India News
ਜਲੰਧਰ 'ਚ ਗੈਂਗਸਟਰ ਲੰਡਾ ਹਰੀਕੇ ਬਣ ਕੇ ਸਨਅਤਕਾਰ ਤੋਂ 2 ਕਰੋੜ ਰੁਪਏ ਫਿਰੌਤੀ ਮੰਗਣ ਵਾਲਾ ਗ੍ਰਿਫ਼ਤਾਰ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੇ ਸਨਅਤਕਾਰ ਬਲਕਾਰ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 4 ਫਰਵਰੀ ਨੂੰ ਫਿਰੌਤੀ ਦੀ ਕਾਲ ਆਈ ਸੀ।ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਉਸ ਦੀ ਪਛਾਣ ਖ਼ੌਫ਼ਨਾਕ ਗੈਂਗਸਟਰ ਲੰਡਾ ਹਰੀਕੇ ਵਜੋਂ ਕੀਤੀ ਸੀ ਅਤੇ ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਕਮਿਸ਼ਨਰ ਨੇ
13 Feb 2024
ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕਿਆ ਦਿਲ ਦੇ ਰੁਕਣ ਕਾਰਨ ਹੋਣ ਵਾਲੀਆਂ ਮੌਤਾਂ ਦਾ ਮੁੱਦਾ
ਕੇਂਦਰ ਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਾਰਲੀਮੈਂਟ ਦੇ ਆਖਰੀ ਸ਼ੈਸ਼ਨ ਦੌਰਾਨ ਉਠੇ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਚਾਨਕ ਦਿਲ ਦੇ ਰੁਕ ਜਾਣ ਕਾਰਨ ਹਰ ਸਾਲ 10 ਲੱਖ ਹੁੰਦੀਆਂ ਮੌਤਾਂ ਦੇ ਮੁੱਦੇ ਨੂੰ ਇਸ ਸ਼ੈਸਨ ਦੌਰਾਨ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਵਿੱਚ ਮੰਗ ਕੀਤੀ ਕਿ ਇੰਨਾਂ ਮੌਤਾਂ
13 Feb 2024
ਗੂਗਲ ਮੈਪ ਰਾਹੀਂ ਬਰਾਮਦ ਹੋ ਸਕਦਾ ਚੋਰੀ ਹੋਇਆ ਫੋਨ, ਸਿਰਫ਼ ਸੈਟਿੰਗਾਂ ਵਿੱਚ ਕਰਨਾ ਹੋਵੇਗਾ ਇਹ ਬਦਲਾਅ
ਗੂਗਲ ਮੈਪ ਵਲੋਂ ਕਈ ਫੀਚਰਸ ਆਫਰ ਕੀਤੇ ਜਾਂਦੇ ਹਨ, ਇਹ ਸਾਨੂੰ ਰਸਤਾ ਦਿਖਾਉਂਦਾ ਹੈ ਅਤੇ ਸਹੀ ਜਗ੍ਹਾ 'ਤੇ ਪਹੁੰਚਣ ਵਿੱਚ ਸਾਡੀ ਮਦਦ ਕਰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਗੂਗਲ ਮੈਪ ਤੋਂ ਗੁੰਮ ਹੋਇਆ ਫ਼ੋਨ ਨੂੰ ਰਿਕਵਰ ਕੀਤਾ ਜਾ ਸਕਦਾ ਹੈ। ਅਜਿਹਾ ਹੀ ਇੱਕ ਮਾਮਲਾ ਤਾਮਿਲਨਾਡੂ ਤੋਂ ਸਾਹਮਣੇ ਆਇਆ ਹੈ, ਜਿਸ ਵਿੱਚ ਰਾਜ ਭਗਤ ਪੀ ਨਾਮ ਦੇ ਇੱਕ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ
13 Feb 2024
ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦਾ ਉਦਘਾਟਨ ਕੀਤਾ। ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। CM ਮਾਨ ਨੇ 1 ਜਨਵਰੀ ਨੂੰ ਹੀ ਇਹ ਜਾਣਕਾਰੀ ਦਿੱਤੀ ਸੀ। ਇਸ ਥਰਮਲ ਪਲਾਂਟ ਦੀ ਪੂਰੀ ਸਮਰੱਥਾ 540 ਮੈਗਾਵਾਟ
11 Feb 2024
