Radio Spice

Breaking News

ਸਿੱਧੂ ਮੂਸੇਵਾਲੇ ਕਤਲਕਾਂਡ ਨੂੰ ਲੈ ਕੇ ਗੈਗਸਟਰ ਸਚਿਨ ਬਿਸ਼ਨੋਈ ਨੇ ਕੀਤਾ ਵੱਡਾ ਖੁਲਾਸਾBreaking News

ਸਿੱਧੂ ਮੂਸੇਵਾਲੇ ਕਤਲਕਾਂਡ ਨੂੰ ਲੈ ਕੇ ਗੈਗਸਟਰ ਸਚਿਨ ਬਿਸ਼ਨੋਈ ਨੇ ਕੀਤਾ ਵੱਡਾ ਖੁਲਾਸਾ

ਗੈਗਸਟਰ ਸਚਿਨ ਬਿਸ਼ਨੋਈ ਨੇ ਕਿਹਾ," ਗੈਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਕਬੱਡੀ ਕੱਪ ਭਾਗੋ ਮਾਜਰਾ ਵਿੱਚ ਜਾਣ ਤੋਂ ਮਨਾ ਕੀਤਾ ਸੀ। ਕਿਉਂਕਿ ਇਹ ਕਬੱਡੀ ਕੱਪ ਬੰਬੀਹਾ ਗੈਂਗ ਦੇ ਲੱਕੀ ਪਟਿਆਲਾ ਵੱਲੋਂ ਕਰਵਾਇਆ ਜਾ ਰਿਹਾ ਸੀ, ਉਹ ਸਾਡਾ ਦੁਸ਼ਮਣ ਹੈ, ਪਰ…. ਲਾਰੈਂਸ ਦੀ ਸਲਾਹ ਦੇ ਬਾਵਜੂਦ, ਸਿੱਧੂ ਮੂਸੇ ਵਾਲਾ ਨੇ ਕਬੱਡੀ ਕੱਪ ਵਿੱਚ ਹਿੱਸਾ ਲੈਣਾ ਚੁਣਿਆ। ਬਾਅਦ ਵਿ

12 Oct 2023

ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੀ ਖਬਰ ! ਲੱਖਾਂ ਰੁਪਏ ਜੁਰਮਾਨਾ ਤੇ ਮਾਲ ਰਿਕਾਰਡ 'ਚ Red EntryBreaking News

ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੀ ਖਬਰ ! ਲੱਖਾਂ ਰੁਪਏ ਜੁਰਮਾਨਾ ਤੇ ਮਾਲ ਰਿਕਾਰਡ 'ਚ Red Entry

ਪੰਜਾਬ ਭਰ 'ਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਸਲਾਹ ਨਾ ਮੰਨਦਿਆਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸਾਸ਼ਨ ਐਕਸ਼ਨ ਮੋਡ ਵਿੱਚ ਆ ਗਿਆ ਹੈ। ਪ੍ਰਸਾਸ਼ਨ ਵੱਲੋਂ ਸਖਤ

9 Oct 2023

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨੀਲ ਜਾਖੜ, ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦਾ ਦਿੱਤਾ ਸੱਦਾBreaking News

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨੀਲ ਜਾਖੜ, ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਪ੍ਰਧਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਓ ਰੋਜ਼-ਰੋਜ਼ ਦੀ ਕਿੱਚ ਕਿੱਚ ਖਤਮ ਕਰੀਏ ਤੇ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਕਲੀਅਰ ਕਰ ਲਈਏ ਕਿ ਪੰਜਾਬ ਦਾ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ। ਸੀਐਮ ਭਗਵੰਤ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਐਸਵਾਈਐਲ ਨੂੰ ਲੈ ਕੇ ਪੰਜਾਬ

8 Oct 2023

Punjab Cabinet Meeting: ਕੈਬਨਿਟ ਦੀ ਐਮਰਜੈਂਸੀ ਮੀਟਿੰਗ ਮਗਰੋਂ SYL ਬਾਰੇ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨBreaking News

