Breaking News
T-20 ਤੇ ਵਨਡੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਿੰਕੂ ਸਿੰਘ ਟੈਸਟ ਮੈਚ ਵਿੱਚ ਇਸ ਖਿਡਾਰੀ ਦੀ ਥਾਂ ਮੈਦਾਨ 'ਚ ਉਤਰੇ
ਦੱਖਣੀ ਅਫਰੀਕਾ ਦੌਰੇ ‘ਤੇ ਭਾਰਤੀ ਟੀਮ ਦੀ ਟੈਸਟ ਸੀਰੀਜ਼ ਦਾ ਸਭ ਨੂੰ ਇੰਤਜ਼ਾਰ ਸੀ। ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਜਸਪ੍ਰੀਤ ਬੁਮਰਾਹ ਆਈਸੀਸੀ ਵਨਡੇ ਵਿਸ਼ਵ ਕੱਪ ਤੋਂ ਬਾਅਦ ਪਹਿਲੀ ਵਾਰ ਮੈਦਾਨ ਵਿੱਚ ਉਤਰਨ ਵਾਲੇ ਸਨ। ਸੈਂਚੁਰੀਅਨ ‘ਚ ਬਾਕਸਿੰਗ ਡੇਅ ਟੈਸਟ ‘ਚ ਟੀਮ ਇੰਡੀਆ ਦੇ ਚੋਟੀ ਦੇ ਬੱਲੇਬਾਜ਼ ਫਲਾਪ ਰਹੇ ਅਤੇ ਪੂਰੀ ਟੀਮ ਪਹਿਲੀ ਪਾਰੀ ‘ਚ 245 ਦੌੜਾਂ ‘ਤੇ ਢੇ
28 Dec 2023
ਕੜਾਕੇ ਦੀ ਠੰਢ ਦੌਰਾਨ ਵੀ ਸ਼ਹੀਦੀ ਸਭਾ 'ਚ ਲੱਖਾਂ ਦੀ ਗਿਣਤੀ 'ਚ ਪਹੁੰਚੀਆਂ ਸੰਗਤਾਂ
ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ (Guru Gobind Singh) ਦੇ ਛੋਟੇ ਸਾਹਿਬਜ਼ਾਦਿਆਂ (chhote sahibzade) ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਤੀਜੇ ਦਿਨ ਸਪਾਪਤੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹਨ। ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਗੁਰਦੁਆਰਾ ਫ਼ਤਹਿਗੜ
28 Dec 2023
ਪੰਜਾਬ ਦੀਆਂ ਝਾਕੀਆਂ ਰੱਦ ਕੀਤੇ ਜਾਣ 'ਤੇ ਬੀਜੇਪੀ 'ਤੇ ਭੜਕੇ ਹਰਪਾਲ ਚੀਮਾ ਤੇ ਅਨਮੋਲ ਗਗਨ ਮਾਨ
AAP Punjab slams BJP government: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ। 'ਆਪ' ਪੰਜਾਬ ਦੇ ਆਗੂਆਂ ਨੇ ਕਿਹਾ ਕਿ ਝਾਕੀ ਪੰਜਾਬ ਦੇ ਸ਼ਹੀਦਾਂ ਦੇ ਜੀਵਨ ਅਤੇ ਇਤਿਹਾਸ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੇ ਸਾਡੇ ਦੇਸ਼ ਅਤੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ
28 Dec 2023
ਫਰਾਂਸ ‘ਚ ਰੋਕੀ ਗਈ ਫਲਾਈਟ ਨੇ 4 ਦਿਨ ਬਾਅਦ ਭਾਰਤ ਲਈ ਭਰੀ ਉਡਾਣ, ਮਨੁੱਖੀ ਤਸਕਰੀ ਦੇ ਸ਼ੱਕ 'ਚ ਰੋਕੀ ਗਈ ਸੀ ਫਲਾਈਟ
