Breaking News
Breaking News19 ਸਾਲਾਂ ਸਿੱਖ ਨੌਜਵਾਨ ਨੇ ਅਮਰੀਕਾ ਦੀ ਧਰਤੀ ‘ਤੇ ਪੰਜਾਬੀਆਂ ਦੀ ਕਰਵਾਈ ਬੱਲੇ-ਬੱਲੇ
ਹੁਸ਼ਿਆਰਪੁਰ ਦੇ ਜੰਮੇ 19 ਸਾਲਾਂ ਸਿੱਖ ਨੌਜਵਾਨ ਨੇ ਅਮਰੀਕਾ ਦੀ ਧਰਤੀ ‘ਤੇ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾ ਦਿੱਤੀ ਹੈ। ਦਸੂਹਾ ਦੇ ਪਿੰਡ ਉੱਚੀ ਬੱਸੀ ਦਾ ਸਿਮਰਨਜੀਤ ਸਿੰਘ ਅਮਰੀਕੀ ਫੌਜ ‘ਚ ਭਰਤੀ ਹੋਣ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਉੱਚੀ ਬੱਸੀ ਪਹੁੰਚਿਆ। ਪਰਿਵਾਰ ਦੇ ਨਾਲ-ਨਾਲ ਪਿੰਡ ਵਾਲਿਆਂ ਨੇ ਢੋਲ ‘ਤੇ ਭੰਗੜੇ ਪਾ ਕੇ ਉਸਦਾ ਜ਼ਬਰਦਸਤ ਸਵਾਗਤ ਕੀਤਾ। ਮੀਡੀਆ
19 Jun 2023
ਪੰਜਾਬ 'ਚ ਜਾਅਲੀ SC ਸਰਟੀਫਿਕੇਟ ਬਣਾਉਣ ਵਾਲੇ 'ਤੇ ਪਹਿਲੀ ਕਾਰਾਵਈ, 92 ਬਾਕੀ ਬਚੇ
ਮੰਤਰੀ ਡਾ: ਬਲਜੀਤ ਕੌਰ (Baljit Kaur) ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (Fake Scheduled Caste Certificate) ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲ
17 Jun 2023
ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਿਆ
ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਪ
16 Jun 2023
ਮਣੀਪੁਰ ਦੇ ਇੰਫਾਲ 'ਚ ਫਿਰ ਹਿੰਸਾ, ਕੇਂਦਰੀ ਮੰਤਰੀ ਆਰਕੇ ਰੰਜਨ ਸਿੰਘ ਦਾ ਫੂਕਿਆ ਘਰ
ਮਨੀਪੁਰ ਦੇ ਇੰਫਾਲ ਵਿੱਚ ਵੀਰਵਾਰ (15 ਜੂਨ) ਰਾਤ ਨੂੰ ਭੀੜ ਨੇ ਕੇਂਦਰੀ ਮੰਤਰੀ ਆਰਕੇ ਰੰਜਨ ਸਿੰਘ ਦੇ ਘਰ ਨੂੰ ਅੱਗ ਲਗਾ ਦਿੱਤੀ। ਅਧਿਕਾਰੀਆਂ ਮੁਤਾਬਕ ਘਟਨਾ ਦੇ ਸਮੇਂ ਕੇਂਦਰੀ ਮੰਤਰੀ ਘਰ 'ਚ ਨਹੀਂ ਸਨ। ਇੰਨਾ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਨਿਊ ਚੈਕਆਨ ਵਿੱਚ ਦੋ ਘਰ ਵੀ ਸਾੜ ਦਿੱਤੇ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤੋਂ ਪਹਿਲਾਂ 14
16 Jun 2023
ਪਾਣੀ ਵਾਲੀ ਟੈਂਕੀ 'ਚ ਲੁਕਾਏ ਸੀ 50 ਲੱਖ ਰੁਪਏ, ਪੁਲਿਸ ਨੇ ਭਿੱਜੇ ਹੋਏ ਨੋਟ ਧੋ-ਧੋ ਕੇ ਇੰਝ ਕੱਢੇ
