Breaking News
ਮੁਖਤਾਰ ਅੰਸਾਰੀ ਨੂੰ VIP ਟਰੀਟਮੈਂਟ ਮਿਲਦਾ ਸੀ ਪੰਜਾਬ ਜੇਲ 'ਚ, ਜਾਂਚ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਾਫੀਆ ਮੁਖਤਾਰ ਅੰਸਾਰੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਰੋਪੜ ਜੇਲ੍ਹ ਵਿੱਚ ਜਨਵਰੀ 2019 ਤੋਂ ਅਪ੍ਰੈਲ 2021 ਤੱਕ 2 ਸਾਲ 3 ਮਹੀਨੇ ਦੀ ਕੈਦ ਦੌਰਾਨ ਵੀਆਈਪੀ ਟਰੀਟਮੈਂਟ ਮਿਲਿਆ ਸੀ। ਏਡੀਜੀਪੀ ਆਰ ਐਨ ਢੋਕੇ ਦੀ ਜਾਂਚ ਰਿਪੋਰਟ ਵਿੱਚ ਮੁਖਤਾਰ ਅੰਸਾਰੀ ਤੋਂ ਸਹੂਲਤਾਂ ਦੇ ਬਦਲੇ ਕਥਿਤ ਤੌਰ '
19 Apr 2023
ਚੀਨ 'ਚ ਹਸਪਤਾਲ ਤੇ ਕਾਰਖਾਨੇ 'ਚ ਲੱਗੀ ਭਿਆਨਕ ਅੱਗ, ਦੋਵਾਂ ਘਟਨਾਵਾਂ 'ਚ 32 ਲੋਕਾਂ ਦੀ ਮੌਤ
ਚੀਨ ਵਿੱਚ ਮੰਗਲਵਾਰ ਨੂੰ ਇੱਕ ਹਸਪਤਾਲ ਅਤੇ ਇੱਕ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਦੋਵਾਂ ਘਟਨਾਵਾਂ 'ਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਸੀ। ਚੀਨੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਚੀਨੀ ਮੀਡੀਆ ਮੁਤਾਬਕ ਬੀਜਿੰਗ ਦੇ ਫੇਂਗਤਾਈ ਜ਼ਿਲੇ 'ਚ ਮੰਗਲਵਾਰ ਨੂੰ ਦੁਪਹਿਰ 12.57 ਵਜੇ (ਸਥਾਨਕ ਸਮੇਂ ਮੁਤਾਬਕ) ਇਕ ਹਸਪਤਾਲ ਦੀ ਪ੍ਰਵੇਸ਼ ਦੁਆਰ ਇਮਾਰਤ 'ਚ ਅੱਗ ਲੱਗ ਗਈ, ਜ
19 Apr 2023
ਜਲੰਧਰ ਜ਼ਮੀਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪਾਰਟੀ ਵਲੋਂ ਲੋਕ ਸਭਾ ਹਲਕਾ ਜਲੰਧਰ ਵਿਚ ਹੋ ਰਹੀ ਜ਼ਿਮਨੀ ਚੋਣ ਬਾਰੇ ਖੁੱਲ੍ਹ ਕੇ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਸ ਦੌਰਾਨ ਹਾਜ਼ਰ ਆਗੂ ਸਾਹਿਬਾਨ ਵਲ
18 Apr 2023
ਭਿਆਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਈ ਜਲੰਧਰ ਦੀ ਰਬੜ ਫੈਕਟਰੀ, ਮੁਸ਼ਕਿਲਾਂ ਨਾਲ ਪਾਇਆ ਅੱਗ 'ਤੇ ਕਾਬੂ
ਜਲੰਧਰ ਦੇ ਲੰਬਾ ਪਿੰਡ ਚੌਕ ਨੇੜੇ ਰਬੜ ਅਤੇ ਪੀਵੀਸੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਦੱਸ ਦੇਈਏ ਕਿ ਰਾਤ 11 ਵਜੇ ਫੈਕਟਰੀ ਨੂੰ ਅੱਗ ਲੱਗ ਗਈ ਹੈ। ਰਬੜ ਫੈਕਟਰੀ ਹੋਣ ਕਾਰਨ ਅੱਗ ਕਾਫ਼ੀ ਦੂਰ ਤੱਕ ਫੈਲ ਗਈ, ਜਿਸ ਕਾਰਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ( f ire brigade ) ਦੀਆਂ ਕਰੀਬ 18 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਹੈ
