Radio Spice

Breaking News

ਜਥੇਦਾਰ ਨੇ ਅਕਾਲੀ ਦਲ ਨੂੰ ਯਾਦ ਕਰਵਾਇਆ 50 ਸਾਲ ਪੁਰਾਣਾ ਏਜੰਡਾ, ਕਿਹਾ- ਪੰਥ ਦੀ ਚੜ੍ਹਦੀਕਲਾ ਲਈ ਹੋਣਾ ਪਵੇਗਾ ਇੱਕBreaking News

ਜਥੇਦਾਰ ਨੇ ਅਕਾਲੀ ਦਲ ਨੂੰ ਯਾਦ ਕਰਵਾਇਆ 50 ਸਾਲ ਪੁਰਾਣਾ ਏਜੰਡਾ, ਕਿਹਾ- ਪੰਥ ਦੀ ਚੜ੍ਹਦੀਕਲਾ ਲਈ ਹੋਣਾ ਪਵੇਗਾ ਇੱਕ

ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ 'ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਨ 'ਤੇ ਆਯੋਜਿਤ ਪ੍ਰੋਗਰਾਮ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇੱਕ ਵਾਰ ਫਿਰ ਅਕਾਲੀ ਦਲ ਨੂੰ ਨਸੀਹਤ ਦਿੱਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਲਾਹ ਦੇ ਨਾਲ-ਨਾਲ ਅਕਾਲੀ ਦਲ ਨੂੰ ਉਨ੍ਹਾਂ ਦਾ 50 ਸਾਲ ਪੁਰਾਣਾ ਏਜੰਡਾ ਵੀ ਯਾਦ ਕਰਵਾਇਆ ਹੈ। ਜਥੇਦਾਰ ਦਾ ਕਹਿਣਾ ਹੈ ਕਿ ਸਿੱਖ ਪ

4 Jun 2023

ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂBreaking News

ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ

ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ,ਜੱਫੀ ਪਾਈ ਹੈ ਪੱਪੀ ਨਹੀਂ ਲਈ... ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਹ ਕਟਾਰੂਚੱਕ ਦੇ ਖ਼ਿਲਾਫ ਹਨ ।ਇਸ ਦੇ ਨਾਲ ਹੀ ਸਿੱਧੂ ਨੇ ਸੁੱਚਾ ਸਿੰਘ ਲੰਗਾਹ ਦਾ ਵੀ ਜ਼ਿਕਰ ਕੀਤਾ। ਵੱਡਾ ਸਵਾਲ ਇਹ ਹੈ ਕਿ ਸਿੱਧੂ ਦੀ ਇਹ ਜੱਫੀ ਅੱਗੇ ਜਾ ਕੇ ਪੰਜਾਬ ਦ

1 Jun 2023

ਜੇ ਇੱਕ ਵੀ ਦੋਸ਼ ਸਾਬਤ ਹੋਇਐ ਤਾਂ ਖੁਦ ਫਾਹੇ 'ਤੇ ਲਟਕ ਜਾਵਾਂਗਾ : ਬ੍ਰਿਜ ਭੂਸ਼ਣ ਸ਼ਰਨ ਸਿੰਘBreaking News

ਜੇ ਇੱਕ ਵੀ ਦੋਸ਼ ਸਾਬਤ ਹੋਇਐ ਤਾਂ ਖੁਦ ਫਾਹੇ 'ਤੇ ਲਟਕ ਜਾਵਾਂਗਾ : ਬ੍ਰਿਜ ਭੂਸ਼ਣ ਸ਼ਰਨ ਸਿੰਘ

ਭਾਰਤੀ ਕੁਸ਼ਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਵੀਰਵਾਰ ਨੂੰ ਬਾਰਾਬੰਕੀ ਪਹੁੰਚੇ। ਉਨ੍ਹਾਂ ਨੇ ਰਾਮਨਗਰ ਵਿਧਾਨ ਸਭਾ ਹਲਕੇ ਦੇ ਮਹਾਦੇਵਾ ਆਡੀਟੋਰੀਅਮ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫਿਰ ਪਹਿਲਵਾਨਾਂ ਦੇ ਦੋਸ਼ਾਂ 'ਤੇ ਪਲਟਵਾਰ ਕੀਤਾ। ਬ੍ਰਿਜ ਭੂਸ਼ਣ ਸਿੰਘ ਨੇ ਕਿਹਾ ਕਿ ਰੱਬ ਚਾਹੁੰਦਾ ਹੈ ਕਿ ਮ

