Breaking News
ਹੋਲੇ-ਮਹੱਲੇ ‘ਤੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਤੇਜ਼ ਰਫ਼ਤਾਰ ਟ੍ਰੈਕਟਰ-ਟਰਾਲੀ ਨਾਲ ਵਾਪਰੀ ਮੰਦਭਾਗੀ ਘਟਨਾ
ਪਿੰਡ ਖੁਰਸੈਦਪੁਰਾ ‘ਚ ਸੰਗਤ ਨੂੰ ਹੋਲੇ-ਮਹੱਲੇ ‘ਚ ਲਿਜਾ ਰਹੇ ਇਕ ਟਰੈਕਟਰ-ਟਰਾਲੀ ਚਾਲਕ ਨੇ ਸੜਕ ‘ਤੇ ਪੈਦਲ ਜਾ ਰਹੀਆਂ ਦੋ ਲੜਕੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਸ੍ਰੀ ਅਨੰਦਪੁਰ ਸਾਹਿਬ ਦੀ ਸ
24 Mar 2024
Breaking Newsਕੇਜਰੀਵਾਲ ਦੀ ਪਤਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ, ਮੋਦੀ ਜੀ ਨੇ ਸੱਤਾ ਦੇ ਹੰਕਾਰ 'ਚ ਕਰਵਾਇਆ ਗ੍ਰਿਫ਼ਤਾਰ
ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ 3 ਵਾਰ ਚੁਣੇ ਹੋਏ ਮੁੱਖ ਮੰਤਰੀ ਨੂੰ ਮੋਦੀ ਜੀ ਨੇ ਸੱਤਾ ਦੇ ਹੰਕਾਰ 'ਚ ਗ੍ਰਿਫ਼ਤਾਰ ਕਰਵਾਇਆ ਹੈ ਅਤੇ ਸਾਰਿਆਂ ਨੂੰ ਕੁਚਲਣ 'ਚ ਲੱਗੇ ਹਨ। ਸੁਨੀਤਾ ਕੇਜਰੀਵਾਲ ਨੇ 'ਐਕਸ' 'ਤੇ ਪੋਸਟ
22 Mar 2024
ਦਿੱਲੀ ਦੀ ਸ਼ਰਾਬ ਨੀਤੀ ਦਾ ਪੰਜਾਬ ਤੱਕ ਸੇਕ, ਸੀਐਮ ਭਗਵੰਤ ਮਾਨ ਖਿਲਾਫ ਵੀ ਹੋਏ ਜਾਂਚ, ਚੋਣ ਕਮਿਸ਼ਨ ਨੂੰ ਮਿਲੇਗੀ ਬੀਜੇਪੀ
ਦਿੱਲੀ ਦੀ ਸ਼ਰਾਬ ਨੀਤੀ ਦਾ ਸਾਇਆ ਪੰਜਾਬ ਉਪਰ ਪੈ ਸਕਦਾ ਹੈ। ਦਿੱਲੀ ਦੇ ਸੀਐਮ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਪੰਜਾਬ ਅੰਦਰ ਵਿਰੋਧੀ ਧਿਰਾਂ ਨੇ ਸੀਐਮ ਭਗਵੰਤ ਮਾਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਸ਼ਰਾਬ ਨੀਤੀ ਦੀ ਜਾਂਚ ਕਰਵਾਈ ਜਾਏ ਤਾਂ ਸੀਐਮ ਭਗਵੰਤ ਮਾਨ ਵੀ ਅੰਦਰ ਜ
22 Mar 2024
PM ਮੋਦੀ ਨੇ ਦਵਾਰਕਾ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ, ਕਿਹਾ- ਮੈਂ ਨਾ ਤਾਂ ਮਾਮੂਲੀ ਸੁਪਨੇ ਵੇਖਦਾ ਹਾਂ ਤੇ ਨਾ ਹੀ…
ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਦਵਾਰਕਾ ਐਕਸਪ੍ਰੈਸਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ। PM ਨਰਿੰਦਰ ਮੋਦੀ ਨੇ ਗੁਰੂਗ੍ਰਾਮ ਵਿੱਚ ਦਵਾਰਕਾ ਐਕਸਪ੍ਰੈਸਵੇਅ ਸਮੇਤ 144 ਸੜਕੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। PM ਨੇ ਕਿਹਾ ਕਿ ਅੱਜ ਤੋਂ ਦਿੱਲੀ ਅਤੇ ਹਰਿਆਣਾ ਵਿਚਕਾਰ ਆਵਾਜਾਈ ਦਾ ਤਜਰਬਾ ਹਮੇਸ਼ਾ ਲਈ ਬਦਲ ਜਾਵੇਗਾ। ਇਸ ਦੌਰਾਨ
11 Mar 2024
‘ਆਪ’ ਨੇ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ, ਸੁਪਰੀਮੋ ਕੇਜਰੀਵਾਲ ਨੇ ਜਾਰੀ ਕੀਤਾ ਨਵਾਂ ‘ਸਲੋਗਨ’
ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਵਿਗੁਲ ਵਜਾ ਦਿੱਤਾ ਹੈ। ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਮੋਹਾਲੀ ਪਹੁੰਚੇ ਜਿਥੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਦੋ ਸਾਲ ਪਹਿਲਾਂ ਵੱਡੇ-ਵੱਡੇ ਨੇਤਾਵਾਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇਤਿਹਾਸ ਰਚਿਆ ਤੇ ਸਾਨੂੰ 117 ਵਿਚੋਂ 92 ਸੀਟਾਂ ਮਿਲੀਆਂ। ਲ
11 Mar 2024
ਬਸਪਾ ਆਪਣੇ ਦਮ ’ਤੇ ਲੜੇਗੀ ਲੋਕ ਸਭਾ ਚੋਣ, ਮਾਇਆਵਤੀ ਨੇ ਕਿਹਾ- ਕਿਸੇ ਪਾਰਟੀ ਨਾਲ ਨਹੀਂ ਹੋਵੇਗਾ ਗਠਬੰਧਨ
ਬਸਪਾ ਲੋਕ ਸਭਾ ਚੋਣਾਂ ਇਕੱਲੇ ਲੜੇਗੀ। ਬਸਪਾ ਮੁਖੀ ਮਾਇਆਵਤੀ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ। ਸ਼ਨੀਵਾਰ ਨੂੰ ਮਾਇਆਵਤੀ ਨੇ ਐਕਸ ( ਪਹਿਲਾ ਟਵੀਟਰ) ‘ਤੇ ਲਿਖਿਆ ਕਿ- ਲੋਕ ਸਭਾ ਚੋਣਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜੋ ਕਿ ਗਲਤ ਹੈ। ਇਸ ਤੋਂ ਪਹਿਲਾਂ 15 ਜਨਵਰੀ ਨੂੰ ਮਾਇਆਵਤੀ ਨੇ ਆਪਣੇ ਜਨਮ ਦਿਨ ‘ਤੇ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ
9 Mar 2024
ਭਗੌੜੇ ਨੀਰਵ ਮੋਦੀ ਨੂੰ ਲੰਦਨ ਹਾਈਕੋਰਟ ਦਾ ਵੱਡਾ ਝਟਕਾ, ਬੈਂਕ ਆਫ ਇੰਡੀਆ ਨੂੰ 8 ਮਿਲੀਅਨ ਡਾਲਰ ਅਦਾ ਕਰਨ ਦਾ ਹੁਕਮ
ਲੰਡਨ ਦੀ ਹਾਈ ਕੋਰਟ ਨੇ ਬ੍ਰਿਟੇਨ ਦੀ ਟੈਮਸਾਈਡ ਜੇਲ੍ਹ ਵਿੱਚ ਬੰਦ ਹੀਰਾ ਵਪਾਰੀ ਨੀਰਵ ਮੋਦੀ ਦੇ ਖਿਲਾਫ ਇੱਕ ਸੰਖੇਪ ਫੈਸਲਾ ਜਾਰੀ ਕੀਤਾ, ਜਿਸ ਵਿੱਚ ਉਸ ਨੂੰ ਭਾਰਤ ਦੇ ਬੈਂਕ ਆਫ ਇੰਡੀਆ (ਬੀਓਆਈ) ਨੂੰ 8 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਗਿਆ। ਇਹ ਫੈਸਲਾ ਬੈਂਕ ਦੁਆਰਾ ਮੋਦੀ ਦੀ ਦੁਬਈ ਸਥਿਤ ਕੰਪਨੀ ਫਾਇਰਸਟਾਰ ਡਾਇਮੰਡ ਐਫਜੇਡਈ ਨੂੰ ਦਿੱਤੇ ਗਏ ਕਰਜ਼ੇ ਦੀ
9 Mar 2024
ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫ਼ੀਸਦੀ ਵਾਧੇ ਦਾ ਕੀਤਾ ਐਲਾਨ
ਮੋਦੀ ਸਰਕਾਰ ਵੱਲੋਂ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਹਿੰਗਾਈ ਭੱਤੇ ਵਿਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 4 ਫੀਸਦੀ ਵਧਾ ਕੇ 50 ਫੀਸਦੀ ਕਰ ਦਿੱਤਾ ਹੈ। ਇਹ 1 ਜਨਵਰੀ 2024 ਤੋਂ ਲਾਗੂ ਹੋਵੇਗਾ। ਇਸ ਦਾ ਫਾਇਦਾ 49 ਲੱਖ ਮੁਲਾਜ਼ਮਾਂ ਤੇ 67.05 ਲੱਖ ਪੈਨਸ਼ਨਰਾਂ ਨੂੰ ਹੋਵੇਗਾ
