Radio Spice

Breaking News

India ਵੱਲੋਂ Canada ਦੇ ਨਾਗਰਿਕਾਂ ਨੂੰ ਵੀਜ਼ਾ ਸਸਪੈਂਡ ਕਰਨ ਵਿਚਾਲੇ ਵਿਦੇਸ਼ ਮੰਤਰਾਲੇ ਦਾ ਆਇਆ ਵੱਡਾ ਬਿਆਨBreaking News

India ਵੱਲੋਂ Canada ਦੇ ਨਾਗਰਿਕਾਂ ਨੂੰ ਵੀਜ਼ਾ ਸਸਪੈਂਡ ਕਰਨ ਵਿਚਾਲੇ ਵਿਦੇਸ਼ ਮੰਤਰਾਲੇ ਦਾ ਆਇਆ ਵੱਡਾ ਬਿਆਨ

ਕੈਨੇਡਾ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਭਾਰਤ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਸਖ਼ਤ ਕਦਮ ਚੁੱਕਿਆ ਹੈ। ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਇਸੇ ਵਿਚਾਲੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲੇ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਕੈਨੇਡਾ ਅੱਤਵਾਦੀਆਂ ਦਾ ਪ

21 Sept 2023

ਪੰਜਾਬ 'ਚ ਹੜ੍ਹਾਂ ਤੋਂ ਬਾਅਦ ਹੁਣ ਡੇਂਗੂ ਦਾ ਕਹਿਰ, 4500 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਮੌਤBreaking News

ਪੰਜਾਬ 'ਚ ਹੜ੍ਹਾਂ ਤੋਂ ਬਾਅਦ ਹੁਣ ਡੇਂਗੂ ਦਾ ਕਹਿਰ, 4500 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਮੌਤ

ਪੰਜਾਬ ਵਿੱਚ ਬਰਸਾਤੀ ਹੜ੍ਹਾਂ ਤੋਂ ਬਾਅਦ ਹੁਣ ਲੋਕ ਵੈਕਟਰ ਬੋਰਨ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਸੂਬੇ ਵਿੱਚ ਡੇਂਗੂ ਦੇ 4500 ਅਤੇ ਚਿਕਨਗੁਨੀਆ ਦੇ 500 ਮਾਮਲੇ ਦਰਜ ਕੀਤੇ ਗਏ ਹਨ। ਇਸ ਸਾਲ 20 ਸਤੰਬਰ ਤੱਕ ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਦਰਜ ਹੋਏ ਕੇਸਾਂ ਨਾਲੋਂ ਦੁੱਗਣੀ ਹੈ, ਜਦੋਂ ਕਿ ਪਿਛਲੇ ਸਾਲ 1,800 ਦੇ ਕਰੀਬ ਕੇਸ ਸਾਹਮਣੇ ਆਏ ਸ

21 Sept 2023

ਮਾਸਟਰ ਸਲੀਮ ਦੀਆਂ ਵਧੀਆਂ ਮੁਸ਼ਕਲਾਂ, ਮਾਤਾ ਚਿੰਤਪੁਰਨੀ ਵਿਵਾਦ ਨੂੰ ਲੈ ਕੇ ਕੇਸ ਦਰਜ, ਕੋਰਟ ਪਹੁੰਚਿਆ ਮਾਮਲਾBreaking News

ਮਾਸਟਰ ਸਲੀਮ ਦੀਆਂ ਵਧੀਆਂ ਮੁਸ਼ਕਲਾਂ, ਮਾਤਾ ਚਿੰਤਪੁਰਨੀ ਵਿਵਾਦ ਨੂੰ ਲੈ ਕੇ ਕੇਸ ਦਰਜ, ਕੋਰਟ ਪਹੁੰਚਿਆ ਮਾਮਲਾ