Punjab Cabinet Meeting: ਕੈਬਨਿਟ ਦੀ ਐਮਰਜੈਂਸੀ ਮੀਟਿੰਗ ਮਗਰੋਂ SYL ਬਾਰੇ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਸਰਕਾਰ ਨੇ ਸਤਲੁਜ ਯਮੁਨਾ ਲਿੰਕ (SYL) ਦੇ ਮੁੱਦੇ 'ਤੇ ਵੀਰਵਾਰ ਨੂੰ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ। ਤਕਰੀਬਨ 45 ਮਿੰਟ ਤੱਕ ਚੱਲੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਅਸੀਂ ਕਿਸੇ ਵੀ ਕੀਮਤ 'ਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਵੀ ਵਾਧੂ ਬੂੰਦ ਨਹੀਂ ਦੇਵਾਂਗੇ। ਇਸ ਬਾਰੇ ਜਲਦੀ ਹੀ ਮਾਨਸੂਨ ਸੈਸ਼ਨ ਬੁਲਾਉਣ ਬਾਰੇ ਵਿਚਾਰ ਕੀਤਾ ਗਿਆ।"

5 Oct 2023

ਸਿੱਧੂ ਮੂਸੇਵਾਲਾ ਕਤਲ ਕਾਂਡ: ਅਦਾਲਤ ਸਾਹਮਣੇ ਵੀਡੀਓ ਕਾਨਫਰੰਸ ਜਰਿਏ ਪੇਸ਼ ਹੋਏ 24 ਦੋਸ਼ੀ, ਬਲਕੌਰ ਸਿੰਘ ਬੋਲੇ- ਹਰ ਵਾਰ ਨਿਰਾਸ਼...Breaking News

ਸਿੱਧੂ ਮੂਸੇਵਾਲਾ ਕਤਲ ਕਾਂਡ: ਅਦਾਲਤ ਸਾਹਮਣੇ ਵੀਡੀਓ ਕਾਨਫਰੰਸ ਜਰਿਏ ਪੇਸ਼ ਹੋਏ 24 ਦੋਸ਼ੀ, ਬਲਕੌਰ ਸਿੰਘ ਬੋਲੇ- ਹਰ ਵਾਰ ਨਿਰਾਸ਼...

Sidhu Moose Wala Murder Case Update: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱ

5 Oct 2023

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 'ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾBreaking News

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 'ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾ

ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਬਦਲਾਖੋਰੀ ਦੀ ਸਿਆਸਤ ਦੀ ਵਧੀਆ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਕਿ ਉਨ੍ਹਾਂ ਨੇ 2017 ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਇਕ ਦੀ ਟਿਕਟ

4 Oct 2023

CM ਮਾਨ ਦਾ ਰਾਜਪਾਲ ਨੂੰ ਜਵਾਬ : ਇਹ ਲਓ 47 ਹਜ਼ਾਰ ਕਰੋੜ ਦੇ ਕਰਜ਼ ਦਾ ਹਿਸਾਬ, ਹੁਣ ਲੈ ਕੇ ਦਿਉ RDFBreaking News

CM ਮਾਨ ਦਾ ਰਾਜਪਾਲ ਨੂੰ ਜਵਾਬ : ਇਹ ਲਓ 47 ਹਜ਼ਾਰ ਕਰੋੜ ਦੇ ਕਰਜ਼ ਦਾ ਹਿਸਾਬ, ਹੁਣ ਲੈ ਕੇ ਦਿਉ RDF

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਵੱਲੋਂ ਪੁੱਛੇ ਗਏ 50,000 ਕਰੋੜ ਦੇ ਕਰਜ਼ੇ ਬਾਰੇ ਸਰਕਾਰ ਵੱਲੋਂ ਜਵਾਬ ਦਿੱਤਾ ਹੈ। ਉਨ੍ਹਾਂ ਰਾਜਪਾਲ ਨੂੰ ਤਿੰਨ ਪੰਨਿਆਂ ਦਾ ਪੱਤਰ ਲਿਖਿਆ ਹੈ ਤੇ ਸਾਰੀ ਜਾਣਕਾਰੀ ਦਿੱਤੀ ਹੈ ਕਿ ਕਿਸ ਚੀਜ਼ 'ਤੇ ਕਿੰਨਾ ਪੈਸਾ ਖਰਚ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਪਿਛਲੀ ਸਰਕਾਰ ਵੱਲੋਂ ਲਏ ਗਏ ਕਰਜ਼ੇ ਤੇ ਸਬਸਿਡੀ ਦੇ ਕਿੰਨੇ ਪੈਸੇ ਵਾਪਸ ਨਹੀਂ

