Radio Spice
India News

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਲਈ ਪਟੀਸ਼ਨ

By 111459pwpadmin•

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਚਾਰਜਸ਼ੀਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ( Parkash Singh Badal ) ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ( Sukhbir Singh Badal ) ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ 14 ਮ

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਚਾਰਜਸ਼ੀਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ 14 ਮਾਰਚ ਨੂੰ ਸੁਣਵਾਈ ਹੋਵੇਗੀ।

ਦੱਸ ਦੇਈਏ ਕਿ ਫਰੀਦਕੋਟ ਦੀ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਤੋਂ ਇਲਾਵਾ 5 ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। 

ਦੱਸ ਦੇਈਏ ਕਿ ਫਰੀਦਕੋਟ ਦੀ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਤੋਂ ਇਲਾਵਾ 5 ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। 

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਇਸ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live