Breaking News
ਸਾਈਬਰ ਸੈੱਲ ਵੱਲੋਂ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਨੂੰ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਹੈ। ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ
26 Oct 2023
ਪੰਜਾਬ 'ਚ ਇੰਡਸਟਰੀ ਨੂੰ ਉਤਸ਼ਾਹਤ ਕਰਨ ਲਈ ਬਣਨਗੇ 26 ਨਵੇਂ ਇੰਡਸਟ੍ਰੀਅਲ ਐਡਵਾਇਜ਼ਰੀ ਕਮਿਸ਼ਨ
ਇੰਦਰਪ੍ਰੀਤ ਸਿੰਘ, ਚੰਡੀਗੜ੍ਹ : ਪੰਜਾਬ ’ਚ ਸਨਅਤ ਤੇ ਕਾਰੋਬਾਰ ਨੂੰ ਬੜ੍ਹਾਵਾ ਦੇਣ ਲਈ ਸਰਕਾਰ ਨੇ ਸੂਬੇ ’ਚ ਸਨਅਤ ਤੇ ਕਾਰੋਬਾਰ ਦੇ 26 ਵੱਖ-ਵੱਖ ਸੈਕਟਰਾਂ ’ਚ ਇੰਡਸਟ੍ਰੀਅਲ ਐਡਵਾਇਜ਼ਰੀ ਕਮਿਸ਼ਨ ਗਠਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਮਿਸ਼ਨ ਪਿਛਲੇ ਦਿਨੀਂ ਸਨਅਤਕਾਰਾਂ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਮੋਹਾਲੀ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾ
26 Oct 2023
ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ‘ਤੇ ਵਿਵਾਦ, SGPC ਨੇ ਵੀ ਜਤਾਇਆ ਇਤਰਾਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫ਼ੇ ‘ਚ ਮਿਲੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ਕਰਨ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਡਲ ਦੀ ਨਿਲਾਮੀ ਜਲਦੀ ਤੋਂ ਜਲਦੀ ਰੋਕਣ ਦੀ ਮੰਗ ਕੀਤੀ ਹੈ। ਇਹ ਮਾਡਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪ੍ਰਧਾਨ ਮੰਤਰੀ ਨੂੰ ਭੇਟ ਕੀਤਾ ਗਿਆ
26 Oct 2023
ਅਮਰੀਕਾ ‘ਚ 3 ਥਾਵਾਂ ‘ਤੇ ਗੋ.ਲੀਬਾਰੀ, 22 ਲੋਕਾਂ ਦੀ ਹੋਈ ਮੌਤ, 50 ਤੋਂ ਵੱਧ ਜ਼ਖਮੀ
ਅਮਰੀਕਾ ਦੇ ਮੇਨ ਸੂਬੇ ਦੇ ਲੇਵਿਸਟਨ ਸ਼ਹਿਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਰੈਸਟੋਰੈਂਟ ‘ਚ ਗੋਲੀਬਾਰੀ ਹੋਈ। ਇਸ ਘਟਨਾ ਵਿੱਚ 22 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਘਟਨਾ ਤੋਂ ਬਾਅਦ ਸ਼ੱਕੀ ਹਮਲਾਵਰ ਫਰਾਰ ਹੈ, ਜਿਸ ਦੀ ਭਾਲ ਜਾਰੀ ਹੈ। ਸੁਰੱਖਿਆ ਅਧਿਕਾਰੀਆਂ ਨੇ ਫੇਸਬੁੱਕ ‘ਤੇ ਰਾਈਫਲ ਨਾਲ ਸ਼ੱਕੀ ਹਮਲਾਵਰ ਦੀ
26 Oct 2023
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੁਦ ਹੋਏ ਅਦਾਲਤ 'ਚ ਪੇਸ਼, ਜੱਜ ਸਾਹਮਣੇ ਹੱਥ ਜੋੜ ਕੇ ਲਗਾਈ ਇਨਸਾਫ ਦੀ ਗੁਹਾਰ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 25 ਨਾਮਜ਼ਦ ਵਿਅਕਤੀਆਂ ਦੀ ਪੇਸ਼ੀ ਸੀ ਜਿਨਾਂ ਦੇ ਵਿੱਚੋਂ 22 ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ। ਜਦੋਂ ਕਿ ਕਪਿਲ ਪੰਡਿਤ ਸਚਿਨ ਬਿਵਾਨੀ ਤੇ ਜੱਗੂ ਭਗਵਾਨਪੁਰੀਏ ਨੂੰ ਪੇਸ਼ ਨਹੀਂ ਕੀਤਾ ਗਿਆ ਅਤੇ ਅਗਲੀ ਪੇਸ਼ੀ 2 ਨਵੰਬਰ 2023 ਨੂੰ ਤੈਅ ਕੀਤੀ ਗਈ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸ
19 Oct 2023
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਵਾਈਐਲ ਦੇ ਮਾਮਲੇ ’ਤੇ ਪੰਜਾਬ ਦੇ ਹੱਕ ’ਚ ਵਚਨਬੱਧਤਾ ਪ੍ਰਗਟਾਉਂਦਿਆਂ ਸਾਫ਼ ਕੀਤਾ ਹੈ ਕਿ ਪੰਜਾਬ ਦੇ ਪਾਣੀਆਂ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਨੂੰ ਲੈ ਕੇ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ
19 Oct 2023
