Radio Spice

Breaking News

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸ਼ਰਾਬ ਘੁਟਾਲੇ ਦੀ ਜਾਂਚ CBI ਤੇ ED ਕੋਲੋਂ ਕਰਵਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤੀ ਅਪੀਲBreaking News

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸ਼ਰਾਬ ਘੁਟਾਲੇ ਦੀ ਜਾਂਚ CBI ਤੇ ED ਕੋਲੋਂ ਕਰਵਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤੀ ਅਪੀਲ

ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਸ਼ਰਾਬ ਘੁਟਾਲੇ ਦੀ ਸੀ ਬੀ ਆਈ ਤੇ ਈ ਡੀ ਕੋਲੋਂ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਸ਼ਰਾਬ ਨੀਤੀ ਵਿਚ ਵੱਡਾ ਭ੍ਰਿਸ਼ਟਾਚਾਰ ਹੋਇਆ ਤੇ ਸਰਕਾਰੀ ਖ਼ਜ਼ਾਨੇ ਨੂੰ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ

7 Aug 2023

ਲੁਧਿਆਣਾ: ਗੁਰੂਦੁਆਰੇ ਸਾਹਿਬ ਅੰਦਰ ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼Breaking News

ਲੁਧਿਆਣਾ: ਗੁਰੂਦੁਆਰੇ ਸਾਹਿਬ ਅੰਦਰ ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼

ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਇੱਕ ਹੋਰ ਨਵਾਂ ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ਇੰਦਰਾ ਪੁਰੀ ਇਲਾਕੇ ਦੀ ਗਲੀ ਨੰਬਰ 3 ਵਿੱਚ ਸਾਹਮਣੇ ਆਇਆ ਹੈ। ਇਥੇ ਗੁਰਦੁਆਰਾ ਜੋਰਾਵਰ ਸਿੰਘ ਫਤਿਹ ਸਿੰਘ ਸਾਹਿਬ ਦੇ ਅੰਦਰ ਨਸ਼ੇੜੀ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਨੌਜਵਾਨ ਨੇ ਨੰਗੇ ਸਿਰ ਤੇ ਜੁੱਤੀਆ

5 Aug 2023

Free ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸBreaking News

Free ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ

ਮੁਫ਼ਤ ਬਿਜਲੀ ਦੇਣ ਦੇ ਮਾਮਲੇ 'ਚ ਕੇਂਦਰ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਸੂਬੇ ਦੀਆਂ ਸਰਕਾਰਾਂ 'ਤੇ ਭਾਰੀ ਬੋਝ ਪੈ ਸਕਦਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਨਵੇਂ ਹੁਕਮ ਨਾਲ ਮਾਨ ਸਰਕਾਰ ਨੂੰ ਅਡਵਾਂਸ ਦੇ ਤੌਰ 'ਤੇ 5 ਤੋਂ 6 ਹਜ਼ਾਰ ਕਰੋੜ ਰੁਪਏ ਜਮਾ ਕਰਵਾਉਣੇ ਪੈਣਗੇ। ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਤਹਿਤ ਸੂਬਾ ਸਰਕਾਰਾਂ ਨੂੰ ਨਿਰਦੇਸ਼

4 Aug 2023

ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਖਾਲਸਾ ਏਡ ਦੇ ਦਫਤਰ 'ਤੇ NIA ਦੇ ਛਾਪਿਆਂ 'ਤੇ ਇਤਰਾਜ਼Breaking News

ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਖਾਲਸਾ ਏਡ ਦੇ ਦਫਤਰ 'ਤੇ NIA ਦੇ ਛਾਪਿਆਂ 'ਤੇ ਇਤਰਾਜ਼

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਖਾਲਸਾ ਏਡ (Khalsa Aid) ਦੇ ਦਫਤਰ 'ਤੇ NIA ਦੇ ਛਾਪਿਆਂ ਉਤੇ ਇਤਰਾਜ਼ ਜਤਾਇਆ ਹੈ। ਸੁਨੀਲ ਜਾਖੜ ਨੇ ਕੱਲ੍ਹ ਦਿੱਲੀ ਦੇ ਸੰਸਦ ਭਵਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੁਨੀਲ ਜਾਖੜ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਖਾਲਸਾ ਏਡ ਸੰਸਥਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਜਦੋਂ ਵੀ ਦੇਸ਼-ਵਿਦੇ

3 Aug 2023

ਵਿਦੇਸ਼ ਤੋਂ ਭਾਰਤ ਲਿਆਂਦਾ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ !Breaking News

ਵਿਦੇਸ਼ ਤੋਂ ਭਾਰਤ ਲਿਆਂਦਾ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ !

