Breaking News
ਸਾਬਕਾ CM ਚੰਨੀ ਦੀ ਵਿਜੀਲੈਂਸ ਸਾਹਮਣੇ ਅੱਜ ਤੀਜੀ ਵਾਰ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੂੰ ਵਿਜੀਲੈਂਸ ਜਾਂਚ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਅਹਿਮ ਗੱਲ ਇਹ ਹੈ ਕਿ ਜਾਂਚ ਟੀਮ ਨੇ ਚੰਨੀ ਤੋਂ ਉਨ੍ਹਾਂ ਦੀ ਸਾਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ
5 Jul 2023
ਅਮਰੀਕਾ 'ਚ ਸ਼ਾਹਰੁਖ ਖਾਨ ਹੋਏ ਹਾਦਸੇ ਦਾ ਸ਼ਿਕਾਰ, ਸ਼ੂਟਿੰਗ ਦੌਰਾਨ ਹੋਏ ਜ਼ਖਮੀ
ਸੁਪਰਸਟਾਰ ਸ਼ਾਹਰੁਖ ਖਾਨ ਨਾਲ ਅਮਰੀਕਾ 'ਚ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਫਿਲਮ ਦੇ ਸੈੱਟ 'ਤੇ ਇੱਕ ਦੌਰਾਨ ਅਦਾਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ 'ਚ ਸ਼ਾਹਰੁਖ ਖਾਨ ਦੇ ਨੱਕ 'ਤੇ ਸੱਟ ਲੱਗ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮਾਮੂਲੀ ਸਰਜਰੀ ਵੀ ਹੋਈ। ਸ਼ਾਹਰੁਖ ਦੀ ਸਿਹਤ ਹੁਣ ਠੀਕ ਦੱਸੀ ਜਾ ਰਹੀ ਹੈ ਅਤ
4 Jul 2023
ਦੋ ਲੁਟੇਰਿਆਂ ਨੇ ਹੁਣ North Waikato ਦੇ ਵਿੱਚ ਰਾਤ ਦੇ 2.15 ਵਜੇ ਲੁੱਟ-ਖੋਹ ਨੂੰ POWER TOOL ਦੇ ਨਾਲ ਅੰਜਾਮ ਦਿੱਤਾ
ਦੋ ਲੁਟੇਰਿਆਂ ਨੇ ਹੁਣ North Waikato ਦੇ ਵਿੱਚ ਰਾਤ ਦੇ ਸਵਾ ਦੋ ਵਜੇ ਲੁੱਟ-ਖੋਹ ਨੂੰ POWER TOOL ਦੇ ਨਾਲ ਅੰਜਾਮ ਦਿੱਤਾ ਇਹਨਾਂ ਨੇ ਹੁੱਡ ਦੇ ਨਾਲ ਆਪਣਾ ਚਿਹਰਾ ਲੁਕੋਇਆ ਹੋਇਆ ਸੀ ਮਾਲਕ ਆਪਣੇ ਘਰੋਂ CCTV ਕੈਮਰੇ ਚ ਦੇਖ ਕੇ ਹੋਇਆ ਹੈਰਾਨ ਮਾਲਕ ਨੇ ਦੱਸਿਆ ਕਿ ਉਹ ਕੁਝ ਨਹੀਂ ਕਰ ਸਕਦਾ ਸੀ ਕਿਉਂਕਿ ਪੁਲਿਸ ਜਵਾਬ ਦੇਣ ਦੇ ਯੋਗ ਨਹੀਂ ਸੀ ਜਦੋਂ ਸਟੋਰ ਨੂੰ ਸਾਫ਼ ਕੀਤਾ ਜਾ ਰ
4 Jul 2023
Breaking NewsAnsari ਮਾਮਲੇ 'ਚ ਰੰਧਾਵਾ ਵੱਲੋਂ ਲਿਖੀ 2 ਸਾਲ ਪੁਰਾਣੀ ਚਿੱਠੀ ਸੀਐਮ ਭਗਵੰਤ ਮਾਨ ਨੇ ਕੀਤੀ ਜਨਤਕ, ਪੜ੍ਹੋ ਕੀ ਲਿਖਿਆ ਵਿੱਚ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਬਾਰੇ ਕੁੱਝ ਪਤਾ ਨਾ ਹੋਣ ਦੇ ਝੂਠ ਦਾ ਪਰਦਾਫਾਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੰਧਾਵਾ ਵੱਲੋਂ ਕੈਪਟਨ ਨੂੰ ਲਿਖੀ ਚਿੱਠੀ ਜਾਰੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਰੰਧਾਵਾ ਵੱਲੋਂ ਪਹਿਲੀ ਅਪਰੈਲ 2021 ਨੂੰ
4 Jul 2023
ਭਗਵੰਤ ਮਾਨ 'ਤੇ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ, ਕਿਹਾ- 'ਬੇਇੱਜ਼ਤੀ ਬਰਦਾਸ਼ਤ ਨਹੀਂ ਕਰਾਂਗਾ'
ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਰੰਧਾਵਾ ਨੇ ਮੁੱਖ ਮੰਤਰੀ 'ਤੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਲਈ ਜੇਲ੍ਹ ਸਹੂਲਤਾਂ ਦੇਣ ਦਾ ਇਲਜ਼ਾਮ ਲਗਾਉਣ ਦੀ ਆਲੋਚਨਾ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ
4 Jul 2023
ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ
ਰੋਜ਼ੀ-ਰੋਟੀ ਖ਼ਾਤਰ 6 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਵਡਾਲਾ ਬਾਂਗਰ ਦੇ ਜੰਮਪਲ ਨੌਜਵਾਨ ਕੰਵਲਜੀਤ ਸਿੰਘ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਮਿਲਣ 'ਤੇ ਪਿੰਡ ਵਡਾਲਾ ਬਾਂਗਰ ਤੇ ਆਸ ਪਾਸ ਦੇ ਇਲਾਕਿਆਂ 'ਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਮਰਹੂਮ ਕੰਵਲਜੀਤ ਸਿੰਘ ਦੇ ਜੀਜਾ ਸਰਪੰਚ ਮੇਜਰ ਸਿੰਘ ਢਿੱਲੋਂ ਮੋਟਰਜ਼ ਨੇ ਦੱਸਿਆ ਕਿ ਉਸ ਦਾ ਸਾਲਾ ਕੰਵਲਜੀਤ ਸਿੰਘ (24) ਪੁੱਤਰ ਸੇਵਾਮ
3 Jul 2023
ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਨਾਲ ਜੁੜੀ ਵੱਡੀ ਖ਼ਬਰ: ਸ਼ਗਨਪ੍ਰੀਤ ਨੂੰ ਲਿਆਂਦਾ ਜਾਵੇਗਾ ਭਾਰਤ
ਸਿੱਧੂ ਮੂਸੇਵਾਲਾ ਦਾ ਮੈਨੇਜਰ ਦੱਸਿਆ ਜਾਂਦਾ ਹੈ ਸ਼ਗਨਪ੍ਰੀਤ ਸਿੰਘ।ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਆਸਟ੍ਰੇਲੀਆ ਜਾਣ ਦੀਆਂ ਖਬਰਾਂ।ਦੱਸ ਦੇਈਏ ਕਿ ਭਗੌੜੇ ਸ਼ਗਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਹੋਏ।ਸ਼ਗਨਪ੍ਰੀਤ ਦਾ ਪਾਸਪੋਰਟ ਹੋ ਸਕਦੈ ਰੱਦ ਤੇ ਲਿਆਂਦਾ ਜਾਵੇਗਾ ਭਾਰਤ।ਸੂਤਰਾਂ ਮੁਤਾਬਕ ਕੇਂਦਰੀ ਏਜੰਸੀ ਨਾਲ ਸੰਪਰਕ ਕਰੇਗੀ ਪੁਲਿਸ।ਜਾਣਕਾਰੀ ਮੁਤਾਬਕ ਸ਼ੂਟ
30 Jun 2023
ਅੰਮ੍ਰਿਤਪਾਲ ਸਿੰਘ ਤੇ ਸਾਥੀ ਡਿਬਰੂਗੜ੍ਹ ਜੇਲ੍ਹ ਵਿਚ ਭੁੱਖ ਹੜਤਾਲ ਉਤੇ ਹਨ: ਕਿਰਨਦੀਪ ਕੌਰ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਕਥਿਤ ਤੌਰ ਉਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਦਾਅਵਾ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਗਈ ਉਸ ਦੀ ਪਤਨੀ ਕਿਰਨਦੀਪ ਕੌਰ ਨੇ ਕੀਤਾ ਹੈ। ਉਸ ਨੇ ਇਸ ਸਬੰਧੀ ਲਿਖਿਆ ਹੈ- 'ਹਰ ਹਫਤੇ ਮੈਂ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਜਾਂਦੀ ਹਾਂ, ਹਰ
30 Jun 2023