17 Apr 2023
ਬਠਿੰਡਾ 'ਚ 4 ਫੌਜੀ ਜਵਾਨਾਂ ਦੇ ਕਤਲ ਕੇਸ 'ਚ ਵੱਡਾ ਖੁਲਾਸਾ, ਨਿੱਜੀ ਰੰਜਿਸ਼ ਕਰਕੇ ਫੌਜੀ ਨੇ ਹੀ ਕੀਤੀ ਸੀ ਫਾਇਰਿੰਗ
ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇੱਕ ਫੌਜੀ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਇਸ ਜਵਾਨ ਨੇ ਹੀ ਫਾਇਰਿੰਗ ਕਰਕੇ ਚਾਰ ਜਵਾਨਾਂ ਦਾ ਕਤਲ ਕੀਤਾ ਸੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਕੈਂਟ ਦੀ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮ
17 Apr 2023
ਵਿਸਾਖੀ ਮਨਾਉਣ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, ਹਾਦਸੇ ‘ਚ ਸੱਤ ਦੀ ਮੌਤ
ਪੰਜਾਬ ‘ਚ ਬੁੱਧਵਾਰ ਦੇਰ ਰਾਤ ਕਰੀਬ ਡੇਢ ਵਜੇ ਇੱਕ ਵੱਡਾ ਹਾਦਸਾ ਵਾਪਰ ਗਿਆ। ਗੁਰੂ ਰਵਿਦਾਸ ਦੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲ ਦਿੱਤਾ। ਹਾਦਸੇ ਵਿੱਚ ਸੱਤ ਦੀ ਮੌਤ ਹੋ ਗਈ। ਇਹ ਹਾਦਸਾ ਖੁਰਾਲਗੜ੍ਹ ਰੋਡ ‘ਤੇ ਵਾਪਰਿਆ। ਜਾਣਕਾਰੀ ਮੁਤਾਬਕ ਵਿਸਾਖੀ ਮੌਕੇ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ
13 Apr 2023
Bathinda : ਮਿਲਟਰੀ ਸਟੇਸ਼ਨ 'ਚ ਫਾਇਰਿੰਗ, 4 ਲੋਕਾਂ ਦੀ ਮੌਤ
ਬਠਿੰਡਾ ਜ਼ਿਲ੍ਹੇ ਵਿੱਚ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਸਵੇਰੇ 4.35 ਵਜੇ ਦੇ ਕਰੀਬ ਹੋਈ। ਇਸ ਗੋਲੀਬਾਰੀ 'ਚ 4 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ 'ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਘਟਨਾ ਤੋਂ ਬਾਅਦ ਛਾਉਣੀ ਖੇਤਰ ਨੂੰ ਪੂਰੀ
12 Apr 2023
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ ‘ਚ
ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.), ਵੱਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀਏਵੀਏਟ ਜਲੰਧਰ, ਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ (Gatka) ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿੱਪ ਜ
10 Apr 2023
