Radio Spice

Breaking News

ਟੀਮ ਇੰਡੀਆ ਨੇ ਤੋੜਿਆ ਵਰਲਡ ਰਿਕਾਰਡ, ਟੈਸਟ ‘ਚ ਬਣਾ ਦਿੱਤੀਆਂ ਸਭ ਤੋਂ ਤੇਜ਼ 100 ਦੌੜਾਂBreaking News

ਟੀਮ ਇੰਡੀਆ ਨੇ ਤੋੜਿਆ ਵਰਲਡ ਰਿਕਾਰਡ, ਟੈਸਟ ‘ਚ ਬਣਾ ਦਿੱਤੀਆਂ ਸਭ ਤੋਂ ਤੇਜ਼ 100 ਦੌੜਾਂ

ਭਾਰਤ ਤੇ ਵੈਸਟਇੰਡੀਜ਼ ਵਿਚ ਖੇਡੇ ਜਾ ਰਹੇ ਦੂਜੇ ਟੈਸਟ ਵਿਚ ਕਈ ਵੱਡੇ ਰਿਕਾਰਡ ਬਣੇ ਤੇ ਟੁੱਟੇ। ਇਸ ਦੌਰਾਨ ਟੀਮ ਇੰਡੀਆ ਨੇ ਵੱਡਾ ਰਿਕਾਰਡ ਆਪਣੇ ਨਾਂ ਕਰ ਲਆ। ਦੂਜੇ ਟੈਸਟ ਦੀ ਦੂਜੀ ਪਾਰੀ ਵਿਚ ਭਾਰਤੀ ਬੱਲੇਬਾਜ਼ਾਂ ਨੇ ਟੀ-20 ਵਰਗੀ ਬੱਲੇਬਾਜ਼ੀ ਕੀਤੀ। ਇਸ ਦੇ ਨਾਲ ਹੀ ਦੋ ਵਡੇ ਰਿਕਾਰਡ ਦਰਜ ਹੋ ਗਏ। ਦੂਜੀ ਭਾਰਤ ਵਿਚ ਭਾਰਤ ਲਈ ਯਸ਼ਸਵੀ ਜਾਇਸਵਾਲ ਨੇ 30 ਗੇਂਦਾਂ ਵਿਚ ਇਕ ਛੱਕ

24 Jul 2023

CM ਮਾਨ ਦਾ ਵੱਡਾ ਐਲਾਨ, ਜਲਦ ਹੀ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦੇਵਾਂਗੇ ਮੁਫ਼ਤ ਬੱਸ ਸੇਵਾBreaking News

CM ਮਾਨ ਦਾ ਵੱਡਾ ਐਲਾਨ, ਜਲਦ ਹੀ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦੇਵਾਂਗੇ ਮੁਫ਼ਤ ਬੱਸ ਸੇਵਾ

ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਇੱਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ । ਇਸ ਯੋਜਨਾ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍

17 Jul 2023

PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੋਈ ਸਰਕਾਰ, 1 ਕਰੋੜ ਮੰਗੇ ਤੇ ਇੰਨੇ ਲੱਖ 'ਚ ਬਣੀ ਸਹਿਮਤੀBreaking News

PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੋਈ ਸਰਕਾਰ, 1 ਕਰੋੜ ਮੰਗੇ ਤੇ ਇੰਨੇ ਲੱਖ 'ਚ ਬਣੀ ਸਹਿਮਤੀ

ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਮਾਰੇ ਗਏ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰ ਨੂੰ ਮੁਵਆਜ਼ਾ ਦੇਣ ਨੂੰ ਲੈ ਕੇ ਬੀਤੇ ਦਿਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਪੀੜਤ ਪਰਿਵਾਰਕ ਮੈਂਬਰਾਂ ਅਤੇ ਪੀਆਰਟੀਸੀ ਦੋ ਮੁਲਾਜ਼ਮਾਂ ਨੇ ਪਹਿਲਾਂ ਚੰਡੀਗੜ੍ਹ ਡੀਪੂ ਵਿੱਚ ਅਤੇ ਫਿਰ ਪਟਿਆਲਾ ਦੇ ਬੱਸ ਅੱਡੇ ਸਾਹਮਣੇ ਮ੍ਰਿਤਕ ਡਰਾਈਵਰ ਸਤਗੁਰ ਸਿ

