Radio Spice

Breaking News

ਬੰਦ ਨਹੀਂ ਹੋ ਰਿਹਾ ਕਪਿਲ ਸ਼ਰਮਾ ਦਾ ਸ਼ੋਅ 'The Great Indian Kapil Show'? ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਨੇ ਦੱਸਿਆ ਸੱਚBreaking News

ਬੰਦ ਨਹੀਂ ਹੋ ਰਿਹਾ ਕਪਿਲ ਸ਼ਰਮਾ ਦਾ ਸ਼ੋਅ 'The Great Indian Kapil Show'? ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਨੇ ਦੱਸਿਆ ਸੱਚ

ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਨਵੇਂ ਸੰਸਕਰਣ ਨੂੰ ਦਰਸ਼ਕਾਂ ਵੱਲੋਂ ਜ਼ਿਆਦਾ ਹੁੰਗਾਰਾ ਨਹੀਂ ਮਿਲਿਆ। ਇਸ ਸ਼ੋਅ 'ਚ ਵੀ ਕਪਿਲ ਸ਼ਰਮਾ ਆਪਣੀ ਪੁਰਾਣੀ ਸਟਾਰ ਕਾਸਟ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਕਪਿਲ ਸ਼ਰਮਾ ਦੇ ਸ਼ੋਅ 'ਚ ਹੁਣ ਤੱਕ ਕਈ ਸੈਲੇਬਸ ਆ ਚੁੱਕੇ ਹਨ। ਲੋਕ ਇਸ ਸ਼ੋਅ ਦੇ ਹਰ ਐਪੀਸੋਡ ਦਾ ਬੇਸਬਰੀ ਨਾਲ ਇੰਤਜ਼ਾਰ ਕਰਦ

19 May 2024

ਅਰਵਿੰਦ ਕੇਜਰੀਵਾਲ ਨੂੰ ਜੇਲ ਤੋਂ ਸਰਕਾਰ ਚਲਾਉਣ ਦੀ ਇਜਾਜ਼ਤ ਦੇਣ ਸਬੰਧੀ ਪਟੀਸ਼ਨ ਖਾਰਜ; ਲੱਗਿਆ ਇਕ ਲੱਖ ਦਾ ਜੁਰਮਾਨਾBreaking News

ਅਰਵਿੰਦ ਕੇਜਰੀਵਾਲ ਨੂੰ ਜੇਲ ਤੋਂ ਸਰਕਾਰ ਚਲਾਉਣ ਦੀ ਇਜਾਜ਼ਤ ਦੇਣ ਸਬੰਧੀ ਪਟੀਸ਼ਨ ਖਾਰਜ; ਲੱਗਿਆ ਇਕ ਲੱਖ ਦਾ ਜੁਰਮਾਨਾ

ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ ਤੋਂ ਸਰਕਾਰ ਚਲਾਉਣ ਦੀ ਇਜਾਜ਼ਤ ਦੇਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਖਾਰਜ ਕਰ ਦਿਤੀ ਹੈ। ਪਟੀਸ਼ਨ 'ਚ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਨਾਲ ਜੁੜੀਆਂ ਖਬਰਾਂ 'ਤੇ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਗਈ ਹੈ। ਅਦਾਲਤ ਨੇ ਨਾ ਸਿਰਫ ਜਨਹਿਤ ਪਟੀਸ਼ਨ ਖਾਰਜ ਕਰ ਦਿਤੀ ਬਲਕਿ

8 May 2024

ਰਾਂਚੀ 'ਚ ED ਦੀ ਵੱਡੀ ਕਾਰਵਾਈ, ਮੰਤਰੀ ਆਲਮਗੀਰ ਆਲਮ ਦੇ PS ਦੇ ਘਰ ਛਾਪਾ; 25 ਕਰੋੜ ਦੀ ਨਕਦੀ ਬਰਾਮਦBreaking News

ਰਾਂਚੀ 'ਚ ED ਦੀ ਵੱਡੀ ਕਾਰਵਾਈ, ਮੰਤਰੀ ਆਲਮਗੀਰ ਆਲਮ ਦੇ PS ਦੇ ਘਰ ਛਾਪਾ; 25 ਕਰੋੜ ਦੀ ਨਕਦੀ ਬਰਾਮਦ

