Radio Spice

Breaking News

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸੋਧ ਬਿੱਲ 'ਤੇ ਸ਼੍ਰੋਮਣੀ ਕਮੇਟੀ ਦਾ ਵੱਡਾ ਐਕਸ਼ਨ, ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀBreaking News

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸੋਧ ਬਿੱਲ 'ਤੇ ਸ਼੍ਰੋਮਣੀ ਕਮੇਟੀ ਦਾ ਵੱਡਾ ਐਕਸ਼ਨ, ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ

ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸਮਤੀ ਨਾਲ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ

26 Jun 2023

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰBreaking News

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁ

26 Jun 2023

ਬੀਬੀ ਜਗੀਰ ਕੌਰ ਨੇ ਮਤੇ ਵਿਚੋਂ CM ਭਗਵੰਤ ਮਾਨ ਦੇ ਨਾਂਮ 'ਚੋਂ ਸਿੰਘ ਸ਼ਬਦ ਹਟਵਾਇਆBreaking News

ਬੀਬੀ ਜਗੀਰ ਕੌਰ ਨੇ ਮਤੇ ਵਿਚੋਂ CM ਭਗਵੰਤ ਮਾਨ ਦੇ ਨਾਂਮ 'ਚੋਂ ਸਿੰਘ ਸ਼ਬਦ ਹਟਵਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ ਸੱਦਿਆ ਗਿਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ SGPC ਦੇ ਪ੍ਰਧਾਨ ਧਾਮੀ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਜੋ ਸਰਕਾਰ ਨੇ ਸੋਧ ਕੀਤੀ ਹੈ ਉਸ ਨੂੰ ਰੱਦ ਕਰਨ ਦਾ ਪ੍ਰਸਤਾਵ ਰੱਖਿਆ ਜਿਸ ਨੂੰ ਸਾਰਿਆਂ ਦੀ ਸਹਿਮਤੀ ਨਾਲ ਰੱਦ ਕਰ ਦਿੱ

26 Jun 2023

ਹਿਮਾਚਲ 'ਚ ਮੀਂਹ ਕਾਰਨ ਤਬਾਹੀ, ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਅਜੇ ਵੀ ਬੰਦ, ਵੱਡੀ ਗਿਣਤੀ ਲੋਕ ਫਸੇBreaking News

ਹਿਮਾਚਲ 'ਚ ਮੀਂਹ ਕਾਰਨ ਤਬਾਹੀ, ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਅਜੇ ਵੀ ਬੰਦ, ਵੱਡੀ ਗਿਣਤੀ ਲੋਕ ਫਸੇ

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ਦੇ ਸੋਲਨ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹਾਂ ਅਤੇ ਸ਼ਿਮਲਾ, ਮੰਡੀ ਅਤੇ ਕੁੱਲੂ ਵਿੱਚ ਭਾਰੀ ਮੀਂਹ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਫ਼ਸਲਾਂ ਤਬਾਹ ਹੋ ਗਈਆਂ ਹਨ। ਸੂਬੇ ਵਿੱਚ ਕਈ ਥਾਈਂ ਮਕਾਨ ਅਤੇ ਵਾਹਨ ਪਾਣੀ ਵਿਚ ਰੁੜ੍ਹ ਗਏ। ਹਿਮਾਚਲ ਦੇ ਸ਼

26 Jun 2023

ਫਰਜ਼ੀ ਦਸਤਾਵੇਜ਼ਾਂ ‘ਤੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲਾ ਟ੍ਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰBreaking News

ਫਰਜ਼ੀ ਦਸਤਾਵੇਜ਼ਾਂ ‘ਤੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲਾ ਟ੍ਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰ

ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਟ੍ਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਸਮੇਂ ਗ੍ਰਿਫਤਾਰ ਕੀਤਾ ਗਿਆ। ਉਸ ‘ਤੇ ਕੈਨੇਡਾ ਦੀਆਂ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਫਰਜੀ ਮਨਜ਼ੂਰੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਦੂਜੇ ਪਾਸੇ ਕ

