Radio Spice
India News

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼

By 111459pwpadmin•

ਪੰਜਾਬੀ ਸਿੰਗਰ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ 'ਚ ਦਰਜ ਹੋਈ ਹੈ। ਦਰਅਸਲ ਸਿੱਪੀ ਗਿੱਲ 'ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ

ਪੰਜਾਬੀ ਸਿੰਗਰ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ 'ਚ ਦਰਜ ਹੋਈ ਹੈ। ਦਰਅਸਲ ਸਿੱਪੀ ਗਿੱਲ 'ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।

ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਮੈਨੂੰ ਘੇਰਿਆ ਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਇਸ ਮਾਮਲੇ 'ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ। ਇਨ੍ਹਾਂ ਵਿਚ ਸੰਦੀਪ ਸਿੰਘ ਗਿੱਲ (ਸਿੱਪੀ ਗਿੱਲ), ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ 'ਚ ਇਕ ਵੱਡਾ ਪੰਜਾਬੀ ਗਾਇਕ ਵੀ ਸ਼ਾਮਲ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live