Radio Spice
India News

Apple Vision Pro ਲਈ ਖ਼ਤਮ ਹੋਣ ਜਾ ਰਿਹਾ ਇੰਤਜ਼ਾਰ, 2 ਫਰਵਰੀ ਤੋਂ ਹੋਵੇਗੀ ਖਰੀਦਦਾਰੀ ਲਈ ਪੇਸ਼

By 111459pwpadmin•

ਐਪਲ ਨੇ ਐਪਲ ਵਿਜ਼ਨ ਪ੍ਰੋ ਹੈਡਸੈੱਟ ਨੂੰ ਲੈ ਕੇ ਨਵਾਂ ਅਪਡੇਟ ਜਾਰੀ ਕੀਤਾ ਹੈ। Apple Vision Pro ਦੀ ਪ੍ਰੀ-ਬੁਕਿੰਗ ਤੇ ਪਹਿਲੀ ਸੇਲ ਸਬੰਧੀ ਜਾਣਕਾਰੀ ਆ ਗਈ ਹੈ। ਹੈੱਡਸੈੱਟ ਤੋਂ ਇਲਾਵਾ ਕੰਪਨੀ ਨੇ ਅਸੈਸਰੀਜ਼ ਤੇ ਪ੍ਰਿਸਕ੍ਰਿਪਸ਼ਨ ਲੈਂਸ ਬਾਰੇ ਵੀ ਜਾਣਕਾਰੀ ਦਿੱਤੀ ਹੈ। ਕਦੋਂ ਸ਼ੁਰੂ ਹੋਵੇਗੀ ਪ੍ਰੀ-ਬੁਕਿੰਗ ? ਤਾਜ਼ਾ ਅਪਡੇਟ ਅਨੁਸਾਰ ਐਪਲ ਵਿਜ਼ਨ ਪ੍ਰੋ ਹੈੱਡਸੈੱਟ 2 ਫਰਵਰੀ

ਐਪਲ ਨੇ ਐਪਲ ਵਿਜ਼ਨ ਪ੍ਰੋ ਹੈਡਸੈੱਟ ਨੂੰ ਲੈ ਕੇ ਨਵਾਂ ਅਪਡੇਟ ਜਾਰੀ ਕੀਤਾ ਹੈ। Apple Vision Pro ਦੀ ਪ੍ਰੀ-ਬੁਕਿੰਗ ਤੇ ਪਹਿਲੀ ਸੇਲ ਸਬੰਧੀ ਜਾਣਕਾਰੀ ਆ ਗਈ ਹੈ। ਹੈੱਡਸੈੱਟ ਤੋਂ ਇਲਾਵਾ ਕੰਪਨੀ ਨੇ ਅਸੈਸਰੀਜ਼ ਤੇ ਪ੍ਰਿਸਕ੍ਰਿਪਸ਼ਨ ਲੈਂਸ ਬਾਰੇ ਵੀ ਜਾਣਕਾਰੀ ਦਿੱਤੀ ਹੈ।

ਕਦੋਂ ਸ਼ੁਰੂ ਹੋਵੇਗੀ ਪ੍ਰੀ-ਬੁਕਿੰਗ ?

ਤਾਜ਼ਾ ਅਪਡੇਟ ਅਨੁਸਾਰ ਐਪਲ ਵਿਜ਼ਨ ਪ੍ਰੋ ਹੈੱਡਸੈੱਟ 2 ਫਰਵਰੀ ਨੂੰ ਅਮਰੀਕਾ 'ਚ ਖਰੀਦ ਲਈ ਉਪਲਬਧ ਹੋਣ ਜਾ ਰਿਹਾ ਹੈ। ਇਸ ਹੈੱਡਸੈੱਟ ਦੇ ਪ੍ਰੀ-ਆਰਡਰ 19 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੇ ਹਨ।

ਵਿਜ਼ਨ ਪ੍ਰੋ ਹੈੱਡਸੈੱਟ ਦੀ ਕੀਮਤ

ਵਿਜ਼ਨ ਪ੍ਰੋ ਹੈੱਡਸੈੱਟ ਦੀ ਕੀਮਤ ਦੀ ਗੱਲ ਕਰੀਏ ਤਾਂ ਐਪਲ ਇਸ ਡਿਵਾਈਸ ਨੂੰ 3,499 ਡਾਲਰ 'ਚ ਲਾਂਚ ਕਰਨ ਜਾ ਰਿਹਾ ਹੈ। ਹੈੱਡਸੈੱਟ 'ਚ ਦੋ 4K ਡਿਸਪਲੇ ਦਿੱਤੇ ਗਏ ਹਨ। ਕੰਪਨੀ ਦਾ ਕਹਿਣਾ ਹੈ ਕਿ ਇਹ ਡਿਵਾਈਸ ਯੂਜ਼ਰਜ਼ ਲਈ ਯੂਜ਼ਰ ਫ੍ਰੈਂਡਲੀ ਡਾਇਲ ਦੇ ਨਾਲ ਆ ਰਹੀ ਹੈ। ਹੈੱਡਸੈੱਟ ਦੇ ਨਾਲ ਯੂਜ਼ਰ ਨੂੰ AR ਤੇ VR ਵਿਚਕਾਰ ਸਵਿਚ ਕਰਨ 'ਚ ਆਸਾਨੀ ਰਹੇਗੀ।

ਵਿਜ਼ਨ ਪ੍ਰੋ ਹੈੱਡਸੈੱਟ ਨੂੰ ਡਿਊਲ ਚਿੱਪ ਸੈਟਅਪ ਨਾਲ ਲਿਆਂਦਾ ਜਾ ਰਿਹਾ ਹੈ। M2 ਚਿੱਪ ਤੋਂ ਇਲਾਵਾ ਡਿਵਾਈਸ 'ਚ ਨਵੀਂ R1 ਚਿੱਪ ਜੋੜੀ ਗਈ ਹੈ।

ਪ੍ਰਿਸਕ੍ਰਿਪਸ਼ਨ ਲੈਂਸ ਦੀ ਇੰਨੀ ਹੋਵੇਗੀ ਕੀਮਤ

ਵਿਜ਼ਨ ਪ੍ਰੋ ਹੈੱਡਸੈੱਟ ਦਾ ਬੇਸ ਮਾਡਲ 256GB ਸਟੋਰੇਜ ਨਾਲ ਲਿਆਂਦਾ ਜਾ ਰਿਹਾ ਹੈ। ਇਸ ਡਿਵਾਈਸ ਨੂੰSolo Knit Band, Dual Loop Band, light seal (two cushions), Apple Vision Pro cover, polishing cloth, battery, USB-C charging cable ਤੇ USB-C Power adapter ਨਾਲ ਲਿਆਂਦਾ ਜਾ ਰਿਹਾ ਹੈ।

ਇਸ ਤੋਂ ਇਲਾਵਾ, ਐਪਲ ਨੇ ਹੈੱਡਸੈੱਟ ਦੇ ਨਾਲ Zeiss ਨੁਸਖ਼ੇ ਵਾਲੇ ਲੈਂਸਾਂ ਦੀ ਕੀਮਤ ਦਾ ਵੀ ਖੁਲਾਸਾ ਕੀਤਾ। ਨੁਸਖ਼ੇ ਵਾਲੇ ਲੈਂਸਾਂ ਦੀ ਕੀਮਤ $149 (ਲਗਪਗ 12,386 ਰੁਪਏ) ਹੋਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live