Radio Spice

India News

'ਆਪ' ਸਰਕਾਰ ਤੁਹਾਡੇ ਦੁਆਰ' ਤਹਿਤ ਲੱਗੇ ਕੈਂਪ 'ਚ ਪਹੁੰਚੇ ਮੀਤ ਹੇਅਰ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂIndia News

'ਆਪ' ਸਰਕਾਰ ਤੁਹਾਡੇ ਦੁਆਰ' ਤਹਿਤ ਲੱਗੇ ਕੈਂਪ 'ਚ ਪਹੁੰਚੇ ਮੀਤ ਹੇਅਰ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

"ਆਪਣੀ ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਕੈਂਪ ਵਿੱਚ ਛੋਟੇ-ਮੋਟੇ ਕੰਮ ਕਰਵਾ ਕੇ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇੱਕ ਕੈਂਪ ਵਿੱਚ 43 ਦੇ ਕਰੀਬ ਸੇਵਾਵਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਸਾਰੇ ਕੰਮ ਤੁਰੰਤ ਕਰਵਾਏ ਜਾ ਰਹੇ ਹਨ। ਉੱਥੇ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ

9 Feb 2024

ਯੂਜ਼ਰਸ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਦੀ ਤਿਆਰੀ 'ਚ ਹੈ ਗੂਗਲ, ​​ਜਾਣੋ ਕੀ ਹੈ ਪਲਾਨਿੰਗIndia News

ਯੂਜ਼ਰਸ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਦੀ ਤਿਆਰੀ 'ਚ ਹੈ ਗੂਗਲ, ​​ਜਾਣੋ ਕੀ ਹੈ ਪਲਾਨਿੰਗ

ਗੂਗਲ ਦੇ ਭਾਰਤ ਦੇ ਨਾਲ-ਨਾਲ ਦੁਨੀਆ ਭਰ ਵਿੱਚ ਲੱਖਾਂ ਉਪਭੋਗਤਾ ਹਨ, ਜੋ ਇਸਦੀਆਂ ਵੱਖ-ਵੱਖ ਸੇਵਾਵਾਂ ਦੀ ਵਰਤੋਂ ਕਰਦੇ ਹਨ। ਗੂਗਲ ਪਲੇ ਸਟੋਰ ਵੀ ਇਨ੍ਹਾਂ 'ਚੋਂ ਇਕ ਹੈ, ਜਿਸ ਦੀ ਵਰਤੋਂ ਕਰਕੇ ਐਂਡਰਾਇਡ ਯੂਜ਼ਰਸ ਐਪਸ ਅਤੇ ਗੇਮਜ਼ ਡਾਊਨਲੋਡ ਕਰ ਸਕਦੇ ਹਨ। ਫਿਲਹਾਲ, ਆਪਣੇ ਉਪਭੋਗਤਾਵਾਂ ਨੂੰ ਬਿਹਤਰ ਸੁਰੱਖਿਆ ਪ੍ਰਦਾਨ ਕਰਨ ਲਈ, ਗੂਗਲ ਨੇ ਇੱਕ ਨਵੇਂ ਤਰੀਕੇ ਦੀ ਜਾਂਚ ਸ਼ੁਰੂ ਕਰ

9 Feb 2024

ਪੰਜਾਬ ਪੁਲਿਸ ਵੱਲੋਂ ਲੱਖਾ ਸਿਧਾਣਾ ਸਣੇ ਭਾਨਾ ਸਿੱਧੂ ਦੇ ਪਿਤਾ, ਭਰਾ ਅਤੇ ਦੋ ਭੈਣਾਂ ਖ਼ਿਲਾਫ਼ ਮਾਮਲਾ ਦਰਜIndia News

ਪੰਜਾਬ ਪੁਲਿਸ ਵੱਲੋਂ ਲੱਖਾ ਸਿਧਾਣਾ ਸਣੇ ਭਾਨਾ ਸਿੱਧੂ ਦੇ ਪਿਤਾ, ਭਰਾ ਅਤੇ ਦੋ ਭੈਣਾਂ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਪੁਲਿਸ ਵੱਲੋਂ ਹੁਣ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੱਧੂ, ਦੋ ਭੈਣਾਂ, ਸਮਾਜਸੇਵੀ ਲੱਖਾ ਸਿਧਾਣਾ ਸਮੇਤ ਪੰਚ, ਸਰਪੰਚ ਦਾ ਨਾਮ ਜੋੜਦਿਆਂ ਕੁਲ 17 ਲੋਕਾਂ ਦੇ ਨਾਮ ਨਾਲ, ਜਦਕਿ 18ਵਾਂ ਅਣਪਛਾਤੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਧਨੌਲਾ ਵਿੱਚ ਕੇਸ ਵੀ ਦਰਜ ਕਰ ਲਿਆ ਗਿਆ ਹੈ। ਬਡਬਰ ਟੋਲ ਪਲਾਜ਼ਾ 'ਤੇ ਸਰਕਾਰੀ ਡਿਊਟੀ 'ਤੇ ਤਾਇ