3 Oct 2023

ਚੰਡੀਗੜ੍ਹ-ਦਿੱਲੀ ਹਾਈਵੇਅ ਜਾਮ, ਕਿਸਾਨਾਂ ਨੇ ਕੀਤੀ ਆਵਾਜਾਈ ਠੱਪ, ਦੋਵੇਂ ਪਾਸੇ ਲੱਗੀਆਂ ਲੰਮੀਆਂ ਲਾਈਨਾਂ, ਜਾਣੋ ਮਾਮਲਾBreaking News

ਚੰਡੀਗੜ੍ਹ-ਦਿੱਲੀ ਹਾਈਵੇਅ ਜਾਮ, ਕਿਸਾਨਾਂ ਨੇ ਕੀਤੀ ਆਵਾਜਾਈ ਠੱਪ, ਦੋਵੇਂ ਪਾਸੇ ਲੱਗੀਆਂ ਲੰਮੀਆਂ ਲਾਈਨਾਂ, ਜਾਣੋ ਮਾਮਲਾ

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਲਾਲੜੂ ਦੇ ਸਰਸੀਨੀ ਨੇੜੇ ਚੰਡੀਗੜ੍ਹ-ਦਿੱਲੀ ਹਾਈਵੇਅ ਜਾਮ ਕਰ ਦਿੱਤਾ। ਇਸ ਮੌਕੇ ਕਿਸਾਨ ਸੜਕ ’ਤੇ ਬੈਠੇ ਹਨ ਅਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਕਿਸਾਨ ਆਪਣੇ ਨਾਲ ਟਰੈਕਟਰ ਟਰਾਲੀਆਂ ਲੈ ਕੇ ਪਹੁੰਚੇ ਹਨ। ਪਿਛਲੇ ਦਿਨੀਂ ਪਏ ਮੀਂਹ ਅਤੇ ਹੜ੍ਹਾਂ ਕਾਰਨ ਇਲਾਕੇ ਵਿੱਚ ਕਾਫੀ ਤਬਾਹੀ ਹੋਈ ਸੀ

29 Sept 2023

Sukhpal Khaira ਦੇ ਹੱਕ ਵਿੱਚ ਆਏ ਨਵਜੋਤ ਸਿੱਧੂ, ਕਿਹਾ-ਮੁੱਦਿਆ ਤੋਂ ਭੜਕਾਉਣ ਲਈ ਕੀਤੀ ਗਈ ਗ੍ਰਿਫ਼ਤਾਰੀBreaking News

Sukhpal Khaira ਦੇ ਹੱਕ ਵਿੱਚ ਆਏ ਨਵਜੋਤ ਸਿੱਧੂ, ਕਿਹਾ-ਮੁੱਦਿਆ ਤੋਂ ਭੜਕਾਉਣ ਲਈ ਕੀਤੀ ਗਈ ਗ੍ਰਿਫ਼ਤਾਰੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ 'ਚ ਸੂਬਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਕੇ ਸੂਬਾ ਸਰਕਾਰ ਅਸਲ ਸਮੱਸਿਆ ਤੋਂ ਲੋਕਾਂ ਦਾ ਧਿਆਨ ਹਟਾਉਣਾ ਚਾਹੁੰਦੀ ਹੈ।

28 Sept 2023

ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮੋਗਾ ਰੇਲਵੇ ਟਰੈਕ ਕੀਤਾ ਜਾਮBreaking News

ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮੋਗਾ ਰੇਲਵੇ ਟਰੈਕ ਕੀਤਾ ਜਾਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਮੇਤ ਉੱਤਰ ਭਾਰਤ ਦੀਆਂ 18 ਜੱਥੇਬੰਦੀਆਂ ਵੱਲੋਂ ਅੱਜ ਮੰਗਾਂ ਨੂੰ ਲੈਕੇ ਮੋਗਾ ਵਿਖੇ ਰੇਲਵੇ ਟਰੈਕ ਜ਼ਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਹ ਵਾਲਾ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ, ਨੇ ਕਿਹਾ ਕਿ ਉੱਤਰ ਭਾਰਤ ਦੀਆਂ 18 ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਦੇ ਐਲਾਨ ਅਨੁਸਾਰ ਕ

