Breaking News
Breaking Newsਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ
ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵ
30 Nov 2023
ਮਾਲ ਵਿਭਾਗ ਨਾਲ ਸਬੰਧ ਤਿੰਨ ਅਹਿਮ ਬਿੱਲ ਹੋਏ ਪਾਸ, ਪੜ੍ਹੇ ਇਹਨਾਂ ਬਿੱਲਾਂ ਦਾ ਕੀ ਹੈ ਮਤਲਬ
ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਹਨਾਂ ਸਾਰੇ ਬਿੱਲਾਂ ਨੂੰ ਵਿ
30 Nov 2023
ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਧਰਨਾ ਖ਼ਤਮ, ਗਵਰਨਰ ਨਾਲ ਮੀਟਿੰਗ ਮਗਰੋਂ ਕੀਤਾ ਐਲਾਨ
ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ MSP ਸਣੇ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੁਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਵੇਰੇ ਗੱਲਬਾਤ ਲਈ ਬੁਲਾਇਆ
28 Nov 2023
ਰਾਜਪਾਲ ਨੂੰ ਮਿਲਣ ਜਾਣਗੇ ਅੱਜ 33 ਕਿਸਾਨ, ਧਰਨਾ ਹਟੇਗਾ ਜਾਂ ਵਧੇਗਾ ਅੱਜ ਹੀ ਹੋਵੇਗਾ ਤੈਅ
ਚੰਡੀਗੜ੍ਹ ਦੀ ਸਰਹੱਦ 'ਤੇ ਬੈਠੇ ਕਿਸਾਨ ਅੱਜ ਰਾਜਪਾਲ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨ ਗਵਰਨਰ ਹਾਊਸ ਵੱਲੋਂ ਸਵੇਰੇ 11 ਵਜੇ ਮਿਲਣ ਦਾ ਸੱਦਾ ਆਇਆ ਸੀ। ਅਜਿਹੇ 'ਚ ਕਿਸਾਨਾਂ ਨੇ ਚੰਡੀਗੜ੍ਹ ਕੂਚ ਦਾ ਫ਼ੈਸਲਾ ਫ਼ਿਲਹਾਲ ਟਾਲ ਦਿੱਤਾ ਹੈ। ਤੇ ਅੱਜ ਸਵੇਰੇ 10 ਵਜੇ ਦੇ ਕਰੀਬ ਕਿਸਾਨ ਰਾਜਪਾਲ ਨੂੰ ਮਿਲਣ ਦੇ ਲਈ ਮੋਰਚੇ ਤੋਂ ਰਵਾਨਾ ਹੋਣਗੇ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲ
28 Nov 2023
ਚੰਡੀਗੜ੍ਹ ਦੀ ਹੱਦ 'ਤੇ ਡਟੇ ਕਿਸਾਨ, ਅੱਜ ਮੀਟਿੰਗ ਮਗਰੋਂ ਤੈਅ ਹੋਵੇਗੀ ਅਗਲੀ ਰਣਨੀਤੀ, ਜਾਣੋ ਕੀ ਨੇ ਕਿਸਾਨਾਂ ਦੀਆਂ ਮੰਗਾਂ
Farmers Protest: ਕਿਸਾਨ ਚੰਡੀਗੜ੍ਹ ਦੀਆਂ ਹੱਦਾਂ 'ਤੇ ਆਣ ਡਟੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਐਤਵਾਰ ਤੋਂ ਲੈ ਕੇ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਮੋਹਾਲੀ ਦੇ 11 ਫੇਸ ਵਿੱਚ ਕਿਸਾਨਾਂ ਵੱਲੋਂ ਸਟੇਜ ਸਜਾ ਲਈ ਗਈ ਗਈ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਵੱਡੀ ਗਿਣਤੀ ਕ
