Radio Spice

Breaking News

ਇਟਲੀ ਦੇ ਮਿਲਾਨ 'ਚ ਜ਼ਬਰਦਸਤ ਧਮਾਕਾ, ਕਈ ਕਾਰਾਂ ਨੂੰ ਲੱਗੀ ਭਿਆਨਕ ਅੱਗBreaking News

ਇਟਲੀ ਦੇ ਮਿਲਾਨ 'ਚ ਜ਼ਬਰਦਸਤ ਧਮਾਕਾ, ਕਈ ਕਾਰਾਂ ਨੂੰ ਲੱਗੀ ਭਿਆਨਕ ਅੱਗ

ਉੱਤਰੀ ਇਟਲੀ ਦੇ ਮਿਲਾਨ ਤੋਂ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਮਿਲਾਨ ਦੇ ਕੇਂਦਰ ਵਿੱਚ ਇੱਕ ਧਮਾਕੇ ਤੋਂ ਬਾਅਦ ਕਈ ਵਾਹਨ ਅੱਗ ਦੀ ਲਪੇਟ ਵਿੱਚ ਆ ਗਏ। ਬ੍ਰਿਟੇਨ ਦੇ ਇਕ ਸਥਾਨਕ ਮੀਡੀਆ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਘਟਨਾ ਪਿੱਛੇ ਕੀ ਕਾਰਨ ਸੀ, ਇਸ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਹੈ। ਸਥਾਨਕ ਪੁਲਿਸ ਨੇ ਹੁਣ ਤੱਕ ਕਿਹਾ ਹੈ ਕਿ ਧਮਾਕਾ ਸ਼ਹਿਰ ਦੀ

11 May 2023

ਅੰਮ੍ਰਿਤਸਰ ਧਮਾਕੇ 'ਤੇ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ, ਅਸੈਂਬਲ ਕੀਤਾ ਸੀ IED, 1.1 ਕਿਲੋ ਵਿਸਫੋਟਕ ਬਰਾਮਦBreaking News

ਅੰਮ੍ਰਿਤਸਰ ਧਮਾਕੇ 'ਤੇ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ, ਅਸੈਂਬਲ ਕੀਤਾ ਸੀ IED, 1.1 ਕਿਲੋ ਵਿਸਫੋਟਕ ਬਰਾਮਦ

ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਗੁੱਥੀ ਪੰਜਾਬ ਪੁਲਿਸ ਨੇ ਸੁਲਝਾ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਸਵੇਰੇ 11 ਵਜੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਇਸ ਮਾਮਲੇ 'ਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮ ਪੰਜਾਬ ਦੇ ਹੀ ਵਸਨੀਕ ਹਨ। ਇਨ੍ਹਾਂ ਦੀ ਪਛਾਣ ਆਜ਼ਾਦਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿ

11 May 2023

ਨੰਗਲ ਵਿੱਚ ਗੈਸ ਲੀਕ, ਬੱਚਿਆਂ ਦੀ ਹਾਲਤ ਖ਼ਰਾਬ, ਹਸਪਤਾਲ ਕਰਵਾਇਆ ਭਰਤੀBreaking News

ਨੰਗਲ ਵਿੱਚ ਗੈਸ ਲੀਕ, ਬੱਚਿਆਂ ਦੀ ਹਾਲਤ ਖ਼ਰਾਬ, ਹਸਪਤਾਲ ਕਰਵਾਇਆ ਭਰਤੀ

ਪੰਜਾਬ ਅਤੇ ਹਿਮਾਚਲ ਸਰਹੱਦ 'ਤੇ ਸਥਿਤ ਨੰਗਲ ਸ਼ਹਿਰ 'ਚ ਵੀਰਵਾਰ ਨੂੰ PACL ਫੈਕਟਰੀ ਤੋਂ ਗੈਸ ਲੀਕ ਹੋ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਪ੍ਰਭਾਵਿਤ ਹੋਈ। ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਦੇ ਗਲੇ 'ਚ ਦਰਦ ਅਤੇ ਸਿਰ ਦਰਦ ਹੋਇਆ, ਜਿਸ 'ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿ

11 May 2023

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਹੋਇਆ ਤੀਜਾ ਧਮਾਕਾ, ਪੁਲਿਸ ਨੇ 5 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰBreaking News