ਭਾਰਤੀ ਡਿਜੀਟਲ ਭੁਗਤਾਨ ਦੁਨੀਆ 'ਚ ਪ੍ਰਸਿੱਧ ! UPI ਨੂੰ ਸ੍ਰੀਲੰਕਾ 'ਚ 12 ਫਰਵਰੀ ਨੂੰ ਕੀਤਾ ਜਾਵੇਗਾ ਲਾਂਚ, ਵਿਦੇਸ਼ ਮੰਤਰੀ ਨੇ ਕੀਤਾ ਐਲਾਨ
ਸ੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਇੱਕ ਮਹੱਤਵਪੂਰਨ ਘੋਸ਼ਣਾ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੀ ਪ੍ਰਸਿੱਧ ਡਿਜੀਟਲ ਭੁਗਤਾਨ ਪ੍ਰਣਾਲੀ ਯੂਪੀਆਈ (ਯੂਨੀਫਾਈਡ ਪੇਮੈਂਟਸ ਇੰਟਰਫੇਸ) ਨੂੰ 12 ਫਰਵਰੀ ਤੋਂ ਦੇਸ਼ ਵਿੱਚ ਲਾਂਚ ਕੀਤਾ ਜਾ ਰਿਹਾ ਹੈ। ਇਹ ਕਦਮ ਨਾ ਸਿਰਫ਼ ਦੋਵਾਂ ਦੇਸ਼ਾਂ ਵਿਚਕਾਰ ਡਿਜੀਟਲ ਲੈਣ-ਦੇਣ ਨੂੰ ਆਸਾਨ ਅਤੇ ਸੁਰੱਖਿਅਤ ਬਣਾਏਗਾ, ਸਗੋਂ ਭਾਰਤ ਦੀ ਡਿਜੀਟਲ
11 Feb 2024
RBI ਖ਼ਤਮ ਕਰਨਾ ਚਾਹੁੰਦੈ ਅਥੈਂਟੀਕੇਸ਼ਨ ਲਈ OTP ਦੀ ਜ਼ਰੂਰਤ, ਪਰ ਬਿਨਾਂ ਮੋਬਾਈਲ ਫੋਨ ਵੀ ਕਿਵੇਂ ਹੋ ਸਕੇਗਾ ਕੰਮ; ਜਾਣੋ
ਭਾਰਤੀ ਰਿਜ਼ਰਵ ਬੈਂਕ (RBI) ਨੇ ਦੂਜੇ ਬੈਂਕਾਂ ਨੂੰ ਸੈਕੰਡ ਫੈਕਟਰ ਅਥੈਂਟੀਕੇਸ਼ਨ ਲਈ OTP ਤੋਂ ਇਲਾਵਾ MMS-ਬੇਸਡ ਆਪਸ਼ਨ ਤੋਂਇਲਾਵਾ ਦੂਸਰੇ ਬਦਲਾਂ 'ਤੇ ਜਾਣ ਨੂੰ ਕਿਹਾ ਹੈ। ਹਾਲਾਂਕਿ, OTP ਦੀ ਜ਼ਰੂਰਤ ਨੂੰ ਹਟਾਉਣ ਦੇ ਬਾਵਜੂਦ ਯੂਜ਼ਰਜ਼ ਨੂੰ ਅਥੈਂਟੀਕੇਸ਼ਨ ਲਈ ਆਪਣੇ ਸਮਾਰਟਫੋਨ ਦੀ ਜ਼ਰੂਰਤ ਪਵੇਗੀ। ਕਿਉਂਕਿ ਅਥੈਂਟੀਕੇਸ਼ਨ ਦੇ ਨਵੇਂ ਤਰੀਕੇ ਵੀ ਕਿਸੇ ਨਾ ਕਿਸੇ ਤਰ੍ਹਾਂ ਨਾ
11 Feb 2024
India Newsਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਦੀ ਕੇਂਦਰ ਨਾਲ ਮੁੜ ਹੋਵੇਗੀ ਮੀਟਿੰਗ, ਭਲਕੇ ਸ਼ਾਮ 5 ਵਜੇ ਹੋਵੇਗੀ ਗੱਲਬਾਤ
ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਦੇਖਦੇ ਹੋਏ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਖਰੀ ਕੋਸ਼ਿਸ਼ ਕਰਨ ਜਾ ਰਹੀ ਹੈ। ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰ
11 Feb 2024
CM ਮਾਨ ਤੇ CM ਕੇਜਰੀਵਾਲ ਨੇ ‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੀ ਕੀਤੀ ਸ਼ੁਰੂਆਤ, ਕਿਹਾ “ਹੁਣ ਹਰ ਮਹੀਨੇ ਤੁਹਾਡੇ ਘਰ ਪਹੁੰਚੇਗਾ ਰਾਸ਼ਨ”
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਦੱਸਿਆ। ਮੁੱਖ ਮੰਤ
10 Feb 2024
WhatsApp 'ਚ ਆ ਰਿਹਾ ਇੱਕ ਸ਼ਾਨਦਾਰ ਫੀਚਰ, ਹੁਣ ਤੁਸੀਂ WhatsApp ਤੋਂ ਕਿਸੇ ਵੀ ਐਪ 'ਤੇ ਭੇਜ ਸਕੋਗੇ ਮੈਸੇਜ
