Radio Spice
Breaking News

ਤੈਅ ਸਮੇਂ ਉਤੇ ਹੀ ਹੋਵੇਗੀ ਮਹਾ-ਡਿਬੇਟ, ਪੰਜਾਬ ਸਰਕਾਰ ਨੇ ਹੁਣ ਇਸ ਜਗ੍ਹਾ ਦੀ ਕਰਵਾਈ ਬੁਕਿੰਗ

By 111459pwpadmin•

ਟੈਗੋਰ ਥੀਏਟਰ ਸੁਸਾਇਟੀ ਚੰਡੀਗੜ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਆਪਣਾ ਥੀਏਟਰ ਦੇਣ ਤੋਂ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਪੀਏਯੂ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਡਿਬੇਟ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ। ਸੀਐਮ ਮਾਨ ਨੇ ਵਿਰੋਧੀ ਆਗੂਆਂ ਨੂੰ ਬਹਿਸ ਦਾ ਸੱਦਾ ਦਿੱਤਾ

ਟੈਗੋਰ ਥੀਏਟਰ ਸੁਸਾਇਟੀ ਚੰਡੀਗੜ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਆਪਣਾ ਥੀਏਟਰ ਦੇਣ ਤੋਂ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਪੀਏਯੂ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਡਿਬੇਟ ਕਰਵਾਉਣ ਦਾ ਫੈਸਲਾ ਲਿਆ ਹੈ।

ਇਹ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ। ਸੀਐਮ ਮਾਨ ਨੇ ਵਿਰੋਧੀ ਆਗੂਆਂ ਨੂੰ ਬਹਿਸ ਦਾ ਸੱਦਾ ਦਿੱਤਾ ਸੀ। ਇਹ ਬਹਿਸ ਬੁਣ ਹੁਣ ਪੀਏਯੂ ਲੁਧਿਆਣਾ 'ਚ ਹੋਵੇਗੀ। ਪੰਜਾਬ ਸਰਕਾਰ ਵੱਲੋਂ ਬੁਕਿੰਗ ਕਰਵਾਈ ਗਈ ਹੈ।
ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ‘ਖੁੱਲ੍ਹੀ ਬਹਿਸ’ ਲਈ ਮੰਗਲਵਾਰ ਨੂੰ ਟੈਗੋਰ ਥੀਏਟਰ ਦੀ ਬੁਕਿੰਗ ਕੀਤੀ ਸੀ।

ਟੈਗੋਰ ਥੀਏਟਰ ਸੁਸਾਇਟੀ ਕੋਲ ਰਸਮੀ ਪੱਤਰ ਪੁੱਜਾ ਤਾਂ ਸੁਸਾਇਟੀ ਨੇ ਨਾਂਹ ਕਰ ਦਿੱਤੀ। ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ (ਯੂਟੀ) ਵਿਚ ਪੈਂਦੇ ਟੈਗੋਰ ਥੀਏਟਰ ਦੀ ਬੁਕਿੰਗ ’ਚ ਕੋਈ ਅੜਿੱਕਾ ਪੈ ਸਕਦਾ ਹੈ ਜਿਸ ਕਰਕੇ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਹਨ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live