Radio Spice
India News

ਪੰਜਾਬ ਸਰਕਾਰ ਨੇ ਕੀਤੀ ADGP ਜੇਲ ਦੀ ਬਦਲੀ

By 111459pwpadmin•

ਪੰਜਾਬ ਸਰਕਾਰ ਨੇ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਉਨ੍ਹਾਂ ਦੀ ਥਾਂ ਆਈਪੀਐਸ ਅਧਿਕਾਰੀ ਏਡੀਜੀਪੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਲਾਇਆ ਗਿਆ ਹੈ। ਦੱਸ ਦਈਏ ਕਿ ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ

 ਪੰਜਾਬ ਸਰਕਾਰ ਨੇ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ।

ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ  ਪੰਜਾਬ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਉਨ੍ਹਾਂ ਦੀ ਥਾਂ ਆਈਪੀਐਸ ਅਧਿਕਾਰੀ ਏਡੀਜੀਪੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਲਾਇਆ ਗਿਆ ਹੈ।

ਦੱਸ ਦਈਏ ਕਿ ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਦਫਤਰਾਂ ਦੀ ਸਮਾਂ ਸਾਰਣੀ ਬਾਰੇ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹੁਣ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ।

ਹੁਣ ਸਰਕਾਰੀ ਦਫਤਰ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ। ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ  ਦੇਸ਼ 'ਚ ਪਹਿਲੀ ਵਾਰ ਕੋਈ ਸੂਬਾ ਇਹ ਤਜ਼ਰਬਾ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਵੇ ਫਾਰਮੂਲੇ ਨਾਲ Peak ਸੀਜ਼ਨ 'ਚ ਬਿਜਲੀ ਦੀ ਬਚਤ ਹੋਵੇਗੀ ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live