Radio Spice

Breaking News

‘Chandrayaan-3’ ਨੇ 3 ‘ਚੋਂ 2 ਉਦੇਸ਼ ਕੀਤੇ ਪੂਰੇ, ISRO ਨੇ ਕਿਹਾ- ਹੁਣ ਤੀਜੇ ‘ਤੇ ਚੱਲ ਰਿਹਾ ਕੰਮBreaking News

‘Chandrayaan-3’ ਨੇ 3 ‘ਚੋਂ 2 ਉਦੇਸ਼ ਕੀਤੇ ਪੂਰੇ, ISRO ਨੇ ਕਿਹਾ- ਹੁਣ ਤੀਜੇ ‘ਤੇ ਚੱਲ ਰਿਹਾ ਕੰਮ

ਚੰਦਰਮਾ ‘ਤੇ ਸਾਫਟ ਲੈਂਡਿੰਗ ਤੋਂ ਬਾਅਦ ਲੈਂਡਰ ਵਿਕਰਮ ਅਤੇ ਰੋਵਰ ਪ੍ਰਗਿਆਨ ਵਿਗਿਆਨਕ ਪ੍ਰਯੋਗਾਂ ‘ਚ ਲੱਗੇ ਹੋਏ ਹਨ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ਨੀਵਾਰ ਨੂੰ ਕਿਹਾ ਕਿ ਚੰਦਰਯਾਨ-3 ਮਿਸ਼ਨ ਦੇ ਤਿੰਨ ਉਦੇਸ਼ਾਂ ਵਿੱਚੋਂ ਦੋ ਨੂੰ ਪੂਰਾ ਕਰ ਲਿਆ ਗਿਆ ਹੈ। ਤੀਜੇ ਉਦੇਸ਼ ਤਹਿਤ ਉੱਥੇ ਵਿਗਿਆਨਕ ਪ੍ਰਯੋਗ ਕੀਤੇ ਜਾ ਰਹੇ ਹਨ। ਇਸਰੋ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ।

27 Aug 2023

ਲੁਧਿਆਣਾ 'ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇBreaking News

ਲੁਧਿਆਣਾ 'ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇ

ਲੁਧਿਆਣਾ ਤੋਂ ਵੱਡੀ ਖਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਲੈਂਟਰ ਦੇ ਮਲਬੇ ਹੇਠ 4 ਅਧਿਆਪਕ ਫਸ ਗਏ। ਬਚਾਅ ਕਾਰਜ ਦੌਰਾਨ ਦੋ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਜਦੋਂਕਿ ਦੋ ਹਾਲੇ ਵੀ ਮਲਬੇ ਹੇਠ ਫਸੇ ਹਨ। ਮਲਬੇ ਹੇਠੋਂ ਕੱਢੇ ਦੋ ਅਧਿਆਪਕ ਜਖਮੀ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹ

23 Aug 2023

ਚੰਦਰਯਾਨ-3 ਮਿਸ਼ਨ ਦੀ ਲਾਈਵ ਕਵਰੇਜ ਦਿਖਾਉਣ ਲਈ ਸ਼ਾਮ ਦੇ ਸਮੇਂ ਖੁੱਲ੍ਹਣਗੇ ਸਕੂਲBreaking News

ਚੰਦਰਯਾਨ-3 ਮਿਸ਼ਨ ਦੀ ਲਾਈਵ ਕਵਰੇਜ ਦਿਖਾਉਣ ਲਈ ਸ਼ਾਮ ਦੇ ਸਮੇਂ ਖੁੱਲ੍ਹਣਗੇ ਸਕੂਲ

ਸ਼ਹਿਰ ਦੇ ਸਕੂਲਾਂ 'ਚ ਬੱਚਿਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਅਸੈਂਬਲੀ 'ਚ ਚੰਦਰਯਾਨ-3 ਮਿਸ਼ਨ ਦੀ ਲਾਈਵ ਕਵਰੇਜ ਨੂੰ ਵਿਖਾਇਆ ਜਾਵੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿੰਦੂ ਅਰੋੜਾ ਨੇ ਦੱਸਿਆ ਕਿ ਸਕੂਲਾਂ ਨੂੰ ਜਾਰੀ ਹੁਕਮਾਂ ਦੇ ਤਹਿਤ 23 ਅਗਸਤ ਸ਼ਾਮ 5:30 ਤੋਂ 6:30 ਵਜੇ ਤੱਕ ਸਕੂਲਾਂ 'ਚ ਲਾਈਵ ਟੈਲੀਕਾਸਟ ਵਿਖਾਇਆ ਜਾਵੇਗਾ। ਚੰਦਰਮਾ ਦੀ ਸਤ੍ਹਾ 'ਤੇ ਉਤਰਨ ਦੇ ਪ੍ਰੋਗਰਾਮ

23 Aug 2023

ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ, ਬਜ਼ੁਰਗਾਂ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ, ਕਿਸਾਨ ਦੀ ਮੌਤBreaking News

ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ, ਬਜ਼ੁਰਗਾਂ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ, ਕਿਸਾਨ ਦੀ ਮੌਤ

ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ। ਸੋਮਵਾਰ ਨੂੰ ਲੌਂਗੋਵਾਲ ਵਿੱਚ ਧਰਨਾ ਦੇ

22 Aug 2023

ਲੀਬੀਆ 'ਚ ਫਸੇ 17 ਭਾਰਤੀ ਨੌਜਵਾਨਾਂ ਨੂੰ ਲਿਆਂਦਾ ਵਾਪਸ, ਟਰੈਵਲ ਏਜੰਟਾਂ ਨੇ ਕੀਤੀ ਧੋਖਾਧੜੀ, ਦੱਸੀ ਆਪਣੀ ਹੱਡਬੀਤੀBreaking News

ਲੀਬੀਆ 'ਚ ਫਸੇ 17 ਭਾਰਤੀ ਨੌਜਵਾਨਾਂ ਨੂੰ ਲਿਆਂਦਾ ਵਾਪਸ, ਟਰੈਵਲ ਏਜੰਟਾਂ ਨੇ ਕੀਤੀ ਧੋਖਾਧੜੀ, ਦੱਸੀ ਆਪਣੀ ਹੱਡਬੀਤੀ

ਲੀਬੀਆ ਦੀ ਤ੍ਰਿਪੋਲੀ ਜੇਲ੍ਹ ਵਿੱਚ ਬੰਦ 17 ਭਾਰਤੀਆਂ ਨੂੰ ਐਤਵਾਰ ਨੂੰ ਦੇਰ ਰਾਤ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ। ਉਹ ਕੁਝ ਟਰੈਵਲ ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋ ਕੇ ਲੀਬੀਆ ਵਿੱਚ ਫਸ ਗਏ ਸਨ। ਕੁਝ ਸਮੇਂ ਲਈ ਉਨ੍ਹਾਂ ਕੋਲੋਂ ਮਜ਼ਦੂਰੀ ਕਰਵਾਈ ਗਈ ਸੀ ਅਤੇ ਉਨ੍ਹਾਂ ਨੂੰ ਤਿੰਨ-ਚਾਰ ਦਿਨਾਂ ਵਿਚ ਇਕ ਵਾਰ ਖਾਣਾ ਦਿੱਤਾ ਜਾਂਦਾ ਸੀ। ਦੱਸ ਦਈਏ ਕਿ ਇਨ੍ਹਾਂ 17 ਨੌਜਵਾਨ

21 Aug 2023

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟBreaking News

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ

21 Aug 2023

ਅਰਬ ਮੁਲਕਾਂ 'ਚ ਫਸੀਆਂ ਚਾਰ ਲੜਕੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਕਾਰਨ ਹੋਈ ਵਤਨ ਵਾਪਸੀBreaking News

ਅਰਬ ਮੁਲਕਾਂ 'ਚ ਫਸੀਆਂ ਚਾਰ ਲੜਕੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਕਾਰਨ ਹੋਈ ਵਤਨ ਵਾਪਸੀ

ਇਰਾਕ ਸਣੇ ਹੋਰ ਅਰਬ ਮੁਲਕਾਂ 'ਚ ਪਿਛਲੇ ਕਰੀਬ 3 ਮਹੀਨਿਆਂ ਤੋਂ ਫਸੀਆਂ ਪੰਜਾਬ ਦੀਆਂ 4 ਧੀਆਂ ਨੂੰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਭਾਰਤ ਲਿਆਂਦਾ ਗਿਆ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਸਾਡੀ ਮਦਦ ਨਾ ਕਰਦੀ ਤਾਂ ਨਰਕ ਭਰੀ ਜ਼ਿੰਦਗੀ '

21 Aug 2023

CM ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇBreaking News

CM ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ

ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਟਰੋਲ ਵਾਲੀ ਤੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐਸ.ਜੇ.ਵੀ.ਐਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌ

17 Aug 2023

ਪੜ੍ਹਾਈ ਲਈ ਕੈਨੇਡਾ ਗਈ ਕੁੜੀ ਦੀ ਸੜਕ ਹਾਦਸੇ ਵਿਚ ਮੌਤBreaking News

ਪੜ੍ਹਾਈ ਲਈ ਕੈਨੇਡਾ ਗਈ ਕੁੜੀ ਦੀ ਸੜਕ ਹਾਦਸੇ ਵਿਚ ਮੌਤ

ਪਿਛਲੇ ਸਾਲ ਉਚੇਰੀ ਵਿਦਿਆਂ ਲਈ ਕੈਨੇਡਾ ਗਈ ਪਿੰਡ ਜਲਾਲ ( (ਬਠਿੰਡਾ) ਦੀ 21 ਸਾਲਾ ਵਿਆਹੁਤਾ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਖਬਰ ਸੁਣਦਿਆਂ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਜਸਮੀਨ ਕੌਰ ਗੋਂਦਾਰਾ ਪੁੱਤਰੀ ਸੁਖਮੰਦਰ ਸਿੰਘ ਕਾਲਾ ਵਾਸੀ ਜਲਾਲ ਦਾ ਬੀਤੇ ਸਾਲ 5 ਅਗਸਤ ਨੂੰ ਸਤਵਿੰਦਰ ਸਿੰਘ ਵਾਸੀ ਵਾਂਦਰ (ਫਰੀਦਕੋਟ) ਨਾਲ ਵਿ