1 Jun 2023

ਨਹੀਂ ਰਹੇ ਲਹਿੰਦੇ ਪੰਜਾਬ ਦੇ ਨਾਮੀ ਪੰਜਾਬੀ ਸ਼ਾਇਰ ਤਨਵੀਰ ਬੁਖ਼ਾਰੀBreaking News

ਨਹੀਂ ਰਹੇ ਲਹਿੰਦੇ ਪੰਜਾਬ ਦੇ ਨਾਮੀ ਪੰਜਾਬੀ ਸ਼ਾਇਰ ਤਨਵੀਰ ਬੁਖ਼ਾਰੀ

ਪਾਕਿਸਤਾਨ ਦੇ ਨਾਮੀ ਪੰਜਾਬੀ ਸ਼ਾਇਰ ਤਨਵੀਰ ਬੁਖ਼ਾਰੀ ਨਹੀਂ ਰਹੇ। ਉਨ੍ਹਾਂ ਦਾ ਅਸਲੀ ਨਾਂ ਫ਼ਕੀਰ ਮੁਹੰਮਦ ਸੀ ਪਰ ਅਦਬੀ ਜਗਤ ਵਿੱਚ ਤਨਵੀਰ ਬੁਖ਼ਾਰੀ ਦੇ ਨਾਂ ਨਾਲ ਮਕਬੂਲ ਹੋਏ। ਉਨ੍ਹਾਂ ਦਾ ਜਨਮ 10 ਨਵੰਬਰ 1939 ਨੂੰ ਜ਼ਿਲ੍ਹਾ ਕਸੂਰ ਦੇ ਪਿੰਡ ਭਿਖੀਵਿੰਡ ਹਠਾੜ ਵਿਖੇ ਹੋਇਆ। ਉਨ੍ਹਾਂ ਸ਼ਾਇਰੀ ਦੇ ਨਾਲ-ਨਾਲ ਅਧਿਆਪਨ ਵੀ ਕੀਤਾ। ਉਨ੍ਹਾਂ ਦੀ ਸ਼ਾਇਰੀ ਦੀਆਂ ਕਿਤਾਬਾਂ ਵਿੱਚ ਵਿਲਕ

1 Jun 2023

ਪਾਕਿਸਤਾਨ ਦੇ ਪੰਜਾਬ ਸੂਬੇ 'ਚ ਬੰਬ ਧਮਾਕਾ, 6 ਦੀ ਮੌਤ, 2 ਜ਼ਖਮੀBreaking News

ਪਾਕਿਸਤਾਨ ਦੇ ਪੰਜਾਬ ਸੂਬੇ 'ਚ ਬੰਬ ਧਮਾਕਾ, 6 ਦੀ ਮੌਤ, 2 ਜ਼ਖਮੀ

ਪਾਕਿਸਤਾਨ (Pakistan) ਦੇ ਪੰਜਾਬ 'ਚ ਕੋਟ ਅੱਦੂ ਜ਼ਿਲ੍ਹੇ ਦੇ ਦਯਾ ਦਿਨ ਪਨਾਹ (daya din panah) ਇਲਾਕੇ 'ਚ ਵੀਰਵਾਰ (1 ਜੂਨ) ਨੂੰ ਇਕ ਘਰ 'ਚ ਹੋਏ ਬੰਬ ਧਮਾਕੇ 'ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਘਟਨਾ ਦੀ ਪੁਸ਼ਟੀ ਕਰਦੇ ਹੋਏ ਮੁਜ਼ੱਫਰਗੜ੍ਹ ਜ਼ਿਲ੍ਹਾ ਪੁਲਿਸ ਅਧਿਕਾਰੀ (ਡੀਪੀਓ) ਸਈਅਦ ਹਸਨੈਨ ਹੈਦਰ ਨੇ ਦੱਸਿਆ ਕਿ ਸਾਰੇ ਮ੍ਰਿਤਕ ਇੱਕੋ

1 Jun 2023

ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰBreaking News

ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ

1 Jun 2023

ਖਾਪ-ਪੰਚਾਇਤਾਂ ਵਧਾਉਂਗੀਆਂ ਸਰਕਾਰ ਦੀਆਂ ਮੁਸ਼ਕਿਲਾਂ , ਅੰਦੋਲਨ ਦੀ ਬਣਾਈ ਜਾ ਰਹੀ ਹੈ ਰਣਨੀਤੀ , 2 ਜੂਨ ਨੂੰ ਕੁਰੂਕਸ਼ੇਤਰ 'ਚ ਹੋਵੇਗੀ ਮਹਾਂਪੰਚਾਇਤBreaking News