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਭਾਰਤ ਲਿਆਂਦਾ ਗਿਆ ਹੈ। ਗੈਂਗਸਟਰ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਗਿਆ ਹੈ। ਦੁਬਈ ਪੁਲਿਸ ਨੇ ਉਸ ਨੂੰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਹੈ। ਸਚਿਨ ਥਾਪਨ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵਾਂਟੇਡ ਸੀ। ਸਚਿਨ ਥਾਪਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਮੂਸੇਵਾਲ

1 Aug 2023

ਮਹਾਰਾਸ਼ਟਰ ਦੇ ਠਾਣੇ 'ਚ ਵੱਡਾ ਹਾਦਸਾ, ਪੁੱਲ ਦੇ ਨਿਰਮਾਣ ਦੌਰਾਨ ਗਾਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 15 ਲੋਕਾਂ ਦੀ ਮੌਤBreaking News

ਮਹਾਰਾਸ਼ਟਰ ਦੇ ਠਾਣੇ 'ਚ ਵੱਡਾ ਹਾਦਸਾ, ਪੁੱਲ ਦੇ ਨਿਰਮਾਣ ਦੌਰਾਨ ਗਾਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 15 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਠਾਣੇ 'ਚ ਸ਼ਾਹਪੁਰ ਨੇੜੇ ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ ਹਨ। ਮਸ਼ੀਨ ਦੀ ਵਰਤੋਂ ਸਮਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦੇ ਨਿਰਮਾਣ ਵਿੱਚ ਕੀਤੀ ਜਾ ਰਹੀ ਸੀ। ਨਿਊਜ਼ ਏਜੰਸੀ ਏਐਨਆਈ ਨੇ ਸ਼ਾਹਪੁਰ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਾਹਪੁਰ ਪੁਲਸ

1 Aug 2023

ਮੋਹਾਲੀ 'ਚ 48 ਖਿਡਾਰੀਆਂ ਦੀ ਵਿਗੜੀ ਸਿਹਤ, ਨਾਸ਼ਤੇ ਵਿੱਚ ਕਿਰਲੀ ਡਿੱਗੇ ਹੋਣ ਦਾ ਸ਼ੱਕ, ਹਸਪਤਾਲ ਭਰਤੀBreaking News

ਮੋਹਾਲੀ 'ਚ 48 ਖਿਡਾਰੀਆਂ ਦੀ ਵਿਗੜੀ ਸਿਹਤ, ਨਾਸ਼ਤੇ ਵਿੱਚ ਕਿਰਲੀ ਡਿੱਗੇ ਹੋਣ ਦਾ ਸ਼ੱਕ, ਹਸਪਤਾਲ ਭਰਤੀ

ਮੋਹਾਲੀ ਦੇ ਫੇਜ਼ 9 ਵਿੱਚ ਸਥਿਤ ਇੱਕ ਇਨਡੋਰ ਸਪੋਰਟਸ ਸਟੇਡੀਅਮ ਵਿੱਚ ਦਲੀਆ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਇਹ ਦਲੀਆ ਖਾਣ ਵਾਲੇ ਸਾਰੇ 48 ਬੱਚਿਆਂ ਨੂੰ ਫੇਜ਼ 6 ਦੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਬਾਰੇ ਬਿਮਾਰ ਹੋਏ ਖਿਡਾਰੀਆਂ ਨੇ ਦੱਸਿਆ ਕਿ ਜਦੋਂ ਖਿਡਾਰੀਆਂ ਨੇ ਦਲੀਆ ਖਾ