24 Jun 2023

ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਯੂਟਿਊਬ ਚੈਨਲ ਸ਼ੁਰੂ ਕਰੇਗੀ SGPCBreaking News

ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਯੂਟਿਊਬ ਚੈਨਲ ਸ਼ੁਰੂ ਕਰੇਗੀ SGPC

ਪੰਜਾਬ ਵਿਧਾਨ ਸਭਾ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਸਭ ਨੂੰ ਮੁਫਤ ਗੁਰਬਾਣੀ ਪ੍ਰਸਾਰਣ ਦੀ ਆਗਿਆ ਦੇਣ ਦੇ ਵਿਵਾਦ ਦੇ ਵਿਚਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੀ ਕਰਨ ਲਈ ਤਿਆਰੀ ਕਰ ਲਈ ਹੈ। ਸੂਤਰਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਰਬਾਰ ਸਾਹਿਬ

23 Jun 2023

ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾBreaking News

ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾ

ਪੰਜਾਬ ਦੀ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਚੈਕਿੰਗ ਕਰਕੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਜਿਸ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 48 ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਇਨ੍ਹਾਂ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦ

21 Jun 2023

ਵਿਧਾਨ ਸਭਾ 'ਚ ਗੁਰਦੁਆਰਾ ਸੋਧ ਐਕਟ 2023 ਬਹੁ-ਸੰਮਤੀ ਨਾਲ ਹੋਇਆ ਪਾਸ, ਅਕਾਲੀ ਦਲ ਵੱਲੋਂ ਵਿਰੋਧBreaking News

ਵਿਧਾਨ ਸਭਾ 'ਚ ਗੁਰਦੁਆਰਾ ਸੋਧ ਐਕਟ 2023 ਬਹੁ-ਸੰਮਤੀ ਨਾਲ ਹੋਇਆ ਪਾਸ, ਅਕਾਲੀ ਦਲ ਵੱਲੋਂ ਵਿਰੋਧ

ਪੰਜਾਬ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਪਾਸ ਹੋ ਗਿਆ ਹੈ। ਹਾਲਾਂਕਿ ਅਕਾਲੀ ਦਲ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਪਹਿਲਾਂ ਬਿੱਲ 'ਤੇ ਬਹਿਸ ਹੋਈ। ਬਿੱਲ 'ਤੇ ਬਹਿਸ ਦੌਰਾਨ ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਐਕਟ 'ਚ ਸੋਧ ਦਾ ਪੂਰਾ ਵੇਰਵਾ ਸਦਨ ​​'ਚ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਗੁਰਬਾਣੀ 'ਤੇ ਕਿਸੇ ਦਾ ਠੇਕਾ ਨਹੀਂ ਚੱਲੇਗਾ। ਸ਼

20 Jun 2023

ਸੁਖਬੀਰ ਬਾਦਲ PTC ਚੈਨਲ ਖਾਲਸਾ ਪੰਥ ਨੂੰ ਭੇਟ ਕਰ ਦੇਣ ਜਾਂ ਫਿਰ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰੇ: ਦਲ ਖਾਲਸਾBreaking News

ਸੁਖਬੀਰ ਬਾਦਲ PTC ਚੈਨਲ ਖਾਲਸਾ ਪੰਥ ਨੂੰ ਭੇਟ ਕਰ ਦੇਣ ਜਾਂ ਫਿਰ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰੇ: ਦਲ ਖਾਲਸਾ

ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਦੇ ਹੱਕਾਂ ਬਾਰੇ ਇੱਕ ਧਾਰਾ ਜੋੜਨ ਦੇ ਫ਼ੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਵਾਈ ਨੂੰ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਿ ਆਮ ਆਦਮੀ ਪਾਰ