ਖਾਪ-ਪੰਚਾਇਤਾਂ ਵਧਾਉਂਗੀਆਂ ਸਰਕਾਰ ਦੀਆਂ ਮੁਸ਼ਕਿਲਾਂ , ਅੰਦੋਲਨ ਦੀ ਬਣਾਈ ਜਾ ਰਹੀ ਹੈ ਰਣਨੀਤੀ , 2 ਜੂਨ ਨੂੰ ਕੁਰੂਕਸ਼ੇਤਰ 'ਚ ਹੋਵੇਗੀ ਮਹਾਂਪੰਚਾਇਤ

Haryana News : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਵਿਰੋਧ ਪ੍ਰਦਰਸ਼ਨ ਵਧਦਾ ਜਾ ਰਿਹਾ ਹੈ। ਹੁਣ ਸਰਵਜਾਤੀ ਸਰਵਖਾਪ ਮਹਾਪੰਚਾਇਤ ਨੇ ਮਹਿਲਾ ਪਹਿਲਵਾਨਾਂ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ। ਜਿਸ ਲਈ ਉੱਤਰੀ ਭਾਰਤ ਦੇ ਸਾਰੇ ਖਾਪਾਂ ਦੀ ਮਹਾਪੰਚਾਇਤ 2 ਜੂਨ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਸਥਿਤ ਜਾਟ ਧਰਮਸ਼

31 May 2023

ਚਰਨਜੀਤ ਚੰਨੀ ਨੇ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ,ਜਾਣੋ ਕੀ ਕਿਹਾBreaking News

ਚਰਨਜੀਤ ਚੰਨੀ ਨੇ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ,ਜਾਣੋ ਕੀ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਹੀ ਕ੍ਰਿਕਟ ਖਿਡਾਰੀ ਨੂੰ ਪੇਸ਼ ਕਰ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਵੱਲੋਂ ਰਿਸ਼ਵਤ ਮੰਗਣ ਦਾ ਖੁਲਾਸਾ ਕੀਤਾ ਗਿਆ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਵੀ ਕਾਂਗਰਸ ਭਵਨ 'ਚ ਪ੍ਰੈੱਸ ਕਾਨਫਰੰਸ ਕਰ ਕੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਨਾਲ ਪ੍ਰਤਾਪ ਸਿੰਘ

31 May 2023

ਪੰਜਾਬ ਕੈਬਨਿਟ ‘ਚ ਵਿਭਾਗਾਂ ਦੀ ਵੰਡ, ਖੇਤੀਬਾੜੀ ਵਿਭਾਗ ਸੰਭਾਲਣਗੇ ਗੁਰਮੀਤ ਖੁੱਡੀਆਂBreaking News

ਪੰਜਾਬ ਕੈਬਨਿਟ ‘ਚ ਵਿਭਾਗਾਂ ਦੀ ਵੰਡ, ਖੇਤੀਬਾੜੀ ਵਿਭਾਗ ਸੰਭਾਲਣਗੇ ਗੁਰਮੀਤ ਖੁੱਡੀਆਂ

ਬਲਕਾਰ ਸਿੰਘ ਬਣੇ ਲੋਕਲ ਬਾਡੀਜ਼ ਮੰਤਰੀ।ਕੁਲਦੀਪ ਧਾਲੀਵਾਲ ਤੋਂ ਵਾਪਸ ਲਿਆ ਗਿਆ ਖੇਤੀਬਾੜੀ ਤੇ ਪੰਚਾਇਤ ਵਿਭਾਗ।ਗੁਰਮੀਤ ਸਿੰਘ ਖੁੱਡੀਆਂ ਨੂੰ ਸੌਂਪਿਆ ਗਿਆ ਖੇਤੀਬਾੜੀ ਤੇ ਪੰਚਾਇਤ ਵਿਭਾਗ।ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਤੋਂ ਦੋਵੇਂ ਅਹਿਮ ਵਿਭਾਗ ਵਾਪਸ ਲੈ ਲਏ ਗਏ ਹਨ। https://twitter.com/PunjabGovtIndia/status/1663805789709164545?s=20

31 May 2023

ਸ਼੍ਰੋਮਣੀ ਕਮੇਟੀ ਚੋਣਾਂ ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਜਾਰੀBreaking News

