Breaking News
ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਉਣ ਦੀਆਂ ਧਮਕੀਆਂ ਦੇ ਰਿਹਾ ਹੈ ਕੇਂਦਰ: ਮਾਨ
ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਕਰਨ ਲਈ ਖਨੌਰੀ ਬਾਰਡਰ ਉਤੇ ਪੁੱਜੇ ਕਿਸਾਨਾਂ ’ਚ ਸ਼ਾਮਲ ਬਠਿੰਡਾ ਜਿਲ੍ਹੇ ਦੇ ਪਿੰਡ ਬੱਲ੍ਹੋ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸੀਐੱਮ ਮੰਤਰੀ ਭਗਵੰਤ ਮਾਨ ਨੇ ਜਿਥੇ ਇਸ ਘਟਨਾ ਉਤੇ ਦੁੱਖ ਜਾਹਰ ਕੀਤਾ ਹੈ, ਉਥੇ ਹੀ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਸ
22 Feb 2024
ਕੇਂਦਰ ਸਰਕਾਰ ਮੱਕੀ, ਕਪਾਹ ਤੇ ਦਾਲਾਂ ਐਮਐਸਪੀ 'ਤੇ ਖਰੀਦਣ ਲਈ ਤਿਆਰ ਪਰ ਕਰਨਾ ਪਏਗਾ 5 ਸਾਲ ਦਾ ਕੰਟਰੈਕਟ
ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨੂੰ ਦਿੱਤੇ ਨਵੇਂ ਪ੍ਰਸਤਾਵ ਤੋਂ ਹੋਇਆ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਕਿ ਤਿੰਨ ਫਸਲਾਂ ਮੱਕੀ, ਕਪਾਹ ਤੇ ਦਾਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦਿਆ ਜਾ ਸਕਦਾ
19 Feb 2024
ਪਾਸਪੋਰਟ ਦਫ਼ਤਰ ’ਚ CBI ਦਾ ਛਾਪਾ, 3 ਵੱਡੇ ਅਧਿਕਾਰੀਆਂ ਤੋਂ ਰਿਸ਼ਵਤ ਦੇ 20 ਲੱਖ ਬਰਾਮਦ
ਜਲੰਧਰ ਦੇ ਖੇਤਰੀ ਪਾਸਪੋਰਟ ਦਫ਼ਤਰ ’ਚ ਸੀਬੀਆਈ (CBI) ਦੁਆਰਾ ਰੇਡ ਕੀਤੀ ਗਈ। ਦੱਸ ਦੇਈਏ ਕਿ ਸੀਬੀਆਈ ਦੀ ਟੀਮ ਸਵੇਰ ਸਾਰ ਹੀ ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਈ ਸੀ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਾਸਪੋਰਟ ਬਣਾਉਣ ’ਚ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਸੀਬੀਆਈ ਦੁਆਰਾ ਵੱਡੀ ਗਿਣਤੀ ’ਚ ਪਾਸਪੋਰਟ ਜ਼ਬਤ ਕੀਤੇ ਗਏ ਹਨ, ਰੇਡ ਦੌਰਾਨ ਦਫ਼ਤਰ ’ਚ
17 Feb 2024
ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਕੇਂਦਰ ਦੀ ਮੋਦੀ ਸਰਕਾਰ
ਇੱਕ ਵਾਰ ਫਿਰ ਕਿਸਾਨ ਅੰਦੋਲਨ ਲਈ ਤਿਆਰ, ਕਿਸਾਨਾਂ ਦੀ ਮੰਗ ਪੁਰਾਣੀ ਹੈ। ਇੱਥੇ ਇਹ ਜਾਣਨਾ ਜ਼ਰੂਰੀ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਿੰਨੀ ਵਚਨਬੱਧ ਹੈ। ਕੀ ਕਿਸਾਨ ਜਥੇਬੰਦੀਆਂ ਕਿਸਾਨਾਂ ਨੂੰ ਸੱਚ ਦੱਸਣ ਦੀ ਕੋਸ਼ਿਸ਼ ਕਰ ਰਹੀਆਂ ਹਨ ਜਾਂ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਸਕੀਮਾਂ ਕਾਰਨ ਕਿਸਾਨਾਂ ਦੀ ਜ਼ਿੰਦਗੀ ਵਿੱਚ ਸੱਚਮੁੱਚ ਸੁਧਾਰ ਹੋਇਆ ਹੈ?