8 Feb 2024

ਗੁਰਦੁਆਰਾ ਕਮਿਸ਼ਨ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਕੀਤੀ ਜਾਵੇ ਵਿਵਸਥਾ- ਧਾਮੀIndia News

ਗੁਰਦੁਆਰਾ ਕਮਿਸ਼ਨ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਕੀਤੀ ਜਾਵੇ ਵਿਵਸਥਾ- ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀ

8 Feb 2024

ਟੁੱਟਿਆ ਰਿਸ਼ਤਾ ਜੋੜਨ ਲਈ ਰਾਜ਼ੀ ਹੋਏ ਅਮਿਤ ਸ਼ਾਹ ਤੇ ਸੁਖਬੀਰ ਬਾਦਲ! ਅਕਾਲੀ ਦਲ ਤੇ ਭਾਜਪਾ ਦਾ ਹੋਣ ਜਾ ਰਿਹਾ ਗਠਜੋੜ ?India News

ਟੁੱਟਿਆ ਰਿਸ਼ਤਾ ਜੋੜਨ ਲਈ ਰਾਜ਼ੀ ਹੋਏ ਅਮਿਤ ਸ਼ਾਹ ਤੇ ਸੁਖਬੀਰ ਬਾਦਲ! ਅਕਾਲੀ ਦਲ ਤੇ ਭਾਜਪਾ ਦਾ ਹੋਣ ਜਾ ਰਿਹਾ ਗਠਜੋੜ ?

ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੰਡੀਆ ਗਠਜੋੜ ਦਾ ਹਾਲੇ ਤੱਕ ਕੋਈ ਸਿਰ ਪੈਰ ਦਿਖਾਈ ਨਹੀਂ ਦੇ ਰਿਹਾ ਪਰ ਇੱਧਰ ਭਾਜਪਾ ਨੇ ਆਪਣੀ ਨਵੀਂ ਰਣਨੀਤੀ ਬਣਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਮੁੜ ਗਠਜੋੜ ਹੋਣ ਦੀ ਸੰਭਾਵਨਾ ਹੈ। ਅਕਾਲੀ ਦਲ ਦੇ ਲੀਡਰ ਭਾਜਪਾ ਦੇ ਸੰਪਰਕ ਵਿੱਚ ਹਨ। ਮੰਨਿਆ ਜਾ ਰਿਹਾ ਹੈ ਕਿ ਭਾ

8 Feb 2024

ਕਿਉਂ ਖ਼ਾਸ ਹੈ Apple ਦਾ ਇਹ ਨਵਾਂ ਸਾਫਟਵੇਅਰ ਅਪਡੇਟ? ਇੱਥੇ ਜਾਣੋ ਇਸ ਨਾਲ ਜੁੜੀਆਂ ਖਾਸ ਗੱਲਾਂIndia News

ਕਿਉਂ ਖ਼ਾਸ ਹੈ Apple ਦਾ ਇਹ ਨਵਾਂ ਸਾਫਟਵੇਅਰ ਅਪਡੇਟ? ਇੱਥੇ ਜਾਣੋ ਇਸ ਨਾਲ ਜੁੜੀਆਂ ਖਾਸ ਗੱਲਾਂ

ਐਪਲ ਆਪਣੇ ਗਾਹਕਾਂ ਲਈ ਕਈ ਖਾਸ ਅਪਡੇਟਸ ਪੇਸ਼ ਕਰਦਾ ਰਹਿੰਦਾ ਹੈ। ਇਹ ਅਪਡੇਟ ਗਾਹਕਾਂ ਨੂੰ ਕਈ ਖਾਸ ਫੀਚਰਜ਼ ਦਿੰਦੀ ਹੈ ਤਾਂ ਜੋ ਤੁਹਾਨੂੰ ਵਧੀਆ ਅਨੁਭਵ ਮਿਲ ਸਕੇ। ਹਾਲ ਹੀ 'ਚ ਐਪਲ ਨੇ iOS 17.4 ਬੀਟਾ 2 ਅਪਡੇਟ ਜਾਰੀ ਕੀਤੀ ਹੈ। ਇਸ ਅਪਡੇਟ ਦੇ ਨਾਲ ਤੁਹਾਡੇ ਲਈ ਕਈ ਖਾਸ ਅਪਡੇਟਸ ਪੇਸ਼ ਕੀਤੇ ਗਏ ਹਨ। ਇਹ ਇੱਕ ਵਿਕਲਪਿਕ ਐਪ ਸਟੋਰ, ਨਵੇਂ ਭੁਗਤਾਨ ਵਿਕਲਪ, ਡਿਫੌਲਟ ਬ੍ਰਾਊਜ਼ਰ

