Breaking News
MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਸੰਜੇ ਤਲਵਾੜ ‘ਤੇ FIR ਦਰਜ, ਨਗਰ ਨਿਗਮ ਦੇ ਗੇਟ ‘ਤੇ ਲਗਾਇਆ ਸੀ ਤਾਲਾ
ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ
29 Feb 2024
ਯੋਗ ਗੁਰੂ ਰਾਮਦੇਵ ਦੀਆਂ ਮੁਸ਼ਕਿਲਾਂ ‘ਚ ਵਾਧਾ, ਸੁਪਰੀਮ ਕੋਰਟ ਨੇ ਭੇਜਿਆ ਨੋਟਿਸ
ਯੋਗ ਗੁਰੂ ਬਾਬਾ ਰਾਮਦੇਵ ਦੇ ਪਤੰਜਲੀ ਆਯੁਰਵੇਦ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਮੰਗਲਵਾਰ ਨੂੰ ਅਦਾਲਤ ਨੇ ਪਤੰਜਲੀ ਦੀਆਂ ਦਵਾਈਆਂ ਦੇ ਪ੍ਰਚਾਰ ‘ਤੇ ਰੋਕ ਲਗਾਉਣ ਦਾ ਅੰਤਰਿਮ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਪੁਰਾਣੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਮਾਣਹਾਨੀ ਦਾ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਸੁਣਵਾਈ ਦ
28 Feb 2024
Salary ਨਾ ਮਿਲਣ ‘ਤੇ Hockey India ਦੀ CEO ਨੇ ਦਿੱਤਾ ਅਸਤੀਫ਼ਾ! 13 ਸਾਲਾਂ ਤੋਂ ਸੀ ਅਹੁਦੇ ‘ਤੇ
ਹਾਕੀ ਇੰਡੀਆ ‘ਚ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੁਝ ਦਿਨ ਪਹਿਲਾਂ ਮਹਿਲਾ ਕੋਚ ਯਾਨੇਕ ਸ਼ੋਪਮੈਨ ਦੇ ਅਸਤੀਫੇ ਤੋਂ ਬਾਅਦ ਹਾਕੀ ਇੰਡੀਆ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਏਲੇਨਾ ਨਾਰਮਨ ਨੇ ਵੀ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਤਨਖਾਹ ਕਾਫੀ ਸਮੇਂ ਤੋਂ ਰੁਕੀ ਹੋਈ ਹੈ ਅਤੇ ਫੈਡਰੇਸ਼ਨ ਵਿੱਚ ਧੜੇਬੰਦੀ ਕਾਰਨ ਕੰਮ ਕਰਨਾ
28 Feb 2024
ਹਿਮਾਚਲ ਪ੍ਰਦੇਸ਼ ‘ਚ ਸਿਆਸੀ ਭੂਚਾਲ, ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਹਲਚਲ ਜਾਰੀ ਹੈ। ਇਸ ਵਿਚਾਲੇ ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਕਰਮਾਦਿੱਤਿਆ ਸਿੰਘ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਪੁੱਤਰ ਹੈ ਅਤੇ ਸ਼ਿਮਲਾ ਦਿਹਾਤੀ ਤੋਂ ਵਿਧਾਇਕ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਸਰਕਾਰ ਵਿੱਚ ਨਹੀਂ ਰਹਿ ਸਕਦਾ।
28 Feb 2024
Breaking Newsਕੈਨੇਡਾ ‘ਚ ਪੰਜਾਬਣ ਕੁੜੀ ਪਿਛਲੇ 5 ਦਿਨਾਂ ਤੋਂ ਲਾਪਤਾ, ਪੁਲਿਸ ਨੇ ਫੋਟੋ ਜਾਰੀ ਕਰ ਲੋਕਾਂ ਤੋਂ ਮੰਗੀ ਮਦਦ
ਕੈਨੇਡਾ ਦੇ ਸਰੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵਿਚ ਇਕ ਪੰਜਾਬੀ ਕੁੜੀ ਲਾਪਤਾ ਹੋ ਗਈ ਹੈ। ਕੈਨੇਡਾ ਦੇ ਸ਼ਹਿਰ ਸਰੀ ਤੋਂ ਪਿਛਲੇ 5 ਦਿਨਾਂ ਤੋਂ ਇਕ ਪੰਜਾਬੀ ਲੜਕੀ ਲਾਪਤਾ ਦੱਸੀ ਜਾ ਰਹੀ ਹੈ। ਜਿਸ ਕਾਰਨ ਮਾਪਿਆਂ ਦਾ ਚਿੰਤਾ ਨਾਲ ਬੁਰਾ ਹਾਲ ਹੈ। ਦੱਸ ਦੇਈਏ ਕਿ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਲੋਕਾਂ ਤੋਂ ਮਦਦ ਦੀ ਮੰਗ ਕੀਤੀ ਹੈ। ਲਾਪਤਾ ਹੋਈ ਕੁੜੀ ਦੀ ਪਛ
28 Feb 2024
4 ਮਾਰਚ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ
ਚੰਡੀਗੜ੍ਹ: ਹੁਣ 4 ਮਾਰਚ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਕਰਵਾਈ ਜਾਵੇਗੀ। ਦਰਅਸਲ ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਜਿਸ ਦੇ ਮੁਤਾਬਕ ਹੁਣ ਸਾਰੀ ਚੋਣ ਪ੍ਰਕਿਰਿਆ ਨਵੇਂ ਸਿਰੇ ਤੋਂ ਕਰਵਾਈ ਜਾਵੇਗੀ। ਉਮੀਦਵਾਰਾਂ ਵੱਲੋਂ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖ਼ਲ
28 Feb 2024
ED ਨੇ ਭੇਜਿਆ ਕੇਜਰੀਵਾਲ ਨੂੰ 8ਵਾਂ ਸੰਮਨ, ਦਿੱਲੀ ਦੇ ਸੀਐਮ ਹੁਣ ਤੱਕ ਇੱਕ ਵਾਰ ਨਹੀਂ ਹੋਏ ਪੇਸ਼
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ ਇਹ 8ਵਾਂ ਸੰਮਨ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਈਡੀ ਦੇ ਸੱਤ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਮੰਗਲਵਾਰ ਨੂੰ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ
27 Feb 2024
Google ਦਾ ਯੂਜ਼ਰਸ ਨੂੰ ਵੱਡਾ ਝਟਕਾ, 4 ਜੂਨ ਤੋਂ ਪੇਮੈਂਟ ਐਪ GPay ਹੋਵੇਗਾ ਬੰਦ !
