Radio Spice
India News

ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ

By 111459pwpadmin•

ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ। ਕਰੀਬੀ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ। ਮਾਰਚ ਵਿੱਚ ਵੀ ਹਸਪਤਾਲ ਵਿੱ

ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ। ਕਰੀਬੀ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ।

ਮਾਰਚ ਵਿੱਚ ਵੀ ਹਸਪਤਾਲ ਵਿੱਚ ਕਰਵਾਇਆ ਗਿਆ ਸੀ ਭਰਤੀ 

ਇਸ ਤੋਂ ਪਹਿਲਾਂ ਮਾਰਚ 'ਚ ਵੀ ਸੋਨੀਆ ਗਾਂਧੀ ਨੂੰ ਖਰਾਬ ਸਿਹਤ ਕਾਰਨ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ, ਇੱਕ ਦਿਨ ਬਾਅਦ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।

ਰਾਜਨੀਤੀ ਵਿਚ ਸਰਗਰਮ ਹੋਈ ਸਾਬਕਾ ਪ੍ਰਧਾਨ 

ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਇਨ੍ਹੀਂ ਦਿਨੀਂ ਰਾਜਨੀਤੀ 'ਚ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਸੋਨੀਆ ਗਾਂਧੀ ਨੇ ਮੁੰਬਈ 'ਚ ਹੋਈ ਵਿਰੋਧੀ ਧਿਰ ਦੇ ਨੇਤਾਵਾਂ ਦੀ ਹਾਲੀਆ ਬੈਠਕ 'ਚ ਵੀ ਹਿੱਸਾ ਲਿਆ। ਇਸ ਤੋਂ ਪਹਿਲਾਂ ਉਹ ਬੰਗਲੌਰ ਵਿੱਚ ਹੋਈ ਵਿਰੋਧੀ ਏਕਤਾ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਈ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live