Breaking News
ਭ੍ਰਿਸ਼ਟਾਚਾਰ ਮਾਮਲੇ 'ਚ ਵਿਜੀਲੈਂਸ ਅੱਗੇ ਪੇਸ਼ ਹੋਏ ਚਰਨਜੀਤ ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਭ੍ਰਿਸ਼ਟਾਚਾਰ ਮਾਮਲੇ ਵਿਚ ਮੁੜ ਮੁਹਾਲੀ ਵਿਜੀਲੈਂਸ ਭਵਨ ਪਹੁੰਚੇ ਅਤੇ ਜਾਂਚ ਵਿੱਚ ਸ਼ਾਮਲ ਹੋਏ। ਚੰਨੀ ਅੱਜ ਸਵੇਰੇ ਕਰੀਬ ਸਾਢੇ 10 ਵਜੇ ਮੁਹਾਲੀ ਸਥਿਤ ਵਿਜੀਲੈਂਸ ਭਵਨ ਪਹੁੰਚ ਗਏ ਸਨ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਚਰਨਜੀਤ ਸਿੰਘ ਚੰਨੀ ਨੂੰ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਤਫ਼ਤ
13 Jun 2023
ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ 15, 16 ਅਤੇ 17 ਜੂਨ ਨੂੰ ਭਾਰੀ ਮੀਂਹ-ਤੂਫਾਨ ਦਾ ਅਲਰਟ
ਪੰਜਾਬ, ਹਰਿਆਣਾ 'ਚ ਅਗਲੇ ਦਿਨਾਂ ਵਿਚ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ
13 Jun 2023
ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਨੇ ਲਿਆ ਯੂ-ਟਰਨ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਕੇਸ਼ਵ ਕੁਮਾਰ ਨੇ ਹੁਣ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਪਾਸਾ ਵੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਨਾਂਹ ਕਰ ਦਿੱਤੀ ਹੈ। ਜਲੰ
13 Jun 2023
ਮੋਗਾ 'ਚ ਦਿਨ-ਦਿਹਾੜੇ ਸੁਨਿਆਰੇ ਨੂੰ ਗੋਲ਼ੀ ਮਾਰੀ, ਲੱਖਾਂ ਦਾ ਸੋਨਾ ਲੈ ਕੇ ਕਾਰ ਸਵਾਰ ਲੁਟੇਰੇ ਹੋਏ ਫ਼ਰਾਰ
ਮੋਗਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਰਾਮਗੰਜ ਵਿਚ ਦਿਨ ਦਿਹਾੜੇ ਲੁਟੇਰਿਆਂ ਨੇ ਇਕ ਸੁਨਿਆਰੇ ਨੂੰ ਦੁਕਾਨ ਵਿਚ ਦਾਖਲ ਹੋ ਕਿ ਗੋਲ਼ੀ ਮਾਰ ਦਿੱਤੀ ਤੇ ਫਰਾਰ ਹੋ ਗਏ। ਜ਼ਖ਼ਮੀ ਸੁਨਿਆਰੇ ਨੂੰ ਐਂਬੂਲੈਂਸ ਰਾਹੀਂ ਲੁਧਿਆਣਾ ਵਿਖੇ ਲਿਜਾਇਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣ 'ਚ ਜੁਟ ਗਈ । ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2.15 ਵਜੇ
12 Jun 2023
Shubman Gill ਨੂੰ ਵੱਡਾ ਝਟਕਾ, ICC ਨੇ ਕ੍ਰਿਕਟਰ 'ਤੇ ਲਗਾਇਆ ਭਾਰੀ ਜੁਰਮਾਨਾ, ਜਾਣੋ ਮਾਮਲਾ
