Radio Spice
India News

ਪੰਜਾਬ 'ਚ ਪੰਜ ਆਈਪੀਐੱਸ ਅਫ਼ਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਪੂਰੀ ਸੂਚੀ

By 111459pwpadmin•

ਗੋਇੰਦਵਾਲ ਸਾਹਿਬ ’ਚ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ’ਚ ਤਰਨਤਾਰਨ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜੇ ਨੂੰ ਗਿ੍ਰਫ਼ਤਾਰ ਕਰਨ ਵਾਲੇ ਐੱਸਐੱਸਪੀ ਗੁਰਮੀਤ ਚੌਹਾਨ ਤੇ ਸ਼੍ਰੀ ਮੁਕਤਸਰ ਸਾਹਿਬ ’ਚ ਵਕੀਲ ਨਾਲ ਹੋਣ ਗ਼ੈਰ ਮਨੁੱਖੀ ਤਸ਼ਦੱਦ ਮਾਮਲੇ ਮਗਰੋਂ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਦਾ ਪੰਜਾਬ ਸਰਕਾਰ ਨੇ ਤਬਾਦਲਾ ਕਰ ਦਿੱਤਾ। ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪ

ਪੰਜਾਬ 'ਚ ਪੰਜ ਆਈਪੀਐੱਸ ਅਫ਼ਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਪੂਰੀ ਸੂਚੀ

ਗੋਇੰਦਵਾਲ ਸਾਹਿਬ ’ਚ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ’ਚ ਤਰਨਤਾਰਨ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜੇ ਨੂੰ ਗਿ੍ਰਫ਼ਤਾਰ ਕਰਨ ਵਾਲੇ ਐੱਸਐੱਸਪੀ ਗੁਰਮੀਤ ਚੌਹਾਨ ਤੇ ਸ਼੍ਰੀ ਮੁਕਤਸਰ ਸਾਹਿਬ ’ਚ ਵਕੀਲ ਨਾਲ ਹੋਣ ਗ਼ੈਰ ਮਨੁੱਖੀ ਤਸ਼ਦੱਦ ਮਾਮਲੇ ਮਗਰੋਂ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਦਾ ਪੰਜਾਬ ਸਰਕਾਰ ਨੇ ਤਬਾਦਲਾ ਕਰ ਦਿੱਤਾ। ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪੰਜ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਿਨ੍ਹਾਂ ’ਚ ਉਪਰੋਕਤ ਅਧਿਕਾਰੀਆਂ ਦੇ ਨਾਂ ਸ਼ਾਮਿਲ ਹਨ।

ਆਈਪੀਐੱਸ ਅਧਿਕਾਰੀ ਅਸ਼ਵਨੀ ਕਪੂਰ ਤਰਨਤਾਰਨ ਦੇ ਨਵੇਂ ਐੱਸਐੱਸਪੀ ਹੋਣਗੇ ਜਦਕਿ ਸ਼੍ਰੀ ਮੁਕਤਸਰ ਸਾਹਿਬ ਦੀ ਕਮਾਨ ਆਈਪੀਐੱਸ ਅਧਿਕਾਰੀ ਭਾਗੀਰਥ ਸਿੰਘ ਮੀਨਾ ਨੂੰ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਮੁਖਵਿੰਦਰ ਸਿੰਘ ਛੀਨਾ ਨੂੰ ਏਡੀਜੀਪੀ ਪਟਿਆਲਾ ਰੇਂਜ, ਆਈਪੀਐੱਸ ਅਧਿਕਾਰੀ ਗੁਰਸ਼ਰਨ ਸਿੰਘ ਸੰਧੂ ਨੂੰ ਆਈਜੀ ਫ਼ਰੀਦਕੋਟ ਰੇਂਜ, ਆਈਪੀਐੱਸ ਧਨਪ੍ਰੀਤ ਕੌਰ ਨੂੰ ਡੀਆਈਜੀ ਲੁਧਿਆਣਾ ਰੇਂਜ ਲਗਾਇਆ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live