Radio Spice
India News

ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਅੱਜ ਚੁੱਕਣਗੇ ਕੈਬਨਿਟ ਮੰਤਰੀ ਵਜੋਂ ਸਹੁੰ

By 111459pwpadmin•

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਪੰਜਾਬ ਵਜ਼ਾਰਤ ਵਿਚ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਸਰਕਾਰ ਨੇ ਰਾਜਪਾਲ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਪੰਜਾਬ ਵਜ਼ਾਰਤ ਵਿਚ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸਹੁੰ ਚੁੱਕ ਸਮਾਗਮ ਲਈ ਭਲਕੇ 11 ਵਜੇ ਦਾ ਸਮਾਂ ਮੰਗਿਆ ਹੈ।

ਦੱਸ ਦਈਏ ਕਿ ‘ਆਪ’ ਸਰਕਾਰ ਨੇ ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ੇਸ਼ ਤੌਰ ਉਤੇ ਕੈਬਨਿਟ ਵਿਚ ਸ਼ਾਮਲ ਕੀਤਾ ਗਿਆ ਹੈ। ਵਜਾਰਤ ਵਿਚ ਮੁੱਖ ਮੰਤਰੀ ਤੋਂ ਇਲਾਵਾ 17 ਵਜ਼ੀਰ ਬਣਾਏ ਜਾਣ ਦੀ ਵਿਵਸਥਾ ਹੈ ਅਤੇ ਇਸ ਵੇਲੇ ਵਜਾਰਤ ਵਿਚ 14 ਮੰਤਰੀ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦਿੱਤਾ ਅਸਤੀਫਾ

ਭਲਕੇ ਪੰਜਾਬ ਕੈਬਨਿਟ ਦਾ ਵਿਸਤਾਰ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਕਲ ਗੁਰਮੀਤ ਸਿੰਘ ਖੁਡੀਆ ਅਤੇ ਬਲਕਾਰ ਸਿੰਘ ਨੂੰ ਬਣਾਇਆ ਜਾ ਸਕਦਾ ਹੈ। ਦੱਸ ਦਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਸਾਊਥ ਤੋਂ ਜਿੱਤੇ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਨਿੱਜੀ ਆਧਾਰ 'ਤੇ ਅਸਤੀਫ਼ਾ ਦੇਣ ਵਾਲੇ ਡਾ: ਨਿੱਝਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ ਦੇ ਨਾਂ ਵੀ ਤਜਵੀਜ਼ ਕੀਤੇ ਹਨ।

ਕਰਤਾਰਪੁਰ ਅਤੇ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਨ ਲਈ ਸ. ਉਨ੍ਹਾਂ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live