15 Feb 2024
ਕਿਸਾਨਾਂ ਦੇ ਜੋਸ਼ ਤੋਂ 'ਘਬਰਾਈ' ਦਿੱਲੀ ! 30,000 ਅੱਥਰੂ ਗੈਸ ਦੇ ਗੋਲਿਆਂ ਦਾ ਦਿੱਤਾ ਆਰਡਰ
ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਪਿਛਲੇ ਦੋ ਦਿਨਾਂ ਤੋਂ ਹਰਿਆਣਾ ਦੀਆਂ ਸਰਹੱਦਾਂ ਉੱਤੇ ਰੋਕਿਆ ਗਿਆ ਹੈ ਜਿੱਥੇ ਉਨ੍ਹਾਂ ਉੱਤੇ ਧੜਾਧੜ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਤਾਂ ਕਿ ਕਿਸਾਨ ਦਿੱਲੀ ਤਾਂ ਕੀ ਹਰਿਆਣਾ ਵਿੱਚ ਵੀ ਦਾਖਲ ਨਾ ਹੋ ਸਕਣ ਪਰ ਕਿਸਾਨਾਂ ਦਾ ਜੋਸ਼ ਦੇਖਦਾ ਇੰਝ ਲੱਗਦਾ ਹੈ ਕਿ 200 ਕਿਲੋਮੀਟਰ ਦੂਰ ਬੈਠੀ ਦਿੱ
15 Feb 2024
ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਕਰ ਦਿੱਤਾ ਵੱਡਾ ਐਲਾਨ
ਕੁਰੂਕਸ਼ੇਤਰ ਦੇ ਪਿੰਡ ਚੜੂਨੀ ਵਿਚ ਬੀਕੇਯੂ ਦੀ ਮੀਟਿੰਗ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਵੱਡੇ ਫੈਸਲੇ ਲਏ ਗਏ। ਫੈਸਲਿਆਂ ਮੁਤਾਬਕ ਕੱਲ੍ਹ 16 ਫਰਵਰੀ ਨੂੰ ਕਿਸਾਨ ਹਰਿਆਣਾ ਵਿੱਚ ਤਿੰਨ ਘੰਟੇ ਲਈ ਟੋਲ ਬੰਦ ਰੱਖਣਗੇ, ਉੱਥੇ ਹੀ 17 ਫਰਵਰੀ ਦਿਨ ਸ਼ਨੀਵਾਰ ਨੂੰ ਤਹਿਸੀਲ ਪੱਧਰ ‘ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਐਤਵਾਰ ਨੂੰ ਬ੍ਰਹਮਸਰੋਵਰ ਵਿਖੇ ਸਾਰੀਆਂ ਜਥ
15 Feb 2024
ਸੰਯੁਕਤ ਕਿਸਾਨ ਮੋਰਚਾ ਨੇ ਜਲੰਧਰ ਵਿੱਚ ਕੀਤੀ ਅਹਿਮ ਮੀਟਿੰਗ,ਪੰਜਾਬ ਦੇ ਟੋਲ ਪਲਾਜੇ ਕੀਤੇ ਫ੍ਰੀ
ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ ਅੱਜ ਯੂਨਾਈਟਿਡ ਕਿਸਾਨ ਮੋਰਚਾ ਵੱਲੋਂ ਜਲੰਧਰ ਵਿੱਚ ਦੋ ਘੰਟੇ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਉਹ 15 ਤਰੀਕ ਯਾਨੀ ਕੱਲ੍ਹ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ 3 ਘੰਟੇ ਲਈ ਬੰਦ ਰੱਖਣਗੇ। ਐਸਕੇਐਮ (SKM) ਨੇ ਕਿਹਾ ਕਿ ਹਰਿਆਣਾ ਸਰਹੱਦ 'ਤੇ ਕਿਸਾਨਾਂ ਨਾਲ ਕੀਤਾ ਗਿਆ ਸਲੂਕ ਨਿੰਦਣਯੋਗ ਹੈ ਅਤੇ ਸਰ
15 Feb 2024
Breaking Newsਮਿਥੁਨ ਚੱਕਰਵਰਤੀ ਨੂੰ ਹੋਇਆ ਬ੍ਰੇਨ ਸਟ੍ਰੋਕ! ਐਮਰਜੈਂਸੀ 'ਚ ਦਾਖਲ ਐਕਟਰ ਦੀ ਟੈਸਟ ਰਿਪੋਰਟ ਆਈ ਸਾਹਮਣੇ, ਜਾਣੋ ਹੈਲਥ ਅਪਡੇਟ
ਮਿਥੁਨ ਚੱਕਰਵਰਤੀ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਕੋਲਕਾਤਾ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅਦਾਕਾਰ ਨੇ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ। ਅਪੋਲੋ ਹਸਪਤਾਲ ਨੇ ਅਦਾਕਾਰ ਦੀ ਸਿਹਤ ਨੂੰ ਲੈ ਕੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ, ਜਿਸ 'ਚ ਲਿਖਿਆ ਹੈ ਕਿ ਮਿਥੁਨ ਨੂੰ ਬ੍ਰੇਨ ਸਟ੍ਰੋਕ