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਹੋਇਆ ਤੀਜਾ ਧਮਾਕਾ, ਪੁਲਿਸ ਨੇ 5 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਧਮਾਕੇ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ ਇਸ ਵਾਰ ਧਮਾਕਾ ਪਹਿਲੀ ਘਟਨਾ ਵਾਲੀ ਥਾਂ ਤੋਂ ਕਰੀਬ ਦੋ ਕਿਲੋਮੀਟਰ ਦੂਰ ਹੋਇਆ। ਸ੍ਰੀ ਹਰਿਮੰਦਰ ਸਾਹਿਬ ਨੇੜੇ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਰਾਤ ਇਕ ਵਜੇ ਹੋਇਆ। ਪੁਲਿਸ ਨੇ ਇਸ ਮਾਮਲੇ 'ਚ 5 ਲ

11 May 2023

ਐਪਲ ਆਈਫੋਨ ਦੀ ਵਿਕਰੀ ਡੇਢ ਫੀਸਦੀ ਵਧੀ, ਸੀਈਓ ਟਿਮ ਕੁੱਕ ਨੇ ਕੀਤਾ ਭਾਰਤੀ ਗਾਹਕਾਂ ਦਾ ਧੰਨਵਾਦBreaking News

ਐਪਲ ਆਈਫੋਨ ਦੀ ਵਿਕਰੀ ਡੇਢ ਫੀਸਦੀ ਵਧੀ, ਸੀਈਓ ਟਿਮ ਕੁੱਕ ਨੇ ਕੀਤਾ ਭਾਰਤੀ ਗਾਹਕਾਂ ਦਾ ਧੰਨਵਾਦ

ਅਮਰੀਕੀ ਤਕਨੀਕੀ ਦਿੱਗਜ ਐਪਲ ਨੇ ਵੀਰਵਾਰ ਨੂੰ 1 ਅਪ੍ਰੈਲ ਤਿਮਾਹੀ ਲਈ ਮਾਲੀਆ ਤੇ ਮੁਨਾਫੇ ਬਾਰੇ ਜਾਣਕਾਰੀ ਦਿੱਤੀ। ਕੰਪਨੀ ਨੇ ਕਿਹਾ ਕਿ ਇਹ ਅੰਕੜੇ ਉਮੀਦ ਤੋਂ ਬਿਹਤਰ ਆਏ ਹਨ। ਬਾਜ਼ਾਰ ਮੁੱਲ ਦੇ ਹਿਸਾਬ ਨਾਲ ਅਮਰੀਕਾ ਦੀ ਸਭ ਤੋਂ ਵੱਡੀ ਕੰਪਨੀ ਐਪਲ ਦੇ ਸ਼ੇਅਰਾਂ ਦੀਆਂ ਕੀਮਤਾਂ 'ਚ 2 ਫੀਸਦੀ ਦਾ ਵਾਧਾ ਹੋਇਆ ਹੈ। ਐਪਲ ਦੇ ਅਧਿਕਾਰੀਆਂ ਨੇ ਕਿਹਾ ਕਿ ਮੌਜੂਦਾ ਤਿਮਾਹੀ 'ਚ ਕੰਪਨੀ

5 May 2023

ਪੁਲਿਸ ਦੀ ਧੱਕੇਸ਼ਾਹੀ ਮਗਰੋਂ ਭਲਵਾਨਾਂ ਨੇ ਤਗਮੇ ਮੋੜ ਦਾ ਕੀਤਾ ਐਲਾਨBreaking News

ਪੁਲਿਸ ਦੀ ਧੱਕੇਸ਼ਾਹੀ ਮਗਰੋਂ ਭਲਵਾਨਾਂ ਨੇ ਤਗਮੇ ਮੋੜ ਦਾ ਕੀਤਾ ਐਲਾਨ

ਦਿੱਲੀ ਪੁਲਿਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨਾਂ ਨੇ ਤਮਗੇ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ ਰਿਹਾ ਹੈ ਉਸ ਨਾਲ ਇਨ੍ਹਾਂ ਪੁਰਸਕਾਰਾਂ ਤੇ ਤਮਗਿਆਂ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ।

4 May 2023

ਸੁਰੱਖਿਆ ਏਜੰਸੀਆਂ ਸਾਹਮਣੇ ਅੰਮ੍ਰਿਤਪਾਲ ਸਿੰਘ ਨੇ ਨਹੀਂ ਕੀਤਾ ਕੋਈ ਵੀ ਖੁਲਾਸਾ, ਪੁਲਿਸ ਕੋਲ ਰੱਖੀ ਇਹ ਪੇਸ਼ਕਸ਼Breaking News

