Radio Spice
India News

ਵੱਖ-ਵੱਖ ਦੇਸ਼ਾਂ ਵਿੱਚ ਇਨ੍ਹਾਂ ਨਾਵਾਂ ਨਾਲ ਜਾਣੇ ਜਾਂਦੇ ਹਨ ਸ੍ਰੀ ਗੁਰੂ ਨਾਨਕ ਦੇਵ ਜੀ..

By 111459pwpadmin•

ਅਸੀਂ ਬੇਸ਼ੱਕ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਜੱਪਦੇ ਹਾਂ, ਜਾਣਦੇ ਹਾਂ ਪਰ ਦੁਨੀਆਂ ਦੇ ਬਾਕੀ ਦੇਸ਼ਾਂ ਵਿੱਚ ਉਨ੍ਹਾਂ ਨੂੰ ਅਲੱਗ-ਅਲੱਗ ਨਾਵਾਂ ਨਾਲ ਪੂਜਿਆ, ਜਾਣਿਆ ਜਾਂਦਾ ਹੈ। ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੀ ਪਹਿਲੀ ਜੋਤ ਹਨ ਤ

ਅਸੀਂ ਬੇਸ਼ੱਕ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਜੱਪਦੇ ਹਾਂ, ਜਾਣਦੇ ਹਾਂ ਪਰ ਦੁਨੀਆਂ ਦੇ ਬਾਕੀ ਦੇਸ਼ਾਂ ਵਿੱਚ ਉਨ੍ਹਾਂ ਨੂੰ ਅਲੱਗ-ਅਲੱਗ ਨਾਵਾਂ ਨਾਲ ਪੂਜਿਆ, ਜਾਣਿਆ ਜਾਂਦਾ ਹੈ।

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੀ ਪਹਿਲੀ ਜੋਤ ਹਨ ਤੇ ਉਨ੍ਹਾਂ ਨੂੰ ਸਿੱਖ ਧਰਮ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕੁੱਲ ਲੋਕਾਈ ਨੂੰ ਨਾਮ ਜੱਪਣ, ਵੰਡ ਛੱਕਣ ਤੇ ਕਿਰਤ ਕਰਨ ਦਾ ਸੰਦੇਸ਼ ਦੇ ਕੇ ਸਿੱਧੇ ਰਾਹੇ ਤੋਰਿਆ। ਉਨ੍ਹਾਂ ਨੇ ਨਾ ਸਿਰਫ਼ ਸਿੱਖਾਂ ਨੂੰ ਬਲਕਿ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਸਮਝ ਕੇ ਉਨ੍ਹਾਂ ਨੂੰ ਮਿਹਨਤ ਕਰਕੇ ਆਪਣਾ ਜੀਵਨ ਜੀਊਣ ਦਾ ਸੁਨੇਹਾ ਦਿੱਤਾ। ਫਿਰ ਉਨ੍ਹਾਂ ਨੇ ਲੋਕ ਕਲਿਆਣ ਲਈ ਚਾਰੋਂ ਦਿਸ਼ਾਵਾਂ ਵਿੱਚ ਚਾਰ ਉਦਾਸੀਆਂ ਵੀ ਕੀਤੀਆਂ ਜਿਸ ਦੌਰਾਨ ਉਨ੍ਹਾਂ ਨੇ ਜਗ੍ਹਾ-ਜਗ੍ਹਾ ਜਾ ਕੇ ਲੋਕਾਂ ਨੂੰ ਸਿੱਧੇ ਰਾਹੇ ਪਾਇਆ। ਉਹ ਸਿਰਫ਼ ਪੰਜਾਬ ਵਿੱਚ ਹੀ ਨਹੀਂ ਪੂਜੇ ਜਾਂਦੇ ਸਗੋਂ ਪੂਰੇ ਭਾਰਤ, ਪੂਰੀ ਦੁਨੀਆਂ ਵਿੱਚ ਲੋਕ ਉਨ੍ਹਾਂ ਨੂੰ ਮੰਨਦੇ ਹਨ।

ਅਸੀਂ ਬੇਸ਼ੱਕ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਜੱਪਦੇ ਹਾਂ, ਜਾਣਦੇ ਹਾਂ ਪਰ ਦੁਨੀਆਂ ਦੇ ਬਾਕੀ ਦੇਸ਼ਾਂ ਵਿੱਚ ਉਨ੍ਹਾਂ ਨੂੰ ਅਲੱਗ-ਅਲੱਗ ਨਾਵਾਂ ਨਾਲ ਪੂਜਿਆ, ਜਾਣਿਆ ਜਾਂਦਾ ਹੈ।

ਭਾਰਤ - ਸ੍ਰੀ ਗੁਰੂ ਨਾਨਕ ਦੇਵ ਜੀ

ਤਿੱਬਤ - ਨਾਨਕ ਲਾਮਾ

ਸਿੱਕਮ - ਗੁਰੂ ਰਿੰਪੋਚੀਆ

ਭੂਟਾਨ - ਗੁਰੂ ਰਿੰਪੋਚੀਆ

ਮੱਕਾ - ਵਲੀ ਰਿੰਦ

ਰੂਸ - ਨਾਨਕ ਕਦਾਮਦਰ

ਇਰਾਕ - ਬਾਬਾ ਨਾਨਕ

ਨੇਪਾਲ - ਨਾਨਕ ਰਿਸ਼ੀ

ਬਗਦਾਦ - ਨਾਨਕ ਪੀਰ

ਮਿਸ਼ਰ - ਨਾਨਕ ਵਲੀ

ਚੀਨ - ਬਾਬਾ ਫੂਸਾ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live