ਵਟਸਐਪ ਇੱਕ ਹੋਰ ਸ਼ਾਨਦਾਰ ਫੀਚਰ 'ਤੇ ਕੰਮ ਕਰ ਰਿਹਾ ਹੈ, ਜਿਸ ਰਾਹੀਂ ਯੂਜ਼ਰਸ ਵਟਸਐਪ ਤੋਂ ਹੀ ਥਰਡ ਪਾਰਟੀ ਐਪਸ ਨਾਲ ਚੈਟ ਕਰ ਸਕਣਗੇ। ਦਰਅਸਲ, ਮੇਟਾ ਦਾ ਇਹ ਇੰਸਟੈਂਟ ਮੈਸੇਜਿੰਗ ਪਲੇਟਫਾਰਮ ਥਰਡ ਪਾਰਟੀ ਐਪਸ ਦੇ ਨਾਲ ਚੈਟਿੰਗ ਫੀਚਰ 'ਤੇ ਕੰਮ ਕਰ ਰਿਹਾ ਹੈ। ਇਸ ਫੀਚਰ ਦੇ ਆਉਣ ਤੋਂ ਬਾਅਦ ਯੂਜ਼ਰਸ ਵਟਸਐਪ ਤੋਂ ਹੀ ਕਿਸੇ ਹੋਰ ਐਪ 'ਤੇ ਮੈਸੇਜ ਭੇਜ ਸਕਣਗੇ। ਸੋਸ਼ਲ ਮੀਡੀਆ 'ਤੇ ਇ
10 Feb 2024
ਕਰੋੜਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, EPFO ਨੇ ਪੀਐੱਫ 'ਤੇ ਵਧਾਇਆ ਵਿਆਜ; ਜਾਣੋ ਹੁਣ ਕਿੰਨਾ ਮਿਲੇਗਾ
EPFO ਨੇ ਚਾਲੂ ਵਿੱਤੀ ਸਾਲ ਲਈ ਕਰੋੜਾਂ ਮੁਲਾਜ਼ਮਾਂ ਲਈ ਵਿਆਜ ਦਰ ਵਧਾ ਦਿੱਤੀ ਹੈ ਰਿਟਾਇਰਮੈਂਟ ਫੰਡ ਬਾਡੀ EPFO ਨੇ ਸ਼ਨਿਚਰਵਾਰ ਨੂੰ 2023-24 ਲਈ ਕਰਮਚਾਰੀ ਭਵਿੱਖ ਨਿਧੀ (EPF) ਜਮ੍ਹਾ 'ਤੇ ਤਿੰਨ ਸਾਲਾਂ ਦੀ ਸਭ ਤੋਂ ਉੱਚੀ ਵਿਆਜ ਦਰ 8.25 ਫੀਸਦੀ ਤੈਅ ਕੀਤੀ ਹੈ। ਮਾਰਚ 2023 'ਚ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ 2022-23 ਲਈ EPF 'ਤੇ ਵਿਆਜ ਦਰ ਨੂੰ 2021-2
10 Feb 2024
ਇੰਗਲੈਂਡ ਖਿਲਾਫ ਆਖਰੀ 3 ਟੈਸਟ ਲਈ ਟੀਮ ਇੰਡੀਆ ਦਾ ਐਲਾਨ, ਵਿਰਾਟ-ਸ਼੍ਰੇਅਸ ਬਾਹਰ, ਜਡੇਜਾ-ਰਾਹੁਲ ਦੀ ਵਾਪਸੀ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇੰਗਲੈਂਡ ਖਿਲਾਫ ਆਗਾਮੀ 3 ਟੈਸਟ ਮੈਚਾਂ ਦੀ ਸੀਰੀਜ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਜ਼ਖਮੀ ਹੋਏ ਕੇ.ਐੱਲ ਰਾਹੁਲ ਤੇ ਰਵਿੰਦਰ ਜਡੇਜਾ ਨੇ ਟੀਮ ਵਿਚ ਵਾਪਸੀ ਕਰ ਲਈ ਹੈ ਪਰ ਉਨ੍ਹਾਂ ਦੀ ਸਿਲੈਕਸ਼ਨ ਫਿਟਨੈੱਸ ਦੇ ਆਧਾਰ ‘ਤੇ ਕੀਤੀ ਜਾਵੇਗੀ। ਦੂਜੇ ਪਾਸੇ ਵਿਰਾਟ ਕੋਹਲੀ ਪੂਰੀ ਸੀਰੀਜ ਤੋਂ ਬਾਹਰ ਹੋ ਗਏ ਹਨ। ਬੀਸੀਸੀਆਈ ਨੇ ਪ੍ਰੈੱਸ ਨੋਟ ਜਾਰੀ ਕਰ
10 Feb 2024
ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ‘ਚ ਅਲਰਟ, ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਕੰਪਨੀਆਂ ਤਾਇਨਾਤ
ਕਿਸਾਨਾਂ ਦੇ 13 ਫਰਵਰੀ ਨੂੰ ਪ੍ਰਸਤਾਵਿਤ ‘ਦਿੱਲੀ ਚਲੋ’ ਮਾਰਚ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਕੰਪਨੀਆਂ ਤਾਇਨਾਤ ਕੀਤੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲੀਸ ਨੇ ਕਿਸਾਨਾਂ ਨੂੰ ਬਿਨਾਂ ਇਜਾਜ਼ਤ ਇਸ ਪ੍ਰਦਰਸ਼ਨ ਵਿੱਚ ਸ
10 Feb 2024