ਵਿਸ਼ਵ ਟੈਸਟ ਚੈਂਪੀਅਨਸ਼ਿਪ ਦੌਰਾਨ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਦਾ ਅੰਪਾਇਰ ਦੇ ਫੈਸਲੇ 'ਤੇ ਸਵਾਲ ਚੁੱਕਣਾ ਭਾਰੀ ਪੈ ਗਿਆ ਹੈ। ਦੱਸ ਦੇਈਏ ਕਿ ਆਈਸੀਸੀ ਨੇ ਇਸ ਐਕਟ ਲਈ ਗਿੱਲ ਦੀ ਮੈਚ ਫੀਸ ਦਾ 15 ਫੀਸਦੀ ਜੁਰਮਾਨਾ ਲਗਾਇਆ ਹੈ। ਇਹ ਘਟਨਾ ਮੈਚ ਦੇ ਚੌਥੇ ਦਿਨ ਦੀ ਹੈ, ਜਦੋਂ ਟੀਮ ਇੰਡੀਆ ਆਪਣੀ ਦੂਜੀ ਪਾਰੀ ਵਿੱਚ ਬੱਲੇਬਾਜ਼ੀ ਕਰ ਰਹੇ ਸੀ। ਦਰਅਸਲ ਵਿਸ਼ਵ ਟੈਸਟ ਚੈਂਪੀਅਨਸ਼ਿਪ
12 Jun 2023
ਹੁਣ ਵਧੇ ਬੱਚਿਆਂ ਦੇ ਵੀ ਹਿੰਸਾ ਦੇ ਮਾਮਲੇ, ਆਕਲੈਂਡ ਮੈਕਡੋਨਲਡਜ਼ ਦੇ ਬਾਹਰ 12 ਸਾਲਾ ਬੱਚੀ ਦੀ ਕੁੱਟਮਾਰ, ਖੂਨ ਨਾਲ ਲੱਥਪੱਥ
ਇੱਕ ਫਿਲੀਪੀਨੋ ਪਰਿਵਾਰ ਜੋ ਹਾਲ ਹੀ ਵਿੱਚ ਨਿਊਜ਼ੀਲੈਂਡ ਗਿਆ ਹੈ, ਉਸ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਆਕਲੈਂਡ ਮੈਕਡੋਨਲਡਜ਼ ਦੇ ਬਾਹਰ ਉਨ੍ਹਾਂ ਦੇ 12 ਸਾਲਾ ਬੱਚੀ ਨੂੰ ਬੇਰਹਿਮੀ ਨਾਲ ਕੁੱਟੇ ਜਾਣ ਤੋਂ ਬਾਅਦ ਉਹ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਲੜਕੀ ਦੀ ਭੈਣ ਰੀਨ ਕ੍ਰਿਸਟਲ ਨੇ ਕਿਹਾ ਕਿ ਲੜਕੀ ਮੈਕਡੋਨਲਡਜ਼ ਗਲੇਨਫੀਲਡ ਵਿਖੇ ਆਪਣੇ ਤਿੰਨ ਸਹਿਪਾਠੀਆਂ ਨਾਲ ਭੋਜਨ ਦਾ ਆਨੰਦ
12 Jun 2023
Punjab Cabinet Meeting: ਪੰਜਾਬ ਸਰਕਾਰ 14 ਹਜ਼ਾਰ ਅਧਿਆਪਕਾਂ ਨੂੰ ਕਰੇਗੀ ਪੱਕਾ, ਜਾਣੋ ਕੌਣ-ਕੌਣ ਹੋਣਗੇ ਸ਼ਾਮਲ
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸ਼ਨੀਵਾਰ ਨੂੰ ਮਾਨਸਾ ਵਿਖੇ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਚੰਡੀਗੜ੍ਹ ਵਿੱਚ ਮੀਟਿੰਗਾਂ ਹੁੰਦੀਆਂ ਸਨ, ਪਰ ਹੁਣ ਕੈਬਨਿਟ ਮੀਟਿੰਗਾਂ ਲੋਕਾਂ ਦੇ ਬੂਹੇ ’ਤੇ ਹੋ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 14,239 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ। ਮਾਨ ਨੇ ਕਿਹਾ- 10 ਸਾਲ
10 Jun 2023
ਮਲੋਟ ‘ਚ ਵੱਡੀ ਵਾਰਦਾਤ: 3 ਨਕਾਬਪੋਸ਼ ਲੁਟੇਰਿਆਂ ਨੇ ਘਰ ‘ਚ ਵੜ ਕੇ ਡਾਕਟਰ ਦਾ ਕੀਤਾ ਕਤਲ
ਪੰਜਾਬ ਵਿੱਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਮੁਕਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਲੁਟੇਰਿਆਂ ਨੇ ਘਰ ਵਿਚ ਵੜ ਕੇ ਇਕ ਡਾਕਟਰ ਦਾ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਲੁਟੇਰੇ ਘਰ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਡਾਕਟਰ ਦ
10 Jun 2023