ED Raid in Ranchi : ਰਾਂਚੀ ਤੋਂ ED ਦੀ ਇੱਕ ਹੋਰ ਵੱਡੀ ਕਾਰਵਾਈ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਪੀ.ਐਸ.(ਨਿੱਜੀ ਸਕੱਤਰ) ਸੰਜੀਵ ਕੁਮਾਰ ਲਾਲ ਦੇ ਘਰ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਨਿੱਜੀ ਸਕੱਤਰ ਦੇ ਟਿਕਾਣੇ ਤੋਂ 25 ਕਰੋੜ ਰੁਪਏ ਦੀ ਨਕਦੀ ਬਰਾਮਦ ਇਸ ਦੌਰਾਨ ਟੀਮ ਨੂੰ 25 ਕਰੋੜ ਰੁਪਏ ਨਕਦ ਮਿਲੇ ਹਨ।

6 May 2024

ਜਾਣੋ ਘਰ ਤੋਂ ਕਿੰਨੀ ਦੂਰ ਹੈ ਪੋਲਿੰਗ ਸਟੇਸ਼ਨ, ਕੌਣ ਹੈ ਅਧਿਕਾਰੀ, ਇੰਝ ਕਰੋ ਚੈੱਕBreaking News

ਜਾਣੋ ਘਰ ਤੋਂ ਕਿੰਨੀ ਦੂਰ ਹੈ ਪੋਲਿੰਗ ਸਟੇਸ਼ਨ, ਕੌਣ ਹੈ ਅਧਿਕਾਰੀ, ਇੰਝ ਕਰੋ ਚੈੱਕ

ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ, ਜਿਸ ਵਿੱਚ ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਜੇਕਰ ਤੁਸੀਂ ਵੋਟ ਪਾਉਣ ਲਈ ਆਪਣੇ ਖੇਤਰ ਦੇ ਪੋਲਿੰਗ ਬੂਥ ਬਾਰੇ ਜਾਣਕਾਰੀ ਚਾਹੁੰਦੇ ਹੋ ਅਤੇ ਪੋਲਿੰਗ ਸਟੇਸ਼ਨ ਦੇ ਅਧਿਕਾਰੀ ਬਾਰੇ ਜਾਣਕਾਰੀ ਚਾਹੁੰਦੇ ਹੋ, ਤਾਂ ਤੁਸੀਂ ਇਸ ਨੂੰ ਆਨਲਾਈਨ ਪ੍ਰਾਪਤ ਕਰ ਸਕਦੇ ਹੋ। ਵੈਸੇ, ਜੇਕਰ ਵੋਟ ਪਾਉਣ ਤੋਂ ਪਹਿਲਾਂ ਤੁਹਾਨ

19 Apr 2024

ਕਾਰ 'ਚ ਬ੍ਰੇਕ ਪੈਡ ਖਰਾਬ ਹੋਣ ਤੋਂ ਪਹਿਲਾਂ ਮਿਲਦੇ ਹਨ ਇਹ ਸੰਕੇਤ, ਸਮੇਂ ਸਿਰ ਬਦਲੋ, ਰਹੋਗੇ ਸੁਰੱਖਿਅਤBreaking News

ਕਾਰ 'ਚ ਬ੍ਰੇਕ ਪੈਡ ਖਰਾਬ ਹੋਣ ਤੋਂ ਪਹਿਲਾਂ ਮਿਲਦੇ ਹਨ ਇਹ ਸੰਕੇਤ, ਸਮੇਂ ਸਿਰ ਬਦਲੋ, ਰਹੋਗੇ ਸੁਰੱਖਿਅਤ

ਕਾਰ ਨੂੰ ਸੁਰੱਖਿਅਤ ਰੱਖਣ ਲਈ ਬ੍ਰੇਕਾਂ ਦਾ ਸਹੀ ਕੰਮ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਬ੍ਰੇਕਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਵੇ ਤਾਂ ਹਾਦਸੇ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਖਬਰ 'ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਕਾਰ 'ਚ ਬ੍ਰੇਕ ਪੈਡ ਖਰਾਬ ਹੋਣ ਤੋਂ ਪਹਿਲਾਂ ਕਿਸ ਤਰ੍ਹਾਂ ਦੇ ਸੰਕੇਤ ਦਿਖਾਈ ਦਿੰਦੇ ਹਨ। Brake Pad ਤੋਂ ਆਉਂਦੀ ਹੈ ਆਵਾਜ਼ ਜੇਕਰ ਗੱਡ