ਸ਼੍ਰੋਮਣੀ ਕਮੇਟੀ ਚੋਣਾਂ ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਜਾਰੀ

ਗੁਰਦੁਆਰਾ ਚੋਣ ਕਮਿਸ਼ਨ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੇ ਪ੍ਰਕਿਰਿਆ ਛੇਤੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਮੈਂਬਰਾਂ ਦੀਆਂ ਚੋਣਾਂ ਲਈ ਗੁਰਦੁਆਰਾ ਚੀਫ ਕਮਿਸ਼ਨਰ ਗੁਰਦੁਆਰਾ ਕਮਿਸ਼ਨ ਚੋਣਾਂ ਜਸਟਿਸ ਐਸਐਸ ਸਾਰੋਂ ਨੇ ਵੋਟਰ ਸੂਚੀਆਂ ਤਿਆਰ ਕਰਨ ਲਈ ਪੱਤਰ ਲਿਖ

30 May 2023

ਅੰਮ੍ਰਿਤਪਾਲ ਦੇ 12 ਸਾਥੀਆਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼, ਅੰਮ੍ਰਿਤਪਾਲ, ਪਪਲਪ੍ਰੀਤ ਤੇ ਚਾਚਾ ਹਰਜੀਤ ਸਿੰਘ ਖਿਲਾਫ ਬਾਅਦ 'ਚ ਪੇਸ਼ ਹੋਏਗੀ ਚਾਰਜਸ਼ੀਟBreaking News

ਅੰਮ੍ਰਿਤਪਾਲ ਦੇ 12 ਸਾਥੀਆਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼, ਅੰਮ੍ਰਿਤਪਾਲ, ਪਪਲਪ੍ਰੀਤ ਤੇ ਚਾਚਾ ਹਰਜੀਤ ਸਿੰਘ ਖਿਲਾਫ ਬਾਅਦ 'ਚ ਪੇਸ਼ ਹੋਏਗੀ ਚਾਰਜਸ਼ੀਟ

ਵਾਰਿਸ ਪੰਜਾਬ ਦੇ’ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਵਿੱਚ ਸ਼ਾਮਲ 12 ਸਾਥੀਆਂ ਖਿਲਾਫ ਥਾਣਾ ਖਿਲਚੀਆਂ ਵਿਖੇ ਦਰਜ ਕੀਤੇ ਗਏ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਾਬਾ ਬਕਾਲਾ ਸਾਹਿਬ ਵਿਖੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਉਨ੍ਹਾਂ 'ਤੇ ਧਾਰਾ 279 (ਲਾਪ੍ਰਵਾਹੀ ਨਾਲ ਗੱਡੀ ਚਲਾਉਣਾ), 506 (ਜਾਨੋਂ ਮਾਰਨ ਦੀ ਧਮਕੀ), 336 (ਜਾਨ ਨੂੰ ਖਤਰੇ ਵ

25 May 2023

ਸਰਕਾਰ 'ਤੇ ਦਬਾਅ ਬਣਾਉਣ ਦੀ ਤਿਆਰੀ ! ਪਹਿਲਵਾਨਾਂ ਦੇ ਸਮਰਥਨ 'ਚ ਅੱਜ ਹੋਵੇਗੀ ਇੱਕ ਹੋਰ ਮਹਾਂਪੰਚਾਇਤBreaking News

ਸਰਕਾਰ 'ਤੇ ਦਬਾਅ ਬਣਾਉਣ ਦੀ ਤਿਆਰੀ ! ਪਹਿਲਵਾਨਾਂ ਦੇ ਸਮਰਥਨ 'ਚ ਅੱਜ ਹੋਵੇਗੀ ਇੱਕ ਹੋਰ ਮਹਾਂਪੰਚਾਇਤ

ਦਿੱਲੀ ਦੇ ਜੰਤਰ-ਮੰਤਰ 'ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ ਪਰ ਬ੍ਰਿਜ ਭੂਸ਼ਣ ਸਿੰਘ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਅੱਜ ਜੀਂਦ ਦੇ ਖਟਕੜ ਟੋਲ 'ਤੇ ਖਾਪ ਪੰਚਾਇਤਾਂ ਇਕਜੁੱਟ ਹੋਣ ਜਾ ਰਹੀਆਂ ਹਨ। ਇਸ ਦੇ ਲਈ ਖਟਕੜ ਟੋਲ 'ਤੇ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ

25 May 2023

Radio Spice Live