28 Sept 2023

ਨਿਊਜ਼ੀਲੈਂਡ ਪੁਲਿਸ ’ਚ ਭਰਤੀ ਹੋਇਆ ਪੰਜਾਬੀ ਨੌਜਵਾਨ, ਪਿੰਡ ਦਾ ਨਾਂ ਕੀਤਾ ਰੋਸ਼ਨBreaking News

ਨਿਊਜ਼ੀਲੈਂਡ ਪੁਲਿਸ ’ਚ ਭਰਤੀ ਹੋਇਆ ਪੰਜਾਬੀ ਨੌਜਵਾਨ, ਪਿੰਡ ਦਾ ਨਾਂ ਕੀਤਾ ਰੋਸ਼ਨ

ਪੰਜਾਬੀ ਆਪਣੀ ਸਖਤ ਮਿਹਨਤ ਸਦਕਾ ਦੇਸ਼ਾਂ ਵਿਦੇਸ਼ਾਂ ਅੰਦਰ ਹਰ ਖੇਤਰ ਵਿਚ ਆਪਣੀ ਧਾਕ ਜਮਾ ਚੁੱਕੇ ਹਨ। ਇਸੇ ਤਰ੍ਹਾਂ ਇਥੋਂ ਨੇੜਲੇ ਪਿੰਡ ਕਲੇਰ ਘੁਮਾਣ ਦੇ ਇਕ ਨੌਜਵਾਨ ਨੇ ਨਿਊਜੀਲੈਂਡ ਦੀ ਪੁਲਿਸ ਵਿਚ ਸ਼ਾਮਿਲ ਹੋ ਕੇ ਪਿੰਡ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਨੌਜਵਾਨ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਵਿਕਰਮਜੀਤ

22 Sept 2023

ਅੱਧੀ ਰਾਤ ਨੂੰ ਰਾਜ ਸਭਾ 'ਚ ਆਹ ਬਿੱਲ ਹੋ ਗਿਆ ਪਾਸ, ਹੱਕ 'ਚ ਨਿੱਤਰੇ 214 ਸਾਂਸਦ ਤੇ ਵਿਰੋਧ 'ਚ ਪਈਆਂ ਜ਼ੀਰੋ ਵੋਟਾਂBreaking News

ਅੱਧੀ ਰਾਤ ਨੂੰ ਰਾਜ ਸਭਾ 'ਚ ਆਹ ਬਿੱਲ ਹੋ ਗਿਆ ਪਾਸ, ਹੱਕ 'ਚ ਨਿੱਤਰੇ 214 ਸਾਂਸਦ ਤੇ ਵਿਰੋਧ 'ਚ ਪਈਆਂ ਜ਼ੀਰੋ ਵੋਟਾਂ

ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਰਵਾਰ (21 ਸਤੰਬਰ) ਨੂੰ ਦੇਰ ਰਾਤ ਰਾਜ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਾਰੀਆਂ ਪਾਰਟੀਆਂ ਨੇ ਇਸ ਬਿੱਲ ਦਾ ਸਮਰਥਨ ਕੀਤਾ। ਬਿੱਲ ਦੇ ਸਮਰਥਨ ਵਿਚ 214 ਵੋਟਾਂ ਪਈਆਂ ਅਤੇ ਇਸ ਦੇ ਵਿਰੋਧ ਵਿਚ ਕੋਈ ਵੋਟ ਨਹੀਂ ਪਈ। ਲੋਕ ਸਭਾ ਵਿੱਚ ਇਸ ਬਿੱਲ ਦੇ ਹੱਕ ਵਿੱਚ 454 ਅਤੇ ਵਿਰੋਧ ਵਿੱਚ 2 ਵੋਟਾਂ ਪਈਆਂ। ਇਸ ਬ

22 Sept 2023

Radio Spice Live