ਦੇਸ਼ ਦਾ ਸਭ ਤੋਂ ਵੱਡਾ ਡਾਕਾ ਸੁਲਝਾਉਂਦੇ ਹੋਏ ਲੁਧਿਆਣਾ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਲੁਧਿਆਣਾ ਪੁਲਿਸ ਹੁਣ ਤੱਕ 6 ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ 5 ਕਰੋੜ 75 ਲੱਖ ਰੁਪਏ ਬਰਾਮਦ ਵੀ ਕਰ ਲਏ ਗਏ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ 75 ਲੱਖ ਰੁਪਏ ਹੋਰ ਰਿਕਵਰ ਹੋ ਗਏ ਹਨ। ਇਹ ਰਕਮ ਮਨਜਿੰਦਰ ਮਨੀ ਦੇ ਘਰੋਂ 50
15 Jun 2023
ਮਨਿਸਟਰੀ ਫਾਰ ਚਿਲਡਰਨ ਨਾਲ $2 ਮਿਲੀਅਨ ਦੀ ਧੋਖਾਧੜੀ ਦੇ ਦੋਸ਼ਾਂ ‘ਚ ਫਸਿਆ ਭਾਰਤੀ ਜੋੜਾ
ਭਾਰਤੀ ਮੂਲ ਦੇ ਜੋੜੇ ਨੇਹਾ ਸ਼ਰਮਾ ਤੇ ਉਸਦੇ ਪਤੀ ਅਮਨਦੀਪ ਸ਼ਰਮਾ 'ਤੇ ਓਰੇਂਗਾ ਤਾਮਾਕੀ (Ministry for Children) ਨਾਲ $2 ਮਿਲੀਅਨ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ ਨੇਹਾ ਸ਼ਰਮਾ 'ਤੇ ਨਕਲੀ ਦਸਤਾਵੇਜਾਂ ਰਾਂਹੀ ਮਹਿਕਮੇ ਵਿੱਚ 'ਪ੍ਰਾਪਰਟੀ ਫਸੀਲਟੀਜ਼ ਮੈਨੇਜਰ' ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਵੀ ਹਨ। ਨੇਹਾ ਸ਼ਰਮਾ 'ਤੇ ਨਕਲੀ ਦਸਤਾਵੇਜਾਂ ਰਾਂਹੀ ਮਹਿਕਮੇ ਵਿੱਚ 'ਪ੍ਰਾਪਰਟੀ ਫ
15 Jun 2023
ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਦਾ ਤੋਹਫ਼ਾ
ਕੈਨੇਡਾ ਦੇ ਇਮੀਗ੍ਰੇਸ਼ਨ ਮਨਿਸਟਰ ਸੀਨ ਫਰੇਜ਼ਰ ਨੇ ਅੱਜ ਐਲਾਨ ਕਰਦਿਆਂ ਸਾਫ ਕਰ ਦਿੱਤਾ ਹੈ ਕਿ ਜਿਨ੍ਹਾਂ 700 ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਨ੍ਹਾਂ ਨੂੰ ਡਿਪੋਰਟ ਨਹੀਂ ਕੀਤਾ ਜਾਏਗਾ ਅਤੇ ਸਾਰਿਆਂ ਨੂੰ PR ਦਿੱਤੀ ਜਾਏਗੀ। ਸਿੀਨ ਫਰੇਜ਼ਰ ਨੇ ਦੱਸਿਆ ਕਿ ਉਨ੍ਹਾਂ ਆਪਣੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ Task Force ਦਾ ਗਠਨ ਕੀਤਾ, ਜੋ ਕੇਸ ਦਰ ਕੇਸ
15 Jun 2023
CM ਮਾਨ ਨੇ ਸੁਖਬੀਰ ਸਿੰਘ ਬਾਦਲ ‘ਤੇ ਸਾਧਿਆ ਨਿਸ਼ਾਨਾ, ਆਖੀ ਇਹ ਗੱਲ...
