Radio Spice
India News

ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਲੈ ਗਏ ਬਦਮਾਸ਼

By 111459pwpadmin•

ਇੱਥੇ ਜੀਟੀ ਰੋਡ 'ਤੇ ਪਿੰਡ ਸਾਂਵਲਾ ਨੇੜੇ ਕੁਝ ਬਦਮਾਸ਼ ਕੁਰੂਕਸ਼ੇਤਰ | ਹਵੇਲੀ ਵਿੱਚ ਚਾਹ ਪੀ ਰਹੇ ਇੱਕ | ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਆਪਣੇ ਨਾਲ ਲੈ ਗਏ। ਜਾ ਣ ਕਾ ਰੀ ਅਨੁਸਾਰ ਦੋ ਗੱਡੀਆਂ ਵਿੱਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਦੋਵੇਂ ਹੱਥ ਵੱਢ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ

ਇੱਥੇ ਜੀਟੀ ਰੋਡ 'ਤੇ ਪਿੰਡ ਸਾਂਵਲਾ ਨੇੜੇ ਕੁਝ ਬਦਮਾਸ਼ ਕੁਰੂਕਸ਼ੇਤਰ | ਹਵੇਲੀ ਵਿੱਚ ਚਾਹ ਪੀ ਰਹੇ ਇੱਕ | ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਆਪਣੇ ਨਾਲ ਲੈ ਗਏ। ਜਾ ਣ ਕਾ ਰੀ ਅਨੁਸਾਰ ਦੋ ਗੱਡੀਆਂ ਵਿੱਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਦੋਵੇਂ ਹੱਥ ਵੱਢ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਨਾਲ ਇੱਕ ਲੜਕੀ ਵੀ ਸੀ, ਜੋ ਘਟਨਾ ਤੋਂ ਬਾਅਦ ਫਰਾਰ ਹੋ ਗਈ। ਪੁਲੀਸ ਨੇ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ _ ਐੱਲਐੱਨਜੇਪੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਪੁਲੀਸ ਅਨੁਸਾਰ ਅਸੰਧ ਦੇ ਰਾਹੜਾ ਪਿੰਡ ਦਾ ਰਹਿਣ ਵਾਲਾ ਜੁਗਨੂੰ ਕੌਮੀ ਮਾਰਗ ਤੇ ਰਾਮਗੜ੍ਹ ਨੇੜੇ ਕੁਰੂਕਸ਼ੇਤਰ ਹਵੇਲੀ 'ਚ ਇੱਕ ਲੜਕੀ ਨਾਲ ਚਾਹ ਪੀ ਰਿਹਾ ਸੀ। ਇਸ ਦੌਰਾਨ ਇੱਕ ਦਰਜਨ ਅਣਪਛਾਤੇ ਵਿਅਕਤੀ ਦੇ ਗੱਡੀਆਂਚ ਆਏ ਅਤੇ ਹਵੇਲੀ ਅੰਦਰ ਬੈਠੇ ਨੌਜਵਾਨ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਹ ਤੇਜ਼ਧਾਰ ਹਥਿਆਰਾਂ ਨਾਲ ਜੁਗਨੂੰ ਦੇ ਦੋਵੇਂ ਹੱਥ ਵੱਢ ਕੇ ਆਪਣੇ ਨਾਲ ਲੈ ਗਏ।

ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਜੁਗਨੂੰ ਦੀ ਸੰਜੂ ਅਤੇ ਅੰਕੁਸ਼ ਨਾਂ ਦੇ ਨੌਜਵਾਨਾਂ ਨਾਲ ਦੁਸ਼ਮਣੀ ਸੀ। ਜੁਗਨੂੰ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲੀਸ ਉਸ ਲੜਕੀ ਦੀ ਵੀ ਭਾਲ ਕਰ ਰਹੀ ਹੈ, ਜੋ ਘਟਨਾ ਸਮੇਂ ਜੁਗਨੂੰ ਦੇ ਨਾਲ ਸੀ। ਸਦਰ ਥਾਣਾ ਇੰਚਾਰਜ ਨੇ ਦੱਸਿਆ ਕਿ ਜੁਗਨੂੰ ਦੀ ਸ਼ਿਕਾਇਤ 'ਤੇ ਸੰਜੂ, ਅੰਕੁਸ਼ ਅਤੇ 10 ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live