ਦਿੱਲੀ ਸਰਕਾਰ ਵੱਲੋਂ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦਾ ਵਿਰੋਧ ਕੀਤੇ ਜਾਣ 'ਤੇ ਅਕਾਲੀ ਦਲ ਨੇ CM ਮਾਨ ਨੂੰ ਕੀਤੇ ਆਹ ਸਵਾਲ
ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਾ ਦਿੱਲੀ ਸਰਕਾਰ ਨੇ ਵਿਰੋਧ ਕੀਤੇ ਜਾਣ 'ਤੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਜਵਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਹੈ। ਅਕਾਲੀ ਦਲ ਦੇ ਜਨਰਲ ਸਕੱਤਰ Bikram Singh Majithia ਨੇ ਇਸ ਮੁੱਦੇ 'ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ - ''ਭਗ
19 Oct 2023
ਅਮਰੀਕਾ ਵਿਚ ਸਿੱਖ ਮੇਅਰ ਨੂੰ ਪਰਿਵਾਰ ਸਣੇ ਜਾਨੋਂ ਮਾਰਨ ਦੀ ਧਮਕੀ
ਅਮਰੀਕਾ ਦੇ ਨਿਊ ਜਰਸੀ ਸੂਬੇ ਵਿਚ ਹੋਬੋਕੇਨ ਸਿਟੀ ਦੇ ਭਾਰਤੀ ਮੂਲ ਦੇ ਸਿੱਖ ਮੇਅਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਕਈ ਧਮਕੀ ਪੱਤਰ ਮਿਲੇ ਸਨ ਜਿਨ੍ਹਾਂ ਵਿਚ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਾਣਕਾਰੀ ਮੁਤਾਬਕ ਪਿਛਲੇ ਵਰ੍ਹੇ ਰਵੀ ਭੱਲਾ ਨੂੰ ਜੋ ਪੱਤਰ ਮਿਲੇ, ਉਨ੍ਹਾਂ ਵਿੱਚ ਪਹਿਲਾਂ ਭੱਲਾ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਪਰ ਫਿਰ
19 Oct 2023
Pargat Singh: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਵੀਡੀਓ ਸ਼ੇਅਰ ਕਰ ਪਰਗਟ ਸਿੰਘ ਨੇ ਕਹਿ ਦਿੱਤੀ ਵੱਡੀ ਗੱਲ....ਬੋਲੇ...ਪਹਿਲਾਂ 250 ਕਰੋੜ ਦਾ ਬਕਾਇਆ ਤਾਂ ਭਰ ਦਿਓ...
ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀ ਮਸ਼ਹੂਰੀ ਤੋਂ ਵਿਹਲ ਮਿਲ ਗਿਆ ਹੋਵੇ ਤਾਂ ਪੰਜਾਬ ਸਰਕਾਰ ਵੱਲ ਖੜ੍ਹਾ ਪੀਆਰਟੀਸੀ ਦਾ 250 ਕਰੋੜ ਰੁਪਏ ਬਕਾਇਆ ਭਰ ਦਿਓ। ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ.
17 Oct 2023
ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ 'ਤੇ ਭੜਕੇ ਰਾਜਾ ਵੜਿੰਗ, ਬੋਲੇ...ਸਰਕਾਰ ਦਾ ਡਰ ਸਾਫ਼ ਝਲਕ ਰਿਹਾ, ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਪਰ ਅਸੀਂ ਚੁੱਪ ਨਹੀਂ ਰਹਾਂਗੇ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਰਾਜਾ ਵੜਿੰਗ ਨੇ ਟਵ
17 Oct 2023
ਹੁਣ ਨਹੀਂ ਹੋਵੇਗੀ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ! ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਜਾਣੋ ਮਾਮਲਾ
ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਈ ਰਾਹਤ ਭਰੀ ਖ਼ਬਰ ਆਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀ
16 Oct 2023
ਤੈਅ ਸਮੇਂ ਉਤੇ ਹੀ ਹੋਵੇਗੀ ਮਹਾ-ਡਿਬੇਟ, ਪੰਜਾਬ ਸਰਕਾਰ ਨੇ ਹੁਣ ਇਸ ਜਗ੍ਹਾ ਦੀ ਕਰਵਾਈ ਬੁਕਿੰਗ
ਟੈਗੋਰ ਥੀਏਟਰ ਸੁਸਾਇਟੀ ਚੰਡੀਗੜ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਆਪਣਾ ਥੀਏਟਰ ਦੇਣ ਤੋਂ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਪੀਏਯੂ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਡਿਬੇਟ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ। ਸੀਐਮ ਮਾਨ ਨੇ ਵਿਰੋਧੀ ਆਗੂਆਂ ਨੂੰ ਬਹਿਸ ਦਾ ਸੱਦਾ ਦਿੱਤਾ
12 Oct 2023