ਫਰਾਂਸ 'ਚ ਮਨੁੱਖੀ ਤਸਕਰੀ ਦੇ ਸ਼ੱਕ 'ਚ ਚਾਰ ਦਿਨਾਂ ਲਈ ਰੋਕਿਆ ਗਿਆ ਜਹਾਜ਼ 276 ਯਾਤਰੀਆਂ ਨੂੰ ਲੈ ਕੇ ਮੁੰਬਈ ਪਹੁੰਚ ਗਿਆ ਹੈ। ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ 276 ਯਾਤਰੀਆਂ ਨੂੰ ਲੈ ਕੇ ਜਹਾਜ਼ ਮੰਗਲਵਾਰ ਤੜਕੇ ਮੁੰਬਈ ਪਹੁੰਚਿਆ। ਅਧਿਕਾਰੀ ਨੇ ਦੱਸਿਆ ਕਿ ਏਅਰਬੱਸ ਏ340 ਸਵੇਰੇ 4 ਵਜੇ ਮੁੰਬਈ ਉਤਰਿਆ। ਜਹਾਜ਼ ਨੇ ਪੈਰਿਸ ਦੇ ਵਿਟਰੀ ਹਵਾਈ ਅੱਡੇ ਤੋਂ ਸਥਾਨ
26 Dec 2023
'ਆਪ' ਵਿਧਾਇਕ ਦੀ 35 ਕਰੋੜ ਦੀ ਜਾਇਦਾਦ ਜ਼ਬਤ, ED ਦੀ ਵੱਡੀ ਕਾਰਵਾਈ, 41 ਕਰੋੜ ਦੇ ਬੈਂਕ ਘੁਟਾਲੇ 'ਚ ਐਕਸ਼ਨ
ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਉਨ੍ਹਾਂ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਬੈਂਕ ਕਰਜ਼ੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਗੱਜਣ ਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕਰ
23 Dec 2023
ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਵਿਵਾਦਤ ਬਿਆਨਾਂ ਮਗਰੋਂ ਕਾਂਗਰਸ ’ਚ ਨਾਰਾਜ਼ਗੀ, ਪਾਰਟੀ ’ਚੋਂ ਬਾਹਰ ਕੱਢਣ ਦੀ ਮੰਗ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹਾਲ ਹੀ ’ਚ ਦਿੱਤੇ ਗਏ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਂਗਰਸ ’ਚ ਨਾਰਾਜ਼ਗੀ ਹੈ। ਉਨ੍ਹਾਂ ਨੇ ਹਾਲ ਹੀ ’ਚ ਸਾਬਕਾ ਸੂਬਾ ਪ੍ਰਧਾਨ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਹੱਲਾ ਬੋਲਿਆ ਸੀ। ਕਾਂਗਰਸੀ ਆਗੂਆਂ ਨੇ ਹੁਣ ਸਿੱਧੂ ਨੂੰ ‘ਬਾਰੂਦ’ ਕਰਾਰ ਦਿੱਤਾ ਹੈ, ਜੋ ਕਿ ਜਿਸ ਪਾਰਟੀ ’ਚ ਹੁੰਦੇ
21 Dec 2023
7 ਸਾਲਾ ਬੱਚੀ ਨੂੰ ਮਿਲੀ ਪੁਲਿਸ ਦੀ ਨੌਕਰੀ, 18 ਸਾਲਾਂ ਦੀ ਉਮਰ ਮਗਰੋਂ ਕਰ ਸਕੇਗੀ ਜੁਆਇਨ, ਜਾਣੋ ਪੂਰਾ ਮਾਮਲਾ
ਦੁਰਗ ਪੁਲਿਸ ਵਿਭਾਗ ਵਿੱਚ ਮਹਿਜ਼ ਸੱਤ ਸਾਲ ਦੀ ਬੱਚੀ ਨੂੰ ਪੁਲਿਸ ਦੀ ਨੌਕਰੀ ਦਿੱਤੀ ਗਈ ਹੈ। ਬੱਚੀ ਨੂੰ ਬਾਲ ਰੱਖਿਅਕ ਵਜੋਂ ਭਰਤੀ ਕੀਤਾ ਗਿਆ ਹੈ। ਲੜਕੀ ਦੇ ਪਿਤਾ ਦੀ ਬੇਵਕਤੀ ਮੌਤ ਤੋਂ ਬਾਅਦ ਪੁਲਿਸ ਵਿਭਾਗ ਨੇ ਉਸ ਨੂੰ ਤਰਸਯੋਗ ਨਿਯੁਕਤੀ ਦਿੱਤੀ ਹੈ। ਲੜਕੀ ਆਪਣੀ ਮਾਂ ਨਾਲ SP ਦਫ਼ਤਰ ਪਹੁੰਚੀ। ਜਿੱਥੇ SSP ਰਾਮਗੋਪਾਲ ਗਰਗ ਨੇ ਲੜਕੀ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਦਾ ਸ
21 Dec 2023
ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀਆਂ ‘ਤੇ ਜੁਰਮਾਨਾ ਵੀ ਲਗਾਇ