8 Apr 2024

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀBreaking News

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਸੁਬੋਧਨ ਕਰਦੇ ਹੋਏ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸਮੀਰ ਤੋਂ ਲੋਕ ਸਭਾ ਦੀ ਚੋਣ ਲੜੇਗੀ । ਉਨ੍ਹਾਂ ਨੇ ਅੱਜ ਲੋਕ ਸਭਾ ਚੋਣਾਂ ਲਈ ਪਹਿਲਾ 7 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹ

28 Mar 2024

1 ਅਪ੍ਰੈਲ ਤੱਕ ED ਦੀ ਰਿਮਾਂਡ ‘ਚ ਰਹਿਣਗੇ CM ਕੇਜਰੀਵਾਲ, ਕੋਰਟ ਦਾ ਵੱਡਾ ਫੈਸਲਾBreaking News

1 ਅਪ੍ਰੈਲ ਤੱਕ ED ਦੀ ਰਿਮਾਂਡ ‘ਚ ਰਹਿਣਗੇ CM ਕੇਜਰੀਵਾਲ, ਕੋਰਟ ਦਾ ਵੱਡਾ ਫੈਸਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੂੰ ਅੱਜ ਦੁਪਹਿਰ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। ਹਾਲਾਂਕਿ

28 Mar 2024

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਮਨਰੇਗਾ ਮਜ਼ਦੂਰੀ ‘ਚ ਕੀਤਾ ਬੰਪਰ ਵਾਧਾBreaking News

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਮਨਰੇਗਾ ਮਜ਼ਦੂਰੀ ‘ਚ ਕੀਤਾ ਬੰਪਰ ਵਾਧਾ

ਕੇਂਦਰ ਸਰਕਾਰ ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ (ਮਨਰੇਗਾ) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ । ਇਸ ਸਬੰਧੀ ਵੀਰਵਾਰ ਨੂੰ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ । ਲੋਕ ਸਭਾ ਚੋਣਾਂ ਤੋਂ ਪਹਿਲਾਂ ਵਧੀ ਮਜ਼ਦੂਰੀ ਦੀ ਦਰ ਵਿੱਤੀ ਸਾਲ 2024-25 ਲ

28 Mar 2024

ਟੋਲ ਟੈਕਸ ‘ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ, ਕਿਹਾ- ਅਸੀਂ ਟੋਲ ਖਤਮ ਕਰਨ ਜਾ ਰਹੇ ਹਾਂBreaking News

ਟੋਲ ਟੈਕਸ ‘ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ, ਕਿਹਾ- ਅਸੀਂ ਟੋਲ ਖਤਮ ਕਰਨ ਜਾ ਰਹੇ ਹਾਂ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਟੋਲ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਨਿਤਿਨ ਗਡਕਰੀ ਨੇ ਕਿਹਾ ਹੈ ਕਿ ਸਰਕਾਰ ਜਲਦ ਹੀ ਟੋਲ ਟੈਕਸ ਵਸੂਲੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲਣ ਜਾ ਰਹੀ ਹੈ। ਹੁਣ ਟੋਲ ਪਲਾਜ਼ਿਆਂ ‘ਤੇ ਟੈਕਸ ਅਦਾ ਕਰਨ ਦੀ ਬਜਾਏ ਸੈਟੇਲਾਈਟ ਆਧਾਰਿਤ ਟੋਲ ਵਸੂਲੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਹਾਈਵੇਅ ‘ਤੇ ਸਫ਼ਰ ਕਰਨ ਵਾ

28 Mar 2024

ਇਸ ਦੇਸ਼ 'ਚ ਲਾਂਚ ਹੋਵੇਗੀ ਦੁਨੀਆ ਦੀ ਪਹਿਲੀ ਫਲਾਇੰਗ ਟੈਕਸੀ ਸਰਵਿਸ, ਜਾਣੋ ਕੀ ਹੈ ਇਸ ਦੀ ਖਾਸੀਅਤBreaking News

ਇਸ ਦੇਸ਼ 'ਚ ਲਾਂਚ ਹੋਵੇਗੀ ਦੁਨੀਆ ਦੀ ਪਹਿਲੀ ਫਲਾਇੰਗ ਟੈਕਸੀ ਸਰਵਿਸ, ਜਾਣੋ ਕੀ ਹੈ ਇਸ ਦੀ ਖਾਸੀਅਤ

