Radio Spice
India News

Nuh Violence -ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ ! ਅਨਿਲ ਵਿਜ ਦਾ ਬਿਆਨ, ਪਹਿਲਾਂ ਤੋਂ ਬਣਾਇਆ ਹੋਇਆ ਸੀ ਪਲਾਨ

By 111459pwpadmin•

ਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਨੂਹ ਹਿੰਸਾ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਇਹ ਹਿੰਸਾ ਕਿਸੇ ਮਾਸਟਰਮਾਇੰਡ ਦਾ ਰਚਿਆ ਹੋਇਆ ਪਲਾਨ ਹੈ। ਵਿਜ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜ ਨੇ ਸਾਫ ਕਿਹਾ ਕਿ ਜਿਸ ਤਰ੍ਹਾਂ ਪੱਥਰ ਇਕੱਠੇ ਕਰ ਕੇ

ਰਿਆਣਾ ਦੇ ਗ੍ਰਹਿ ਮੰਤਰੀ  ਅਨਿਲ ਵਿਜ ਨੇ ਨੂਹ ਹਿੰਸਾ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਇਹ ਹਿੰਸਾ ਕਿਸੇ ਮਾਸਟਰਮਾਇੰਡ ਦਾ ਰਚਿਆ ਹੋਇਆ ਪਲਾਨ ਹੈ। ਵਿਜ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਜ ਨੇ ਸਾਫ ਕਿਹਾ ਕਿ ਜਿਸ ਤਰ੍ਹਾਂ ਪੱਥਰ ਇਕੱਠੇ ਕਰ ਕੇ, ਗੋਲੀਆਂ ਚਲਾ ਦੇ ਹਿੰਸਾ ਹੋਈ ਹੈ ਇਹ ਇਕਦਮ ਨਹੀਂ ਹੋਇਆ ਇਹ ਕਿਸੇ ਨਾ ਕਿਸੇ ਮਾਸਟਰਮਾਇੰਡ ਦਾ ਪਲਾਨ ਸੀ ਜੋ ਦੇਸ਼ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਸਖਤ ਲਹਿਜੇ ਵਿਚ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਊਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਕੇਂਦਰ ਤੋਂ ਸੁਰੱਖਿਆ ਫੋਰਸਾਂ ਮੰਗਵਾਈਆਂ ਗਈਆਂ, ਏਅਰਫੋਰਸ ਨੂੰ ਵੀ ਸਟੈਂਡਬਾਈ ਰੱਖਿਆ

ਗ੍ਰਹਿ ਮੰਤਰੀ ਅਨਿਲ ਵਿਜ ਨੇ ਦਸਿਆ ਕਿ ਕੇਂਦਰ ਤੋਂ ਸੁਰੱਖਿਆ ਫੋਰਸਾਂ ਦੀ 20 ਕੰਪਨੀਆਂ ਮੰਗਵਾਈਆਂ ਗਈਆਂ ਹਨ ਅਤੇ ਏਅਰਫੋਰਸ ਨੂੰ ਵੀ ਸਟੈਂਡਬਾਈ 'ਤੇ ਰੱਖਿਆ ਹੈ ਤਾਂ ਜੋ ਏਅਰਲਿਫਟ ਦੀ ਜ਼ਰੂਰਤ ਹੋਈ ਤਾਂ ਅਸੀਂ ਤਿਆਰ ਰਹੀਏ।

ਸਾਰੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ

ਅਨਿਲ ਵਿਜ ਨੇ ਰਾਜਨੀਤਿਕ ਪਾਰਟੀਆਂ ਨੂੰ ਵੀ ਸਲਾਹ ਦਿੰਦੇ ਹੋਏ ਕਿਹਾ ਕਿ ਇਹ ਰਾਜਨੀਤਿਕ ਕਰਨ ਦਾ ਸਮੇਂ ਨਹੀਂ ਹੈ, ਸ਼ਾਂਤੀ ਬਹਾਲ ਕਰਨਾ ਸਾਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਨੂਹ ਵਿਚ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਨਾਲ-ਨਾਲ ਕਰਫਿਊ ਲਗਾ ਦਿੱਤਾ, 


ਅੱਜ ਹਰਿਆਣਾ ਸਾਂਭੇਗੀ ਕੇਂਦਰੀ ਫੋਰਸ

ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਨੂਹ ਵਿਚ ਹਾਲਾਤ ਕੰਟਰੋਲ ਵਿਚ ਹਨ ਅਤੇ ਨੂਹ ਵਿਚ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਨਾਲ-ਨਾਲ ਕਰਫਿਊ ਲਗਾ ਦਿੱਤਾ ਗਿਆ ਸੀ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕਾਫੀ ਗਿਣਤੀ ਵਿਚ ਫੋਰਸ ਲਗਾ ਦਿੱਤੀ ਗਈ ਹੈ। ਉਨ੍ਹਾਂ ਨੇ ਦਸਿਆ ਕਿ ਪਿਛਲੇ ਦਿਨ ਵੀ ਨੂਹ ਦੇ ਨਾਲ ਲਗਦੇ ਜਿਲ੍ਹਿਆਂ 'ਚ ਫੋਰਸ ਭੇਜੀ ਗਈ ਸੀ ਅਤੇ ਅੱਜ ਹਰਿਆਣਾ ਦੇ ਬਾਕੀ ਹਿੱਸਿਆਂ 'ਚ ਵੀ ਫੋਰਸ ਭੇਜੀ ਜਾ ਰਹੀ ਹੈ।

ਦੋ ਹੋਮਗਾਰਡ ਦੇ ਜਵਾਨ ਸਮੇਤ, 3 ਵਿਅਕਤੀਆਂ ਦੀ ਹੋਈ ਮੌਤ

ਅਨਿਲ ਵਿਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤਕ ਦੋ ਹੋਮਗਾਰਡ ਦੇ ਜਵਾਨ ਦੇ ਨਾਲ 3 ਅਨਜਾਨ ਵਿਅਕਤੀਆਂ 
 ਦੀ ਮੌਤ ਹੋਈ ਹੈ ਅਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਜਖਮੀ ਹੋਏ ਹਨ। ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਤਿੰਨ ਪੁਲਿਸ ਕਰਮਚਾਰੀਆਂ ਨੂੰ ਗੋਲੀ ਲੱਗੀ ਹੈ ਜੋ ਵੇਂਟੀਲੇਟਰ 'ਤੇ ਹਨ ਅਤੇ ਇੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live