ਮਾਤਾ ਚਿੰਤਪੁਰਨੀ ‘ਤੇ ਵਿਵਾਦਿਤ ਬਿਆਨ ਨੂੰ ਲੈ ਕੇ ਭਜਨ ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਲਾਂ ਹੋਰ ਵੀ ਵਧਦੀਆਂ ਨਜ਼ਰ ਆ ਰਹੀਆਂ ਹਨ। ਜਲੰਧਰ ਦਿਹਾਤ ਦੀ ਗੁਰਾਇਆ ਪੁਲਿਸ ਨੇ ਭਜਨ ਗਾਇਕ ਮਾਸਟਰ ਸਲੀਮ ਖਿਲਾਫ ਧਾਰਾ 295ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਹਿੰਦੂ ਸੰਗਠਨਾਂ ਵੱਲੋਂ ਬੁੱਧਵਾਰ ਨੂੰ ਐੱਸਐੱਸਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੀ

20 Sept 2023

1984 ਦੰਗੇ : 3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀBreaking News

1984 ਦੰਗੇ : 3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀ

ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਰਾਊਜ ਐਵੇਨਿਊ ਨੇ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਉਸ ਨੂੰ ਬਰੀ ਕਰ ਦਿੱਤਾ ਹੈ। ਤਿੰਨਾਂ ਦਾ ਕਤਲ ਸੁਲਤਾਨਪੁਰੀ ਇਲਾਕੇ ਵਿੱਚ ਹੋਇਆ ਸੀ। ਪੁਲਿਸ ਨੇ ਸੱਜਣ ਕੁਮਾਰ ਦੇ ਨਾਲ-ਨਾਲ ਕੁਝ ਹੋਰ ਲੋਕਾਂ ਨੂੰ ਵੀ ਦੋਸ਼ੀ ਬਣਾਇਆ ਸੀ, ਪਰ

20 Sept 2023

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗBreaking News

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕ

15 Sept 2023

ਸੁਖਬੀਰ ਸਿੰਘ ਬਾਦਲ ਨੇ CM ਮਾਨ 'ਤੇ ਸਾਧਦਿਆ ਨਿਸ਼ਾਨ, ਬੋਲੇ- ਆਪ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਿਰਫ਼ ਅਖਬਾਰੀ ਇਸ਼ਤਿਹਾਰਾਂ 'ਚ ਹੀ ਕੀਤੇ ਪੂਰੇBreaking News

ਸੁਖਬੀਰ ਸਿੰਘ ਬਾਦਲ ਨੇ CM ਮਾਨ 'ਤੇ ਸਾਧਦਿਆ ਨਿਸ਼ਾਨ, ਬੋਲੇ- ਆਪ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਿਰਫ਼ ਅਖਬਾਰੀ ਇਸ਼ਤਿਹਾਰਾਂ 'ਚ ਹੀ ਕੀਤੇ ਪੂਰੇ

ਜਿਵੇ ਲੋਕ ਸਭਾ ਦੀਆਂ ਚੋਣਾ ਨਜ਼ਦੀਕ ਆ ਰਹੀਆਂ ਹਨ ਤਾਂ ਉੁਸਨੂੰ ਦੇਖ ਕੇ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਨੀਤੀਆਂ, ਲੋਕਾਂ, ਸਾਹਮਣੇ ਰੱਖ ਰਹੀਆਂ ਹਨ। ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਤਲਵੰਡੀ ਸਾਬੋ ਦੇ ਇੱਕ ਪੈਲੇਸ ਵਿੱਚ ਕੀਤੀ ਗਈ, ਜਿਸ ਵਿੱਚ ਜਿੱਥੇ ਉਨ੍ਹਾ

14 Sept 2023

ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ! 18,130 ਕੇਸ ਦਰਜ, 1166 ਨਸ਼ਾ ਤਸਕਰ ਗ੍ਰਿਫਤਾਰ, ਫਿਰ ਵੀ ਸ਼ਰੇਆਮ ਵਿਕ ਰਿਹਾ ਨਸ਼ਾBreaking News

ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ! 18,130 ਕੇਸ ਦਰਜ, 1166 ਨਸ਼ਾ ਤਸਕਰ ਗ੍ਰਿਫਤਾਰ, ਫਿਰ ਵੀ ਸ਼ਰੇਆਮ ਵਿਕ ਰਿਹਾ ਨਸ਼ਾ

ਪੰਜਾਬ ਅੰਦਰ ਨਸ਼ਿਆਂ ਦਾ ਕਹਿਰ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਨਸ਼ਿਆਂ ਖਿਲਾਫ ਕਾਫੀ ਸਖਤੀ ਕੀਤੀ ਗਈ ਹੈ ਪਰ ਫਿਰ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਰੋਜ਼ਾਨਾ ਨਸ਼ਿਆਂ ਦੀ ਓਵਰਡੋਜ ਨਾਲ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਗਲੀਆਂ ਵਿੱਚ ਸ਼ਰੇਆਮ ਨਸ਼ੇ ਵੇਚਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਮੰਨਿਆ ਜਾ ਰਿਹਾ

14 Sept 2023

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਦੀ ਤਿਆਰੀ, 10 ਹਲਕਿਆਂ ’ਚ ਥਾਪੇ ਇੰਚਾਰਜBreaking News

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਦੀ ਤਿਆਰੀ, 10 ਹਲਕਿਆਂ ’ਚ ਥਾਪੇ ਇੰਚਾਰਜ

ਲੋਕ ਸਭਾ 2024 ਦੀਆਂ ਤਿਆਰੀਆਂ ’ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਕੀ ਰਾਜਨੀਤਿਕ ਪਾਰਟੀਆਂ ’ਤੋਂ ਅੱਗੇ ਚੱਲ ਰਿਹਾ ਹੈ । ਦਰਅਸਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਲੋਂ ਨੌਂ ਲੋਕ ਸਭਾ ਹਲਕਿਆਂ ਅਤੇ 4 ਵਿਧਾਨ ਸਭਾ ਹਲਕਿਆਂ ਦੇ ਮੁੱਖ ਸੇਵਾਦਾਰ ਨਿਯੁਕਤ ਕਰ ਦਿੱਤੇ ਗਏ ਹਨ। ਇਸ ਤੋਂ ਵੀ ਇੱਕ ਕਦਮ ਅੱਗੇ ਚੱਲਦਿਆਂ ਸਾਰਿ

11 Sept 2023

LPU ਦੇ ਗੇਟ 'ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾBreaking News

LPU ਦੇ ਗੇਟ 'ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ 'ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉੱਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ

9 Sept 2023

ਹਰਿਆਣਾ ਕਮੇਟੀ ਦੀਆਂ ਚੋਣਾਂ ਲਈ ਬੀਜੇਪੀ ਤਿਆਰ, ਪ੍ਰੋ. ਸਰਚਾਂਦ ਖਿਆਲਾ ਨੇ ਦਿੱਤੀ ਆਹ ਸਲਾਹBreaking News

ਹਰਿਆਣਾ ਕਮੇਟੀ ਦੀਆਂ ਚੋਣਾਂ ਲਈ ਬੀਜੇਪੀ ਤਿਆਰ, ਪ੍ਰੋ. ਸਰਚਾਂਦ ਖਿਆਲਾ ਨੇ ਦਿੱਤੀ ਆਹ ਸਲਾਹ

ਅੰਮ੍ਰਿਤਸਰ - ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਰ ਸੂਚੀ ਵਿਚ ਨਾਂਅ ਦਰਜ ਕਰਾਉਣ ਲਈ ਸਿੱਖ ਵੋਟਰ ਦੀ ਨਿਰਧਾਰਿਤ ਯੋਗਤਾ ’ਤੇ ਸਵਾਲ ਉਠਾਉਂਦਿਆਂ ਚੋਣ ਪ੍ਰਕਿਰਿਆ ਨੂੰ ਤੁਰੰਤ ਰੋਕਦਿਆਂ ਖ਼ਾਮੀਆਂ ਨੂੰ ਦਰੁਸਤ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਚੋਣਾਂ ਦੀ ਚ