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਉਤੇ ਸ਼ਬਦੀ ਵਾਰ ਕੀਤਾ ਹੈ। ਸੀਐਮ ਮਾਨ ਨੇ ਪਾਗਲ ਕਹਿਣ ਉਤੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕੀਤਾ ਹੈ। ਸੀਐਮ ਮਾਨ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਸੁਖਬੀਰ ਬਾਦਲ ਗੁਰਦੁਆਰਾ ਸਾਹਿਬ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ਕਿ ਜਦੋਂ ਦਾ ਪੰਜਾਬ ਬਣਿਆ ਹੈ
15 Jun 2023
ਲੁਧਿਆਣਾ ਡਕੈਤੀ 'ਚ ਮੁਟਿਆਰ ਮਨਦੀਪ ਕੌਰ ਸੀ ਮਾਸਟਰਮਾਈਂਡ, ਇੰਝ ਉਡਾਏ ਕਰੋੜਾਂ ਰੁਪਏ
ਲੁਧਿਆਣਾ ਪੁਲਿਸ ਨੇ 8.49 ਕਰੋੜ ਦੀ ਲੁੱਟ ਦੀ ਗੁੱਥੀ 60 ਘੰਟਿਆਂ ਵਿੱਚ ਸੁਲਝਾ ਲਈ ਹੈ। ਪੁਲਿਸ ਨੇ 10 ਵਿੱਚੋਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ 5 ਕਰੋੜ ਦੀ ਨਕਦੀ ਬਰਾਮਦ ਹੋਈ ਹੈ। ਦੂਜੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਏਟੀਐਮ ਵਿੱਚ ਪੈਸੇ ਪਾਉਣ ਵਾਲੀ ਕੰਪਨੀ ਨੇ ਪਹਿਲਾਂ 7
14 Jun 2023
ਪ੍ਰਧਾਨ ਮੰਤਰੀ ਬਾਜੇਕੇ ਨੇ ਹਾਈਕੋਰਟ ਦਾ ਕੀਤਾ ਰੁਖ਼, NSA ਲਾਉਣ ਨੂੰ ਦਿੱਤੀ ਚੁਣੌਤੀ
ਪ੍ਰਧਾਨ ਮੰਤਰੀ ਬਾਜੇਕੇ (pardhan mantri bajeke) ਨੇ ਹਾਈਕੋਰਟ ਦਾ ਰੁਖ ਕੀਤਾ ਹੈ ਤੇ NSA ਲਾਉਣ ਨੂੰ ਚੁਣੌਤੀ ਦਿੱਤੀ ਹੈ। ਪ੍ਰਧਾਨ ਮੰਤਰੀ ਬਾਜੇਕੇ ਇਸ ਵੇਲੇ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ। ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ NSA ਲਾਉਣ ਨੂੰ ਚੁਣੌਤੀ ਦਿੱਤੀ ਗਈ ਹੈ। ਬਸੰਤ ਸਿੰਘ ਤੇ ਕੁਲਵੰਤ ਸਿੰਘ ਨੇ ਵੀ ਚੁਣੌਤੀ ਦਿੱਤੀ ਹੈ।
14 Jun 2023
ਵਿਜੀਲੈਂਸ ਨੂੰ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਚੰਨੀ, ਮੁੜ ਤਲਬ: ਸੂਤਰ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਮੰਗਲਵਾਰ ਨੂੰ ਦੂਜੀ ਵਾਰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਕਰੀਬ 5 ਘੰਟੇ ਲਗਾਤਾਰ ਪੁੱਛਗਿੱਛ ਕੀਤੀ। ਇਸ ਦੌਰਾਨ ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਹੁੰਦਿਆਂ ਅਤੇ ਮੁੱ
14 Jun 2023
Breaking Newsਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਪੂਰੇ ਪੰਜਾਬ 'ਚ ਵਿਰੋਧ, ਬਠਿੰਡਾ-ਬਟਾਲਾ-ਲੁਧਿਆਣਾ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਨੈਸ਼ਨਲ ਹਾਈਵੇ ਜਾਮ; ਲੋਕ ਪਰੇਸ਼ਾਨ
ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਕਿਸਾਨਾਂ ਨੂੰ ਪੁਲਿਸ ਵੱਲੋਂ ਜਬਰੀ ਚੁੱਕ ਲਏ ਜਾਣ ਦਾ ਵਿਰੋਧ ਪੂਰੇ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਬਟਾਲਾ, ਬਠਿੰਡਾ, ਬਰਨਾਲਾ, ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ 'ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤੇ ਹਨ ਜਿਸ ਕਾਰਨ ਲੰਮੇ ਜਾਮ ਲੱਗ ਗਏ ਹਨ। ਜਾਮ 'ਚ ਫਸੇ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ। ਬਟਾਲਾ 'ਚ ਕਿਸਾਨ
13 Jun 2023