27 Nov 2023
ਦਿੱਲੀ ਅਤੇ ਵੈਸ਼ਨੋ ਦੇਵੀ ਵਿਚਾਲੇ ਚੱਲਣਗੀਆਂ ਇਹ 2 ਸਪੈਸ਼ਲ ਟਰੇਨਾਂ, ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ
ਟਰੇਨਾਂ ‘ਚ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਦੋ ਵਿਸ਼ੇਸ਼ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ। ਸਪੈਸ਼ਲ ਟਰੇਨ ਨੰਬਰ 04075 ਨਵੀਂ ਦਿੱਲੀ- ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਨਵੀਂ ਦਿੱਲੀ ਤੋਂ 25 ਨਵੰਬਰ ਨੂੰ ਰਾਤ 11:45 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11:40 ਵਜੇ ਸ਼੍ਰੀ ਮਾਤਾ ਵੈਸ਼ਨੋ
25 Nov 2023
ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ‘ਤੇ ਵਧੇ ਰੇਟ, ਦੇਰ ਰਾਤ ਤੋਂ ਦਰਾਂ ‘ਚ 30 ਫੀਸਦੀ ਦਾ ਕੀਤਾ ਗਿਆ ਵਾਧਾ
ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ 4 ਮਹੀਨਿਆਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿੱਤੇ ਹਨ। ਸ਼ੁੱਕਰਵਾਰ ਰਾਤ ਤੋਂ ਇਹ ਦਰ 30 ਫੀਸਦੀ ਵਧਾ ਦਿੱਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ ‘ਤੇ ਪਵੇਗਾ। ਹੁਣ ਤੁਹਾਨੂੰ ਕਾਰ-ਜੀਪ-ਵੈਨ ਦੇ ਸਿੰਗਲ ਸਫ਼ਰ ਲਈ 215 ਰੁਪਏ
25 Nov 2023
ਜਲੰਧਰ 'ਚ ਬਣੇ ਦਿੱਲੀ ਕਿਸਾਨ ਮੋਰਚੇ ਵਾਲੇ ਹਾਲਾਤ, ਜੀਟੀ ਰੋਡ ਮਗਰੋਂ ਰੇਲਵੇ ਆਵਾਜਾਈ ਵੀ ਠੱਪ, 150 ਰੇਲ ਗੱਡੀਆਂ ਨੂੰ ਲੱਗੀ ਬ੍ਰੇਕ
ਜਲੰਧਰ ਵਿੱਚ ਦਿੱਲੀ ਮੋਰਚੇ ਵਾਲਾ ਹਾਲਾਤ ਬਣਦੇ ਜਾ ਰਹੇ ਹਨ। ਫਗਵਾੜਾ ਨੇੜੇ ਜੀਟੀ ਰੋਡ ਉੱਪਰ ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ। ਕਿਸਾਨਾਂ ਨੇ ਪੱਕਾ ਮੋਰਚਾ ਲਾ ਲਿਆ ਹੈ। ਸੜਕ ਉੱਪਰ ਹੀ ਲੰਗਰ ਪੱਕ ਰਹੇ ਹਨ। ਠੰਢੀਆਂ ਰਾਤਾਂ ਵਿੱਚ ਕਿਸਾਨ ਸੜਕ ਉੱਪਰ ਹੀ ਸੌਂ ਰਹੇ ਹਨ। ਕਿਸਾਨਾਂ ਨੇ ਜਲੰਧਰ ਨੇੜੇ ਨਵੀਂ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤ
24 Nov 2023
ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਵਿਵਾਦ ਨੂੰ ਲੈ ਕੇ ਨਿਹੰਗਾਂ ਤੇ ਪੁਲਿਸ ‘ਚ ਬਣੀ ਸਹਿਮਤੀ, ਧਾਰਾ 145 ਦੀ ਕਾਰਵਾਈ ਸ਼ੁਰੂ : ADGP
ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਹੋਈ ਸੀ। ਫਿਲਹਾਲ ਪੁਲਿਸ ਅਤੇ ਨਿਹੰਗਾਂ ਵਿਚ ਸਹਿਮਤੀ ਮਗਰੋਂ ਇਹ ਵਿਵਾਦ ਸੁਲਝ ਗਿਆ ਹੈ। ਇਹ ਗਲਬਾਤ ਤਕਰੀਬਨ ਦੋ ਘੰਟੇ ਚੱਲੀ। ਇਹ ਜਾਣਕਾਰੀ ADGP ਕ੍ਰਾਈਮ ਗੁਰਿੰਦਰ ਢਿੱਲੋਂ ਵੱਲੋਂ ਦਿੱਤੀ ਗਈ ਹੈ।
23 Nov 2023
ਰਾਹੁਲ ਗਾਂਧੀ ‘ਤੇ ਐਕਸ਼ਨ, ‘ਪਨੌਤੀ’ ਵਾਲੇ ਬਿਆਨ ‘ਤੇ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੀਰਵਾਰ (23 ਨਵੰਬਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਗਈ ‘ਪਨੌਤੀ’ ਮੋਦੀ ਵਾਲੀ ਟਿੱਪਣੀ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਝਟਕਾ ਲੱਗਾ ਹੈ। ਕਮਿਸ਼ਨ ਨੇ ‘ਪਨੌਤੀ’, ‘ਜੇਬਕਤਰੇ’ ਤੇ ਕਰਜ਼ਾ ਮਾਫੀ ਵਾਲੀਆਂ ਟਿੱਪਣੀਆਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਭੇਜ ਕੇ ਸ਼ਨੀਵਾਰ
23 Nov 2023
Breaking NewsCM ਮਾਨ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਤੇ ਪ੍ਰਗਟਾਇਆ ਦੁੱਖ, 1 ਕਰੋੜ ਰੁ: ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਫਾਇਰਿੰਗ ਹੋਈ ਸੀ। ਇਸ ਦੌਰਾਨ ਗੋਲੀ ਲੱਗਣ ਕਾਰਨ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। CM ਮਾਨ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ 1 ਕਰੋੜ ਰੁਪਏ ਦੇਣ ਦਾ ਐਲ
23 Nov 2023
Breaking Newsਅੱਜ ਉੱਤਰਕਾਸ਼ੀ ਸੁਰੰਗ ‘ਚੋਂ ਬਾਹਰ ਨਿਕਲ ਸਕਦੇ ਹਨ 41 ਮਜ਼ਦੂਰ: ਕੁਝ ਘੰਟਿਆਂ ‘ਚ ਬਚਾਅ ਦੀ ਉਮੀਦ, ਏਅਰਲਿਫਟ ਦੀ ਵੀ ਤਿਆਰੀਆਂ ਸ਼ੁਰੂ
ਉੱਤਰਾਖੰਡ ਦੇ ਸਿਲਕਿਆਰਾ ਸੁਰੰਗ ਵਿੱਚ 12 ਦਿਨਾਂ ਤੋਂ ਫਸੇ 41 ਮਜ਼ਦੂਰ ਅੱਜ ਬਾਹਰ ਆ ਸਕਦੇ ਹਨ। ਅਮਰੀਕੀ ਔਗਰ ਮਸ਼ੀਨ ਜਲਦੀ ਹੀ ਸੁਰੰਗ ਦੇ ਪ੍ਰਵੇਸ਼ ਸਥਾਨ ਤੋਂ 60 ਮੀਟਰ ਤੱਕ ਡ੍ਰਿਲ ਕਰੇਗੀ। ਆਖਰੀ ਲਗਭਗ 32 ਇੰਚ ਪਾਈਪ ਸੁਰੰਗ ਦੇ ਅੰਦਰ ਪਾਈ ਜਾ ਰਹੀ ਹੈ। ਰਾਤ ਨੂੰ ਜਦੋਂ 10 ਮੀਟਰ ਡਰਿਲਿੰਗ ਬਾਕੀ ਸੀ ਤਾਂ ਅਗਰ ਮਸ਼ੀਨ ਦੇ ਸਾਹਮਣੇ ਰੇਬਾਰ ਆ ਗਿਆ। NDRF ਦੀ ਟੀਮ ਨੇ ਰਾਤ ਨ
23 Nov 2023