ਨਵੀਂ ਮੁਸ਼ਕਲ 'ਚ ਫ਼ਸੇ ਚੰਨੀ, ਗੋਆ 'ਚ ਪੰਜਾਬ ਦੀ ਜ਼ਮੀਨ ਦਿੱਤੀ ਸੀ ਸਸਤੇ ਭਾਅ, ਪੜ੍ਹੋ ਪੂਰਾ ਮਾਮਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਮੁਸ਼ਕਲਾਂ ਵਿੱਚ ਘਿਰ ਸਕਦੇ ਹਨ। ਦਰਅਸਲ ਜਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਪੰਜਾਬ ਦੀ ਗੋਆ ਵਿੱਚ ਜੋ ਜ਼ਮੀਨ ਹੈ, ਉਸ ਨੂੰ ਬਹੁਤ ਹੀ ਸਸਤੇ ਰੇਟ ‘ਤੇ ਇੱਕ ਕੰਪਨੀ ਨੂੰ ਲੀਜ਼ ‘ਤੇ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਸ ਜ਼ਮੀਨ ਦੀ ਲੀਜ਼ ਰੱਦ ਕਰਨ ਲਈ
29 Jun 2023
ਪੰਜਾਬ ਸਰਕਾਰ ਕਬਜ਼ੇ 'ਚ ਲੈਣ ਲੱਗੀ ਪਰਲ ਕੰਪਨੀ ਦੀਆਂ ਜਾਇਦਾਦਾਂ, ਲੋਕਾਂ ਦੇ ਵਾਪਸ ਆਉਣਗੇ ਪੈਸੇ !
ਪੰਜਾਬ ਵਿੱਚ ਪਰਲ ਕੰਪਨੀ(ਪਰਲ ਸਕੈਮ) ਦਾ ਮਾਮਲਾ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ ਤੇ ਹੁਣ ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ ਪਰਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਲੈਣ ਵਿੱਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸਰਕਾਰ ਨੇ ਪੰਜਾਬ ਵਿੱਚ ਚਿੱਟ ਫ
29 Jun 2023
ਸਿੱਧੂ ਮੂਸੇਵਾਲਾ ਦੇ ਕਾਤਲ ਅੱਜ ਪਹਿਲੀ ਵਾਰ ਲਿਆਂਦੇ ਜਾਣਗੇ ਜੇਲ੍ਹ ਤੋਂ ਬਾਹਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਅੱਜ ਸਾਰੇ ਦੇ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਮਾਨਸਾ ਦੀ ਅਦਾਲਤ ਵੱਲੋਂ ਝਾੜ ਪਾਏ ਜਾਣ ਤੋਂ ਬਾਅਦ ਅੱਜ ਮਾਨਸਾ ਦੀ ਪੁਲਿਸ ਇਹਨਾਂ ਗੈਂਗਸਟਰਾਂ ਨੂੰ ਕੋਰਟ 'ਚ ਪੇਸ਼ ਕਰੇਗੀ। ਅਦਾਲਤ ਨੇ ਜੇਲ੍ਹ ਸੁਪਰਡੈਂਟਾਂ ਨੂੰ ਹੁਕਮ ਦਿੱਤਾ ਸੀ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਇ
28 Jun 2023
ਹਾਂ ਮੈਂ ਮਰਵਾਇਆ ਸਿੱਧੂ ਮੂਸੇਵਾਲਾ, ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ', ਗੋਲਡੀ ਬਰਾੜ ਦਾ ਕਬੂਲਨਾਮਾ
ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਸ਼ਹੂਰ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਵੱਡਾ ਕਬੂਲਨਾਮਾ ਕੀਤਾ ਹੈ। ਉਸ ਨੇ ਕਿਹਾ ਕਿ ਉਸ ਨੇ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ। ਉਸ ਦੇ ਕੋਲ ਮੂਸੇਵਾਲਾ ਦੀ ਹੱਤਿਆ ਕਰਨ ਲਈ ਆਪਣੇ ਕਾਰਨ ਸੀ। ਗੋਲਡੀ ਬਰਾੜ ਇੱਥੇ ਹੀ ਨਹੀਂ ਰੁਕਿਆ। ਉਸ ਨੇ ਅੱ
27 Jun 2023