7 Sept 2023

ਮਨੀਪੁਰ ’ਚ ਮੁੜ ਤਣਾਅ, ਪ੍ਰਦਰਸ਼ਨਕਾਰੀਆਂ ਨੇ ਫ਼ੌਜ ਦੇ ਬੈਰੀਕੇਡ ’ਤੇ ਧਾਵਾ ਬੋਲਿਆBreaking News

ਮਨੀਪੁਰ ’ਚ ਮੁੜ ਤਣਾਅ, ਪ੍ਰਦਰਸ਼ਨਕਾਰੀਆਂ ਨੇ ਫ਼ੌਜ ਦੇ ਬੈਰੀਕੇਡ ’ਤੇ ਧਾਵਾ ਬੋਲਿਆ

ਨੀਪੁਰ ਦੇ ਬਿਸ਼ਣੂਪੁਰ ਜ਼ਿਲ੍ਹੇ ਦੇ ਫ਼ੌਗਾਕਚਾਉ ਇਖਾਈ ’ਚ ਬੁਧਵਾਰ ਨੂੰ ਸੈਂਕੜੇ ਪ੍ਰਦਰਸ਼ਨਕਾਰੀ ਇਕੱਠੇ ਹੋਏ ਅਤੇ ਤੋਰਬੁੰਗ ’ਚ ਅਪਣੇ ਘਰਾਂ ਤਕ ਪਹੁੰਚਣ ਦੀ ਕੋਸ਼ਿਸ਼ ’ਚ ਫ਼ੌਜ ਦੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ’ਚ ਤਣਾਅ ਫੈਲਿਆ ਹੋਇਆ ਹੈ ਅਤੇ ਤੁਰਤ ਕਾਰਵਾਈ ਫ਼ੋਰਸ (ਆਰ.ਏ.ਐੱਫ਼.), ਅਸਮ ਰਾਇਫ਼ਲਜ਼ ਅਤੇ ਮਨੀਪੁਰ ਪੁਲਿਸ ਦੇ ਜਵਾਨਾ

6 Sept 2023

ਸਿੱਧੂ ਮੂਸੇਵਾਲਾ ਨੂੰ ਸਮਰਪਿਤ 'ਮੂਸੇਵਾਲਾ ਕੌਣ' ਕਿਤਾਬ ਰਿਲੀਜ਼, ਕੀ ਹੈ ਇਸ ਬੁੱਕ ਵਿੱਚ ਖਾਸ ?Breaking News

ਸਿੱਧੂ ਮੂਸੇਵਾਲਾ ਨੂੰ ਸਮਰਪਿਤ 'ਮੂਸੇਵਾਲਾ ਕੌਣ' ਕਿਤਾਬ ਰਿਲੀਜ਼, ਕੀ ਹੈ ਇਸ ਬੁੱਕ ਵਿੱਚ ਖਾਸ ?

ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਅੱਜ ਹੋਰ ਕੋਈ ਆਪੋ ਆਪਣੇ ਤਰੀਕੇ ਨਾਲ ਯਾਦ ਕਰ ਰਿਹਾ ਹੈ। ਕਈਆਂ ਨੇ ਸਿੱਧੂ ਮੂਸੇਵਾਲਾ 'ਤੇ ਗੀਤ ਵੀ ਗਾਏ ਹਨ ਅਤੇ ਹੁਣ ਲੇਖਕ ਸੁਰਜੀਤ ਸਿੰਘ ਜਰਮਨੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਇੱਕ ਕਿਤਾਬ ਲਿਖੀ ਗਈ ਹੈ। ਜਿਸ ਨੂੰ ਬੀਤੇ ਦਿਨ ਰਿਲੀਜ਼ ਕੀਤਾ ਗਿਆ। ਇਸ ਕਿਤਾਬ ਦਾ ਨਾਮ 'ਮੂਸੇਵਾਲਾ ਕੌਣ' ਰੱਖਿਆ ਗਿਆ ਹੈ। ਸਿੱ

4 Sept 2023

Radio Spice Live