ਟੈੱਕ ਕੰਪਨੀ ਗੂਗਲ ਨੇ ਆਨਲਾਈਨ ਮਨੀ ਟ੍ਰਾਂਜੈਕਸ਼ਨ ਦੇ ਲਈ ਵਰਤੀ ਜਾਣ ਵਾਲੀ ਆਪਣੀ ਪੇਮੈਂਟ ਐਪ GPay ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਗੂਗਲ ਦਾ ਇਹ ਪੇਮੈਂਟ ਐਪ ਅਮਰੀਕਾ ਵਿੱਚ 4 ਜੂਨ 2024 ਨੂੰ ਬੰਦ ਹੋ ਜਾਵੇਗਾ। ਕੰਪਨੀ ਨੇ ਹ ਫੈਸਲਾ ਸਾਲ 2022 ਵਿੱਚ ਲਾਂਚ ਹੋਏ ਗੂਗਲ ਵਾਲੇਟ ਐਪ ਨੂੰ ਪ੍ਰਮੋਟ ਕਰਨ ਦੇ ਲਈ ਲਿਆ ਹੈ। GPay ਦੇ ਭਾਰਤੀ ਯੂਜ਼ਰਸ ਨੂੰ ਇਸਦੇ ਲਈ ਪਰੇਸ਼ਾਨ ਹੋ
26 Feb 2024
ਮਾਣਹਾਨੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੇ ਸੁੁਪਰੀਮ ਕੋਰਟ 'ਚ ਮੰਨੀ ਗ਼ਲਤੀ, ਜਾਣੋ ਪੂਰਾ ਮਾਮਲਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਆਪਣੀ ਗਲਤੀ ਮੰਨ ਲਈ ਹੈ। ਕੇਜਰੀਵਾਲ ਨੇ ਯੂਟਿਊਬਰ ਧਰੁਵ ਰਾਠੀ ਦੇ ਇੱਕ ਵੀਡੀਓ ਨੂੰ ਰੀਟਵੀਟ ਕਰਨ ਲਈ ਉਸ ਵਿਰੁੱਧ ਦਰਜ ਮਾਣਹਾਨੀ ਦੇ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਨੂੰ ਵੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਉਦੋ
26 Feb 2024
ਡਿਬਰੂਗੜ੍ਹ ਜੇਲ੍ਹ 'ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ CM ਭਗਵੰਤ ਮਾਨ ਨੂੰ ਪੱਤਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਲਈ ਵੀ ਆਖਿਆ ਗਿਆ ਹੈ
26 Feb 2024
ਪ੍ਰਤਾਪ ਬਾਜਵਾ ਨੇ ਜਖ਼ਮੀ ਕਿਸਾਨਾਂ ਦਾ ਹਾਲ ਜਾਣਿਆ, ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਠਹਿਰਾਇਆ ਜ਼ਿੰਮੇਵਾਰ
ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਜਖ਼ਮੀ ਹੋਏ ਕਿਸਾਨਾਂ ਦਾ ਹਾਲ ਜਾਨਣ ਪਹੁੰਚੇ, ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਲੀਡਰਸ਼ਿਪ ਵੀ ਮੌਜੂਦ ਸੀ। ਉਨ੍ਹਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਜੇਰੇ ਇਲਾਜ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਅਤੇ ਬਾਰਡਰ ’ਤੇ ਹੋਈ ਘਟਨਾ ਦਾ ਵੇਰਵਾ ਜਾਣਿਆ। ਇਸ ਮੌਕੇ ਉਨ੍ਹਾਂ ਪੱਤਰਕਾਰ
26 Feb 2024
ਸ਼ੁਭਕਰਨ ਦੇ ਪਰਿਵਰ ਨੂੰ 1 ਕਰੋੜ ਆਰਥਿਕ ਸਹਾਇਤਾ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਾ ਐਲਾਨ
ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ
23 Feb 2024