20 Jun 2023

ਚੰਡੀਗੜ੍ਹ 'ਚ ਡੀਜ਼ਲ ਵਾਹਨਾਂ ਨੂੰ ਬ੍ਰੇਕ!  ਹੁਣ ਨਹੀਂ ਹੋਏਗੀ ਰਜਿਸਟਰੇਸ਼ਨBreaking News

ਚੰਡੀਗੜ੍ਹ 'ਚ ਡੀਜ਼ਲ ਵਾਹਨਾਂ ਨੂੰ ਬ੍ਰੇਕ!  ਹੁਣ ਨਹੀਂ ਹੋਏਗੀ ਰਜਿਸਟਰੇਸ਼ਨ

ਚੰਡੀਗੜ੍ਹ ਵਿੱਚ ਡੀਜ਼ਲ ਵਾਹਨਾਂ ਨੂੰ ਬ੍ਰੇਕ ਲੱਗਣ ਵਾਲੀ ਹੈ। ਸਿਟੀ ਬਿਊਟੀਫੁੱਲ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਵਾਹਨਾਂ ਦੀ ਰਜਿਸਟਰੇਸ਼ਨ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਿੱਚ ਡੀਜ਼ਲ ਵਾ

20 Jun 2023

ਅੰਮ੍ਰਿਤਪਾਲ ਦੇ ਸਾਥੀਆਂ ਵੱਲੋਂ ਦਾਇਰ ਪਟੀਸ਼ਨਾਂ 'ਤੇ 10 ਜੁਲਾਈ ਨੂੰ ਹੋਵੇਗੀ ਸੁਣਵਾਈ, ਹਾਈ ਕੋਰਟ ਨੇ ਦਿੱਤੇ ਹੁਕਮBreaking News

ਅੰਮ੍ਰਿਤਪਾਲ ਦੇ ਸਾਥੀਆਂ ਵੱਲੋਂ ਦਾਇਰ ਪਟੀਸ਼ਨਾਂ 'ਤੇ 10 ਜੁਲਾਈ ਨੂੰ ਹੋਵੇਗੀ ਸੁਣਵਾਈ, ਹਾਈ ਕੋਰਟ ਨੇ ਦਿੱਤੇ ਹੁਕਮ

: ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ, ਬਸੰਤ ਸਿੰਘ ਤੇ ਕੁਲਵੰਤ ਸਿੰਘ ਰਾਏਕੇ ਸਮੇਤ ਗੁਰਮੀਤ ਸਿੰਘ ਬੁੱਕਣਵਾਲਾ ਦੀ ਪਟੀਸ਼ਨ ’ਤੇ 10 ਜੁਲਾਈ ਨੂੰ ਸੁਣਵਾਈ ਹੋਵੇਗੀ। ਹਾਈਕੋਰਟ ਨੇ ਸੋਮਵਾਰ ਨੂੰ ਇਸ ਮਾਮਲੇ 'ਚ ਦਾਇਰ ਪਟੀਸ਼ਨਾਂ 'ਤੇ ਇਕੱਠੇ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਸਾਰ

19 Jun 2023

ਮਾਨ ਕੈਬਨਿਟ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਨੂੰ ਹਰੀ ਝੰਡੀ, ਕਿਹਾ, ਮੌਡਰਨ ਮਸੰਦਾਂ ਤੋਂ ਛੁਡਵਾਉਣੀ ਹੈ ਗੁਰਬਾਣੀBreaking News

ਮਾਨ ਕੈਬਨਿਟ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਨੂੰ ਹਰੀ ਝੰਡੀ, ਕਿਹਾ, ਮੌਡਰਨ ਮਸੰਦਾਂ ਤੋਂ ਛੁਡਵਾਉਣੀ ਹੈ ਗੁਰਬਾਣੀ

ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰ ਹੋਣ ਵਾਲੀ ਗੁਰਬਾਣੀ ਨੂੰ ਸਭ ਤੱਕ ਮੁਫ਼ਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਵੇਂ ਪਹਿਲਾਂ ਮਸੰਦਾਂ

19 Jun 2023

Radio Spice Live