Radio Spice
Breaking News

ਕੰਮ ਦੌਰਾਨ ਸੱਟਾਂ ਵੱਜਣ ਦੀਆਂ ਘਟਨਾਵਾਂ ਨੂੰ ਲੈ ਕੇ ਨਿਊਜੀਲੈਂਡ ਵਿੱਚ ਹੋਇਆ ਵਾਧਾ

By 111459pwpadmin•

'ਦ' ਸਟੇਟੇਸਟਿਕਸ ਡਿਪਾਰਟਮੈਂਟ ਨਿਊਜੀਲੈਂਡ ਦੇ ਤਾਜਾ ਆਂਕੜੇ ਦੱਸ ਰਹੇ ਹਨ ਕਿ 2023 ਵਿੱਚ ਕਰਮਚਾਰੀਆਂ ਨੂੰ ਕੰਮਾਂ ਦੌਰਾਨ 226,600 ਸੱਟਾਂ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਸਨ, ਜਿਨ੍ਹਾਂ ਵਿੱਚ ਕਈ ਕਰਮਚਾਰੀਆਂ ਨੂੰ ਤਾਂ ਸਾਰੀ ਉਮਰ ਲਈ ਘਰ ਬੈਠਣਾ ਪੈ ਗਿਆ ਸੀ। ਅਤੇ ਇਸਦੇ ਨਾਲ ਹੀ ਸਾਲ 2022 ਦੇ ਮੁਕਾਬਲੇ ਵੀ ਇਹ ਸੱਟਾਂ ਲੱਗਣ ਦੀਆਂ ਘਟਨਾਵਾਂ ਹਜਾਰਾਂ ਦੀਆਂ ਗਿਣਤੀ 'ਚ ਵੱਧ

ਕੰਮ ਦੌਰਾਨ ਸੱਟਾਂ ਵੱਜਣ ਦੀਆਂ ਘਟਨਾਵਾਂ ਨੂੰ ਲੈ ਕੇ ਨਿਊਜੀਲੈਂਡ ਵਿੱਚ ਹੋਇਆ ਵਾਧਾ

'ਦ' ਸਟੇਟੇਸਟਿਕਸ ਡਿਪਾਰਟਮੈਂਟ ਨਿਊਜੀਲੈਂਡ ਦੇ ਤਾਜਾ ਆਂਕੜੇ ਦੱਸ ਰਹੇ ਹਨ ਕਿ 2023 ਵਿੱਚ ਕਰਮਚਾਰੀਆਂ ਨੂੰ ਕੰਮਾਂ ਦੌਰਾਨ 226,600 ਸੱਟਾਂ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਸਨ, ਜਿਨ੍ਹਾਂ ਵਿੱਚ ਕਈ ਕਰਮਚਾਰੀਆਂ ਨੂੰ ਤਾਂ ਸਾਰੀ ਉਮਰ ਲਈ ਘਰ ਬੈਠਣਾ ਪੈ ਗਿਆ ਸੀ। ਅਤੇ ਇਸਦੇ ਨਾਲ ਹੀ ਸਾਲ 2022 ਦੇ ਮੁਕਾਬਲੇ ਵੀ ਇਹ ਸੱਟਾਂ ਲੱਗਣ ਦੀਆਂ ਘਟਨਾਵਾਂ ਹਜਾਰਾਂ ਦੀਆਂ ਗਿਣਤੀ 'ਚ ਵੱਧ ਗਈਆਂ ਸਨ । ਜੇ ਦੇਖਿਆ ਜਾਵੇ ਤਾਂ ਸਭ ਤੋਂ ਜਿਆਦਾ ਕੰਸਟਰਕਸ਼ਨ, ਖੇਤੀਬਾੜੀ, ਮੈਨੂਫੈਕਚਰਿੰਗ, ਫੋਰੇਸਟਰੀ ਤੇ ਫਿਸ਼ਿੰਗ ਇੰਡਸਟਰੀ ਵਿੱਚ ਕਰਮਚਾਰੀਆਂ ਨਿਊਜੀਲੈਂਡ ਵਿੱਚ ਕੰਮ ਦੌਰਾਨ ਸੱਟਾਂ ਵੱਜਣ ਦੀਆਂ ਘਟਨਾਵਾਂ ਵਾਪਰਦੀਆਂ ਹਨ। ਅਤੇ ਜਿਆਦਾ ਸ਼ਾਮਿਲ ਹੋਣ ਵਾਲੇ ਇਸ ਵਿੱਚ ਭਾਰਤੀ
ਦੀਆਂ ਘਟਨਾਵਾਂ ਹੁੰਦੀਆਂ ਹਨ। ਮੂਲ ਦੇ ਪ੍ਰਵਾਸੀ ਕਰਮਚਾਰੀ ਵੱਡੀ ਗਿਣਤੀ ਵਿੱਚ ਨਿਊਜੀਲੈਂਡ ਦੀਆਂ ਇਨ੍ਹਾਂ ਇੰਡਸਟਰੀਆਂ ਵਿੱਚ ਕੰਮ ਕਰਦੇ ਹਨ, ਸੋ ਉਨ੍ਹਾਂ ਵੀਰਾਂ ਨੂੰ ਬੇਨਤੀ ਹੈ ਕਿ ਪੂਰੀ ਸਾਵਧਾਨੀ ਵਰਤਕੇ ਆਪਣੀਆਂ ਡਿਊਟੀਆਂ ਨਿਭਾਈਆਂ ਜਾਣ ਅਤੇ ਆਪਣੀ ਜਾਨ ਦਾ ਖਿਆਲ ਰੱਖਣ।

African American factory worker having accident while working in manufacturing site while his colleague is asking for first aid emergency team using walkie talkie radio for safety workplace usage

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live