India News
ਮਾਨ ਸਰਕਾਰ ਨੇ ਵਧਾਇਆ ਮਾਂ ਬੋਲੀ ਪੰਜਾਬੀ ਦਾ ਮਾਣ! ਹੁਣ ਨਿੱਜੀ ਸਕੂਲਾਂ ‘ਚ ਵੀ ਲਾਜ਼ਮੀ ਵਿਸ਼ੇ ਵਜੋਂ ਲਾਗੂ ਹੋਵੇਗੀ ਪੰਜਾਬੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਲਈ ਸਿੱਖਿਆ ਵਿਭਾਗ ਸਖ਼ਤ ਹੋ ਗਿਆ ਹੈ। ਅਸਲ ’ਚ ਇਹ ਹੁਕਮ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਸੂਬਾ ਪੱਧਰੀ ਹੁਕਮਾਂ ਦੀ ਲੋਅ ’ਚ ਜਾਰੀ ਹੋਏ ਹਨ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਜੋ ਸਕੂਲਾਂ ਵਿਚ ਜਾ ਕੇ ਇਹ ਪਤਾ ਕਰਨਗੀਆਂ ਕਿ ਪੰਜਾਬੀ ਕਿੱਥੇ ਪੜ੍ਹਾਈ
27 Feb 2024
India Newsਮਾਨ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਰਜਿਸਟਰੀਆਂ ਲਈ NOC ਦੀ ਸ਼ਰਤ ਕੀਤੀ ਖਤਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਨ ਸਰਕਾਰ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਹੈ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ। ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ
27 Feb 2024
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ, ਪ੍ਰਸ਼ਾਸਨ ਨੇ ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ-ਜਾਣ ਵਾਲੇ ਰਸਤੇ ਖੋਲ੍ਹੇ
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ ਜਾਣ ਵਾਲੇ ਰਸਤੇ ਖੁੱਲ੍ਹ ਗਏ ਹਨ। ਸੜਕ ਤੋਂ ਵੱਡੇ-ਵੱਡੇ ਪੱਥਰ ਤੇ ਬੈਰੀਕੇਡ ਚੁੱਕ ਦਿੱਤੇ ਗਏ ਹਨ। ਕਿਸਾਨਾਂ ਦੇ ਦਿੱਲੀ ਕੂਚ 29 ਫਰਵਰੀ ਤੱਕ ਜਾਣ ਦੇ ਬਾਅਦ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 ਖੋਲ੍ਹ ਦ
27 Feb 2024
ਰਾਂਚੀ ਟੈਸਟ ‘ਚ ਭਾਰਤ ਦੀ ਸ਼ਾਨਦਾਰ ਜਿੱਤ, ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ
ਰਾਂਚੀ ਵਿੱਚ ਖੇਡੇ ਗਏ ਚੌਥੇ ਟੈਸਟ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੀ ਜਿੱਤ ਵਿੱਚ ਸ਼ੁਭਮਨ ਗਿੱਲ ਤੇ ਧਰੁਵ ਜੁਰੇਲ ਦੀ ਜੋੜੀ ਨੇ ਅਹਿਮ ਯੋਗਦਾਨ ਦਿੱਤਾ। ਦੋਹਾਂ ਨੇ ਮੁਸ਼ਕਿਲ ਵਿੱਚ ਫਸੀ ਟੀਮ ਇੰਡੀਆ ਨੂੰ ਜਿੱਤ ਦਿਵਾਈ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 120 ‘ਤੇ 5 ਵਿਕਟਾਂ ਗੁਆ ਦਿੱਤੀਆਂ ਸਨ। ਇਥੋਂ ਗਿੱਲ ਅਤੇ ਜੁਰੇਲ ਨੇ 72 ਦੌ
26 Feb 2024
