Breaking News
ਮੁੱਖ ਮੰਤਰੀਆਂ ਦਾ ਕੇਂਦਰ ਖ਼ਿਲਾਫ਼ ਹੱਲਾ ਬੋਲ, ਸਿੱਧੂ ਨੇ ਕਿਹਾ, 'ਸੂਬੇ ਹੀ ਮਿਲ ਕੇ ਬਣਾਉਂਦੇ ਨੇ ਕੇਂਦਰ, ਸਾਰੇ ਇੱਕੋ ਜਹਾਜ਼ 'ਚ ਸਵਾਰ'
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਹੋ ਰਹੇ ਪ੍ਰਦਰਸ਼ਨ 'ਚ ਕਰਨਾਟਕ ਸਰਕਾਰ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰ 'ਤੇ ਵੀ ਹਮਲਾ ਬੋਲਿਆ ਗਿਆ ਹੈ ਕਿ ਰਾਜ ਹੀ ਮਿਲ ਕੇ ਕੇਂਦਰ ਬਣਾਉਂਦੇ ਹਨ। ਇੱਥੋਂ ਇਕੱਠੇ ਕੀਤੇ ਪੈਸਿਆਂ ਨਾਲ ਕੇਂਦਰ ਨੂੰ ਫੰਡ ਦਿੱਤਾ ਜਾਂਦਾ ਹੈ। ਅਜਿਹੀ ਸਥਿਤੀ ਵਿ
8 Feb 2024
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਅਲਰਟ, ਹੱਦਾਂ 'ਤੇ ਬੈਰੀਕੇਡਿੰਗ, ਸੋਨੀਪਤ 'ਚ ਦਫਾ 144
ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਹਰਿਆਣਾ ਸਰਕਾਰ ਅਲਰਟ ਹੋ ਗਈ ਹੈ। ਪੰਜਾਬ ਨਾਲ ਲੱਗਦੀਆਂ ਹਰਿਆਣਾ ਦੀਆਂ ਹੱਦਾਂ ਉਪਰ ਪੁਲਿਸ ਵੱਲੋਂ ਬੈਰੀਕੇਡਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਹਰਿਆਣਾ ਦੇ ਸੋਨੀਪਤ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਕਿਸਾਨਾਂ ਨੇ ਵੀ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ
8 Feb 2024
ਹੁਣ ਨਹੀਂ ਬਣਨਗੀਆਂ ਗੈਰ-ਕਾਨੂੰਨੀ ਕਲੋਨੀਆਂ, ਕਲੋਨਾਈਜ਼ਰ ਉਤੇ ਨਵੀਂ ਸ਼ਰਤ ਲਾਗੂ...
ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਭਵਿੱਖ ਵਿਚ ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ
7 Feb 2024
ਇਕ ਲੱਖ ਦੀ ਰਿਸ਼ਵਤ ਮਾਮਲੇ ’ਚ ਸਾਬਕਾ ਡੀਐੱਸਪੀ ਰਾਕਾ ਗੇਰਾ ਦੋਸ਼ੀ ਕਰਾਰ, ਮੁੱਲਾਂਪੁਰ ਦੇ ਬਿਲਡਰ ਤੋਂ ਲਈ ਰਿਸ਼ਵਤ
ਅਦਾਲਤ ਨੇ ਰਿਸ਼ਵਤ ਦੇ ਇਕ ਮਾਮਲੇ ਵਿਚ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ (DSP Raka Gera) ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ 7 ਫਰਵਰੀ ਨੂੰ ਸਜ਼ਾ ਬਾਰੇ ਆਪਣਾ ਫੈਸਲਾ ਸੁਣਾਏਗੀ। ਮੁਹਾਲੀ ਦੇ ਮੁੱਲਾਂਪੁਰ ਵਾਸੀ ਬਿਲਡਰ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਸੀਬੀਆਈ ਨੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15, ਚੰ
