Radio Spice

Breaking News

ਪੰਜਾਬ ਵਿਧਾਨ ਸਭਾ ‘ਚ ਤਾਲਾ ਵਿਵਾਦ ‘ਤੇ CM ਮਾਨ ਨੇ ਦਿੱਤੀ ਸਫਾਈ, ਕਾਂਗਰਸ ‘ਤੇ ਸਾਧਿਆ ਨਿਸ਼ਾਨਾBreaking News

ਪੰਜਾਬ ਵਿਧਾਨ ਸਭਾ ‘ਚ ਤਾਲਾ ਵਿਵਾਦ ‘ਤੇ CM ਮਾਨ ਨੇ ਦਿੱਤੀ ਸਫਾਈ, ਕਾਂਗਰਸ ‘ਤੇ ਸਾਧਿਆ ਨਿਸ਼ਾਨਾ

ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ‘ਤੇ ਬਹਿਸ ਹੋ ਰਹੀ ਹੈ। ਇਸ ਵਿਚ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਤਾਲਾ-ਚਾਬੀ ਦਾ ਲਿਫਾਫਾ ਗਿਫਟ ਕਰ ਦਿੱਤਾ। CM ਮਾਨ ਨੇ ਕਿਹਾ ਕਿ ਮੈਂ ਸੱਚ ਬੋਲਾਂਗਾ ਤਾਂ ਵਿਰੋਧੀ ਭੱਜ ਜਾਣਗੇ। ਇਸ ਨੂੰ ਲੈ ਕੇ ਵਿਰ

4 Mar 2024

ਹੁਣ ਦਿੱਲੀ ਦੀ ਮਹਿਲਾ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਕੇਜਰੀਵਾਲ ਸਰਕਾਰ ਨੇ ਕੀਤਾ ਵੱਡਾ ਐਲਾਨBreaking News

ਹੁਣ ਦਿੱਲੀ ਦੀ ਮਹਿਲਾ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਕੇਜਰੀਵਾਲ ਸਰਕਾਰ ਨੇ ਕੀਤਾ ਵੱਡਾ ਐਲਾਨ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੀ ਹਰ ਬਾਲਿਗ ਮਹਿਲਾ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗੀ। ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਵਿਧਾਨਸਭਾ ਵਿੱਚ ਬਜਟ 2024-25 ਪੇਸ਼ ਕਰਦਿਆਂ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਦਾ ਐਲਾਨ ਕੀਤਾ। ਦਿੱਲੀ ਸਰਕਾਰ ਅਗਲੇ ਸਾਲ ਤੋਂ ਇ

4 Mar 2024

ਚੰਡੀਗੜ੍ਹ ਨੂੰ ਮਿਲਣਗੇ ਅੱਜ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ, ਥੋੜ੍ਹੀ ਦੇਰ 'ਚ ਸ਼ੁਰੂ ਹੋਣ ਜਾ ਰਹੀ ਵੋਟਿੰਗBreaking News

ਚੰਡੀਗੜ੍ਹ ਨੂੰ ਮਿਲਣਗੇ ਅੱਜ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ, ਥੋੜ੍ਹੀ ਦੇਰ 'ਚ ਸ਼ੁਰੂ ਹੋਣ ਜਾ ਰਹੀ ਵੋਟਿੰਗ

Senior Deputy Mayor Deputy Mayor: ਮੇਅਰ ਤੋਂ ਬਾਅਦ ਅੱਜ ਚੰਡੀਗੜ੍ਹ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਮਿਲਣ ਵਾਲੇ ਹਨ। ਇਹਨਾਂ ਅਹੁਦਿਆਂ ਲਈ ਚੋਣ ਅੱਜ ਨਗਰ ਨਿਗਮ ਦਫ਼ਤਰ ਵਿੱਚ ਸਵੇਰੇ 10 ਵਜੇ ਸ਼ੁਰੂ ਹੋਣ ਜਾ ਰਹੀ ਹੈ। ਇਸ ਚੋਣਾਂ ਖਾਸ ਰਹਿਣ ਵਾਲੀਆਂ ਹਨ ਕਿਉਂਕਿ ਮੇਅਰ ਕੁਲਦੀਪ ਕੁਮਾਰ ਨੂੰ ਚੋਣ ਅਫ਼ਸਰ ਬਣਾਇਆ ਗਿਆ ਹੈ। ਇਸ ਹੁਕਮ ਪੰਜਾਬ ਹਰਿਆਣਾ ਹਾਈ ਕੋਰ