Ludhiana: ATM 'ਚ ਨਕਦੀ ਜਮ੍ਹਾ ਕਰਵਾਉਣ ਵਾਲੀ ਕੰਪਨੀ ਵੈਨ 'ਚੋਂ ਲੁੱਟੇ ਗਏ ਕਰੋੜਾਂ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਲੁਧਿਆਣਾ ਦੇ ਰਾਜਪੁਰ ਨਗਰ 'ਚ ATM 'ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ 'ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ। ਮੌਕੇ 'ਤੇ ਪੁਲਿਸ ਕਰ ਰਹੀ ਜਾਂਚ ਹੈ। ਜਿਕਰਯੋਗ ਹੈ ਕਿ ਇਹ ਘਟਨਾ ਦੇਰ ਰਾਤ ਦੀ ਹੈ। ਵੈਨ ਕੰਪਨੀ ਦੇ ਦਫ਼ਤਰ ਦੇ ਅਹਾਤੇ ਵਿੱਚ ਖੜ੍ਹੀ ਸੀ। ਲੁੱਟੀ ਗਈ
10 Jun 2023
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਦਾ 'ਆਪ' ਸਰਕਾਰ 'ਤੇ ਆਰੋਪ ,ਸਿਹਤ ਕੇਂਦਰਾਂ ਨੂੰ ਬਣਾ ਦਿੱਤਾ 'ਮੁਹੱਲਾ ਕਲੀਨਿਕਾਂ'
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਿਹਤ ਦੇ ਮਾਮਲੇ 'ਚ ਰਾਜਨੀਤੀ ਕਰਨ ਦਾ ਆਰੋਪ ਲਗਾਇਆ ਹੈ। ਮਾਂਡਵੀਆ ਨੇ ਕਿਹਾ ਕਿ ਕੇਂਦਰ ਦੇ ਆਯੁਸ਼ਮਾਨ ਭਾਰਤ ਸਿਹਤ ਕੇਂਦਰਾਂ ਨੂੰ ਰਾਜ ਸਰਕਾਰ ਕਿਸੇ ਹੋਰ ਯੋਜਨਾ ਵਿੱਚ ਬਦਲ ਨਹੀਂ ਕਰ ਸਕਦੀ। ਕੇਂਦਰੀ ਸਿਹਤ ਮੰਤਰਾਲੇ ਨੇ ਪਹਿਲਾਂ ਫਰਵਰੀ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਕੇਂਦਰ ਦੇ ਆਯ
10 Jun 2023
ਹੁਣ ਸੜਕ ਹਾਦਸਿਆਂ 'ਚ ਨਹੀਂ ਜਾਣਗੀਆਂ ਕੀਮਤੀ ਜਾਨਾਂ ! ਪੁਲਿਸ 'ਚ ਬਣਾਈ ਜਾਵੇਗੀ ‘ਸੜਕ ਸੁਰੱਖਿਆ ਫੋਰਸ’
ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ CM Bhagwant Mann ਨੇ ਸੂਬੇ ਦੀਆਂ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ ਕੀਤਾ ਹੈ। ਇੱਥੇ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ
9 Jun 2023
ਸ਼ਿਖਰ ਧਵਨ: 3 ਸਾਲ ਬਾਅਦ ਆਪਣੇ ਬੇਟੇ ਜ਼ੋਰਾਵਰ ਨੂੰ ਮਿਲਣਗੇ ਧਵਨ! ਕੋਰਟ ਨੇ ਪਤਨੀ ਆਇਸ਼ਾ ਨੂੰ ਦਿੱਤਾ ਇਹ ਸਖਤ ਹੁਕਮ
ਭਾਰਤੀ ਕ੍ਰਿਕਟਰ ਸ਼ਿਖਰ ਧਵਨ ਲੰਬੇ ਸਮੇਂ ਤੋਂ ਆਪਣੀ ਪਤਨੀ ਆਇਸ਼ਾ ਮੁਖਰਜੀ ਤੋਂ ਵੱਖ ਰਹਿ ਰਹੇ ਹਨ। ਦਰਅਸਲ ਦੋਵਾਂ ਵਿਚਾਲੇ ਤਲਾਕ ਦਾ ਮਾਮਲਾ ਚੱਲ ਰਿਹਾ ਹੈ। ਆਇਸ਼ਾ ਮੁਖਰਜੀ ਬੇਟੇ ਜ਼ੋਰਾਵਰ ਨਾਲ ਆਸਟ੍ਰੇਲੀਆ 'ਚ ਰਹਿੰਦੀ ਹੈ ਪਰ ਹੁਣ ਦਿੱਲੀ ਦੀ ਇਕ ਫੈਮਿਲੀ ਕੋਰਟ ਨੇ ਵੱਡਾ ਹੁਕਮ ਦਿੱਤਾ ਹੈ। ਫੈਮਿਲੀ ਕੋਰਟ ਨੇ ਕਿਹਾ ਹੈ ਕਿ ਸ਼ਿਖਰ ਧਵਨ ਦੇ ਪਰਿਵਾਰ 'ਚ ਫੰਕਸ਼ਨ ਹੈ। ਇਸ ਕਾਰ
9 Jun 2023
