Radio Spice

Breaking News

ਉਹ ਦਿਨ ਦੂਰ ਨਹੀਂ ਕਿ ਸਾਰੇ ਪੰਜਾਬੀ ਭਗਵੰਤ ਭਜਾਉ ਯਾਤਰਾ ਕੱਢਣਗੇ, ਮਜੀਠੀਆ ਦੀ ਭਵਿੱਖਬਾਣੀ !Breaking News

ਉਹ ਦਿਨ ਦੂਰ ਨਹੀਂ ਕਿ ਸਾਰੇ ਪੰਜਾਬੀ ਭਗਵੰਤ ਭਜਾਉ ਯਾਤਰਾ ਕੱਢਣਗੇ, ਮਜੀਠੀਆ ਦੀ ਭਵਿੱਖਬਾਣੀ !

Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਨਵੀਂ ਰਣਨੀਤੀ ਘੜੀ ਗਈ ਹੈ। ਇਸ ਤਹਿਤ ਪਾਰਟੀ ਪ੍ਰਧਾਨ ਵੱਲੋਂ ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਯਾਤਰਾ ਕੱਢਣ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੰਜ ਕਸਦਿਆਂ ਕਿਹਾ ਗਿਆ ਹੈ ਕਿ ਇਸ ਦਾ ਨਾਂਅ ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹ

4 Jan 2024

‘BJP ਮੇਰੀ ਗ੍ਰਿਫ਼ਤਾਰੀ ਚਾਹੁੰਦੀ ਹੈ, ਤਾਂ ਜੋ ਲੋਕਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ’: ED ਦੇ ਸੰਮਨ ‘ਤੇ ਬੋਲੇ ਕੇਜਰੀਵਾਲBreaking News

‘BJP ਮੇਰੀ ਗ੍ਰਿਫ਼ਤਾਰੀ ਚਾਹੁੰਦੀ ਹੈ, ਤਾਂ ਜੋ ਲੋਕਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ’: ED ਦੇ ਸੰਮਨ ‘ਤੇ ਬੋਲੇ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ 3 ਸੰਮਨ ਜਾਰੀ ਹੋਣ ਦੇ ਬਾਅਦ ਵੀ ਉਹ ED ਦੇ ਸਾਹਮਣੇ ਪੇਸ਼ ਕਿਉਂ ਨਹੀਂ ਹੋਏ। ਉਨ੍ਹਾਂ ਨੇ ED ਦੇ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਲੋਕਸਭਾ ਚੋਣਾਂ ਤੋਂ ਪਹਿਲਾਂ ਜਾਂਚ ਏਜੰਸੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਪ੍ਰੈੱਸ

4 Jan 2024

ਪੰਜਾਬ 'ਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂBreaking News

ਪੰਜਾਬ 'ਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲ

4 Jan 2024

ਅਰਜੁਨ ਐਵਾਰਡੀ DSP ਦਲਬੀਰ ਸਿੰਘ ਦਿਓਲ ਦੀ ਸ਼ੱਕੀ ਹਾਲਾਤ 'ਚ ਮੌਤ ! ਨਹਿਰ ਕੰਢੇ ਮਿਲੀ ਲਾਸ਼Breaking News

ਅਰਜੁਨ ਐਵਾਰਡੀ DSP ਦਲਬੀਰ ਸਿੰਘ ਦਿਓਲ ਦੀ ਸ਼ੱਕੀ ਹਾਲਾਤ 'ਚ ਮੌਤ ! ਨਹਿਰ ਕੰਢੇ ਮਿਲੀ ਲਾਸ਼

ਥਾਣਾ ਨੰਬਰ ਦੋ ਦੀ ਹੱਦ 'ਚ ਪੈਂਦੇ ਬਸਤੀ ਬਾਵਾ ਖੇਲ ਨਹਿਰ ਲਾਗੇ ਅਰਜੁਨ ਐਵਾਰਡੀ ਡੀਐੱਸਪੀ ਦਲਬੀਰ ਸਿੰਘ ਦਿਓਲ ਦੀ ਧੌਣ 'ਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਸੋਮਵਾਰ ਸਵੇਰੇ ਡੀਐੱਸਪੀ ਦੀ ਲਾਸ਼ ਬਸਤੀ ਬਾਵਾ ਖੇਲ 'ਚ ਨਹਿਰ ਦੇ ਕੋਲ ਸੜਕ ਕੰਢੇ ਪਈ ਮਿਲੀ। ਪੁਲਿਸ ਨੂੰ ਮੌਕੇ ਤੋਂ ਗੋਲ਼ੀਆਂ ਦੇ ਦੋ ਖੋਲ ਮਿਲੇ ਹਨ। ਡੀਐੱਸਪੀ ਦੀ ਧੌਣ ਦੇ ਪਿਛਲੇ ਪਾਸੇ ਡੂੰਘਾ ਜ਼ਖ਼ਮ ਸੀ। ਕਤਲ ਤੋ