4 Mar 2024

ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬBreaking News

ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ 'ਤੇ ਦੁੱਖ ਜਾਹਿਰ ਕੀਤਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ

4 Mar 2024

14 ਮਾਰਚ ਨੂੰ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਰਨਗੇ ਮਹਾਂ ਪੰਚਾਇਤ : SKMBreaking News

14 ਮਾਰਚ ਨੂੰ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਰਨਗੇ ਮਹਾਂ ਪੰਚਾਇਤ : SKM

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 37 ਜਥੇਬੰਦੀਆਂ ਦੀ ਅਹਿਮ ਮੀਟਿੰਗ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ,ਕਿਰਨਜੀਤ ਸਿੰਘ ਸੇਖੋਂ,ਬਿੰਦਰ ਸਿੰਘ ਗੋਲੇਵਾਲ,ਕਮਲਪ੍ਰੀਤ ਸਿੰਘ ਪੰਨੂੰ ਅਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਜੁਗਿੰਦਰ ਸਿੰਘ ਉਗਰਾਹਾਂ ਨੇ ਵੀ ਭਾਗ ਲਿਆ,ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 14

2 Mar 2024

ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ 'ਚ ਵੱਡੀ Update, ਆਇਆ ਅਦਾਲਤ ਦਾ ਫ਼ੈਸਲਾBreaking News

ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ 'ਚ ਵੱਡੀ Update, ਆਇਆ ਅਦਾਲਤ ਦਾ ਫ਼ੈਸਲਾ

ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅਦਾਲਤ ਨੇ ਇਸ ਕਤਲਕਾਂਡ ਦੇ ਚਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਸ ਕਤਲ ਮਾਮਲੇ 'ਚ ਸ਼ਾਮਲ ਚਾਰੇ ਦੋਸ਼ੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕੀਤਾ ਗਿਆ ਹੈ। ਬਰੀ ਹੋਣ ਵਾਲੇ ਦੋਸ਼ੀਆਂ 'ਚ ਗੈਂਗਸਟਰ ਨੀਰਜ ਚਸਕਾ, ਗੁਰਵਿੰਦਰ ਸਿੰਘ ਢਾਡ

2 Mar 2024

ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਸਾਂਸਦ ਗੌਤਮ ਗੰਭੀਰ ਦਾ ਵੱਡਾ ਫੈਸਲਾ, ਰਾਜਨੀਤੀ ਨੂੰ ਅਲਵਿਦਾ ਕਹਿਣ ਦਾ ਕੀਤਾ ਐਲਾਨBreaking News

ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਸਾਂਸਦ ਗੌਤਮ ਗੰਭੀਰ ਦਾ ਵੱਡਾ ਫੈਸਲਾ, ਰਾਜਨੀਤੀ ਨੂੰ ਅਲਵਿਦਾ ਕਹਿਣ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੱਡਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਗੌਤਮ ਗੰਭੀਰ ਨੇ ਰਾਜਨੀਤੀ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਤੋਂ ਚੋਣ ਨਾ ਲੜਨ ਦੀ ਇੱਛਾ ਪ੍ਰਗਟਾਈ। ਉਨ੍ਹਾਂ ਨੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ। ਇਹ ਜਾਣਕਾਰੀ ਗੌਤਮ ਗ

