Radio Spice
India News

ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ ਵਿਦਿਆਰਥੀ!, PM ਜਸਟਿਨ ਟਰੂਡੋ ਨੇ ਦਿੱਤਾ ਇਹ ਭਰੋਸਾ…

By 111459pwpadmin•

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੇਸ਼ ਨਿਕਾਲੇ ਦਾ ਸਾਹਮਣੇ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਨਿਆਂ ਹੋਵ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੇਸ਼ ਨਿਕਾਲੇ ਦਾ ਸਾਹਮਣੇ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਨਿਆਂ ਹੋਵੇਗਾ। ਪੀੜਤ ਵਿਦਿਆਰਥੀ ਆਪਣਾ ਪੱਖ ਰੱਖਣਗੇ ਤੇ ਉਨ੍ਹਾਂ ਨੂੰ ਇਨਸਾਫ ਮਿਲੇਗਾ।

ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਉਨ੍ਹਾਂ ਆਖਿਆ ਕਿ ਵਿਦੇਸ਼ੀ ਵਿਦਿਆਰਥੀ ਮੁਲਕ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਰਹੇ ਹਨ। ਅਸੀਂ ਉਨ੍ਹਾਂ ਨਾਲ ਇਨਸਾਫ ਜ਼ਰੂਰ ਕਰਾਂਗੇ।

ਦੱਸ ਦਈਏ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਵਿਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ।

ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਸੈਂਟਰ ਰਾਹੀਂ 700 ਵਿਦਿਆਰਥੀਆਂ ਨੇ ਵਿਦਿਆਰਥੀ ਵੀਜ਼ੇ ਲਈ ਅਪਲਾਈ ਕੀਤਾ ਸੀ। ਹੰਬਰ ਕਾਲਜ ਵਿੱਚ ਦਾਖ਼ਲੇ ਲਈ ਪ੍ਰਤੀ ਵਿਦਿਆਰਥੀ 16 ਤੋਂ 20 ਲੱਖ ਰੁਪਏ ਲਏ ਗਏ। ਨਾਲ ਹੀ ਹਵਾਈ ਟਿਕਟਾਂ ਅਤੇ ਸੁਰੱਖਿਆ ਖਰਚੇ ਵੱਖਰੇ ਸਨ।

ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ ਪੁੱਜੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਕਾਲਜ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਅਗਲੇ ਸਮੈਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਏਜੰਸੀ ਵੱਲੋਂ ਫੀਸ ਵਾਪਸ ਕਰ ਦਿੱਤੀ ਗਈ ਅਤੇ ਅਗਲੇ ਸਮੈਸਟਰ ਲਈ ਦਾਖਲਾ ਲਿਆ ਗਿਆ।

ਫੀਸ ਵਾਪਸ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਏਜੰਟ ਉੱਤੇ ਪੱਕਾ ਵਿਸ਼ਵਾਸ਼ ਹੋ ਗਿਆ। ਹੁਣ ਜਦੋਂ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ। ਕੰਮ ਦਾ ਤਜ਼ਰਬਾ ਹਾਸਲ ਕਰਨ ਤੋਂ ਬਾਅਦ, ਪੀ.ਆਰ. ਲਈ ਅਪਲਾਈ ਕੀਤਾ। ਪੀਆਰ ਦੇ ਸਮੇਂ ਜਦੋਂ ਸੀਬੀਐਸਏ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਏਜੰਟ ਦੁਆਰਾ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ ਪੇਸ਼ਕਸ਼ ਪੱਤਰ ਜਾਅਲੀ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live