Breaking News
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ: ਮੁੱਖ ਮੰਤਰੀ ਦੀ ਕਿਸਾਨ ਯੂਨੀਅਨਾਂ ਨੂੰ ਅਪੀਲ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ
22 Nov 2023
ਕਿਸਾਨਾਂ ਵੱਲੋਂ ਦਿੱਲੀ-ਜੰਮੂ ਨੈਸ਼ਨਲ ਹਾਈਵੇ ਵੀ ਪੂਰੀ ਤਰ੍ਹਾਂ ਬੰਦ, ਪੁਲਿਸ ਵੱਲੋਂ ਟ੍ਰੈਫਿਕ ਡਾਇਵਰਜ਼ਨ ਰੂਟ ਜਾਰੀ
ਗੰਨੇ ਦੇ ਰੇਟ ਵਧਾਉਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਲੰਧਰ ਦੇ ਧਨੋਵਾਲੀ ਗੇਟ ਨੇੜੇ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ ਮਾਰਗ ‘ਤੇ ਧਰਨਾ ਦਿੱਤਾ ਹੈ, ਜਿਸ ‘ਚ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਕਿਸਾਨ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਧਰਨ
22 Nov 2023
Breaking Newsਸਰਦ ਰੁੱਤ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, ਇਸ ਯੂਨੀਵਰਸਿਟੀ 'ਚ ਨਵੀਆਂ ਅਸਾਮੀਆਂ ਨੂੰ ਦਿੱਤੀ ਮਨਜ਼ੂਰੀ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਅੱਜ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਚੀਮ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਤੇ 29 ਨਵੰਬਰ ਨੂੰ ਸਰਦ ਰੁੱਤ ਸੈਸ਼ਨ ਹੋਵੇਗਾ। ਸੈਸ਼ਨ ਦੌਰਾਨ ਅਹਿਮ ਬਿੱਲ ਪੇਸ਼ ਕੀਤੇ ਜਾਣਗੇ ਤੇ ਪੈਂਡਿੰਗ ਬਿੱ
20 Nov 2023
ਸ਼ਰਾਬ ਕਾਰੋਬਾਰੀ ਜੁਗਨੂੰ ਤੇ ਸੀਏ ਸੰਜੀਵ ਵੀ ਪਲਾਟ ਖਰੀਦ ਮਾਮਲੇ ’ਚ ਨਾਮਜ਼ਦ, ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ 20 ਅਤੇ ਬਿਕਰਮ ਸ਼ੇਰਗਿੱਲ ਨੂੰ 22 ਨਵੰਬਰ ਨੂੰ ਮੁੜ ਤਲਬ ਕੀਤਾ
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ਦੇ ਕੇਸ ਵਿਚ ਵਿਜੀਲੈਂਸ ਬਿਊਰੋ ਨੇ ਹੁਣ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਹੈ। ਹਾਲਾਂਕਿ ਨਾਮਜ਼ਦ ਹੋਣ ਤੋਂ ਬਾਅਦ ਬਠਿੰਡਾ ਅਦਾਲਤ ਨੇ
19 Nov 2023
ਘਰ ਘਰ ਆਟਾ ਪਹੁੰਚਾਉਣ ਦੀ ਬਜਾਏ ਕਣਕ ਦੇਵੇ ਸਰਕਾਰ: ਬਾਜਵਾ
ਆਟਾ ਸਕੀਮ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਕ ਹੋਰ ਗਲਤ ਸਕੀਮ ਵਿਰੁੱਧ ਚੇਤਾਵਨੀ ਦਿੱਤੀ ਹੈ। ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ ਦਾ ਖਤਰਾ ਹੈ, ਸਗੋਂ ‘ਆਪ’ ਸਰਕਾਰ ਦੀ ਫਲੈਗਸ਼ਿਪ ਸਕੀਮ ਨਾਲ ਸਰਕਾਰ
16 Nov 2023
ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ
ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਹਨ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋ ਰਹੀਆਂ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਹ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ
16 Nov 2023
ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਤੋਂ ਖੁੰਝ ਗਏ ਵਿਦਿਆਰਥੀਆਂ ਨੂੰ ਵੱਡੀ ਰਾਹਤ