6 Feb 2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਤੇ ਮਾਨ 11 ਨੂੰ ਖਡੂਰ ਸਾਹਿਬ ’ਚ ਕਰਨਗੇ ਮਹਾਰੈਲੀ
ਅਗਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਮਹਾਰੈਲੀ 11 ਫਰਵਰੀ ਨੂੰ ਖਡੂਰ ਸਾਹਿਬ ਦੇ ਪਿੰਡ ਸ਼ੇਰੋਂ ’ਚ ਹੋਵੇਗੀ। ਇਸ ’ਚ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ। ਇਸ ਮਹਾਰੈਲੀ ’ਚ ‘ਆਪ’ ਕੋਈ ਸਿਆਸੀ ਧਮਾਕਾ ਕਰਨ ਦੇ ਮੂਡ ’ਚ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ’ਚ ਕਾਂਗਰਸ ਦੇ ਕੁਝ ਆਗੂ ‘ਆਪ’
5 Feb 2024
WCL ਵਿੱਚ ਇਕੱਠੇ ਖੇਡਣਗੇ ਯੁਵਰਾਜ ਸਿੰਘ, ਬ੍ਰੈਟ ਲੀ ਅਤੇ ਸੁਰੇਸ਼ ਰੈਨਾ, ਇਹ ਲੀਗ ਜੁਲਾਈ ਵਿੱਚ ਇੰਗਲੈਂਡ ਵਿੱਚ ਖੇਡੀ ਜਾਵੇਗੀ
ਯੁਵਰਾਜ ਸਿੰਘ, ਸੁਰੇਸ਼ ਰੈਨਾ, ਸ਼ਾਹਿਦ ਅਫਰੀਦੀ, ਕੇਵਿਨ ਪੀਟਰਸਨ ਅਤੇ ਬ੍ਰੈਟ ਲੀ ਵਰਗੇ ਦਿੱਗਜ ਕ੍ਰਿਕਟਰ ਇਕ ਵਾਰ ਫਿਰ ਖੇਡਦੇ ਨਜ਼ਰ ਆਉਣਗੇ। ਇਹ ਸਾਰੇ ਸਿਤਾਰੇ ਇੰਗਲੈਂਡ ਅਤੇ ਵੇਲਜ਼ ਕ੍ਰਿਕੇਟ ਬੋਰਡ ਦੁਆਰਾ ਮਾਨਤਾ ਪ੍ਰਾਪਤ ਵਿਸ਼ਵ ਚੈਂਪੀਅਨਸ਼ਿਪ ਆਫ਼ ਲੈਜੇਂਡਸ (WCL) ਵਿੱਚ ਇਕੱਠੇ ਖੇਡਦੇ ਹੋਏ ਨਜ਼ਰ ਆਉਣਗੇ। ਇਹ ਲੀਗ 3 ਤੋਂ 18 ਜੁਲਾਈ ਤੱਕ ਇੰਗਲੈਂਡ ਦੇ ਐਜਬੈਸਟਨ ਵਿਖੇ ਹ
2 Feb 2024
ਹਰਸਿਮਰਤ ਬਾਦਲ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਕਿਹਾ- 'ਵੋਟ ਬੈਂਕ ਨੂੰ ਨਿਸ਼ਾਨਾ...'
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜੋ ਔਰਤਾਂ ਖੇਤਾਂ ਵਿਚ ਕੰਮ ਕਰਦੀਆਂ ਹਨ ਜਾਂ ਰੋਜ਼ ਕੰਮ 'ਤੇ ਜਾਂਦੀਆਂ ਹਨ, ਉਨ੍ਹਾਂ ਨੂੰ ਇਸ ਮਹਿਲਾ ਰਿਜ਼ਰਵੇਸ਼ਨ ਬਿੱਲ ਦੁਆਰਾ ਕਿਵੇਂ ਸਮਰੱਥ ਜਾਂ ਸੁਰੱਖਿਅਤ ਕੀਤਾ ਗਿਆ ਹੈ ਜਾਂ ਲੋਕ ਸਭਾ ਵਿੱਚ ਔਰਤਾਂ ਦੀ ਗਿਣਤੀ ਵਧਾ
1 Feb 2024
ਸਿਮਰਨਜੀਤ ਮਾਨ ਦੇ ਹੱਕ ਵਿਚ ਆਏ ਮਜੀਠੀਆ, ਸਰਕਾਰ ਨੂੰ ਕੀਤੇ ਤਿੱਖੇ ਸਵਾਲ...