2 Mar 2024

ਕ੍ਰਿਕਟਰ ਯੁਵਰਾਜ ਸਿੰਘ ਦਾ ਰਾਜਨੀਤੀ ਤੋਂ ਇਨਕਾਰ, ਕਿਹਾ “ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾBreaking News

ਕ੍ਰਿਕਟਰ ਯੁਵਰਾਜ ਸਿੰਘ ਦਾ ਰਾਜਨੀਤੀ ਤੋਂ ਇਨਕਾਰ, ਕਿਹਾ “ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ

ਭਾਰਤੀ ਕ੍ਰਿਕਟ ਟੀਮ ਦੇ ਦਿੱਗਜ਼ ਆਲਰਾਊਂਡਰ ਰਹੇ ਯੁਵਰਾਜ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਰਾਜਨੀਤੀ ਵਿਚ ਐਂਟਰੀ ਨਹੀਂ ਕਰਨਗੇ। ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦੇ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਨਾਲ ਚੰਡੀਗੜ੍ਹ ਤੋਂ ਚੋਣ ਲੜਨ ਦੀ ਚਰਚਾ ਸ਼ੁਰੂ ਹੋਈ ਸੀ ਪਰ ਯੁਵਰਾਜ ਸਿੰਘ ਨੇ ਟਵਿੱਟਰ ‘ਤੇ ਪੋਸਟ ਪਾ ਕੇ ਇਨ੍ਹਾਂ ਅਟਕਲਾਂ ਨੂੰ ਰੋਕ ਦਿੱਤਾ ਹੈ। ਉਨ੍ਹਾਂ ਲਿ

2 Mar 2024

ਗੈਂਗਸਟਰ ਨੂੰ ਸਾਬਕਾ CM ਚੰਨੀ ਨੇ ਸਮਝਾਇਆ, ਗਲਤ ਬੰਦੇ ਨਾਲ ਪੰਗਾ ਲੈ ਲਿਆ... ਫ਼ੋਨ ’ਤੇ ਆਈ ਸੀ ਧਮਕੀBreaking News

ਗੈਂਗਸਟਰ ਨੂੰ ਸਾਬਕਾ CM ਚੰਨੀ ਨੇ ਸਮਝਾਇਆ, ਗਲਤ ਬੰਦੇ ਨਾਲ ਪੰਗਾ ਲੈ ਲਿਆ... ਫ਼ੋਨ ’ਤੇ ਆਈ ਸੀ ਧਮਕੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ੋਨ ’ਤੇ ਧਮਕੀ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੱਲ ਦੀ ਤਸਦੀਕ ਖ਼ੁਦ ਸਾਬਕਾ ਮੁੱਖ ਮੰਤਰੀ ਵਲੋਂ ਕੀਤੀ ਗਈ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨ੍ਹਾਂ ਨੂੰ ਇਕ ਫ਼ੋਨ ਆਇਆ ਸੀ। ਫ਼ੋਨ ਕਰਨ ਵਾਲੇ ਸ਼ਖ਼ਸ ਨੇ ਕਿਹਾ ਕਿ ਮੈਂ ਤੁਹਾਡੀ ਗੱਲ ਭਾਈ ਜੀ ਨਾਲ ਕਰਵਾਉਂਦਾ ਹਾਂ ਤਾਂ ਚੰਨੀ