ਸੁਰੱਖਿਆ ਏਜੰਸੀਆਂ ਸਾਹਮਣੇ ਅੰਮ੍ਰਿਤਪਾਲ ਸਿੰਘ ਨੇ ਨਹੀਂ ਕੀਤਾ ਕੋਈ ਵੀ ਖੁਲਾਸਾ, ਪੁਲਿਸ ਕੋਲ ਰੱਖੀ ਇਹ ਪੇਸ਼ਕਸ਼

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਾਂਚ ਏਜੰਸੀਆਂ ਸਾਹਮਣੇ ਫੰਡਿੰਗ ਦੇ ਸ੍ਰੋਤਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਦੁਹਰਾਇਆ ਹੈ ਕਿ ਉਹ ਨਸ਼ਿਆਂ ਖਿਲਾਫ ਜੰਗ ਜਾਰੀ ਰੱਖਣਾ ਚਾਹੁੰਦਾ ਹੈ। ਇਸ ਦੌਰਾਨ ਉਹ ਅਪਰਾਧ ਦੀ ਸੀਮਾ ਨੂੰ ਪਾਰ ਨਹੀ ਕਰੇਗਾ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ

4 May 2023

ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤBreaking News

ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ

ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੇ ਡਿਬਰੂਗੜ੍ਹ (Kirandeep Kaur met Amritpal) ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਰੱਖਿਆ ਗਿਆ ਹੈ। ਮਿ

4 May 2023

ਸੁਲਤਾਨਪੁਰ ਲੋਧੀ: ਅਮਰੀਕਾ ਵਿਚ ਦੋ ਸਕੇ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆBreaking News

ਸੁਲਤਾਨਪੁਰ ਲੋਧੀ: ਅਮਰੀਕਾ ਵਿਚ ਦੋ ਸਕੇ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ

ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਦੀ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਹੱਤਿਆ (Two brothers shot dead in America) ਕਰ ਦਿੱਤੀ ਗਈ ਹੈ। 4 ਮਈ ਸਵੇਰੇ ਅਮਰੀਕਾ ਤੋਂ ਇਹ ਦੁਖਦਾਈ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੋਵ

4 May 2023

'ਆਪ' ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ : ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ 'ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਕੰਗBreaking News

'ਆਪ' ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ : ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ 'ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਕੰਗ

ਮਲਵਿੰਦਰ ਸਿੰਘ ਕੰਗ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ, ''ਚੰਗੇ ਪ੍ਰਸ਼ਾਸਨ ਲਈ ਅਤੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਬਚਾਉਣ ਲਈ Aam Aadmi Party ਨੂੰ ਵੋਟ ਦਿਓ। ਕੰਗ ਨੇ ਭ੍ਰਿਸ਼ਟ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਲਈ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮਾਨ ਸਰਕਾਰ ਭ੍

4 May 2023

ਪਠਾਨਕੋਟ 'ਚ ਹਾਈ ਅਲਰਟ, ਆਰਮੀ ਏਰੀਏ ਦੇ ਸਾਰੇ ਸਕੂਲ ਬੰਦBreaking News

ਪਠਾਨਕੋਟ 'ਚ ਹਾਈ ਅਲਰਟ, ਆਰਮੀ ਏਰੀਏ ਦੇ ਸਾਰੇ ਸਕੂਲ ਬੰਦ

ਸ਼ੱਕੀ ਗਤੀਵਿਧੀਆਂ ਨੂੰ ਵੇਖਦੇ ਹੋਏ ਪਠਾਨਕੋਟ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦਿੱਸਣ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਆਰਮੀ ਖੇਤਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਥੇ ਪਹਾੜੀ ਪੁਰ ਪਿੰਡ ਨੇੜੇ ਪਾਕਿਸਤਾਨ ਵਾਲੇ ਪਾਸੇ ਕੁਝ ਲੋਕ ਕਣਕ ਵੱਢ ਰ

3 May 2023

ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਮਾਮਲੇ ਦੀ ਸੁਣਵਾਈ ਭਲਕੇBreaking News

ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਮਾਮਲੇ ਦੀ ਸੁਣਵਾਈ ਭਲਕੇ

ਪ੍ਰਸਿੱਧ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਮਾਮਲੇ ਦੀ ਸੁਣਵਾਈ 3 ਮਈ ਨੂੰ ਹੋਵੇਗੀ। ਸਥਾਨਕ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਿਲਾਇੰਸ ਇੰਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਭਿਨੇਤਾ ਦਲਜੀਤ ਦੋਸਾਂਝ, ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਮ੍ਰਿਤਕ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ 'ਤੇ ਬਾ

2 May 2023

Radio Spice Live