7 Feb 2024

ਭਾਰਤੀ ਕ੍ਰਿਕਟ ਲਈ ਇਤਿਹਾਸਕ ਦਿਨ, ਜਸਪ੍ਰੀਤ ਬੁਮਰਾਹ ਪਹਿਲੀ ਵਾਰ ਬਣੇ ਨੰਬਰ-1 ਗੇਂਦਬਾਜ਼India News

ਭਾਰਤੀ ਕ੍ਰਿਕਟ ਲਈ ਇਤਿਹਾਸਕ ਦਿਨ, ਜਸਪ੍ਰੀਤ ਬੁਮਰਾਹ ਪਹਿਲੀ ਵਾਰ ਬਣੇ ਨੰਬਰ-1 ਗੇਂਦਬਾਜ਼

ਜਸਪ੍ਰੀਤ ਬੁਮਰਾਹ ਆਈਸੀਸੀ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਟੈਸਟ ਰੈਂਕਿੰਗ 'ਚ ਨੰਬਰ-1 ਗੇਂਦਬਾਜ਼ ਬਣ ਗਏ ਹਨ। ਬੁਮਰਾਹ ਦੇ ਨੰਬਰ-1 ਬਣਦੇ ਹੀ ਭਾਰਤ ਨੇ ਇਤਿਹਾਸ ਰਚ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਕੋਈ ਭਾਰਤੀ ਤੇਜ਼ ਗੇਂਦਬਾਜ਼ ਆਈਸੀਸੀ ਟੈਸਟ ਰੈਂਕਿੰਗ 'ਚ ਚੋਟੀ ਦੇ ਸਥਾਨ 'ਤੇ ਪਹੁੰਚਿਆ ਹੈ। ਜਸਪ੍ਰੀਤ ਬੁਮਰਾਹ ਨੇ ਵਿਸ਼ਾਖਾਪਟਨਮ ਟੈਸਟ 'ਚ ਇੰਗਲੈਂਡ ਖਿਲਾਫ ਕੁੱਲ 9 ਵ

7 Feb 2024

ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ, ਵਿੱਤੀ ਸਾਲ 2022-23 ਦੇ ਮੁਕਾਬਲੇ GST ‘ਚ 15.67 ਫੀਸਦੀ ਦਾ ਵਾਧਾ ਦਰਜIndia News

ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ, ਵਿੱਤੀ ਸਾਲ 2022-23 ਦੇ ਮੁਕਾਬਲੇ GST ‘ਚ 15.67 ਫੀਸਦੀ ਦਾ ਵਾਧਾ ਦਰਜ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇ

7 Feb 2024

YouTube ਨੇ ਡਿਲੀਟ ਕੀਤੇ 1000 ਸਲੈਬ੍ਰਿਟੀ ਐਡ ਵੀਡੀਓ, ਕੀ ਹੈ ਇਸ ਪਿੱਛੇ ਕਾਰਨ?India News

YouTube ਨੇ ਡਿਲੀਟ ਕੀਤੇ 1000 ਸਲੈਬ੍ਰਿਟੀ ਐਡ ਵੀਡੀਓ, ਕੀ ਹੈ ਇਸ ਪਿੱਛੇ ਕਾਰਨ?