Joby Aviation Inc. ਸਟਾਰਟਅੱਪ ਜਲਦੀ ਹੀ ਦੁਬਈ ਵਿੱਚ ਆਪਣੀ ਦੁਨੀਆ ਦੀ ਪਹਿਲੀ ਫਲਾਇੰਗ ਟੈਕਸੀ ਸੇਵਾ ਸ਼ੁਰੂ ਕਰੇਗਾ। ਸਟਾਰਟਅੱਪ ਨੇ ਇਸ ਸਾਲ ਦੇ ਸ਼ੁਰੂ ਵਿੱਚ Gulf Emirates ਦੇ ਨਾਲ ਆਪਣੀ ਸਾਂਝੇਦਾਰੀ ਦਾ ਐਲਾਨ ਕੀਤਾ ਸੀ। ਅਜਿਹੇ 'ਚ ਫਲਾਇੰਗ ਟੈਕਸੀ ਦੀ ਸ਼ੁਰੂਆਤ ਨੂੰ ਲੈ ਕੇ ਜੋਬੀ ਦੇ ਪ੍ਰਧਾਨ ਨੇ ਕਿਹਾ ਹੈ ਕਿ ਇਹ ਸੇਵਾ ਦੁਬਈ 'ਚ ਜਲਦ ਸ਼ੁਰੂ ਕੀਤੀ ਜਾਵੇਗੀ। ਦੁਨੀਆ

25 Mar 2024

ਵਟਸਐਪ 'ਤੇ ਕਰੋ ਆਰਟੀਫਿਸ਼ੀਅਲ ਇੰਟੈਲੀਜੈਂਸ ਨਾਲ ਚੈਟ, ਮੈਟਾ ਏਆਈ ਤੋਂ ਪੁੱਛ ਸਕਣਗੇ ਸਵਾਲBreaking News

ਵਟਸਐਪ 'ਤੇ ਕਰੋ ਆਰਟੀਫਿਸ਼ੀਅਲ ਇੰਟੈਲੀਜੈਂਸ ਨਾਲ ਚੈਟ, ਮੈਟਾ ਏਆਈ ਤੋਂ ਪੁੱਛ ਸਕਣਗੇ ਸਵਾਲ

ਪ੍ਰਸਿੱਧ ਮੈਸੇਜਿੰਗ ਪਲੇਟਫਾਰਮ ਵਟਸਐਪ ਵਿੱਚ, ਉਪਭੋਗਤਾਵਾਂ ਨੂੰ ਜਲਦੀ ਹੀ AI ਨਾਲ ਚੈਟਿੰਗ ਦਾ ਵਿਕਲਪ ਮਿਲਣਾ ਸ਼ੁਰੂ ਹੋ ਜਾਵੇਗਾ। ਮੈਟਾ ਦੀ ਮਲਕੀਅਤ ਵਾਲੀ ਐਪ ਵਿੱਚ ਉਪਭੋਗਤਾਵਾਂ ਲਈ Meta AI ਨਾਲ ਗੱਲ ਕਰਨਾ ਆਸਾਨ ਬਣਾਇਆ ਜਾ ਰਿਹਾ ਹੈ। ਇਸ ਤਰ੍ਹਾਂ ਐਪ 'ਚ AI ਨੂੰ ਸਵਾਲ ਪੁੱਛੇ ਜਾ ਸਕਦੇ ਹਨ ਅਤੇ ਮੈਸੇਜ ਐਡਿਟ ਕਰਨ ਅਤੇ ਜਵਾਬ ਲਿਖਣ ਵਰਗੇ ਕੰਮ ਕੀਤੇ ਜਾ ਸਕਦੇ ਹਨ। ਐਪ

24 Mar 2024

ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲਾ: ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ CM ਮਾਨ, ਦਿੱਤਾ ਵੱਡਾ ਬਿਆਨBreaking News

ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲਾ: ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ CM ਮਾਨ, ਦਿੱਤਾ ਵੱਡਾ ਬਿਆਨ

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ ਕਰੀਬ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸੰਗਰੂਰ ਪਹੁੰਚ ਗਏ ਹਨ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿ

24 Mar 2024

Radio Spice Live