Radio Spice
Breaking News

ਹੋਲੇ-ਮਹੱਲੇ ‘ਤੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਤੇਜ਼ ਰਫ਼ਤਾਰ ਟ੍ਰੈਕਟਰ-ਟਰਾਲੀ ਨਾਲ ਵਾਪਰੀ ਮੰਦਭਾਗੀ ਘਟਨਾ

By 111459pwpadmin•

ਪਿੰਡ ਖੁਰਸੈਦਪੁਰਾ ‘ਚ ਸੰਗਤ ਨੂੰ ਹੋਲੇ-ਮਹੱਲੇ ‘ਚ ਲਿਜਾ ਰਹੇ ਇਕ ਟਰੈਕਟਰ-ਟਰਾਲੀ ਚਾਲਕ ਨੇ ਸੜਕ ‘ਤੇ ਪੈਦਲ ਜਾ ਰਹੀਆਂ ਦੋ ਲੜਕੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਸ੍ਰੀ ਅਨੰਦਪੁਰ ਸਾਹਿਬ ਦੀ ਸ

ਪਿੰਡ ਖੁਰਸੈਦਪੁਰਾ ‘ਚ ਸੰਗਤ ਨੂੰ ਹੋਲੇ-ਮਹੱਲੇ ‘ਚ ਲਿਜਾ ਰਹੇ ਇਕ ਟਰੈਕਟਰ-ਟਰਾਲੀ ਚਾਲਕ ਨੇ ਸੜਕ ‘ਤੇ ਪੈਦਲ ਜਾ ਰਹੀਆਂ ਦੋ ਲੜਕੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਸ੍ਰੀ ਅਨੰਦਪੁਰ ਸਾਹਿਬ ਦੀ ਸੰਗਤ ਨੂੰ ਲੈ ਕੇ ਪਿੰਡ ਖੁਰਸ਼ੈਦਪੁਰਾ ਨੂੰ ਜਾ ਰਹੀ ਸੀ ਤਾਂ ਟਰੈਕਟਰ ਦੀ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ 2 ਲੜਕੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਲਕ (10) ਵਾਸੀ ਖੁਰਸ਼ੇਦਪੁਰਾ ਦੀ ਮੌਤ ਹੋ ਗਈ | ਅਤੇ ਅਰਸ਼ਦੀਪ ਕੌਰ (11) ਵਾਸੀ ਖੁਰਸ਼ੀਦਪੁਰਾ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਸਿੱਧਵਾਂ ਬੇਟ ਵਿਖੇ ਲਿਆਂਦਾ ਗਿਆ ਅਤੇ ਹਾਲਤ ਨੂੰ ਦੇਖਦੇ ਹੋਏ ਅਗਲੇਰੀ ਇਲਾਜ ਲਈ ਰੈਫਰ ਕਰ ਦਿੱਤਾ ਗਿਆ।

ਲੜਕੀਆਂ ਦੇ ਉਪਰੋਂ ਟਰੈਕਟਰ ਭੱਜਣ ਤੋਂ ਬਾਅਦ ਤੇਜ਼ ਰਫਤਾਰ ਟਰੈਕਟਰ ਟਰਾਲੀ ਸੜਕ ‘ਤੇ ਪਲਟ ਗਈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਅਤੇ ਉਸਦੇ ਸਾਰੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸਿੱਧਵਾਂ ਬੇਟ ਦੇ ਏ.ਐਸ.ਆਈ. ਨਸੀਬ ਚੰਦ ਨੇ ਮੌਕੇ ‘ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਜਗਰਾਉਂ ਦੇ ਮੁਰਦਾਘਰ ‘ਚ ਰਖਵਾਇਆ। ਏ.ਐਸ.ਆਈ ਨਸੀਬ ਚੰਦ ਨੇ ਦੱਸਿਆ ਕਿ ਪੁਲੀਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live