Breaking News
ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਦੀ ਮੌਤ, ਪੁਲਿਸ ਨੇ ਜੇਲ੍ਹ ਵਿੱਚ ਹਮਲਾ ਹੋਣ ਦੀ ਗੱਲ ਨਕਾਰੀ
ਮੋਰਿੰਡਾ ਦੇ ਗੁਰੂਘਰ ਵਿੱਚ ਬੇਅਦਬੀ ਕਰਨ ਵਾਲੇ ਦੀ ਦੋਸ਼ੀ ਦੀ ਮਾਨਸਾ ਦੀ ਜੇਲ੍ਹ ਵਿੱਚ ਮੌਤ ਹੋ ਗਈ ਜਿਸ ਤੋਂ ਬਾਅਦ ਮਾਨਸਾ ਦੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਹੈ ਕਿ ਮੋਰਿੰਡਾ ਬੇਅਦਬੀ ਕਾਂਡ ਦੇ ਮਾਨਸਾ ਜੇਲ੍ਹ ਵਿੱਚ ਬੰਦ ਦੋਸ਼ੀ ਜਸਵੀਰ ਸਿੰਘ ਜੱਸੀ ਦੀ ਮੌਤ ਉਸਦੀ ਜੇਲ੍ਹ ਵਿੱਚ ਤਬੀਅਤ ਵਿਗੜਣ ਕਾਰਨ ਹੀ ਹੋਈ ਹੈ ਅਤੇ ਜੇਲ੍ਹ ਵਿੱਚ ਉਸਤੇ ਕਿਸੇ ਵੀ ਤਰ੍ਹਾਂ ਦਾ ਕੋਈ
2 May 2023
ਪੀਐਮ ਮੋਦੀ ਵੱਲੋਂ ਲੁਧਿਆਣਾ ਗੈਸ ਲੀਕ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਲੁਧਿਆਣਾ ਗੈਸ ਲੀਕ ਘਟਨਾ 'ਤੇ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਤੇ ਹਸਪਤਾਲ 'ਚ ਦਾਖਲ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਆਫਿਸ ਨੇ ਪੰਜਾਬੀ ਵਿੱਚ ਟਵੀਟ ਕਰਕੇ ਲੁਧਿਆਣਾ
1 May 2023
ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਆਏ ਨਵਜੋਤ ਸਿੱਧੂ
ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਪਿਛਲੇ ਕਈ ਦਿਨਾਂ ਤੋਂ ਰੇਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਮਿਲਣ ਆਉਣਗੇ। ਦਰਅਸਲ, ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਸੀ, 'ਅੱਜ ਦੁਪਹ
1 May 2023
CM ਮਾਨ ਤੇ SGPC ਵਿਚਾਲੇ ਖੜਕੀ ! ਮਾਨ ਨੇ ਦੱਸਿਆ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ, ਧਾਮੀ ਨੇ ਕਿਹਾ, ਤੁਹਾਨੂੰ ਬੋਲਣ ਦਾ ਹੱਕ ਨਹੀਂ
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟ ਮੰਗਣ 'ਤੇ ਅਕਾਲੀ ਦਲ ਦਾ ਨਾਂ ਲਏ ਬਿਨਾਂ ਸਵਾਲ ਕੀਤਾ ਕਿ ਜਿਸ ਰਾਜਨੀਤਿਕ ਪਾਰਟੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਗਦੇ ਹਨ ਉਸ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ
1 May 2023
ਗੈਂਗਸਟਰ ਮਾਮਲੇ 'ਚ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ, 5 ਲੱਖ ਜੁਰਮਾਨਾ, ਅਫਜ਼ਲ ਨੂੰ 4 ਸਾਲ ਦੀ ਸਜ਼ਾ
