Radio Spice
India News

ਹਰਮਨਪ੍ਰੀਤ ਕੌਰ ਸਮੇਤ 7 DSP ਤੇ 4 ਬਣੇ PCS; CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

By 111459pwpadmin•

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (PCS) 'ਚ ਸੇਵਾਵਾਂ ਨਿਭਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ ਸੂਬੇ ਦੇ 11 ਕੌਮਾਂਤਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (PCS) 'ਚ ਸੇਵਾਵਾਂ ਨਿਭਾਉਣਗੇ।

https://twitter.com/BhagwantMann/status/1754059688692633699?s=20

ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ 'ਚ ਜਿੱਤਿਆ ਬ੍ਰੌਨਜ਼ ਮੈਡਲ

ਭਾਰਤੀ ਪੁਰਸ਼ ਹਾਕੀ ਟੀਮ ਨੇ ਆਖ਼ਰਕਾਰ 41 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਵਾਪਸੀ ਕੀਤੀ ਤੇ ਭਾਰਤ ਦਾ ਦੇਸ਼ ਭਰ 'ਚ ਮਾਣ ਵਧਾਇਆ।ਹਾਕੀ ਟੀਮ ਨੇ ਆਖਰਕਾਰ ਟੋਕੀਓ 'ਚ ਤੀਜੇ ਸਥਾਨ ਦੇ ਪਲੇਆਫ 'ਚ ਜਰਮਨੀ ਨੂੰ ਹਰਾ ਕੇ ਅਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਓਲੰਪਿਕ ਪੋਡੀਅਮ 'ਚ ਵਾਪਸੀ ਕੀਤੀ। 1920 ਤੋਂ 1980 ਦੇ ਦਹਾਕੇ ਤਕ ਵਿਸ਼ਵ ਹਾਕੀ 'ਚ ਦਬਦਬਾ ਬਣਾਉਣ ਤੋਂ ਬਾਅਦ, ਇਸ ਮਿਆਦ 'ਚ ਉਨ੍ਹਾਂ ਓਲੰਪਿਕ 'ਚ ਅੱਠ ਗੋਲਡ, ਇਕ ਚਾਂਦੀ ਤੇ ਦੋ ਕਾਂਸੀ ਦੇ ਤਗਮੇ ਜਿੱਤੇ, ਪਿਛਲੇ ਚਾਰ ਦਹਾਕਿਆਂ 'ਚ ਭਾਰਤੀ ਹਾਕੀ ਦਾ ਨਿਘਾਰ ਹੈਰਾਨ ਕਰਨ ਵਾਲਾ ਸੀ।

ਹਰਮਨਪ੍ਰੀਤ ਕੌਰ ਦੀ ਅਗਵਾਈ 'ਚ ਭਾਰਤੀ ਟੀਮ ਨੇ ਸੱਤਵੀਂ ਵਾਰ ਜਿੱਤਿਆ ਏਸ਼ੀਆ ਕੱਪ

1980 ਮਾਸਕੋ ਓਲੰਪਿਕ 'ਚ ਗੋਲਡ ਮੈਡਲ ਜਿੱਤਣ ਤੋਂ ਬਾਅਦ ਇਹ ਖੇਡਾਂ 'ਚ ਭਾਰਤ ਦਾ ਪਹਿਲਾ ਪੋਡੀਅਮ ਫਿਨਿਸ਼ ਸੀ। ਇਸ ਦੇ ਨਾਲ ਹੀ ਖਿਡਾਰਨ ਹਰਮਨਪ੍ਰੀਤ ਕੌਰ ਨੇ ਪਿਛਲੇ ਸਾਲ ਹਾਂਗਜ਼ੂ 'ਚ ਹੋਈਆਂ ਰਾਸ਼ਟਰਮੰਡਲ ਖੇਡਾਂ (2022) ਤੇ ਏਸ਼ੀਆਈ ਖੇਡਾਂ 'ਚ ਗੋਲਡ ਜਿੱਤਣ 'ਚ ਭਾਰਤੀ ਟੀਮ ਦੀ ਅਗਵਾਈ ਕੀਤੀ ਹੈ। ਉਨ੍ਹਾਂ ਦੀ ਅਗਵਾਈ 'ਚ ਭਾਰਤ ਨੇ 2022 'ਚ ਸੱਤਵੀਂ ਵਾਰ ਏਸ਼ੀਆ ਕੱਪ ਵੀ ਜਿੱਤਿਆ ਸੀ। 296 ਅੰਤਰਰਾਸ਼ਟਰੀ ਮੈਚਾਂ ਵਿੱਚ 6,745 ਦੌੜਾਂ ਅਤੇ ਛੇ ਸੈਂਕੜਿਆਂ ਦੇ ਨਾਲ, ਉਹ ਪ੍ਰਮੁੱਖ ਬੱਲੇਬਾਜ਼ਾਂ ਵਿੱਚੋਂ ਇੱਕ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live