India Newsਜਲੰਧਰ ਦੇ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਅੱਜ ਪ੍ਰਧਾਨ ਮੰਤਰੀ ਮੋਦੀ ਵਰਚੁਅਲੀ ਕਰਨਗੇ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਫਰਵਰੀ ਯਾਨੀ ਅੱਜ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ROB ਅਤੇ RUB ਵਰਗੇ 554 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਜਿਸ ਦਾ ਕਈ ਥਾਵਾਂ ‘ਤੇ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਇਸੇ ਲੜੀ ਤਹਿਤ ਅੱਜ ਜਲੰਧਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਮੁੱਖ
26 Feb 2024
ਸ਼ੰਭੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਨੇ ਗੁਰਜੰਟ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਡੱਲੇਵਾਲ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ
ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਫਿਰੋਜ਼ਪੁਰ ਦੇ ਇਕ ਕਿਸਾਨ ਦੀ ਸ਼ਨਿਚਰਵਾਰ ਨੂੰ ਮੌਤ ਹੋ ਗਈ। 32 ਸਾਲਾ ਗੁਰਜੰਟ ਸਿੰਘ ਦੀ ਰਾਜਪੁਰਾ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ। ਅੱਜ ਸਵੇਰੇ 9 ਵਜੇ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਸਰਹੱਦ ਵਿਖੇ ਮ੍ਰਿਤਕ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਗੁਰਜੰਟ ਸਿੰਘ ਦੀ ਲਾਸ਼ ਨੂੰ ਉਸ ਦੇ ਪਿੰਡ ਭੇਜ ਦਿੱਤਾ ਗਿਆ। ਸੂਬਾ ਸ
25 Feb 2024
ਸਕੂਲ ਆਫ਼ ਐਮੀਨੈਂਸ 'ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ, ਇਸ ਲਿੰਕ 'ਤੇ 15 ਮਾਰਚ ਤਕ ਕਰ ਸਕਦੇ ਹੋ ਅਪਲਾਈ
ਜੇ ਤੁਸੀਂ ਵੀ ਆਪਣੇ ਬੱਚਿਆਂ ਨੂੰ ਸਕੂਲ ਆਫ ਐਮੀਨੈੱਸ ਵਿਚ ਦਾਖਲਾ ਦਿਵਾਉਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਪੰਜਾਬ ਸਰਕਾਰ ਨੇ ਸਕੂਲ ਆਫ਼ ਐਮੀਨੈਂਸ 'ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਚਾਹਵਾਨ ਵਿਦਿਆਰਥੀ ਇਸ ਲਿੰਕ schoolofeminence.pseb.ac.in 'ਤੇ 15 ਮਾਰਚ ਤਕ ਅਪਲਾਈ ਕਰ ਸਕਦੇ ਹਨ। https://twitter.c
24 Feb 2024
ਐਲੋਨ ਮਸਕ ਨੇ ਕੀਤਾ ਖੁਲਾਸਾ, ਹੁਣ ਜੀਮੇਲ ਨਾਲ ਹੋਵੇਗਾ ਮੁਕਾਬਲਾ, ਜਲਦ ਆ ਰਿਹਾ Xmail
ਐਲੋਨ ਮਸਕ ਹੁਣ ਜੀਮੇਲ ਨਾਲ ਮੁਕਾਬਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਮਸਕ ਨੇ ਖੁਦ ਇੱਕ ਯੂਜ਼ਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ ਹੈ। ਚੈਟਜੀਪੀਟੀ ਦਾ ਆਪਣਾ ਸੰਸਕਰਣ ਜਾਰੀ ਕਰਨ ਤੋਂ ਬਾਅਦ, ਐਲੋਨ ਮਸਕ ਨੇ 'ਐਕਸਮੇਲ' ਦੇ ਆਗਾਮੀ ਲਾਂਚ ਦੀ ਪੁਸ਼ਟੀ ਕੀਤੀ ਹੈ, ਜੋ ਸਿੱਧੇ ਤੌਰ 'ਤੇ ਗੂਗਲ ਦੀ ਜੀਮੇਲ ਸੇਵਾ ਨਾਲ ਮੁਕਾਬਲਾ ਕਰੇਗੀ। ਆਪਣੇ ਸੋਸ਼ਲ ਮੀਡੀਆ ਪਲੇਟਫਾ