29 Jul 2023

35 ਸਾਲ ਪਹਿਲਾਂ ਵੱਖ ਹੋਏ ਮਾਂ-ਪੁੱਤ, ਪੰਜਾਬ 'ਚ ਹੜ੍ਹ ਬਚਾਓ ਮੁਹਿੰਮ ਦੌਰਾਨ ਇਤਫਾਕ ਨਾਲ ਮਿਲੇBreaking News

35 ਸਾਲ ਪਹਿਲਾਂ ਵੱਖ ਹੋਏ ਮਾਂ-ਪੁੱਤ, ਪੰਜਾਬ 'ਚ ਹੜ੍ਹ ਬਚਾਓ ਮੁਹਿੰਮ ਦੌਰਾਨ ਇਤਫਾਕ ਨਾਲ ਮਿਲੇ

ਪੰਜਾਬ ਵਿੱਚ ਆਏ ਭਿਆਨਕ ਹੜ੍ਹ ਨੇ ਜਿੱਥੇ ਹਜ਼ਾਰਾਂ ਘਰ ਬਰਬਾਦ ਕਰ ਦਿੱਤੇ, ਉੱਥੇ ਹੀ ਦੂਜੇ ਪਾਸੇ ਇੱਕ ਘਰ ਵਿੱਚ ਖੁਸ਼ੀਆਂ ਲਿਆਉਣ ਦਾ ਕੰਮ ਵੀ ਕੀਤਾ। ਇਸ ਹੜ੍ਹ ਨੇ ਆਖਰਕਾਰ ਹੜ੍ਹ ਬਚਾਓ ਵਲੰਟੀਅਰ ਵਜੋਂ ਕੰਮ ਕਰ ਰਹੇ ਜਗਜੀਤ ਸਿੰਘ ਨੂੰ 35 ਸਾਲਾਂ ਬਾਅਦ ਆਪਣੀ ਮਾਂ ਨੂੰ ਮਿਲਣ ਦਾ ਸੁਭਾਗ ਦਿੱਤਾ। 20 ਜੁਲਾਈ ਨੂੰ ਜਦੋਂ ਜਗਜੀਤ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਪਟਿਆਲਾ ਦੇ

28 Jul 2023

ਚੰਡੀਗੜ੍ਹ ‘ਚ ਸਵੇਰ ਤੋਂ ਪੈ ਰਿਹਾ ਮੀਂਹ: ਮੌਸਮ ਵਿਭਾਗ ਨੇ ਮੋਹਾਲੀ ਤੇ ਪੰਚਕੂਲਾ ‘ਚ ਜਾਰੀ ਕੀਤਾ ਅਲਰਟ, ਅਗਲੇ 3 ਦਿਨ ਹੋ ਸਕਦੀ ਭਾਰੀ ਬਾਰਿਸ਼Breaking News

ਚੰਡੀਗੜ੍ਹ ‘ਚ ਸਵੇਰ ਤੋਂ ਪੈ ਰਿਹਾ ਮੀਂਹ: ਮੌਸਮ ਵਿਭਾਗ ਨੇ ਮੋਹਾਲੀ ਤੇ ਪੰਚਕੂਲਾ ‘ਚ ਜਾਰੀ ਕੀਤਾ ਅਲਰਟ, ਅਗਲੇ 3 ਦਿਨ ਹੋ ਸਕਦੀ ਭਾਰੀ ਬਾਰਿਸ਼

ਚੰਡੀਗੜ੍ਹ ‘ਚ ਅੱਜ ਵੀ ਮੌਸਮ ਵਿਭਾਗ ਨੇ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਮੌਸਮ ਵਿਭਾਗ ਦੇ ਯੈਲੋ ਅਲਰਟ ਤੋਂ ਬਾਅਦ ਵੀ ਪਿਛਲੇ ਦਿਨਾਂ ‘ਚ ਮੀਂਹ ਨਹੀਂ ਪਿਆ। ਇਸੇ ਤਰ੍ਹਾਂ ਮੋਹਾਲੀ ਅਤੇ ਪੰਚਕੂਲਾ ‘ਚ ਅਗਲੇ 3 ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਹਲਕੀ ਬੂੰਦਾਬਾਂਦੀ ਸ਼ੁਰੂ ਹੋਣ ਕਾਰਨ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤ

28 Jul 2023

ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ, ਕਿਹਾ-‘ਆਓ ਇਕੱਠੇ ਮਿਲ ਕੇ ਤੂਫ਼ਾਨ ਦਾ ਸਾਹਮਣਾ ਕਰੀਏ’Breaking News

ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ, ਕਿਹਾ-‘ਆਓ ਇਕੱਠੇ ਮਿਲ ਕੇ ਤੂਫ਼ਾਨ ਦਾ ਸਾਹਮਣਾ ਕਰੀਏ’

ਇਸ ਸਮੇਂ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹਰ ਕੋਈ ਮੀਂਹ ਦੇ ਝੱਖੜ ਦਾ ਸਾਹਮਣਾ ਕਰ ਰਿਹਾ ਹੈ । ਪਹਾੜਾਂ ਵਿੱਚ ਜਿੱਥੇ ਭਾਰੀ ਮੀਂਹ ਕਾਰਨ ਸਾਰੀਆਂ ਨਦੀਆਂ ਉਫਾਨ ‘ਤੇ ਹਨ ਅਤੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਵੀ ਹੜ੍ਹ ਵਰਗੇ ਹਾਲਾਤ ਹਨ । ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸੇ ਵੀ ਪਾਣੀ ਵਿੱਚ ਡੁੱਬ ਗਏ

27 Jul 2023

ਜੰਮੂ-ਕਸ਼ਮੀਰ ਦੇ ਘੱਟ ਗਿਣਤੀ ਸਿੱਖ ਭਾਈਚਾਰੇ ਨਾਲ ਵਿਤਕਰਾ ਨਾ ਕੀਤਾ ਜਾਵੇ- ਸੁਖਬੀਰ ਬਾਦਲBreaking News

ਜੰਮੂ-ਕਸ਼ਮੀਰ ਦੇ ਘੱਟ ਗਿਣਤੀ ਸਿੱਖ ਭਾਈਚਾਰੇ ਨਾਲ ਵਿਤਕਰਾ ਨਾ ਕੀਤਾ ਜਾਵੇ- ਸੁਖਬੀਰ ਬਾਦਲ

ਕਸ਼ਮੀਰ ਵਿੱਚ ਘੱਟ ਗਿਣਤੀ ਸਿੱਖ ਭਾਈਚਾਰੇ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਘੱਟ ਗਿਣਤੀ ਸਿੱਖ ਭਾਈਚਾਰੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ। ਬਾਦਲ ਨੇ ਮੰਗ ਕੀਤੀ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਦੋ ਸੀਟਾਂ ਸਿੱਖ ਭਾਈਚਾਰੇ ਲਈ ਵੀ ਉਸੇ ਤਰੀਕੇ ਰਾਖਵੀਂਆਂ ਹੋਣੀਆਂ ਚਾਹੀਦੀਆਂ ਹਨ ਜਿਵੇਂ ਕ

26 Jul 2023

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬਠਿੰਡਾ ਰੇਂਜ ਵਿੱਚ ਘੇਰਾਬੰਦੀ, 41 ਬਦਮਾਸ਼ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਬਰਾਮਦBreaking News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬਠਿੰਡਾ ਰੇਂਜ ਵਿੱਚ ਘੇਰਾਬੰਦੀ, 41 ਬਦਮਾਸ਼ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਬਰਾਮਦ

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਖ਼ਿਲਾਫ਼ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਹੈ। ਅਧਿਕਾਰਤ ਬਿਆਨ ਮੁਤਾਬਕ, ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ। ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਰੇਂਜ ਦੇ ਦੋਵੇਂ ਜ਼ਿਲ੍ਹਿਆਂ ਬਠਿੰਡਾ ਅਤੇ ਮਾਨਸਾ ਵਿੱਚ ਇਹ ਮੁ

25 Jul 2023

Radio Spice Live