ਐਡੀਸ਼ਨਲ ਸੈਸ਼ਨ ਜੱਜ ਫਸਟ/ਐੱਮ.ਪੀ.-ਐੱਮ.ਐੱਲ.ਏ ਦੀ ਅਦਾਲਤ 'ਚ ਸੰਸਦ ਮੈਂਬਰ ਅਫਜ਼ਲ ਅੰਸਾਰੀ ਅਤੇ ਮੁਖਤਾਰ ਅੰਸਾਰੀ ਖਿਲਾਫ ਚੱਲ ਰਹੇ 15 ਸਾਲ ਪੁਰਾਣੇ ਗੈਂਗਸਟਰ ਮਾਮਲੇ 'ਚ ਇਹ ਫੈਸਲਾ ਸੁਣਾਇਆ ਗਿਆ। ਇਸ ਮਾਮਲੇ ਵਿੱਚ ਮੁਖਤਾਰ ਅੰਸਾਰੀ ਨੂੰ ਦਸ ਸਾਲ ਦੀ ਕੈਦ ਅਤੇ ਪੰਜ ਲੱਖ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਸੰਸਦ ਮੈਂਬਰ ਅਫਜ਼ਲ ਨੂੰ ਵੀ ਦੋਸ਼ੀ ਠਹਿਰਾਇਆ ਅਤੇ ਚਾ
29 Apr 2023
ਪੰਜਾਬੀ ਯੂਨੀਵਰਸਿਟੀ 'ਚ ਪਾੜ੍ਹਿਆਂ ਲਈ ਬੱਸ ਸੇਵਾ ਲਗਪਗ ਠੱਪ, ਯੂਨੀਵਰਸਿਟੀਆਂ ਦੀਆਂ ਛੇ 'ਚੋਂ ਚਾਰ ਬੱਸਾਂ ਖੜ੍ਹੀਆਂ ਤੇ ਦੋ ਬੰਦ ਹੋਣ ਨੇੜੇ
ਪੰਜਾਬ ਸਰਕਾਰ ਵੱਲੋਂ ਕਾਲਜ ਦੀਆਂ ਵਿਦਿਆਰਥਣਾਂ ਲਈ ਬੱਸ ਸੁਵਿਧਾ ਸ਼ੁਰੂ ਕੀਤੀ ਜਾ ਰਹੀ ਹੈ ਪਰ ਇਸ ਤੋਂ ਉਲਟ ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੀ ਜਾ ਰਹੀ ਇਹ ਸੁਵਿਧਾ ਬੰਦ ਹੋਣ ਕੰਢੇ ਆ ਗਈ ਹੈ। ਯੂਨੀਵਰਸਿਟੀ ਦੇ ਵਿਹੜੇ ’ਚ ਵਿਦਿਆਰਥੀਆਂ ਲਈ ਕੁੱਲ ਛੇ ਬੱਸਾਂ ਹਨ ਜਿਨ੍ਹਾਂ ’ਚੋਂ ਚਾਰ ਬੱਸਾਂ ਮਿਆਦ ਲੰਘਣ ਕਰਕੇ ਬੰਦ ਹੋ ਗਈਆਂ ਹਨ। ਮੌਜੂਦਾ ਸਮੇਂ ਸਿਰਫ਼ ਦੋ ਬੱਸਾਂ ਹੀ ਚੱਲ ਰ
29 Apr 2023
AGTF ਦੀ ਟੀਮ ਨੇ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
AGTF ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਗ੍ਰਿਫ਼ਤਾਰੀ ਏਜੀਟੀਐਫ ਦੀ ਟੀਮ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਗ੍ਰਿਫ਼਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ। ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਚ ਟਰੈਵਲ ਏਜੰਟ ਵ
28 Apr 2023
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ 'ਤੇ ਯਾਤਰੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ
ਪੰਜਾਬ ਦੇ ਸਭ ਤੋਂ ਵੱਡੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ 'ਤੇ ਯਾਤਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸੰਬੰਧੀ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਮਾਰਚ 2023 ਲਈ ਜਾਰੀ ਕੀਤੇ ਗਏ ਅੰਕੜਿਆਂ ਦ
28 Apr 2023
ਘਰ ਦੀ ਰੈਨੋਵੇਸ਼ਨ 'ਤੇ 44 ਕਰੋੜ? ਸੁਖਪਾਲ ਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਨਟਵਰਲਾਲ! ਹਲਫਨਾਮਾ ਸ਼ੇਅਰ ਕਰਕੇ ਯਾਦ ਦੁਆਏ ਵਾਅਦੇ
