Radio Spice
India News

ਡਰੰਕ ਐਂਡ ਡਰਾਈਵ ਕੇਸ 'ਚ 'ਬਾਜ਼ੀਗਰ' ਐਕਟਰ ਦਲੀਪ ਤਾਹਿਲ ਨੂੰ ਹੋਈ ਜੇਲ੍ਹ, 2018 'ਚ ਸ਼ਰਾਬ ਦੇ ਨਸ਼ੇ 'ਚ ਕੀਤਾ ਸੀ ਐਕਸੀਡੈਂਟ

By 111459pwpadmin•

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਤਾਹਿਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਦਾਲਤ ਨੇ ਕਰੀਬ ਪੰਜ ਸਾਲ ਪੁਰਾਣੇ ਕੇਸ 'ਚ ਫੈਸਲਾ ਸੁਣਾਇਆ ਹੈ। ਫਿਲਮ ਇੰਡਸਟਰੀ 'ਚ ਸਾਲਾਂ ਤੋਂ ਸਰਗਰਮ ਦਲੀਪ ਤਾਹਿਲ ਨੂੰ ਡਰੰਕ ਐਂਡ ਡਰਾਈਵ ਮਾਮਲੇ 'ਚ ਸਜ਼ਾ ਸੁਣਾਈ ਗਈ ਹੈ। 65 ਸਾਲਾ ਦਲੀਪ ਤਾਹਿਲ ਨੂੰ 2018 'ਚ ਸ਼ਰਾਬ ਦੇ ਨਸ਼ੇ 'ਚ ਕੀਤੇ ਗਏ ਐਕਸੀਡੈਂਟ ਦੇ ਮਾਮਲੇ 'ਚ ਦੋ ਮਹੀਨੇ ਦੀ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਤਾਹਿਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਦਾਲਤ ਨੇ ਕਰੀਬ ਪੰਜ ਸਾਲ ਪੁਰਾਣੇ ਕੇਸ 'ਚ ਫੈਸਲਾ ਸੁਣਾਇਆ ਹੈ। ਫਿਲਮ ਇੰਡਸਟਰੀ 'ਚ ਸਾਲਾਂ ਤੋਂ ਸਰਗਰਮ ਦਲੀਪ ਤਾਹਿਲ ਨੂੰ ਡਰੰਕ ਐਂਡ ਡਰਾਈਵ ਮਾਮਲੇ 'ਚ ਸਜ਼ਾ ਸੁਣਾਈ ਗਈ ਹੈ।

65 ਸਾਲਾ ਦਲੀਪ ਤਾਹਿਲ ਨੂੰ 2018 'ਚ ਸ਼ਰਾਬ ਦੇ ਨਸ਼ੇ 'ਚ ਕੀਤੇ ਗਏ ਐਕਸੀਡੈਂਟ ਦੇ ਮਾਮਲੇ 'ਚ ਦੋ ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਇੰਨਾ ਹੀ ਨਹੀਂ ਉਨ੍ਹਾਂ 'ਤੇ 500 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦਲੀਪ ਤਾਹਿਲ ਨੂੰ ਪੀੜਤ ਔਰਤ ਨੂੰ 5000 ਰੁਪਏ ਮੁਆਵਜ਼ੇ ਵਜੋਂ ਦੇਣ ਦਾ ਹੁਕਮ ਵੀ ਦਿੱਤਾ ਹੈ।

ਦਲੀਪ ਤਾਹਿਲ ਨੇ ਕਿਹਾ, ''ਮੈਂ ਜੱਜ ਤੇ ਅਦਾਲਤ 'ਚ ਲਏ ਫੈਸਲੇ ਦਾ ਸਨਮਾਨ ਕਰਦਾ ਹਾਂ। ਅਸੀਂ ਇਸ ਪੂਰੇ ਫੈਸਲੇ ਤੇ ਵਰਡਿਕਟ ਨੂੰ ਹਾਈ ਕੋਰਟ 'ਚ ਚੁਣੌਤੀ ਦੇ ਰਹੇ ਹਾਂ। ਅਸੀਂ ਪੂਰੇ ਫੈਸਲੇ ਨੂੰ ਚੁਣੌਤੀ ਦੇਣਾ ਪਸੰਦ ਕਰਦੇ ਹਾਂ। ਇਹ ਇੱਕ ਮੁਅੱਤਲ ਸਜ਼ਾ ਸੀ ਤੇ ਸਭ ਤੋਂ ਮਹੱਤਵਪੂਰਨ ਗੱਲ ਮੈਂ ਇਹ ਕਹਿਣਾ ਚਾਹਾਂਗਾ ਕਿ ਇਸ ਘਟਨਾ 'ਚ ਮਾਮੂਲੀ ਸੱਟਾਂ ਲੱਗੀਆਂ ਹਨ। ਮੈਂ ਕਿਸੇ ਨੂੰ ਸੱਟ ਨਹੀਂ ਪਹੁੰਚਾਈ।"

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live