ਕੌਮੀ ਜਾਂਚ ਏਜੰਸੀ ਦੀ ਵਿਸ਼ੇਸ਼ ਅਦਾਲਤ ਨੇ ਛੇ ਗੈਂਗਸਟਰਾਂ ਨੂੰ ਭਗੌੜੇ ਅਪਰਾਧੀ ਐਲਾਨ ਦਿੱਤਾ ਹੈ। ਇਹ ਗੈਂਗਸਟਰ ਕੈਨੇਡਾ ਤੇ ਪਾਕਿਸਤਾਨ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਿਨ੍ਹਾਂ ਗੈਂਗਸਟਰਾਂ ਨੂੰ ਭਗੌੜੇ ਅਪਰਾਧੀ ਐਲਾਨਿਆ ਗਿਆ ਹੈ, ਉਨ੍ਹਾਂ ਵਿਚ ਕੈਨੇਡਾ ਵਾਸੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਸ਼ਾਮਲ ਹਨ। ਇਸ ਦੇ ਨਾਲ ਹੀ ਪਾਕਿਸਤਾਨ 'ਚ ਰਹਿੰਦੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਲਖਬੀਰ ਸਿੰਘ ਰੋਡੇ ਤੇ ਵਧਾਵਾ ਸਿੰਘ ਬੱਬਰ ਨੂੰ ਵੀ ਭਗੌੜੇ ਅਪਰਾਧੀ ਐਲਾਨਿਆ ਗਿਆ ਹੈ।
NIA ਕੋਰਟ ਦਾ ਵੱਡਾ ਫੈਸਲਾ ! ਖ਼ਾਲਿਸਤਾਨੀ ਹਰਵਿੰਦਰ ਸਿੰਘ ਸੰਧੂ ਸਮੇਤ ਛੇ ਗੈਂਗਸਟਰਾਂ ਨੂੰ ਭਗੌੜੇ ਐਲਾਨਿਆ
ਕੌਮੀ ਜਾਂਚ ਏਜੰਸੀ ਦੀ ਵਿਸ਼ੇਸ਼ ਅਦਾਲਤ ਨੇ ਛੇ ਗੈਂਗਸਟਰਾਂ ਨੂੰ ਭਗੌੜੇ ਅਪਰਾਧੀ ਐਲਾਨ ਦਿੱਤਾ ਹੈ। ਇਹ ਗੈਂਗਸਟਰ ਕੈਨੇਡਾ ਤੇ ਪਾਕਿਸਤਾਨ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਿਨ੍ਹਾਂ ਗੈਂਗਸਟਰਾਂ ਨੂੰ ਭਗੌੜੇ ਅਪਰਾਧੀ ਐਲਾਨਿਆ ਗਿਆ ਹੈ, ਉਨ੍ਹਾਂ ਵਿਚ ਕੈਨੇਡਾ ਵਾਸੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਸ਼
More India News
ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ
ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ
22 Nov 2024
ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ
ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ
24 Jul 2024
ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..
ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼
19 Jul 2024
ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ
ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ
8 Jul 2024