ਟਿੱਬਿਆਂ ਦੇ ਪੁੱਤ ਮੂਸੇਵਾਲਾ ਦੇ ਗੀਤ ‘ਮੇਰਾ ਨਾਂ’ ਨੇ ਤੋੜੇ ਸਾਰੇ ਰਿਕਾਰਡ, Burna Boy ਵੀ ਗਾ ਰਿਹਾ ਪੰਜਾਬੀ ‘ਚ, ਸੁਣੋ ਪੂਰਾ ਗੀਤ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਭਾਵੇਂ ਅੱਜ ਸਾਡੇ ਵਿਚਕਾਰ ਸਰੀਰਕ ਤੌਰ ‘ਤੇ ਨਹੀਂ ਹੈ ਪਰ ਉਹ ਆਪਣੇ ਚਾਹੁਣ ਵਾਲਿਆਂ ਦੇ ਫੈਨਜ਼ ਦੇ ਸਮਰੱਥਕਾਂ ਦੇ ਦਿਲਾਂ ‘ਚ ਸਦਾ ਜਿਊਂਦਾ ਰਹੇਗਾ। ਸਿੱਧੂ ਦੇ ‘ਮੇਰਾ ਨਾਂ’ ਗੀਤ ਨੇ ਵੀ ਰਿਕਾਰਡ ਤੋੜ ਦਿੱਤੇ ਹਨ।ਕੁਝ ਹੀ ਮਿੰਟਾਂ ‘ਚ ਮਿਲੀਅਨ ਵਿਊਜ਼ ਨੂੰ ਪਾਰ ਕਰ ਗਿਆ ਇਹ ਗੀਤ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ
7 Apr 2023
ਆਕਲੈਂਡ ਫਲੈਟ ਬੁਸ਼ ਵਿਖੇ ਬੱਸ ਦਾ ਦਰਵਾਜ਼ਾ ਜਾਮ ਹੋਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦਾਦੀ ਅਤੇ ਬੱਚਾ
ਇੱਕ ਬੱਸ ਡਰਾਈਵਰ ਨੂੰ ਹੇਠਾਂ ਖੜ੍ਹਾ ਕਰ ਲਿਆ ਗਿਆ ਹੈ ਅਤੇ ਇੱਕ ਦਾਦੀ ਅਤੇ ਛੋਟੇ ਬੱਚੇ ਦੇ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਹੈ ਜਦੋਂ ਉਹ ਵਾਹਨ ਦੇ ਬੰਦ ਦਰਵਾਜ਼ੇ ਵਿੱਚ ਜਾਮ ਹੋ ਗਏ ਸਨ। ਬੱਚੇ ਦੀ ਪਰੇਸ਼ਾਨ ਮਾਂ ਨੇ ਹੇਰਾਲਡ ਨੂੰ ਦੱਸਿਆ, “ਅਸੀਂ ਨਹੀਂ ਚਾਹੁੰਦੇ ਕਿ ਸਾਡੇ ਪਰਿਵਾਰ ਦੇ ਮੈਂਬਰਾਂ ਨਾਲ ਜੋ ਹੋਇਆ ਉਹ ਕਿਸੇ ਹੋਰ ਨਾਲ ਵਾਪਰੇ। 66 ਸਾਲਾ ਦਾ
6 Apr 2023
Breaking Newsਜੈ ਇੰਦਰ ਕੌਰ ਦੀ ਅਗਵਾਈ 'ਚ ਕਿਸਾਨਾਂ ਨੇ ਪਟਿਆਲਾ ਵਿੱਚ CM ਦੇ ਸਮਾਗਮ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਪਟਿਆਲਾ - ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਾਜ ਸਮਾਗਮ ਦੇ ਬਾਹਰ ਕਿਸਾਨਾਂ ਦੇ ਵਿਸ਼ਾਲ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਅਤ
6 Apr 2023
ਸੁਖਪਾਲ ਖਹਿਰਾ ਦੀ CM ਭਗਵੰਤ ਮਾਨ ਨੂੰ ਵੰਗਾਰ! ਨਸ਼ਾ ਤਸਕਰਾਂ ਬਾਰੇ 3 ਰਿਪੋਰਟਾਂ ਮਿਲ ਗਈਆਂ ਤਾਂ ਜਲਦ ਕਰੋ ਸਖਤ ਕਾਰਵਾਈ
ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ CM ਭਗਵੰਤ ਮਾਨ ਨੂੰ ਨਸ਼ਾ ਤਸਕਰਾਂ ਖਿਲਾਫ ਜਲਦ ਕਾਰਵਾਈ ਲਈ ਵੰਗਾਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਕੋਲ ਜੇਕਰ ਤਿੰਨ ਰਿਪੋਰਟਾਂ ਪਹੁੰਚ ਚੁੱਕੀਆਂ ਹਨ ਤਾਂ ਉਮੀਦ ਹੈ ਕਿ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਜਾਣਨਾ ਚਾਹੁੰਦੇ ਹਨ ਕਿ ਨਸ਼ਿਆਂ ਦੀ ਵੱਡੀ ਤਸਕਰੀ ਰਾਹੀਂ ਸਾਡੀ ਜਵਾਨੀ ਨੂ
5 Apr 2023
