Radio Spice
Breaking News

ਬੰਦ ਹੋਇਆ GPay , ਪਲੇ ਸਟੋਰ ਵੀ ਹਟਿਆ, ਆਨਲਾਈਨ ਪੇਮੈਂਟ ਲਈ ਹੁਣ ਗੂਗਲ ਦਾ ਨਵਾਂ ਐਪ

By 111459pwpadmin•

ਗੂਗਲ ਨੇ ਆਪਣੀ ਔਨਲਾਈਨ ਪੇਮੈਂਟ ਐਪ GPay ਨੂੰ ਬੰਦ ਕਰ ਦਿੱਤਾ ਹੈ। ਇਸ ਐਪ ਨੂੰ ਹੁਣ ਪਲੇ ਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਗੂਗਲ ਨੇ ਅਮਰੀਕਾ ਵਿੱਚ ਆਪਣੀ GPay ਸੇਵਾ ਬੰਦ ਕਰ ਦਿੱਤੀ ਹੈ। ਗੂਗਲ ਨੇ ਆਪਣੀ ਔਨਲਾਈਨ ਪੇਮੈਂਟ ਐਪ GPay ਨੂੰ ਬੰਦ ਕਰ ਦਿੱਤਾ ਹੈ। ਇਸ ਐਪ ਨੂੰ ਹੁਣ ਪਲੇ ਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਗੂਗਲ ਨੇ ਅਮਰੀਕਾ ਵਿੱਚ ਆਪਣੀ GPay ਸੇਵਾ ਬੰਦ ਕ

ਗੂਗਲ ਨੇ ਆਪਣੀ ਔਨਲਾਈਨ ਪੇਮੈਂਟ ਐਪ GPay ਨੂੰ ਬੰਦ ਕਰ ਦਿੱਤਾ ਹੈ। ਇਸ ਐਪ ਨੂੰ ਹੁਣ ਪਲੇ ਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਗੂਗਲ ਨੇ ਅਮਰੀਕਾ ਵਿੱਚ ਆਪਣੀ GPay ਸੇਵਾ ਬੰਦ ਕਰ ਦਿੱਤੀ ਹੈ।

ਗੂਗਲ ਨੇ ਆਪਣੀ ਔਨਲਾਈਨ ਪੇਮੈਂਟ ਐਪ GPay ਨੂੰ ਬੰਦ ਕਰ ਦਿੱਤਾ ਹੈ। ਇਸ ਐਪ ਨੂੰ ਹੁਣ ਪਲੇ ਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਗੂਗਲ ਨੇ ਅਮਰੀਕਾ ਵਿੱਚ ਆਪਣੀ GPay ਸੇਵਾ ਬੰਦ ਕਰ ਦਿੱਤੀ ਹੈ। ਕੰਪਨੀ ਨੇ ਇਹ ਫੈਸਲਾ ਅਮਰੀਕਾ ਵਿੱਚ P2P (peer-to-peer)  ਭੁਗਤਾਨ ਬੰਦ ਕੀਤੇ ਜਾਣ ਤੋਂ ਬਾਅਦ ਲਿਆ ਹੈ।

ਗੂਗਲ ਹੁਣ Google Wallet ਵਿੱਚ ਮੋਬਾਈਲ ਭੁਗਤਾਨ ਸੇਵਾਵਾਂ ਦੀ ਪੇਸ਼ਕਸ਼ ਕਰਨ ਲਈ ਆਪਣੀ ਰਣਨੀਤੀ ਬਦਲੇਗਾ। ਹੁਣ ਯੂਜ਼ਰਸ Google Wallet ਵਾਲੇਟ ਤੋਂ ਹੀ ਸਟੋਰਸ 'ਤੇ Tap To Pay or Pay Online ਵਰਗੀ ਸਰਵਿਸ ਦਾ ਫਾਇਦਾ ਚੁੱਕ ਸਕਣਗੇ।

GPay ਦੇ ਮੌਜੂਦਾ ਯੂਜ਼ਰਸ ਨੂੰ Google Wallet ਸਰਵਿਸ ਵਿੱਚ ਸ਼ਿਫਟ ਕਰਨ ਵਿੱਚ ਕੋਈ ਸਮੱਸਿਆ ਨਹੀਂ ਹੋਵੇਗੀ। ਕੰਪਨੀ ਦੇ ਅਨੁਸਾਰ, GPay ਨਾਲ ਜੁੜੇ ਭੁਗਤਾਨ ਵਿਕਲਪ ਆਪਣੇ ਆਪ ਗੂਗਲ ਵਾਲਿਟ ਵਿੱਚ ਟ੍ਰਾਂਸਫਰ ਹੋ ਜਾਣਗੇ। ਹਾਲਾਂਕਿ, ਬਿੱਲ ਸਪਲਿਟ ਅਤੇ ਦੋਸਤਾਂ ਨੂੰ ਪੈਸੇ ਭੇਜਣ ਲਈ ਪ੍ਰਸਿੱਧ P2P ਭੁਗਤਾਨ ਹੁਣ ਅਮਰੀਕਾ ਵਿੱਚ ਉਪਲਬਧ ਨਹੀਂ ਹੋਵੇਗਾ। ਜਦੋਂ ਯੂਐਸ ਵਿੱਚ ਉਪਭੋਗਤਾ Google Pay ਐਪ ਖੋਲ੍ਹਦੇ ਹਨ, ਤਾਂ ਉਹਨਾਂ ਨੂੰ ਮਿਲਦਾ ਹੈ 'The Google Pay US app is no longer available. You can still tap to pay using the Google Wallet app' ਦਾ ਮੈਸੇਜ ਨਜ਼ਰ ਆ ਰਿਹਾ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live