21 Dec 2023
ਬੰਦੀ ਸਿੰਘਾਂ ਬਾਰੇ ਅਮਿਤ ਸ਼ਾਹ ਦਾ ਜਵਾਬ-'ਜਿਨ੍ਹਾਂ ਨੂੰ ਗੁਨਾਹ ਦਾ ਪਛਤਾਵਾ ਨਹੀਂ, ਉਨ੍ਹਾਂ ਨੂੰ ਕਾਹਦੀ ਮੁਆਫ਼ੀ'
ਬੁੱਧਵਾਰ ਨੂੰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਆਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਇਸ ਉੱਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੰਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਆਪਣੇ ਵੱਲੋਂ ਕੀਤੇ ਗੁਨਾਹ ਦਾ ਪਛਤਾਵਾ ਨਹੀਂ ਹੈ, ਉਸ ਨੂੰ ਕਾਹਦੀ ਮੁਆਫੀ।'' ਅਮਿਤ ਸ਼ਾਹ ਨੇ ਆਖਿਆ ਕਿ ਜਿਸ ਨੂੰ ਆਪਣੇ ਕੀਤੇ ਉਤੇ ਪਛਤਾਵਾ ਨਹੀਂ,
21 Dec 2023
CM ਕੇਜਰੀਵਾਲ ਨੇ ਦਿੱਤਾ ED ਦੇ ਸੰਮਨ ਦਾ ਜਵਾਬ, ਕਿਹਾ- ‘ਇਹ ਨੋਟਿਸ ਗੈਰ-ਕਾਨੂੰਨੀ ਤੇ ਰਾਜਨੀਤੀ ਤੋਂ ਪ੍ਰੇਰਿਤ’
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ । ਉਨ੍ਹਾਂ ਨੇ ਈਡੀ ਦੇ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਰ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਾਂ, ਪਰ ਇਹ ਸੰਮਨ ਪਿਛਲੇ ਸੰਮਨਾਂ ਵਾਂਗ ਗ਼ੈਰ-ਕਾਨੂੰਨੀ ਹੈ । ਉਨ੍ਹਾਂ ਕਿਹਾ ਕਿ ਪਿਛਲੇ ਸੰਮਨ ਦੀ ਤਰ੍ਹਾਂ ਇਹ ਸੰਮ
21 Dec 2023
ਕੰਗਨਾ ਰਣੌਤ ਦੀ ਸਿਆਸਤ 'ਚ ਐਂਟਰੀ ਪੱਕੀ, ਅਦਾਕਾਰਾ ਦੇ ਪਿਤਾ ਨੇ ਕੀਤਾ ਕਨਫਰਮ
ਬਾਲੀਵੁਡ ਦੀ ਕੁਈਨ ਕੰਗਨਾ ਰਣੌਤ ਆਪਣੀ ਜ਼ਬਰਦਸਤ ਸ਼ਖਸੀਅਤ ਲਈ ਮਸ਼ਹੂਰ ਹੈ। ਅਦਾਕਾਰਾ ਹਮੇਸ਼ਾ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਕੁਝ ਦਿਨ ਪਹਿਲਾਂ ਅਦਾਕਾਰਾ ਨੇ ਲੋਕ ਸਭਾ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਦੌਰਾਨ ਅਦਾਕਾਰਾ ਦੇ ਪਿਤਾ ਅਮਰਦੀਪ ਰਣੌਤ ਨੇ ਚੋਣ ਲੜਨ ਦੀ ਖਬਰ 'ਤੇ ਮੋਹਰ ਲਗਾ ਦਿੱਤੀ ਹੈ। ਅਦਾਕਾਰਾ ਦੇ ਪਿਤਾ ਨੇ ਦੱਸਿਆ ਹੈ ਕਿ ਉਹ ਭਾ
21 Dec 2023
ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌਤ: ਸਮੁੰਦਰ ‘ਚ ਡੁੱਬਣ ਕਾਰਨ ਗਈ ਗੁਰਸ਼ਮਨ ਦੀ ਜਾ.ਨ
ਇੰਗਲੈਂਡ ਦੇ ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਸੀ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜ
19 Dec 2023