15 Jul 2023

'ਹੁਣ ਲੈ ਲਓ ਪਾਣੀ' ਵਾਲੇ ਬਿਆਨ 'ਤੇ ਭੜਕੇ ਹਿਮਾਚਲ ਦੇ ਕੈਬਨਿਟ ਮੰਤਰੀ, ਭਗਵੰਤ ਮਾਨ ਨੂੰ ਦਿੱਤਾ ਠੋਕਵਾਂ ਜਵਾਬBreaking News

'ਹੁਣ ਲੈ ਲਓ ਪਾਣੀ' ਵਾਲੇ ਬਿਆਨ 'ਤੇ ਭੜਕੇ ਹਿਮਾਚਲ ਦੇ ਕੈਬਨਿਟ ਮੰਤਰੀ, ਭਗਵੰਤ ਮਾਨ ਨੂੰ ਦਿੱਤਾ ਠੋਕਵਾਂ ਜਵਾਬ

ਹਿਮਾਚਲ ਪ੍ਰਦੇਸ਼ ਸਰਕਾਰ ਦੇ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਿਆਨ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਬਚਕਾਨਾ ਕਰਾਰ ਦਿੱਤਾ ਹੈ। ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਨੇ ਕਿਹਾ, ਅਜਿਹੇ ਬਿਆਨ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ, ਉੱਤਰੀ ਭਾਰਤ ਵਿੱਚ ਜੋ ਤਬਾਹੀ ਹੋਈ ਹੈ, ਉਹ ਬੱਦਲ ਫਟਣ ਕਾਰਨ ਹੋਈ

14 Jul 2023

ਸੀਐਮ ਭਗਵੰਤ ਮਾਨ ਵੱਲੋਂ ਪੂਰੇ ਸੂਬੇ 'ਚ ਵਿਸ਼ੇਸ਼ ਗਿਰਦਾਵਰੀ ਦਾ ਐਲਾਨ, ਹੜ੍ਹਾਂ ਦਾ ਪਾਣੀ ਘਟਦਿਆਂ ਹੀ ਲੱਗੇਗਾ ਮੁੜ ਝੋਨਾ, ਬੀਜਾਂ ਤੇ ਪਨੀਰੀ ਦੀ ਨਹੀਂ ਆਏਗਾ ਕਿੱਲਤBreaking News

ਸੀਐਮ ਭਗਵੰਤ ਮਾਨ ਵੱਲੋਂ ਪੂਰੇ ਸੂਬੇ 'ਚ ਵਿਸ਼ੇਸ਼ ਗਿਰਦਾਵਰੀ ਦਾ ਐਲਾਨ, ਹੜ੍ਹਾਂ ਦਾ ਪਾਣੀ ਘਟਦਿਆਂ ਹੀ ਲੱਗੇਗਾ ਮੁੜ ਝੋਨਾ, ਬੀਜਾਂ ਤੇ ਪਨੀਰੀ ਦੀ ਨਹੀਂ ਆਏਗਾ ਕਿੱਲਤ

ਸੀਐਮ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਸ ਤਹਿਤ ਫਸਲਾਂ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਘਰਾਂ ਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਹ ਅੱਜ ਫਿਰੋਜ਼ਪੁਰ ਦੇ ਪਿੰਡ ਨਿਹਾਲ ਲਵੇਰਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ। ਇਸ ਮੌਕੇ ਮੁੱਖ ਮੰਤ

14 Jul 2023

ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹ, ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ, ਇਨ੍ਹਾਂ ਇਲਾਕਿਆਂ 'ਚ ਨਾ ਜਾਓ..Breaking News

ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹ, ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ, ਇਨ੍ਹਾਂ ਇਲਾਕਿਆਂ 'ਚ ਨਾ ਜਾਓ..