11 Feb 2024
ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਨਾਂਦੇੜ 'ਚ SGPC ਦਾ ਰੋਸ ਪ੍ਰਦਰਸ਼ਨ, ਬਾਜ਼ਾਰ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (S.G.P.C) ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਖਿਲਾਫ ਡਟ ਕੇ ਖੜ੍ਹੀ ਹੈ। ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦ
9 Feb 2024
MP ਸੁਸ਼ੀਲ ਰਿੰਕੂ ਨੇ ਸੰਸਦ ‘ਚ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਦਾ ਚੁੱਕਿਆ ਮੁੱਦਾ
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੀਰਵਾਰ ਨੂੰ ਆਦਮਪੁਰ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਮੰਗ ਰੱਖੀ। ਉਨ੍ਹਾਂ ਨੇ ਸੰਸਦ ਵਿੱਚ ਮੰਗ ਕਰਦਿਆਂ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ ਜਾਵੇ । ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਭਰ ਦੇ ਕਰੋੜਾਂ ਲੋਕਾਂ ਖਾਸ ਕਰਕੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ
9 Feb 2024
ਮੀਟਿੰਗ ਤੋਂ ਬਾਅਦ CM ਮਾਨ ਦਾ ਬਿਆਨ-‘ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ‘ਤੇ ਬਣੀ ਸਹਿਮਤੀ’
ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ। ਕੇਂਦਰ ਵੱਲੋਂ ਤਿੰਨ ਮੰਤਰੀ ਪੀਯੂਸ਼ ਗੋਇਲ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਵੀ ਮੀਟਿੰਗ ਵਿਚ ਪਹੁੰਚੇ ਸਨ। ਕਿਸਾਨਾਂ ਦੇ ਮੁੱਦੇ ‘ਤੇ ਕਾਫੀ ਵਿਸਥਾਰ ਨਾਲ ਚਰਚਾ ਹੋਈ। ਮੁ
9 Feb 2024
ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ, ਪੁਲਿਸ ਨੇ ਲਾਏੇ ਬੈਰੀਕੇਡ, ਨੋਇਡਾ ‘ਚ ਲੱਗਾ ਲੰਮਾ ਜਾਮ
ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਨੋਇਡਾ ਵਿੱਚ ਟ੍ਰੈਫਿਕ ਜਾਮ ਹੋ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ, ਉੱਥੇ ਹੀ ਦੂਜੇ ਪਾਸੇ ਨੋਇਡਾ ਦੀਆਂ ਸੜਕਾਂ ‘ਤੇ ਵਾਹਨਾਂ ਦੇ ਪਹੀਏ ਰੁਕ ਗਏ ਹਨ। ਸਥਿਤੀ ਦੇ ਮੱਦੇਨਜ਼ਰ ਨੋਇਡਾ ਪੁਲਿਸ ਨੇ ਦਿੱਲੀ ਨਾਲ ਜੁੜੀਆਂ ਸਰਹੱਦਾ
8 Feb 2024