Google ਦੀ ਵੀਡੀਓ ਸਟ੍ਰੀਮਿੰਗ ਸਹੂਲਤ YouTube ਨੇ ਆਪਣੇ ਪਲੇਟਫਾਰਮ ਤੋਂ 1,000 ਤੋਂ ਵੱਧ ਵੀਡੀਓਜ਼ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓਜ਼ ਸਕੈਮ ਵੀਡੀਓਜ਼ ਹਨ ਜਿਸ ਵਿੱਚ AI ਟੈਕਨਾਲੋਜੀ ਦੀ ਵਰਤੋਂ ਕਰਕੇ ਕੀਤੇ ਗਏ ਇਸ਼ਤਿਹਾਰ ਸ਼ਾਮਲ ਸਨ। ਕੰਪਨੀ ਨੇ ਕਿਹਾ ਕਿ ਉਹ ਇਨ੍ਹਾਂ AI-ਅਧਾਰਿਤ ਸੈਲਿਬ੍ਰਿਟੀ ਘੁਟਾਲੇ ਵਾਲੇ ਵਿਗਿਆਪਨਾਂ ਨਾਲ ਨਜਿੱਠਣ ਲਈ ਮਜ਼ਬੂ

6 Feb 2024

ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੜਨਗੇ ਚੋਣਾਂIndia News

ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੜਨਗੇ ਚੋਣਾਂ

ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਅਗਾਮੀ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂ ਦਾ ਐਲ

6 Feb 2024

10 ਫਰਵਰੀ ਤੋਂ ਸ਼ੁਰੂ ਹੋਵੇਗੀ ‘ਘਰ-ਘਰ ਆਟਾ ਸਕੀਮ’ ! ਪੰਜਾਬ ਦੇ ਇਸ ਜ਼ਿਲ੍ਹੇ ਤੋਂ ਹੋਵੇਗਾ ਆਗ਼ਾਜ਼India News

10 ਫਰਵਰੀ ਤੋਂ ਸ਼ੁਰੂ ਹੋਵੇਗੀ ‘ਘਰ-ਘਰ ਆਟਾ ਸਕੀਮ’ ! ਪੰਜਾਬ ਦੇ ਇਸ ਜ਼ਿਲ੍ਹੇ ਤੋਂ ਹੋਵੇਗਾ ਆਗ਼ਾਜ਼

ਪੰਜਾਬ ਸਰਕਾਰ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਘਰ-ਘਰ ਆਟਾ (ਰਾਸ਼ਨ) ਪਹੁੰਚਾਉਣ ਦੀ ਯੋਜਨਾ ਨੂੰ ਅਮਲੀ ਰੂਪ ਦੇਣ ਦੀ ਤਿਆਰੀ ਖਿੱਚ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, 10 ਫਰਵਰੀ ਨੂੰ ਖੰਨਾ ਵਿਖੇ ਸਕੀਮ ਨੂੰ ਲਾਂਚ ਕਰ ਸਕਦੇ ਹਨ। ਖ਼ੁਰਾਕ ਤੇ ਫੂਡ ਸਪਲਾਈ ਵਿਭਾਗ, ਮਾਰਕਫੈੱਡ ਨੇ ‘ਆਪ’ ਸਰਕਾਰ ਦੀ ਇਸ ਯੋਜਨਾ ਨੂੰ ਨੇਪਰੇ

6 Feb 2024

ਕੀ ਤੀਜੇ ਟੈਸਟ ਤੋਂ ਬਾਹਰ ਹੋਣਗੇ ਸ਼ੁਭਮਨ ਗਿੱਲ? ਸਟਾਰ ਬੱਲੇਬਾਜ਼ ਨੇ ਖੁਲਾਸਾ ਕਰ ਦੱਸਿਆ ਸੱਟ ਕਿੰਨੀ ਗੰਭੀਰIndia News

ਕੀ ਤੀਜੇ ਟੈਸਟ ਤੋਂ ਬਾਹਰ ਹੋਣਗੇ ਸ਼ੁਭਮਨ ਗਿੱਲ? ਸਟਾਰ ਬੱਲੇਬਾਜ਼ ਨੇ ਖੁਲਾਸਾ ਕਰ ਦੱਸਿਆ ਸੱਟ ਕਿੰਨੀ ਗੰਭੀਰ

ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ 1-1 ਨਾਲ ਬਰਾਬਰੀ 'ਤੇ ਹੈ। ਇਸ ਸੀਰੀਜ਼ ਦੇ ਦੂਜੇ ਮੈਚ 'ਚ ਭਾਰਤ ਨੇ ਵਿਸ਼ਾਖਾਪਟਨਮ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾਇਆ। ਹਾਲਾਂਕਿ ਇਸ ਮੈਚ 'ਚ ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਫੀਲਡਿੰਗ ਕਰਦੇ ਸਮੇਂ ਜ਼ਖਮੀ ਹੋ ਗਏ ਸੀ। ਆਪਣੀ ਸੱਟ ਕਾਰਨ ਉਹ ਦੂਜੇ ਟੈਸਟ ਦੇ

6 Feb 2024

Radio Spice Live