2 Mar 2024

USA 'ਚ 29 ਸਾਲਾ ਰਾਗੀ ਸਿੰਘ ਦਾ ਗੁਰਦੁਆਰੇ ਬਾਹਰ ਗੋਲੀਆਂ ਮਾਰ ਕੇ ਕਤਲBreaking News

USA 'ਚ 29 ਸਾਲਾ ਰਾਗੀ ਸਿੰਘ ਦਾ ਗੁਰਦੁਆਰੇ ਬਾਹਰ ਗੋਲੀਆਂ ਮਾਰ ਕੇ ਕਤਲ

ਰਾਜ ਸਿੰਘ, ਇੱਕ ਸਿੱਖ ਰਾਗੀ ਸੀ ਜੋ ਕਿ ਇੱਕ ਸਿੱਖ ਕੀਰਤਨ ਸਮੂਹ ਦਾ ਹਿੱਸਾ ਸੀ। ਰਾਜ ਦੀ ਸ਼ਨੀਵਾਰ (24 ਫਰਵਰੀ) ਨੂੰ ਅਮਰੀਕਾ ਦੇ ਅਲਬਾਮਾ ਰਾਜ ਦੇ ਸੇਲਮਾ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਜ ਸਿੰਘ ਉਰਫ਼ ਗੋਲਡੀ, ਜੋ ਯੂਪੀ ਦੇ ਬਿਜਨੌਰ ਜ਼ਿਲ੍ਹੇ ਦੇ ਪਿੰਡ ਟਾਂਡਾ ਸਾਹੂਵਾਲਾ ਦਾ ਰਹਿਣ ਵਾਲਾ ਹੈ, ਇੱਕ ਰਾਗੀ (ਸੰਗੀਤਕਾਰ) ਸੀ ਜੋ ਡੇਢ

1 Mar 2024

‘ਤੁਸੀਂ ਸਰਕਾਰ ਹੋ ਅੱਤਵਾਦੀ ਨਹੀਂ…’ ਕਿਸਾਨਾਂ ‘ਤੇ ਗੋਲੀਆਂ ਚਲਾਉਣ ‘ਤੇ ਹਾਈਕੋਰਟ ਨੇ ਹਰਿਆਣਾ ਨੂੰ ਪਾਈ ਝਾੜBreaking News

‘ਤੁਸੀਂ ਸਰਕਾਰ ਹੋ ਅੱਤਵਾਦੀ ਨਹੀਂ…’ ਕਿਸਾਨਾਂ ‘ਤੇ ਗੋਲੀਆਂ ਚਲਾਉਣ ‘ਤੇ ਹਾਈਕੋਰਟ ਨੇ ਹਰਿਆਣਾ ਨੂੰ ਪਾਈ ਝਾੜ

ਕਿਸਾਨ ਅੰਦੋਲਨ ‘ਚ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਸਰਕਾਰ ਹੋ ਨਾ ਕਿ ਅੱਤਵਾਦੀ ਜੋ ਕਿਸਾਨਾਂ ‘ਤੇ ਇਸ ਤਰ੍ਹਾਂ ਗੋਲੀਆਂ ਚਲਾ ਰਹੇ ਹੋ। ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕ

1 Mar 2024

ਲੋਕ ਸਭਾ ਚੋਣਾਂ 2024 : BJP ਵੱਲੋਂ ਰਾਜ ਚੋਣ ਕਮੇਟੀ ਦਾ ਐਲਾਨ, ਕੈਪਟਨ, ਜਾਖੜ ਸਣੇ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂBreaking News

ਲੋਕ ਸਭਾ ਚੋਣਾਂ 2024 : BJP ਵੱਲੋਂ ਰਾਜ ਚੋਣ ਕਮੇਟੀ ਦਾ ਐਲਾਨ, ਕੈਪਟਨ, ਜਾਖੜ ਸਣੇ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਮੇਟੀ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ ਪਾਰਟੀ ਦੇ 19 ਸੀਨੀਅਰ ਆਗੂਆਂ ਦੇ ਨਾਂ ਸ਼ਾਮਲ ਹਨ। ਸੂਬਾ ਚੋਣ ਕਮੇਟੀ ਨੂੰ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਪ੍ਰਵਾਨਗੀ ਦਿੱਤੀ ਹੈ। ਸੂਬਾ ਚੋਣ ਕਮੇਟੀ ਵਿੱਚ ਸੁਨੀਲ ਜਾਖੜ ਤੋਂ ਇਲਾਵਾ

1 Mar 2024

Radio Spice Live