Radio Spice

Breaking News

ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਨੂੰ ਰਾਹਤ, ਪੀਐਮ ਟਰੂਡੋ ਨੇ ਕੀਤਾ ਵੱਡਾ ਐਲਾਨBreaking News

ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਨੂੰ ਰਾਹਤ, ਪੀਐਮ ਟਰੂਡੋ ਨੇ ਕੀਤਾ ਵੱਡਾ ਐਲਾਨ

ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਕੈਨੇਡਾ ਸਰਕਾਰ ਨੇ ਉਨ੍ਹਾਂ ਦਾ ਮਾਮਲਾ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਹ ਵਿਦਿਆਰਥੀ ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਕਰਨ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਭਾਰਤ ਵਿੱਚੋਂ ਉੱਠ ਰਹੀ ਮੰਗ ਮਗਰੋਂ ਕੈਨੇਡਾ ਸਰਕਾਰ ਨੇ ਨਰਮੀ ਵਿਖਾਈ ਹੈ। ਹਾਸਲ ਜਾਣ

8 Jun 2023

ਨਾਬਾਲਗ ਪਹਿਲਵਾਨ ਦੇ ਬਿਆਨ ਬਦਲਣ ਨਾਲ ਬ੍ਰਿਜ ਭੂਸ਼ਣ ‘ਤੇ ਲੱਗਾ POCSO ਐਕਟ ਹਟਾਇਆ ਗਿਆBreaking News

ਨਾਬਾਲਗ ਪਹਿਲਵਾਨ ਦੇ ਬਿਆਨ ਬਦਲਣ ਨਾਲ ਬ੍ਰਿਜ ਭੂਸ਼ਣ ‘ਤੇ ਲੱਗਾ POCSO ਐਕਟ ਹਟਾਇਆ ਗਿਆ

ਭਾਰਤੀ ਕੁਸ਼ਤੀ ਮਹਾਸੰਘ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਅਤੇ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਨਾਬਾਲਗ ਪਹਿਲਵਾਨ ਨੇ ਬ੍ਰਿਜ ਭੂਸ਼ਣ ਖਿਲਾਫ ਜਿਨਸੀ ਸ਼ੋਸ਼ਣ ਦਾ ਬਿਆਨ ਬਦਲ ਦਿੱਤਾ ਹੈ। ਅਜਿਹੇ ‘ਚ ਬ੍ਰਿਜ ਭੂਸ਼ਣ ‘ਤੇ ਲਗਾਇਆ ਗਿਆ POCSO ਐਕਟ ਹਟਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬ੍ਰਿਜ ਭੂਸ਼ਣ ‘ਤ

8 Jun 2023

ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ,  ਸਾਉਣੀ ਦੀਆਂ ਫ਼ਸਲਾਂ ਦੇ MSP 'ਚ ਕੀਤਾ ਵਾਧੇ ਦਾ ਐਲਾਨBreaking News

ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ,  ਸਾਉਣੀ ਦੀਆਂ ਫ਼ਸਲਾਂ ਦੇ MSP 'ਚ ਕੀਤਾ ਵਾਧੇ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਮੀਟਿੰਗ 'ਚ ਕੇਂਦਰ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਅੱਜ ਸਰਕਾਰ ਨੇ ਕਈ ਫ਼ਸਲਾਂ ਦੀ MSP ਯਾਨੀ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰ ਦਿੱਤਾ ਹੈ। ਇਸ ਵਾਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ

7 Jun 2023

ਅਡਾਨੀ ਗਰੁੱਪ ਦੇ ਸ਼ਾਪਿੰਗ ਮਾਲ 'ਚ ਲਾਈ ਗੁਰੂ ਗੋਬਿੰਦ ਸਿੰਘ ਦੀ ਮੂਰਤੀ, ਸਿੱਖਾਂ ਵੱਲੋਂ ਸੋਚੀ ਸਮਝੀ ਸਾਜ਼ਿਸ਼ ਕਰਾਰBreaking News

ਅਡਾਨੀ ਗਰੁੱਪ ਦੇ ਸ਼ਾਪਿੰਗ ਮਾਲ 'ਚ ਲਾਈ ਗੁਰੂ ਗੋਬਿੰਦ ਸਿੰਘ ਦੀ ਮੂਰਤੀ, ਸਿੱਖਾਂ ਵੱਲੋਂ ਸੋਚੀ ਸਮਝੀ ਸਾਜ਼ਿਸ਼ ਕਰਾਰ

ਪਟਨਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ ਲਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਸ਼ਾਪਿੰਗ ਮਾਲ ਅਡਾਨੀ ਗਰੁੱਪ ਦਾ ਹੈ। ਸਿੱਖ ਧਰਮ ਨਾਲ ਜੁੜੇ ਆਗੂਆਂ ਨੇ ਇਸ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਰਮ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ ਤਾਂ ਫਿਰ ਗੁਰੂ ਸਾਹਿਬ ਦੀ ਮੂਰਤੀ ਕਿਸ

7 Jun 2023

ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਨਿਕੰਮੀਆਂ ਸਰਕਾਰਾਂ ਨੇ ਅੱਜ ਸੂਬੇ ਨੂੰ ਮੰਗਤਾ ਬਣਾ ਦਿੱਤਾ: ਸੁਖਬੀਰ ਬਾਦਲBreaking News

ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਨਿਕੰਮੀਆਂ ਸਰਕਾਰਾਂ ਨੇ ਅੱਜ ਸੂਬੇ ਨੂੰ ਮੰਗਤਾ ਬਣਾ ਦਿੱਤਾ: ਸੁਖਬੀਰ ਬਾਦਲ

ਕੇਂਦਰ ਕੋਲੋਂ ਵਾਧੂ ਬਿਜਲੀ ਦੀ ਮੰਗ ਮਗਰੋਂ CM Bhagwant Mann ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿਕੰਮੀਆਂ ਸਰਕਾਰਾਂ ਨੇ ਅੱਜ ਬਿਜਲੀ ਸਰਪਲੱਸ ਸੂਬੇ ਨੂੰ ਮੰਗਤਾ ਬਣਾ ਦਿੱਤਾ ਹੈ। ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਲਿਖਿਆ ਹੈ ਕਿ 2016 'ਚ ਸ

7 Jun 2023

ਸਰਕਾਰ ਨੇ ਪਹਿਲਵਾਨਾਂ ਨੂੰ ਗੱਲਬਾਤ ਲਈ ਫਿਰ ਦਿੱਤਾ ਸੱਦਾ, ਅਨੁਰਾਗ ਠਾਕੁਰ ਨੇ ਕਿਹਾ- ਚਰਚਾ ਲਈ ਤਿਆਰ ਹਾਂBreaking News

ਸਰਕਾਰ ਨੇ ਪਹਿਲਵਾਨਾਂ ਨੂੰ ਗੱਲਬਾਤ ਲਈ ਫਿਰ ਦਿੱਤਾ ਸੱਦਾ, ਅਨੁਰਾਗ ਠਾਕੁਰ ਨੇ ਕਿਹਾ- ਚਰਚਾ ਲਈ ਤਿਆਰ ਹਾਂ

ਸਰਕਾਰ ਨੇ ਪਹਿਲਵਾਨਾਂ ਨੂੰ ਫਿਰ ਤੋਂ ਗੱਲਬਾਤ ਲਈ ਸੱਦਾ ਦਿੱਤਾ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ ਹੈ। ਖੇਡ ਮੰਤਰੀ ਨੇ ਟਵੀਟ ਕੀਤਾ, ''ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਇਕ ਵਾਰ ਫਿਰ ਪਹਿਲਵਾਨਾਂ ਨੂੰ ਇਸ ਲਈ ਸੱਦਾ ਦਿੱਤਾ ਹੈ"। ਇਸ ਤੋਂ ਪਹਿਲਾਂ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਮੀਡੀ

7 Jun 2023

ਮੂਸੇਵਾਲਾ ਜੋ 2 ਚੀਜਾਂ ਹਰ ਵਕਤ ਰੱਖਦਾ ਸੀ ਨਾਲ, ਪਰਿਵਾਰ ਨੂੰ ਮਿਲੀਆਂ ਵਾਪਸBreaking News

ਮੂਸੇਵਾਲਾ ਜੋ 2 ਚੀਜਾਂ ਹਰ ਵਕਤ ਰੱਖਦਾ ਸੀ ਨਾਲ, ਪਰਿਵਾਰ ਨੂੰ ਮਿਲੀਆਂ ਵਾਪਸ

ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਉਸਦੀ ਥਾਰ ’ਚੋਂ ਸਮਾਨ ਬਰਾਮਦ ਹੋਇਆ ਸੀ, ਉਹ ਸਮਾਨ ਅੱਜ ਅਦਾਲਤ ’ਚ ਪੁਲਿਸ ਵਲੋਂ ਪਰਿਵਾਰ ਨੂੰ ਵਾਪਸ ਸੌਂਪ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਅਫ਼ਵਾਹਾਂ ਸਨ ਕਿ ਥਾਰ ’ਚੋਂ ਸਿੱਧੂ ਮੂਸੇਵਾਲਾ ਕੋਲ ਜੋ ਮੋਬਾਈਲ ਸਨ, ਉਨ੍ਹਾਂ ’ਚੋਂ ਗੈਂਗਸਟਰਾਂ ’ਤੇ ਲਿੰਕ ਸਾਹਮਣੇ ਆਉਣਗੇ। ਪਰ ਅੱਜ ਜਾਂਚ ਤੋਂ ਬਾਅਦ ਦੋ ਮੋਬਾਈਲ ਫ਼ੋਨ ਇੱਕ ਐਪਲ ਕੰਪਨੀ ਅਤੇ ਦ

6 Jun 2023

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬੰਦ, ਪੁਲਿਸ ਵੀ ਪੂਰੀ ਤਰ੍ਹਾਂ ਅਲਰਟBreaking News

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬੰਦ, ਪੁਲਿਸ ਵੀ ਪੂਰੀ ਤਰ੍ਹਾਂ ਅਲਰਟ

ਆਪ੍ਰੇਸ਼ਨ ਬਲਿਊ ਸਟਾਰ ਦੀ 39ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਸ਼ਹਿਰ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ। ਇਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਸ਼ਹਿਰ ਬੰਦ ਦੇਖਣ ਨੂੰ ਮਿਲਿਆ। 6 ਜੂਨ 1984 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਫੌਜੀ ਕਾਰਵਾਈ ਕਰਕੇ ਲੋਕ ਅੱਜ ਵੀ ਰੋਸ ਪ੍ਰਗਟ ਕਰਦੇ ਹਨ।

6 Jun 2023

IPS ਗੁਰਪ੍ਰੀਤ ਭੁੱਲਰ ਕੋਲ 152 ਕਰੋੜ ਦੀ ਜਾਇਦਾਦ, ਸਾਬਕਾ CM ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਵੱਧ ਜਾਇਦਾਦBreaking News

IPS ਗੁਰਪ੍ਰੀਤ ਭੁੱਲਰ ਕੋਲ 152 ਕਰੋੜ ਦੀ ਜਾਇਦਾਦ, ਸਾਬਕਾ CM ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਵੱਧ ਜਾਇਦਾਦ

ਆਈਏਐਸ-ਆਈਪੀਐਸ ਅਧਿਕਾਰੀ ਅਕਸਰ ਆਪਣੇ ਟਵੀਟ, ਆਪਣੇ ਬਿਆਨ, ਜੀਵਨ ਸ਼ੈਲੀ ਕਾਰਨ ਚਰਚਾ ਵਿੱਚ ਰਹਿੰਦੇ ਹਨ। ਇੱਕ ਪੁਲਿਸ ਅਫ਼ਸਰ ਅਜਿਹਾ ਵੀ ਹੈ ਜਿਸ ਦੀ ਗਿਣਤੀ ਦੇਸ਼ ਦੇ ਸਭ ਤੋਂ ਅਮੀਰ ਆਈਪੀਐਸ ਵਿੱਚ ਕੀਤੀ ਜਾਂਦੀ ਹੈ। ਇਹ ਹੈ ਪੰਜਾਬ ਪੁਲਿਸ ਦੇ ਆਈਜੀ ਆਈਪੀਐਸ ਗੁਰਪ੍ਰੀਤ ਭੁੱਲਰ। ਸਾਲ 2004 ਬੈਚ ਦੇ ਆਈਪੀਐਸ ਗੁਰਪ੍ਰੀਤ ਭੁੱਲਰ ਕੁਝ ਸਾਲ ਪਹਿਲਾਂ ਜਲੰਧਰ ਦੇ ਐਸਐਸਪੀ ਸਨ। ਹਾਲ

6 Jun 2023

ਕਿਸਾਨਾਂ ਨੇ 9 ਜੂਨ ਨੂੰ ਜੰਤਰ-ਮੰਤਰ 'ਤੇ ਹੋਣ ਵਾਲਾ ਪ੍ਰੋਗਰਾਮ ਕੀਤਾ ਰੱਦ, ਰਾਕੇਸ਼ ਟਿਕੈਤ ਨੇ ਦੱਸੀ ਵਜ੍ਹਾBreaking News