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ ਹਨ। ਇਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਜਿੱਥੋਂ ਸੁਖਨਾ ਨਿਕਲਦੀ ਹੈ, ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਵਿੱਚ ਬਾਹਰ ਨਾ ਜਾਣ ਲਈ ਕਿਹਾ ਹੈ। ਚੰਡੀਗੜ੍ਹ ਪੁਲਿਸ ਨੇ ਪਿੰਡ

14 Jul 2023

ਘੱਗਰ ਦਰਿਆ ਦੀ ਹੁਣ ਸੰਗਰੂਰ ਵੱਲ ਮਾਰ, ਪਾਤੜਾਂ-ਖਨੌਰੀ ਦਿੱਲੀ ਨੈਸ਼ਨਲ ਹਾਈਵੇ ਬੰਦBreaking News

ਘੱਗਰ ਦਰਿਆ ਦੀ ਹੁਣ ਸੰਗਰੂਰ ਵੱਲ ਮਾਰ, ਪਾਤੜਾਂ-ਖਨੌਰੀ ਦਿੱਲੀ ਨੈਸ਼ਨਲ ਹਾਈਵੇ ਬੰਦ

ਪੰਜਾਬ ਵਿਚ ਹੁਣ ਘੱਗਰ ਤੇ ਸਤਲੁਜ ਦੇ ਪਾਣੀ ਨੇ ਸਰਹੱਦੀ ਪੱਟੀ ਅਤੇ ਸੰਗਰੂਰ ਜ਼ਿਲ੍ਹੇ ਨੂੰ ਲਪੇਟ ਵਿਚ ਲੈ ਲਿਆ ਹੈ। ਦੋਵੇਂ ਦਰਿਆਵਾਂ ਦੇ ਪਾਣੀਆਂ ਨਾਲ ਤਬਾਹੀ ਰੁਕ ਨਹੀਂ ਰਹੀ ਹੈ। ਸੰਗਰੂਰ, ਪਾਤੜਾਂ ਖਨੌਰੀ ਦਿੱਲੀ ਨੈਸ਼ਨਲ ਹਾਈਵੇ ਪਾਣੀ ਨਾਲ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਖਨੌਰੀ ਨੇੜੇ ਨੈਸ਼ਨਲ ਹਾਈਵੇ ਪਾਣੀ ਨਾਲ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਘੱਗਰ ਵਿਚ ਪਾਣੀ ਘਟਿਆ

13 Jul 2023

ਅਰਜੁਨ ਤੇਂਦੁਲਕਰ ਨੂੰ ਮਿਲਿਆ ਸ਼ਾਨਦਾਰ ਪ੍ਰਦਰਸ਼ਨ ਦਾ ਇਨਾਮ, ਇਸ ਵੱਡੇ ਟੂਰਨਾਮੈਂਟ ਲਈ ਹੋਇਆ ਸਿਲੈਕਸ਼ਨBreaking News

ਅਰਜੁਨ ਤੇਂਦੁਲਕਰ ਨੂੰ ਮਿਲਿਆ ਸ਼ਾਨਦਾਰ ਪ੍ਰਦਰਸ਼ਨ ਦਾ ਇਨਾਮ, ਇਸ ਵੱਡੇ ਟੂਰਨਾਮੈਂਟ ਲਈ ਹੋਇਆ ਸਿਲੈਕਸ਼ਨ

ਸਾਬਕਾ ਭਾਰਤੀ ਦਿੱਗਜ ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਨੂੰ ਹਾਲ ਹੀ ਵਿੱਚ ਖੇਡੇ ਗਏ ਆਈਪੀਐਲ 16 ਵਿੱਚ ਖੇਡਦੇ ਦੇਖਿਆ ਗਿਆ ਸੀ। ਹੁਣ ਦੇਵਧਰ ਟਰਾਫੀ ਦੇ ਜ਼ਰੀਏ ਉਹ ਇਕ ਵਾਰ ਫਿਰ ਮੈਦਾਨ 'ਤੇ ਨਜ਼ਰ ਆਉਣਗੇ। ਅਰਜੁਨ ਤੇਂਦੁਲਕਰ ਨੂੰ ਦੇਵਧਰ ਟਰਾਫੀ 2023 ਲਈ ਦੱਖਣੀ ਜ਼ੋਨ ਦਾ ਹਿੱਸਾ ਬਣਾਇਆ ਗਿਆ ਹੈ। ਇਹ ਟੂਰਨਾਮੈਂਟ 24 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਪਹਿਲਾ ਮੈਚ