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 9ਵੀਂ ਤੋਂ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ ਜੋ ਅਜੇ ਤੱਕ ਆਨਲਾਈਨ ਰਜਿਸਟ੍ਰੇਸ਼ਨ ਜਾਰੀ ਰੱਖਣ ਲਈ ਫਾਰਮ ਨਹੀਂ ਭਰ ਸਕੇ ਹਨ। ਅਜਿਹੇ ਵਿਦਿਆਰਥੀਆਂ ਦੇ ਫਾਰਮ ਹੁਣ ਸਕੂਲ ਪੱਧਰ 'ਤੇ ਹੀ ਭਰੇ ਜਾਣਗੇ। ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ 17 ਨਵੰਬਰ ਤੋਂ ਸਕੂਲ ਪੱਧਰ 'ਤੇ ਖੁੱਲ੍ਹੇਗਾ। ਇਸ ਵਿੱਚ ਸਕੂਲ
16 Nov 2023
ਪੰਜਾਬ ‘ਚ ਪਰਾਲੀ ਸਾੜਨ ‘ਤੇ ਰੈੱਡ ਅਲਰਟ, DGP ਅਰਪਿਤ ਨੇ ਕਿਹਾ- ਉਲੰਘਣਾ ਕਰਨ ਵਾਲਿਆਂ ਤੇ ਹੋਵੇਗੀ ਕਾਰਵਾਈ
ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਹੁਣ ਪੰਜਾਬ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਫੈਸਲਾ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਜੇਕਰ ਪਰਾ
16 Nov 2023
ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ 22 ਹਜ਼ਾਰ ਤੋਂ ਪਾਰ,18 ਕਿਸਾਨਾਂ ’ਤੇ ਦਰਜ ਕੀਤੀ ਗਈ FIR
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 2003 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 22,981 ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਸੰਗਰੂਰ ਪਰਾਲੀ ਸਾੜਨ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਹੈ। ਇਸ ਸੀਜ਼ਨ ਵਿੱਚ ਹੁਣ ਤੱਕ ਸੰਗਰੂਰ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮ
9 Nov 2023
ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦੀ ਹੜਤਾਲ, ਤਿਉਹਾਰ ਤੋਂ ਪਹਿਲਾਂ ਵਧਣਗੀਆਂ ਯਾਤਰੀਆਂ ਦੀਆਂ ਮੁਸ਼ਕਲਾਂ
ਵੀਰਵਾਰ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ। ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰ
9 Nov 2023
ਅਦਾਲਤ 'ਚ 25 ਮੁਲਜ਼ਮਾਂ ਦੀ ਪੇਸ਼ੀ, ਬਲਕੌਰ ਸਿੰਘ ਨੇ ਲਗਾਈ ਇਨਸਾਫ ਦੀ ਗੁਹਾਰ, ਪੰਜਾਬ ਸਰਕਾਰ ਨੂੰ ਹਰ ਫਰੰਟ 'ਤੇ ਦੱਸਿਆ ਫੇਲ੍ਹ
ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ 25 ਮੁਲਜ਼ਮ ਪੇਸ਼ ਹੋਏ। ਅਦਾਲਤ ਨੇ ਸਾਰੇ ਮੁਲਾਜ਼ਮਾਂ ਨੂੰ 16 ਨਵੰਬਰ ਨੂੰ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਅੱਜ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਦੀ ਅਦਾਲਤ 'ਚ ਪੁੱਜੇ ਜਿੱਥੇ ਉਨ੍ਹਾਂ ਮਾਣਯੋਗ ਅਦਾਲਤ 'ਚ ਪੇਸ਼ ਹੋ ਕੇ ਆਪਣੇ ਪੁੱਤਰ
2 Nov 2023
ਸੰਗਰੂਰ: ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਹਾਦਸਾ, ਬੱਚੇ ਸਣੇ 6 ਲੋਕਾਂ ਦੀ ਮੌਤ
ਸੰਗਰੂਰ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਇਥੇ 2 ਕੈਂਟਰਾਂ ਦੀ ਚਪੇਟ ਵਿਚ ਇਕ ਮਾਰੂਤੀ ਕਾਰ ਆ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ‘ਚ ਇੱਕ ਬੱਚਾ ਵੀ ਸ਼ਾਮਲ। ਇਹ ਲੋਕ ਮਾਲੇਰਕੋਟਲਾ ਬਾਬਾ ਹੈਦਰ ਸ਼ੇਖ ਦੀ ਦਰਗਾਹ ਉਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਮ੍ਰਿਤਕ ਸੁਨਾਮ ਦੇ ਪਿੰਡਾਂ ਦੇ ਰਹਿਣ ਵਾਲੇ ਸੀ। ਇਹ ਭਿਆਨਕ ਹਾਦਸਾ ਰਾਤ 2 ਵਜੇ ਵਾਪਰਿਆ। ਦਰਗਾਹ ਤੋ
2 Nov 2023