8 Mar 2024
'ਭਗਵੰਤ ਮਾਨ ਗੱਬਰ ਸਿੰਘ ਬਣ ਕੇ ਕਾਂਗਰਸ ਨੂੰ ਰੋਜ਼ ਮਾਰਦੇ ਹਨ ਤਾਅਨੇ...', ਜਾਖੜ ਨੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ (Bhagwant Mann) 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਉਹ ਗੱਬਰ ਸਿੰਘ ਵਰਗਾ ਲੱਗਦਾ ਹੈ। ਜੋ ਹਰ ਰੋਜ਼ ਕਾਂਗਰਸੀ ਆਗੂਆਂ ਨੂੰ ਤੰਗ ਕਰਦੇ ਹਨ। ਜਾਖੜ ਨੇ ਕਿਹਾ ਕਿ ਵਿਧਾਨ ਸਭਾ ਥੀਏਟਰ ਬਣ ਗਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਮਿਲ ਕੇ ਲੋਕਾਂ ਨੂੰ ਗੁੰਮਰਾਹ ਕਰਨ
8 Mar 2024
ਅਮਰੀਕਾ 'ਚ ਦਸੂਹਾ ਦੇ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ, ਦੋਵੇਂ ਚਲਾਉਂਦੇ ਸੀ ਟਰਾਲਾ
ਅਮਰੀਕਾ ਦੇ ਕੈਲੀਫੋਰੀਆ ਸੂਬੇ ਵਿਚ ਸੜਕ ਹਾਦਸੇ ਕਾਰਨ ਦਸੂਹਾ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੌਰਵ (25) ਪੁੱਤਰ ਸਰੂਪ ਸਿੰਘ ਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਤਕਰੀਬਨ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ ਚਲਾਉਂਦੇ ਸਨ। ਕੈਲੀਫੋਰਨੀਆ ਤੋਂ
8 Mar 2024
ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌਤ ਦੀ ਜਾਂਚ, ਦੋਵਾਂ ਸੂਬਿਆਂ ਦੀਆਂ ਸਰਕਾਰਾਂ ਰਹੀਆਂ ਨਾਕਾਮ, ਹਾਈਕੋਰਟ ਦੀਆਂ ਸਖਤ ਟਿੱਪਣੀਆਂ
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਹਾਈਕੋਰਟ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਅਗਵਾਈ 'ਚ ਕਮੇਟੀ ਬਣਾਈ ਜਾਵੇਗੀ। ਇਸ ਮਾਮਲੇ ਦੀ ਜਾਂਚ 3 ਮੈਂਬਰੀ ਕਮੇਟੀ ਕਰੇਗੀ। ਉ
7 Mar 2024
PM ਮੋਦੀ ਪਹੁੰਚੇ ਜੰਮੂ-ਕਸ਼ਮੀਰ, ਸ਼ੰਕਰਾਚਾਰੀਆ ਪਹਾੜੀ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ (7 ਮਾਰਚ) ਨੂੰ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਉਹ ਦੁਪਹਿਰ 12 ਵਜੇ ਸ੍ਰੀਨਗਰ ਪਹੁੰਚੇ। ਪ੍ਰਧਾਨ ਮੰਤਰੀ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿੱਚ ‘ਵਿਕਸਿਤ ਭਾਰਤ, ਵਿਕਸਤ ਜੰਮੂ ਅਤੇ ਕਸ਼ਮੀਰ’ ਪ੍ਰੋਗਰਾਮ ਦੇ ਤਹਿਤ 6400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਮੋਦੀ 1000 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪੇ। ਪ੍ਰਧ
7 Mar 2024