12 Jul 2023

ਪੰਜਾਬ 'ਚ ਵਿਗੜ ਸਕਦੇ ਹੋਰ ਹਾਲਾਤ, ਪੌਂਗ ਡੈਮ ਤੇ ਭਾਖੜਾ ਡੈਮ ਤੋਂ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾBreaking News

ਪੰਜਾਬ 'ਚ ਵਿਗੜ ਸਕਦੇ ਹੋਰ ਹਾਲਾਤ, ਪੌਂਗ ਡੈਮ ਤੇ ਭਾਖੜਾ ਡੈਮ ਤੋਂ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ

ਪੰਜਾਬ ਵਿੱਚ ਹੜ੍ਹਾਂ ਖਤਰਾ ਹੋਰ ਵਧ ਗਿਆ ਹੈ। ਸੂਬੇ ਵਿੱਚ ਅੱਜ ਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬਿਆਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਜੇ ਕੋਈ ਚਿੰਤਾ ਦੀ ਸਥ

12 Jul 2023

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ! ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਦਹਿਸ਼ਤ ‘ਚ ਲੋਕBreaking News

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ! ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਦਹਿਸ਼ਤ ‘ਚ ਲੋਕ

ਲੁਧਿਆਣਾ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ ਜਿਸ ਵਿਚ ਇਕੋ ਹੀ ਪਰਿਵਾਰ ਦੇ 3 ਜੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਲੁਧਿਆਣਾ ਦੇ ਸਲੇਮਟਾਬਰੀ ਅੰਦਰ ਪੈਂਦੇ ਨਿਊ ਜਨਕਪੁਰੀ ਇਲਾਕੇ ਦੀ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਦਹਿਸ਼ਤ ਵਿਚ ਹਨ। ਮਿਲੀ ਜਾਣਕਾਰੀ ਮੁਤਾਬਕ ਇਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਬਚਨ

7 Jul 2023

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਸਖ਼ਸ਼ ਦਾ ਖੌਫ਼ਨਾਕ ਕਾਰਾ, ਸਾਬਕਾ ਪ੍ਰੇਮਿਕਾ ਨੂੰ ਕੇਬਲ ਨਾਲ ਬੰਨ੍ਹਿਆ, ਫਿਰ ਉਸ ਨੂੰ ਜ਼ਮੀਨ 'ਚ ਜ਼ਿੰਦਾ ਦੱਬਿਆBreaking News

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਸਖ਼ਸ਼ ਦਾ ਖੌਫ਼ਨਾਕ ਕਾਰਾ, ਸਾਬਕਾ ਪ੍ਰੇਮਿਕਾ ਨੂੰ ਕੇਬਲ ਨਾਲ ਬੰਨ੍ਹਿਆ, ਫਿਰ ਉਸ ਨੂੰ ਜ਼ਮੀਨ 'ਚ ਜ਼ਿੰਦਾ ਦੱਬਿਆ

ਬਦਲਾ ਲੈਣ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ 21 ਸਾਲਾ ਕੁੜੀ ਨੂੰ ਉਸਦੇ ਹੀ ਸਾਬਕਾ ਬੁਆਏਫ੍ਰੈਂਡ ਦੁਆਰਾ ਅਗਵਾ ਕਰ ਲਿਆ ਗਿਆ, ਫਿਰ ਇੱਕ ਕਾਰ ਵਿੱਚ ਲਗਭਗ 650 ਕਿਲੋਮੀਟਰ ਦੂਰ ਲੈ ਕੇ ਗਿਆ ਅਤੇ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਜ਼ਿੰਦਾ ਦਫਨਾਇਆ ਗਿਆ। ਰੌਗਟੇ ਖੜ੍ਹੇ ਕਰ ਦੇਣ ਵਾਲਾ ਇਹ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ। ਆਸਟਰੇਲ

7 Jul 2023

ਪੰਜਾਬ BJP ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਪਹੁੰਚੇ ਅੰਮ੍ਰਿਤਸਰ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕBreaking News

ਪੰਜਾਬ BJP ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਪਹੁੰਚੇ ਅੰਮ੍ਰਿਤਸਰ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਭਾਜਪਾ ਦੇ ਮੁਖੀ ਬਣਨ ਤੋਂ ਬਾਅਦ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਿਲ ਸਨ। ਹਰਿਮ

6 Jul 2023

Radio Spice Live