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿਚ ਨਜ਼ਰਬੰਦ ਕਰਨ ਲਈ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਉਤੇ ਲਾਈਵ ਹੋ ਕੇ ਆਖਿਆ ਹੈ ਕਿ ‘‘ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਬਜ਼ੁਰਗ ਸਿਆਸਤਦਾਨ ਅਤੇ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿਚ ਨਜ਼ਰਬੰਦ ਕਰਨ ਦੀ ਸਖ਼ਤ
1 Feb 2024
ਵਿੱਤ ਮੰਤਰੀ ਨੇ ਟੈਕਸ 'ਚ ਨਹੀਂ ਦਿੱਤੀ ਰਾਹਤ, ਟੈਕਸ ਸਲੈਬ 'ਚ ਬਦਲਾਅ ਨਾ ਹੋਣ ਕਾਰਨ ਟੈਕਸਦਾਤਾਵਾਂ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ
ਟੈਕਸ ਛੋਟ ਦੀ ਉਮੀਦ ਲਾਈ ਬੈਠੇ ਲੋਕਾਂ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਟੈਕਸ ਸਲੈਬ 'ਚ ਕੋਈ ਬਦਲਾਅ ਨਹੀਂ ਜਾ ਰਿਹਾ। ਵਿੱਤ ਮੰਤਰੀ ਨੇ ਕਿਹਾ ਕਿ ਪੁਰਾਣਾ ਤੇ ਨਵਾਂ ਟੈਕਸ ਢਾਂਚਾ ਬਰਕਰਾਰ ਰਹੇਗਾ ਜਿਸ ਤਹਿਤ ਸੱਤ ਲੱਖ ਦੀ ਆਮਦਨ ਤੱਕ ਕੋਈ ਟੈਕਸ ਨਹੀਂ। ਵਿੱਤ ਮੰਤਰੀ ਨੇ ਕਿਹਾ ਕਿ
1 Feb 2024
MP ਸਿਮਰਨਜੀਤ ਸਿੰਘ ਮਾਨ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਸਵੇਰੇ ਤੜਕੇ ਲਿਆ ਹਿਰਾਸਤ 'ਚ
MP Simranjit Singh Mann detained: ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕ ਦਿੱਤੀ ਹੈ। ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਦਿੱਤਾ ਹੈ। ਸਿਮਰਨਜੀਤ
1 Feb 2024
ਫਿਲਮਫੇਅਰ 'ਚ '12th Fail' ਦਾ ਜਲਵਾ, ਰਣਬੀਰ-ਆਲੀਆ ਨੇ ਜਿੱਤਿਆ ਇਹ ਖਿਤਾਬ, ਵੇਖੋ ਪੂਰੀ ਲਿਸਟ
ਗੁਜਰਾਤ ਦੇ ਗਾਂਧੀ ਨਗਰ 'ਚ ਐਤਵਾਰ ਨੂੰ 69ਵੇਂ ਫਿਲਮਫੇਅਰ ਐਵਾਰਡਸ ਦਾ ਆਯੋਜਨ ਕੀਤਾ ਗਿਆ। ਇਸ ਵਾਰ ਕਰਨ ਜੌਹਰ ਅਤੇ ਮਨੀਸ਼ ਪਾਲ ਨੇ ਸ਼ੋਅ ਨੂੰ ਹੋਸਟ ਕੀਤਾ ਹੈ। ਵਰੁਣ ਧਵਨ, ਜਾਹਨਵੀ ਕਪੂਰ ਅਤੇ ਕਰੀਨਾ ਕਪੂਰ ਖਾਨ ਵਰਗੀਆਂ ਕਈ ਮਸ਼ਹੂਰ ਹਸਤੀਆਂ ਨੇ ਆਪਣੇ ਪ੍ਰਦਰਸ਼ਨ ਨਾਲ ਪ੍ਰਭਾਵਿਤ ਕੀਤਾ। ਤਾਂ ਆਓ ਜਾਣਦੇ ਹਾਂ ਕਿ ਇਸ ਸਾਲ ਕਿਸ ਕੈਟਾਗਰੀ ਵਿੱਚ ਇਹ ਅਵਾਰਡ ਕਿਸਨੇ ਜਿੱਤਿਆ...
29 Jan 2024
ਮੰਤਰੀ ਅਮਨ ਅਰੋੜਾ ਦੀ ਮੈਂਬਰਸ਼ਿੱਪ ਹੋਵੇਗੀ ਰੱਦ ! ‘ਮੰਤਰੀ ਮੰਡਲ ਦੀਆਂ ਮੀਟਿੰਗਾਂ 'ਚ ਬੈਠਣ ਦਾ ਨਹੀਂ ਹੱਕਦਾਰ’, ਸਰਕਾਰ ਨੂੰ ਭੇਜਿਆ ਨੋਟਿਸ
ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ(Aman Arora) ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ(Shiromni Akali dal) ਵੱਲੋਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਸ.ਸੀ ਅਰੋੜਾ ਨੇ ਪੰਜਾਬ ਸਰਕਾਰ(
5 Jan 2024
