ਆਕਲੈਂਡ ਦੇ Ponsonby ਇਲਾਕੇ ਵਿੱਚ ਅੱਜ ਦੁਪਹਿਰ ਇੱਕ ਪੈਟਰੋਲ ਪੰਪ ਦੇ ਨੇੜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ Williamson Avenue ‘ਤੇ ਸਥਿਤ Z Ponsonby ਪੈਟਰੋਲ ਸਟੇਸ਼ਨ ਦੇ ਕੋਲੋਂ ਕਾਲਾ ਘਣਾ ਧੂੰਆ ਉੱਠਦਾ ਦੇਖਿਆ ਗਿਆ।
Fire and Emergency New Zealand (FENZ) ਦੀਆਂ ਕਈ ਫਾਇਰ ਬ੍ਰਿਗੇਡ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਫਾਇਰ ਟਰੱਕਾਂ ਸਮੇਤ ਖ਼ਾਸ snorkel ਮਸ਼ੀਨ ਵੀ ਮੌਕੇ ‘ਤੇ ਤਾਇਨਾਤ ਕੀਤੀ ਗਈ ਹੈ।
ਸੁਰੱਖਿਆ ਦੇ ਮੱਦੇਨਜ਼ਰ Williamson Avenue ਨੂੰ ਟ੍ਰੈਫ਼ਿਕ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੱਗ ਪੈਟਰੋਲ ਸਟੇਸ਼ਨ ਦੇ ਬਿਲਕੁਲ ਨੇੜੇ ਇਕ ਵਰਕਸ਼ਾਪ ਵਿੱਚ ਲੱਗੀ ਦੱਸਿਆ ਜਾ ਰਿਹਾ ਹੈ।
ਇੱਕ ਗਵਾਹ ਨੇ ਦੱਸਿਆ ਕਿ Ponsonby Road ਤੋਂ ਕਾਲੇ ਧੂੰਏਂ ਦਾ ਵੱਡਾ ਗੁਬਾਰ ਸਾਫ਼ ਦਿਖਾਈ ਦੇ ਰਿਹਾ ਸੀ। ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ।
ਅਧਿਕਾਰੀ ਹਾਲਾਤ ‘ਤੇ ਨਜ਼ਰ ਰੱਖ ਰਹੇ ਹਨ ਅਤੇ ਅੱਗ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਆਕਲੈਂਡ ਦੇ Ponsonby ਇਲਾਕੇ ‘ਚ ਅੱਗ ਕਾਰਨ ਸੜਕਾਂ ਬੰਦ !
ਆਕਲੈਂਡ ਦੇ Ponsonby ਇਲਾਕੇ ਵਿੱਚ ਅੱਜ ਦੁਪਹਿਰ ਇੱਕ ਪੈਟਰੋਲ ਪੰਪ ਦੇ ਨੇੜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ Williamson Avenue ‘ਤੇ ਸਥਿਤ Z Ponsonby ਪੈਟਰੋਲ ਸਟੇਸ਼ਨ ਦੇ ਕੋਲੋਂ ਕਾਲਾ ਘਣਾ ਧੂੰਆ ਉੱਠਦਾ ਦੇਖਿਆ ਗਿਆ। Fire and Emergency New Zealand (FENZ) ਦੀਆਂ ਕਈ ਫਾਇਰ ਬ੍ਰਿਗੇਡ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤ

More Breaking News
Breaking NewsWaikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ
University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ
9 Sept 2026
Breaking NewsAuckland ਦੀ Western Line ’ਤੇ Trains Delayed ਅਤੇ Cancelled
Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ
9 Sept 2026
Breaking NewsSufi Mehfil 2026
30 Aug 2026
Breaking Newsਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ
ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •
1 Jul 2026