17 Aug 2023

PM Modi Speech: 'ਵਿਰੋਧੀ ਨੋ-ਬਾਲ 'ਤੇ ਨੋ-ਬਾਲ ਕਰ ਰਹੇ ਨੇ ਅਤੇ ਇੱਥੇ ਸੈਂਕੜਾ ਹੋ ਰਿਹੈ ਮੈਂ ਤਾਂ....'Breaking News

PM Modi Speech: 'ਵਿਰੋਧੀ ਨੋ-ਬਾਲ 'ਤੇ ਨੋ-ਬਾਲ ਕਰ ਰਹੇ ਨੇ ਅਤੇ ਇੱਥੇ ਸੈਂਕੜਾ ਹੋ ਰਿਹੈ ਮੈਂ ਤਾਂ....'

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨਸੂਨ ਸੈਸ਼ਨ ਦੇ ਆਖ਼ਰੀ ਹਫ਼ਤੇ ਲੋਕ ਸਭਾ ਵਿੱਚ ਵਿਰੋਧੀ ਗੱਠਜੋੜ ਭਾਰਤ ਦੇ ਅਵਿਸ਼ਵਾਸ ਪ੍ਰਸਤਾਵ 'ਤੇ ਚਰਚਾ ਦੇ ਆਖ਼ਰੀ ਦਿਨ (10 ਅਗਸਤ) ਨੂੰ ਦੋਸ਼ਾਂ ਦਾ ਜਵਾਬ ਦਿੱਤਾ। ਆਪਣੇ ਭਾਸ਼ਣ ਦੌਰਾਨ ਪੀਐਮ ਮੋਦੀ ਨੇ ਵਿਰੋਧੀ ਪਾਰਟੀਆਂ 'ਤੇ ਚੁਟਕੀ ਲੈਂਦੇ ਹੋਏ ਕਿਹਾ, 'ਸਪੀਕਰ ਜੀ, ਇਸ ਬਹਿਸ ਦਾ ਮਜ਼ਾ ਦੇਖੋ ਕਿ ਫੀਲਡਿੰਗ ਵਿਰੋਧੀ ਧਿਰ ਨੇ ਕਰਵਾਈ

10 Aug 2023

ਗੈਂਗਸਟਰ ਧਰਮਨਜੋਤ ਸਿੰਘ ਅਮਰੀਕਾ 'ਚ ਗ੍ਰਿਫਤਾਰ, ਮੂਸੇਵਾਲਾ ਕਤਲਕਾਂਡ ਲਈ ਗੋਲਡੀ ਬਰਾੜ ਨੂੰ ਪਹੁੰਚਾਏ ਸਨ ਹਥਿਆਰBreaking News

ਗੈਂਗਸਟਰ ਧਰਮਨਜੋਤ ਸਿੰਘ ਅਮਰੀਕਾ 'ਚ ਗ੍ਰਿਫਤਾਰ, ਮੂਸੇਵਾਲਾ ਕਤਲਕਾਂਡ ਲਈ ਗੋਲਡੀ ਬਰਾੜ ਨੂੰ ਪਹੁੰਚਾਏ ਸਨ ਹਥਿਆਰ

ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ਵਿੱਚ ਲੋੜੀਂਦੇ ਅੰਤਰਰਾਸ਼ਟਰੀ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਕਾਹਲੋਂ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਕਾਹਲੋਂ ਲਾਰੈਂਸ ਅਤੇ ਬੰਬੀਹਾ ਗੈਂਗ ਨੂੰ ਹਥਿਆਰ ਸਪਲਾਈ ਕਰ

9 Aug 2023

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤBreaking News

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਆਪਣੇ ਚੰਗੇ ਭਵਿੱਖ ਖਾਤਿਰ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਕਸਿਤ ਵਿਦੇਸ਼ੀ ਮੁਲਕਾਂ ਵੱਲ ਦਾ ਰੁਖ ਕਰ ਰਹੇ ਹਨ। ਇਸੇ ਤਰ੍ਹਾਂ ਅਮਰੀਕਾ ਜਾਣ ਦੇ ਚਾਹਵਾਨ ਵੱਖਰੇ ਵੱਖਰੇ ਮੁਲਕਾਂ ਦੇ 16,17 ਨੌਜਵਾਨਾਂ ਦੀ ਮੈਕਸੀਕੋ ਨਜਦੀਕ ਹਾਈਵੇ ਕੋਲ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਸੀ। ਇਸ ਮੰਦਭਾਗੇ ਹਾਦਸੇ ਦੇ ਵਿੱਚ ਮ੍ਰਿਤਕ ਨੌਜਵ

8 Aug 2023

Radio Spice Live