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ Aam Aadmi Party ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਪਰ ਤਿੱਖਾ ਹਮਲਾ ਬੋਲਿਆ ਹੈ। ਕੇਜਰੀਵਾਲ ਦੀ ਰਿਹਾਇਸ਼ ਦੀ ਰੈਨੋਵੇਸ਼ਨ ਉੱਪਰ 44 ਕਰੋੜ ਰੁਪਏ ਖਰਚਣ ਦੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਖਹਿਰਾ ਨੇ ਕਿਹਾ ਕਿ ਨਟਵਰਲਾਲ ਅਰਵਿੰਦ ਕੇਜਰੀਵਾਲ! ਮੈਨੂੰ ਨਹੀਂ ਲੱਗਦਾ ਕਿ ਇਸ ਨਕਲੀ ਇਨਕਲਾਬੀ ਬਾਰੇ ਹੋਰ ਕੁਝ ਕਹਿਣ ਦੀ ਲੋੜ
27 Apr 2023
ਪਿੰਡ ਬਾਦਲ 'ਚ ਗਮਗੀਨ ਮਾਹੌਲ, ਸ਼ਰਧਾਂਜਲੀ ਦੇਣ ਦੇਸ਼ ਭਰ ਤੋਂ ਪਹੁੰਚ ਰਹੇ ਲੋਕ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਦੇ ਦਰਸ਼ਨਾਂ ਲਈ ਪਿੰਡ ਬਾਦਲ ਵਿੱਚ ਵੱਡੀ ਗਿਣਤੀ ਲੋਕ ਪੁੱਜ ਰਹੇ ਹਨ। ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ 'ਤੇ ਦਰਸ਼ਨਾਂ ਹਿੱਤ ਰੱਖੀ ਗਈ ਹੈ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ। ਰਾਗੀ ਸਿੰਘ ਵੈਰਾਗਮਈ ਕੀਰਤਨ ਕਰ ਰਹੇ ਹਨ। ਇਸ ਮੌਕੇ ਪੰਜਾਬ, ਹਰਿਆਣਾ ਤੇ ਦੂਰ ਦੁਰਾਡੇ ਤੋਂ ਉਨ੍ਹ
27 Apr 2023
ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ 'ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਸੁਰੱਖਿਆ ਘਟਾਉਣ ਦੇ ਮਾਮਲੇ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਜਾਨ ਨੂੰ ਖਤਰਾ ਹੋਣ ਦੀ ਗੱਲ ਕਹਿੰਦਿਆਂ ਆਪਣੀ ਸੁਰੱਖਿਆ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕ
27 Apr 2023
Indian Citizen Sudan Crisis: ਸੁਡਾਨ ਤੋਂ 360 ਭਾਰਤੀਆਂ ਦਾ ਪਹਿਲਾ ਜੱਥਾ ਪਹੁੰਚਿਆ ਦਿੱਲੀ
ਸੂਡਾਨ ਦੀ ਨਿਯਮਤ ਸੈਨਾ ਅਤੇ ਅਰਧ ਸੈਨਿਕ ਬਲਾਂ ਵਿਚਕਾਰ ਜੰਗਬੰਦੀ ਖਤਮ ਹੋਣ ਤੋਂ ਪਹਿਲਾਂ, ਕੇਂਦਰ ਸਰਕਾਰ ਹਿੰਸਾ ਪ੍ਰਭਾਵਿਤ ਅਫਰੀਕੀ ਦੇਸ਼ ਤੋਂ ਵੱਧ ਤੋਂ ਵੱਧ ਨਾਗਰਿਕਾਂ ਨੂੰ ਬਚਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਦੱਸ ਦੇਈਏ ਕਿ ਬੁੱਧਵਾਰ ਸ਼ਾਮ ਨੂੰ 'ਆਪ੍ਰੇਸ਼ਨ ਕਾਵੇਰੀ' ਤਹਿਤ ਜੇਦਾਹ ਤੋਂ ਸੂਡਾਨ 'ਚ ਫਸੇ 360 ਭਾਰਤੀ ਨਾਗਰਿਕਾਂ ਦੀ ਪਹਿਲੀ ਵਿਸ਼ੇਸ਼ ਉਡਾਣ ਦਿੱਲੀ ਪ
27 Apr 2023
