Radio Spice
India News

Reliance AGM 2023 : Jio Smart Homes Services ਤੋਂ Jio Bharat ਫੋਨ ਤਕ, ਤਕਨਾਲੋਜੀ ਦੇ ਖੇਤਰ 'ਚ ਹੋਏ ਇਹ ਵੱਡੇ ਐਲਾਨ

By 111459pwpadmin•

Reliance AGM 2023: ਲਾਇਨਜ਼ ਇੰਡਸਟਰੀਜ਼ ਲਿਮਟਿਡ (RIL) ਦੀ 46ਵੀਂ ਸਾਲਾਨਾ ਜਨਰਲ ਮੀਟਿੰਗ 'ਚ ਕੁਝ ਪ੍ਰਮੁੱਖ ਤਕਨੀਕੀ ਐਲਾਨ ਦੇਖਣ ਨੂੰ ਮਿਲੇ। ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕੰਪਨੀ ਨੂੰ 'ਨਿਊ ਰਿਲਾਇੰਸ' ਕਿਹਾ ਜੋ ਕਿ ਵਿਲੱਖਣ ਸਮਰੱਥਾਵਾਂ ਵਾਲੀ ਨਵੀਂ ਯੁੱਗ ਦੀ ਤਕਨਾਲੋਜੀ ਨਾਲ ਚੱਲਣ ਵਾਲੀ ਕੰਪਨੀ ਹੈ। ਰਿਲਾਇੰਸ AGM 2023 'ਚ, Jio True5G ਤੋਂ ਲੈ ਕੇ

Reliance AGM 2023: ਲਾਇਨਜ਼ ਇੰਡਸਟਰੀਜ਼ ਲਿਮਟਿਡ (RIL) ਦੀ 46ਵੀਂ ਸਾਲਾਨਾ ਜਨਰਲ ਮੀਟਿੰਗ 'ਚ ਕੁਝ ਪ੍ਰਮੁੱਖ ਤਕਨੀਕੀ ਐਲਾਨ ਦੇਖਣ ਨੂੰ ਮਿਲੇ। ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕੰਪਨੀ ਨੂੰ 'ਨਿਊ ਰਿਲਾਇੰਸ' ਕਿਹਾ ਜੋ ਕਿ ਵਿਲੱਖਣ ਸਮਰੱਥਾਵਾਂ ਵਾਲੀ ਨਵੀਂ ਯੁੱਗ ਦੀ ਤਕਨਾਲੋਜੀ ਨਾਲ ਚੱਲਣ ਵਾਲੀ ਕੰਪਨੀ ਹੈ। ਰਿਲਾਇੰਸ AGM 2023 'ਚ, Jio True5G ਤੋਂ ਲੈ ਕੇ Jio ਸਮਾਰਟ ਹੋਮ ਸੇਵਾਵਾਂ ਤਕ ਪ੍ਰਮੁੱਖ ਐਲਾਨ ਹੋਏ ਹਨ। ਆਓ ਜਾਣਦੇ ਹਾਂ ਇਨ੍ਹਾਂ ਬਾਰੇ..

ਜੀਓ ਸਮਾਰਟ ਹੋਮ ਸਰਵਿਸਿਜ਼(Jio Smart Home Services)

  • ਕੰਪਨੀ ਅਨੁਸਾਰ, ਜੀਓ ਸਮਾਰਟ ਹੋਮ ਸਰਵਿਸਿਜ਼ ਸਾਡੇ ਘਰਾਂ ਦੇ ਅਨੁਭਵ ਤੇ ਪ੍ਰਬੰਧਨ ਨੂੰ ਮੁੜ ਪਰਿਭਾਸ਼ਿਤ ਕਰੇਗੀ। ਇਹ ਤਕਨੀਕਾਂ ਮਜ਼ਬੂਤ ​​ਤੇ ਵਿਆਪਕ ਘਰੇਲੂ ਬ੍ਰਾਡਬੈਂਡ ਸੇਵਾਵਾਂ 'ਤੇ ਆਧਾਰਿਤ ਹਨ।
  • ਰਿਲਾਇੰਸ ਜਿਓ ਦੀ ਯੋਜਨਾ 20 ਕਰੋੜ ਤੋਂ ਵੱਧ ਘਰਾਂ ਨੂੰ Jio Airfiber ਨੈੱਟਵਰਕ ਨਾਲ ਜੋੜਨ ਦੀ ਹੈ।
  • ਕੰਪਨੀ ਨੇ ਦਾਅਵਾ ਕੀਤਾ ਕਿ Jio Fiber ਅਤੇ Jio AirFiber ਦੇ ਜ਼ਰੀਏ ਰਿਲਾਇੰਸ ਜਿਓ ਦਾ ਬਦਲਾਅ ਦੁਨੀਆ ਵਿੱਚ ਸਭ ਤੋਂ ਤੇਜ਼ ਹੈ।

ਜੀਓ ਭਾਰਤ (Jio Bharat )

  • ਆਪਣੇ '2ਜੀ ਮੁਕਤ ਭਾਰਤ' ਵਿਜ਼ਨ ਦੇ ਮਾਰਗ 'ਤੇ ਚੱਲਦੇ ਹੋਏ, ਰਿਲਾਇੰਸ ਨੇ ਜੀਓ ਭਾਰਤ ਫੋਨ ਦਾ ਐਲਾਨ ਕੀਤਾ ਹੈ ਜੋ ਡਿਜੀਟਲ ਸਮਾਵੇਸ਼ ਦੀ ਮੁੜ-ਕਲਪਨਾ ਕਰਦਾ ਹੈ।
  • Jio Bharat ਇਕ 4G ਸਮਰਥਿਤ ਫ਼ੋਨ ਹੈ ਜਿਸ ਵਿੱਚ JioCinema, JioSavan ਤੇ JioTV ਦੀ ਮਦਦ ਨਾਲ ਸਟ੍ਰੀਮਿੰਗ ਸਮੱਗਰੀ ਤਕ ਅਸੈੱਸ ਹੈ।
  • ਕੰਪਨੀ ਨੇ ਕਿਹਾ ਕਿ ਜੀਓ ਭਾਰਤ UPI ਪੇਮੈਂਟ ਨੂੰ ਵੀ ਸਪੋਰਟ ਕਰਦਾ ਹੈ।
  • ਜੀਓ ਭਾਰਤ ਫੋਨ ਪਲਾਨ 123 ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੁੰਦੇ ਹਨ, ਮੁਫਤ ਅਸੀਮਤ ਕਾਲਿੰਗ ਅਤੇ 14GB ਡੇਟਾ ਦੀ ਪੇਸ਼ਕਸ਼ ਕਰਦੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live