Radio Spice
India News

ਨਸ਼ਾ ਤਸਕਰੀ ਵਿੱਚ ਸ਼ਾਮਿਲ PPS ਰਾਜਜੀਤ ਸਿੰਘ 'ਤੇ ਵੱਡੀ ਕਾਰਵਾਈ, ਨਾਮਜ਼ਦ ਕਰਕੇ ਨੌਕਰੀ ਤੋਂ ਕੀਤਾ ਬਰਖ਼ਾਸਤ

By 111459pwpadmin•

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ।

ਉਨ੍ਹਾਂ ਆਖਿਆ ਹੈ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ।

ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

https://twitter.com/BhagwantMann/status/1647890545442951169?s=20

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ"

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live