2 Jan 2024

ਕੇਂਦਰ ਸਰਕਾਰ ਨੇ ਗੋਲਡੀ ਬਰਾੜ ਨੂੰ UAPA ਤਹਿਤ ਐਲਾਨਿਆ ਅੱਤਵਾਦੀBreaking News

ਕੇਂਦਰ ਸਰਕਾਰ ਨੇ ਗੋਲਡੀ ਬਰਾੜ ਨੂੰ UAPA ਤਹਿਤ ਐਲਾਨਿਆ ਅੱਤਵਾਦੀ

ਕੇਂਦਰ ਸਰਕਾਰ ਨੇ ਸੋਮਵਾਰ (1 ਜਨਵਰੀ) ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਸਰ

1 Jan 2024

ਅਰਜੁਨ ਐਵਾਰਡੀ DSP ਦੀ ਸ਼ੱਕੀ ਹਾਲਾਤ 'ਚ ਮੌਤ ! ਨਹਿਰ ਕੰਢੇ ਮਿਲੀ ਲਾਸ਼, ਪੋਸਟਮਾਰਟਮ ਲਈ ਭੇਜੀ ਸਿਵਲ ਹਸਪਤਾਲBreaking News

ਅਰਜੁਨ ਐਵਾਰਡੀ DSP ਦੀ ਸ਼ੱਕੀ ਹਾਲਾਤ 'ਚ ਮੌਤ ! ਨਹਿਰ ਕੰਢੇ ਮਿਲੀ ਲਾਸ਼, ਪੋਸਟਮਾਰਟਮ ਲਈ ਭੇਜੀ ਸਿਵਲ ਹਸਪਤਾਲ

ਜਲੰਧਰ 'ਚ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਅਰਜੁਨ ਅਵਾਰਡੀ ਡੀਐੱਸਪੀ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਮਿਲਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਮੁਢਲੀ ਜਾਂਚ ਦੌਰਾਨ ਪੁਲਿਸ ਨੂੰ ਲਾਸ਼ ਦੇ ਨੇੜਿਓਂ ਇਕ ਪਰਸ ਮਿਲਿਆ, ਜਿਸ 'ਚ ਪੰਜਾਬ ਪੁਲਿਸ ਦੇ ਡੀਐੱਸਪੀ ਦਲਵੀਰ ਸਿੰਘ ਦਿਓਲ ਦਾ ਆਈ ਕਾਰਡ ਮਿਲਿਆ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਕੇ ਪੁਲਿਸ ਜਾਂਚ 'ਚ ਜੁਟ ਗਈ

1 Jan 2024

CM ਮਾਨ ਦੇ ਮੁੱਖ ਸਕੱਤਰ IAS ਵਿਜੋਏ ਕੁਮਾਰ ਨੇ ਸਾਂਭਿਆ ਅਹੁਦਾ, ਕਿਹਾ-ਲੋਕ ਪੱਖੀ ਨੀਤੀਆਂ ਅੱਗੇ ਵਧਾਉਣਾ ਮੁੱਖ ਤਰਜ਼ੀਹBreaking News

CM ਮਾਨ ਦੇ ਮੁੱਖ ਸਕੱਤਰ IAS ਵਿਜੋਏ ਕੁਮਾਰ ਨੇ ਸਾਂਭਿਆ ਅਹੁਦਾ, ਕਿਹਾ-ਲੋਕ ਪੱਖੀ ਨੀਤੀਆਂ ਅੱਗੇ ਵਧਾਉਣਾ ਮੁੱਖ ਤਰਜ਼ੀਹ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ

1 Jan 2024

ਮਾਨ ਸਰਕਾਰ ਵੱਲੋਂ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾBreaking News

ਮਾਨ ਸਰਕਾਰ ਵੱਲੋਂ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ

ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਨਵੇਂ ਸਾਲ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ ਰਾਹੀਂ ਤੀਰਥ ਯਾਤਰਾ ‘ਤੇ ਜਾਣ ਲਈ ਤਿਆਰ ਕਰੇਗੀ। ਇਸ ਦੇ ਲਈ ਸਰਕਾਰ ਨੇ ਚਾਰਟਰਡ ਫਲਾਈਟਾਂ ਬੁੱਕ ਕੀਤੀਆਂ ਹਨ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਦੌਰਾਨ ਕ

1 Jan 2024

ਹੁਣ ਪੰਜਾਬ ਵਿੱਚ NRI ਨਹੀਂ ਹੋਣਗੇ ਖੱਜਲ ਖੁਆਰ ! CM ਨੇ ਕੱਢਿਆ ਨਵਾਂ ਹੱਲ, ਜਾਣੋ ਕੀ ਹੈ ਖ਼ਾਸBreaking News