ਕਿਸਾਨਾਂ ਨੇ 9 ਜੂਨ ਨੂੰ ਜੰਤਰ-ਮੰਤਰ 'ਤੇ ਹੋਣ ਵਾਲਾ ਪ੍ਰੋਗਰਾਮ ਕੀਤਾ ਰੱਦ, ਰਾਕੇਸ਼ ਟਿਕੈਤ ਨੇ ਦੱਸੀ ਵਜ੍ਹਾ

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪਹਿਲਵਾਨਾਂ ਦੇ ਸਮਰਥਨ ਵਿੱਚ 9 ਜੂਨ ਨੂੰ ਜੰਤਰ-ਮੰਤਰ ਵਿਖੇ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਅਨੁਸਾਰ, ਉਨ੍ਹਾਂ ਦੀ ਸਰਕਾਰ ਅਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੇ ਕਹਿਣ 'ਤੇ ਅਸੀਂ 9 ਜੂਨ ਨੂੰ ਜੰਤਰ-ਮੰਤਰ 'ਤੇ ਹੋਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ। ਉਹ ਆਉਣ ਵਾਲੇ ਦਿਨਾਂ

6 Jun 2023

ਡਿਪੋਰਟ ਮਾਮਲਾ: ਕੈਨੇਡਾ ਦਾ ਮਿਸੀਸਾਗਾ ਸ਼ਹਿਰ ਬਣਿਆ 'ਸਿੰਘੂ ਬਾਰਡਰ', ਪੰਜਾਬੀਆਂ ਨੇ ਲਾਏ ਪੱਕੇ ਮੋਰਚੇBreaking News

ਡਿਪੋਰਟ ਮਾਮਲਾ: ਕੈਨੇਡਾ ਦਾ ਮਿਸੀਸਾਗਾ ਸ਼ਹਿਰ ਬਣਿਆ 'ਸਿੰਘੂ ਬਾਰਡਰ', ਪੰਜਾਬੀਆਂ ਨੇ ਲਾਏ ਪੱਕੇ ਮੋਰਚੇ

ਕੈਨੇਡਾ ਵਿਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖ ਗਿਆ ਹੈ। ਇਸ ਫੈਸਲੇ ਦਾ ਜਿਥੇ ਭਾਰਤ ਵਿਚ ਵਿਰੋਧ ਹੋ ਰਿਹਾ ਹੈ, ਉਥੇ ਕੈਨੇਡਾ ਰਹਿੰਦੇ ਭਾਰਤੀ ਵੀ ਪੀੜਤ ਵਿਦਿਆਰਥੀਆਂ ਦੇ ਹੱਕ ਵਿਚ ਨਿੱਤਰ ਆਏ ਹਨ। ਇਥੇ ਫੈਸਲੇ ਦੇ ਵਿਰੋਧ ਵਿਚ ਲਗਤਾਰ ਧਰਨਾ ਚੱਲ ਰਿਹਾ ਹੈ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਹਿੱਸਾ ਲੈ ਰਹੇ ਹਨ। ਇਸ ਦੀਆਂ ਕੁਝ ਵੀਡੀ

6 Jun 2023

ਓਡੀਸ਼ਾ ਰੇਲ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਬੱਚਿਆਂ ਲਈ ਵਰਿੰਦਰ ਸਹਿਵਾਗ ਨੇ ਵਧਾਇਆ ਮਦਦ ਦਾ ਹੱਥ, ਕਰਨਗੇ ਇਹ ਕੰਮBreaking News

ਓਡੀਸ਼ਾ ਰੇਲ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਬੱਚਿਆਂ ਲਈ ਵਰਿੰਦਰ ਸਹਿਵਾਗ ਨੇ ਵਧਾਇਆ ਮਦਦ ਦਾ ਹੱਥ, ਕਰਨਗੇ ਇਹ ਕੰਮ

ਓਡੀਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਇਹ ਭਾਰਤੀ ਰੇਲਵੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਹਾਦਸਿਆਂ ਵਿੱਚੋਂ ਇੱਕ ਸੀ। ਮੌਜੂਦਾ ਅੰਕੜਿਆਂ ਅਨੁਸਾਰ ਇਸ ਹਾਦਸੇ ਵਿੱਚ 275 ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਇਸ ਦੇ ਨਾਲ ਹੀ ਜ਼ਖਮੀਆਂ ਦੀ ਗਿਣਤੀ 1100 ਨੂੰ ਪਾਰ ਕਰ ਗਈ ਹੈ। ਹਾਦਸੇ ਤੋਂ ਬਾਅਦ ਲੋਕ ਆਪਣੇ-ਆਪਣੇ ਤਰੀਕੇ ਨਾਲ ਮ

5 Jun 2023

Radio Spice Live