24 Feb 2024
ਗੂਗਲ ਨੇ ਮੰਨੀ Gemini AI ਦੀ ਗਲਤੀ, ਚਿੱਤਰ ਬਣਾਉਣ ਵਾਲੇ ਫੀਚਰ 'ਤੇ ਲਗਾ ਦਿੱਤਾ ਬ੍ਰੇਕ
ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਸਮੇਤ ਪੂਰੀ ਦੁਨੀਆ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਯਾਨੀ AI ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਅਮਰੀਕੀ ਕੰਪਨੀ ਓਪਨਏਆਈ ਨੇ ਚੈਟਬੋਟ ਸੇਵਾ ChapGPT ਲਾਂਚ ਕਰਕੇ ਦੁਨੀਆ ਨੂੰ ਇੰਟਰਨੈੱਟ ਸਰਚ ਸੇਵਾਵਾਂ ਨੂੰ ਨਵੇਂ ਤਰੀਕੇ ਨਾਲ ਵਰਤਣ ਦਾ ਵਿਕਲਪ ਦਿਖਾਇਆ ਹੈ। ਅਜਿਹੇ 'ਚ ਦੁਨੀਆ ਦਾ ਸਭ ਤੋਂ ਮਸ਼ਹੂਰ ਸਰਚ ਇੰਜਣ ਗੂਗਲ ਕਿਵੇਂ ਪਿੱਛੇ ਰਹਿ ਸਕ
23 Feb 2024
SKM ਦਾ ਐਲਾਨ-’26 ਫਰਵਰੀ ਨੂੰ ਕੱਢਿਆ ਜਾਵੇਗਾ ਟ੍ਰੈਕਟਰ ਮਾਰਚ, 14 ਮਾਰਚ ਨੂੰ ਦਿੱਲੀ ‘ਚ ਹੋਵੇਗੀ ਮਹਾਪੰਚਾਇਤ’
ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਵਿਰੋਧ ਵਿਚ ਕਿਸਾਨ ਅੱਜ ਦੇਸ਼ ਭਰ ਵਿਚ ਕਾਲਾ ਦਿਵਸ ਮਨਾਉਣਗੇ। ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਸਾਢੇ 4 ਘੰਟੇ ਚੱਲੀ ਬੈਠਕ ਦੇ ਬਾਅਦ ਇਹ ਫੈਸਲਾ ਲਿਆ ਗਿਆ। ਇਸ ਵਿਚ 100 ਕਿਸਾਨ ਸੰਗਠਨਾਂ ਨੇ ਹਿੱਸਾ ਲਿਆ। ਬੈਠਕ ਵਿਚ ਫੈਸਲਾ ਲਿਆ ਗਿਆ ਕਿ 26 ਫਰਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਤੇ 1
23 Feb 2024
ਪੰਜਾਬ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 14 ਮਾਰਚ ਤੱਕ ਚੱਲੇਗਾ। ਇਹ ਫੈਸਲਾ ਵੀਰਵਾਰ (22 ਫਰਵਰੀ) ਨੂੰ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ। ਪੰਜਾਬ ਦਾ ਬਜਟ 1 ਤੋਂ 15
22 Feb 2024
1 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ, ਇਸ ਦਿਨ ਵਿੱਤ ਮੰਤਰੀ ਪੇਸ਼ ਕਰਨਗੇ ਬਜਟ
ਚੰਡੀਗੜ੍ਹ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਜਿਸ ਵਿੱਚ ਬਜਟ ਸੈਸ਼ਨ ਨੂੰ ਲੈ ਕੇ ਫੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚਾਂ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ।ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਦਾ ਬਜਟ ਪੇਸ਼ ਕਰਨਗੇ। ਇਸ ਬਜਟ ਸੈਸ਼ਨ ਦੀ ਸ਼ੁਰੂਆਤ 1 ਮਾਰਚ ਨੂੰ ਗਵਰਨਰ ਦੇ ਭਾਸ
22 Feb 2024