ਹੁਣ ਪੰਜਾਬ ਵਿੱਚ NRI ਨਹੀਂ ਹੋਣਗੇ ਖੱਜਲ ਖੁਆਰ ! CM ਨੇ ਕੱਢਿਆ ਨਵਾਂ ਹੱਲ, ਜਾਣੋ ਕੀ ਹੈ ਖ਼ਾਸ

ਪੰਜਾਬ ਸਰਕਾਰ ਲਗਾਤਾਰ NRI ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰ ਮਦਦ ਦੇਣ ਦਾ ਵਾਅਦਾ ਕਰ ਰਹੀ ਹੈ। ਇਸ ਤਹਿਤ ਪਹਿਲਾਂ NRI ਮਿਲਣੀਆਂ ਵੀ ਕਰਵਾਈਆਂ ਗਈਆਂ ਸਨ ਜੋ ਕਿ ਹੁਣ ਮੁੜ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇੱਕ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਅ

29 Dec 2023

ਕਤਰ ਤੋਂ ਆਈ ਰਾਹਤ ਭਰੀ ਖ਼ਬਰ, 8 ਸਾਬਕਾ ਭਾਰਤੀ ਅਫਸਰਾਂ ਦੀ ਫਾਂ.ਸੀ ਦੀ ਸਜ਼ਾ ‘ਤੇ ਲੱਗੀ ਰੋਕBreaking News

ਕਤਰ ਤੋਂ ਆਈ ਰਾਹਤ ਭਰੀ ਖ਼ਬਰ, 8 ਸਾਬਕਾ ਭਾਰਤੀ ਅਫਸਰਾਂ ਦੀ ਫਾਂ.ਸੀ ਦੀ ਸਜ਼ਾ ‘ਤੇ ਲੱਗੀ ਰੋਕ

ਵੀਰਵਾਰ ਨੂੰ ਕਤਰ ਤੋਂ ਭਾਰਤ ਲਈ ਇੱਕ ਚੰਗੀ ਖਬਰ ਆਈ ਹੈ। ਜਾਸੂਸੀ ਦੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਸੁਣਾਏ ਗਏ ਭਾਰਤੀ ਜਲ ਸੈਨਾ ਦੇ 8 ਸਾਬਕਾ ਫੌਜੀਆਂ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਅਸੀਂ ਇਸ ਕੇਸ ਵਿੱਚ ਕਤਰ ਦੀ ਅਪੀਲ ਅਦਾਲਤ ਦੇ ਅੱਜ ਦੇ ਫੈਸਲੇ ਦਾ ਨੋਟਿਸ ਲਿਆ ਹੈ, ਜਿਸ ਵਿੱਚ ਸਜ਼ਾਵਾਂ ਨੂੰ ਘੱਟ ਕੀਤਾ

28 Dec 2023

ਕਿਸਾਨਾਂ ਨੇ ਕੀਤਾ ਵੱਡਾ ਐਲਾਨ- ਇੱਕ ਵਾਰ ਫਿਰ 26 ਜਨਵਰੀ ਨੂੰ ਕੱਢਣਗੇ ਟਰੈਕਟਰ ਪਰੇਡBreaking News

ਕਿਸਾਨਾਂ ਨੇ ਕੀਤਾ ਵੱਡਾ ਐਲਾਨ- ਇੱਕ ਵਾਰ ਫਿਰ 26 ਜਨਵਰੀ ਨੂੰ ਕੱਢਣਗੇ ਟਰੈਕਟਰ ਪਰੇਡ

ਸੰਯੁਕਤ ਕਿਸਾਨ ਮੋਰਚਾ (SKM) ਨੇ ਇੱਕ ਵਾਰ ਫਿਰ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਇਸ ਵਾਰ ਇਹ ਪਰੇਡ ਦਿੱਲੀ ਵਿੱਚ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ 500 ਜ਼ਿਲ੍ਹਿਆਂ ਵਿੱਚ ਹੋਵੇਗੀ। ਇਹ ਫੈਸਲਾ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਹੋਈ ਐਸਕੇਐਮ ਦੀ ਆਲ ਇੰਡੀਆ ਜਨਰਲ ਬਾਡੀ ਦੀ ਮੀਟਿੰਗ ਵਿੱਚ ਲਿਆ ਗਿਆ। ਤੁਹਾਨੂੰ ਦੱਸ ਦੇਈਏ ਕਿ 26 ਜ

28 Dec 2023

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ DGP ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗBreaking News

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ DGP ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਫਰੀਦਕੋਟ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ DGP ਪੰਜਾਬ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ DGP ਤੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਪੁਲਿਸ ਪ੍ਰਬੰਧਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪ

28 Dec 2023

Radio Spice Live