Radio Spice

India News

ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਖਰਾ ਸੰਦੇਸ਼ ਦੇ ਰਿਹੈ ਪਿੰਡ ਸੁਲਤਾਨਪੁਰ, ਬਣਿਆ ਇਤਿਹਾਸਕ ਯਾਦਾਂ ਨੂੰ ਸੰਭਾਲਣ ਵਾਲਾ ਮੋਹਰੀ ਪਿੰਡIndia News

ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਖਰਾ ਸੰਦੇਸ਼ ਦੇ ਰਿਹੈ ਪਿੰਡ ਸੁਲਤਾਨਪੁਰ, ਬਣਿਆ ਇਤਿਹਾਸਕ ਯਾਦਾਂ ਨੂੰ ਸੰਭਾਲਣ ਵਾਲਾ ਮੋਹਰੀ ਪਿੰਡ

ਜਦੋਂ ਸਰਕਾਰਾਂ ਕਿਸੇ ਖੇਤਰ ’ਚ ਵੱਖਰਾ ਕਰਨ ਲਈ ਪਹਿਲ ਕਰਦੀਆਂ ਹਨ ਤਾਂ ਉਸ ਦਾ ਸਿੱਧਾ ਸੰਦੇਸ਼ ਹੇਠਲੇ ਪੱਧਰ ’ਤੇ ਸਮਾਜ ਸੇਵੀ ਸੰਸਥਾਵਾਂ ਤੇ ਪੰਚਾਇਤਾਂ ਨੂੰ ਜਾਂਦਾ ਹੈ ਜਿਸ ਕਰਕੇ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਉਸ ਪਹਿਲ ਨੂੰ ਅੱਗੇ ਲਿਜਾਣ ’ਚ ਸਹਾਈ ਸਿੱਧ ਹੁੰਦੀਆਂ ਹਨ। ਇਹੋ ਜਿਹੀ ਇਕ ਮਿਸਾਲ ਹੈ ਜ਼ਿਲ੍ਹਾ ਸੰਗਰੂਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲ

28 Jan 2024

ਗ਼ਲਤ ਐਕਸਟੈਂਸ਼ਨ ਕਿਤੇ ਚੋਰੀ ਨਾ ਕਰ ਲਵੇ ਤੁਹਾਡੀ ਪਰਸਨਲ ਤੇ ਬੈਂਕਿੰਗ ਡਿਟੇਲ, ਇਨ੍ਹਾਂ ਪੰਜ ਗੱਲਾਂ ਦਾ ਰੱਖੋ ਖਾਸ ਧਿਆਨIndia News

ਗ਼ਲਤ ਐਕਸਟੈਂਸ਼ਨ ਕਿਤੇ ਚੋਰੀ ਨਾ ਕਰ ਲਵੇ ਤੁਹਾਡੀ ਪਰਸਨਲ ਤੇ ਬੈਂਕਿੰਗ ਡਿਟੇਲ, ਇਨ੍ਹਾਂ ਪੰਜ ਗੱਲਾਂ ਦਾ ਰੱਖੋ ਖਾਸ ਧਿਆਨ

ਐਕਸਟੈਂਸ਼ਨ ਅਕਸਰ ਇੰਟਰਨੈਟ ਦੀ ਵਰਤੋਂ ਕਰਨ ਤੇ ਵੈੱਬ ਦੀ ਖੋਜ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਐਕਸਟੈਂਸ਼ਨਾਂ ਦੀ ਵਰਤੋਂ ਕਰਨਾ ਵੈੱਬ ਬ੍ਰਾਊਜ਼ਿੰਗ ਨੂੰ ਆਸਾਨ ਬਣਾਉਂਦਾ ਹੈ। ਹਾਲਾਂਕਿ, ਐਕਸਟੈਂਸ਼ਨ ਦੇ ਨਾਲ ਸੁਰੱਖਿਆ ਦਾ ਵੀ ਧਿਆਨ ਰੱਖਣਾ ਮਹੱਤਵਪੂਰਨ ਹੈ। ਇੱਕ ਗ਼ਲਤ ਐਕਸਟੈਂਸ਼ਨ ਦੀ ਵਰਤੋਂ ਕਰਨ ਨਾਲ ਤੁਹਾਡੀ ਡਿਵਾਈਸ ਅਤੇ ਤੁਹਾਡੀ ਨਿੱਜੀ, ਬੈਂਕਿੰਗ ਜਾਣਕਾਰੀ ਤੇ ਸੁਰ

27 Jan 2024

ਮਨੀਪੁਰ 'ਚ ਨਹੀਂ ਰੁਕ ਰਹੀ ਹਿੰਸਾ , ਕੰਗਪੋਕਪੀ 'ਚ ਦੋ ਗੁੱਟਾਂ ਵਿਚਾਲੇ ਗੋਲ਼ੀਬਾਰੀ; ਇੱਕ ਦੀ ਮੌਤIndia News

ਮਨੀਪੁਰ 'ਚ ਨਹੀਂ ਰੁਕ ਰਹੀ ਹਿੰਸਾ , ਕੰਗਪੋਕਪੀ 'ਚ ਦੋ ਗੁੱਟਾਂ ਵਿਚਾਲੇ ਗੋਲ਼ੀਬਾਰੀ; ਇੱਕ ਦੀ ਮੌਤ

ਮਨੀਪੁਰ 'ਚ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਗੋਲ਼ੀਬਾਰੀ ਵਿੱਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ। ਗੋਲ਼ੀਬਾਰੀ 'ਚ ਇਕ ਵਲੰਟੀਅਰ ਦੀ ਮੌਤ ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਦੋ ਹਥਿਆਰਬੰਦ ਸ

27 Jan 2024

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ, ਦਿੱਤੀ ਵਧਾਈIndia News

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ, ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ। ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ ਸਨ

27 Jan 2024

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰIndia News

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰ

26 Jan 2024

ਪਦਮ ਪੁਰਸਕਾਰ 2024 ਦਾ ਐਲਾਨ, ਵੇਖੋ ਜੇਤੂਆਂ ਦੀ ਪੂਰੀ ਸੂਚੀIndia News

ਪਦਮ ਪੁਰਸਕਾਰ 2024 ਦਾ ਐਲਾਨ, ਵੇਖੋ ਜੇਤੂਆਂ ਦੀ ਪੂਰੀ ਸੂਚੀ

ਇਸ ਸਾਲ ਦੇ ਪਦਮ ਪੁਰਸਕਾਰਾਂ (Padma Awards 2024) ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਜ਼ਿਆਦਾਤਰ ਅਣਗੌਲੇ ਹੀਰੋ ਸ਼ਾਮਲ ਹਨ। ਇਹ ਉਹ ਲੋਕ ਹਨ ਜੋ ਸਾਧਾਰਨ ਜੀਵਨ ਬਤੀਤ ਕਰਕੇ ਸਮਾਜ ਲਈ ਵੱਡਾ ਯੋਗਦਾਨ ਪਾ ਰਹੇ ਹਨ ਅਤੇ ਸਰਕਾਰ ਨੇ ਵੀ ਇਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਹੈ। ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪਦਮ ਪੁਰਸਕਾਰ-2024 ਦਾ ਐਲਾਨ ਕੀਤਾ ਗਿਆ। ਇਸ ਸਾ

26 Jan 2024

ਬੰਦੀ ਸਿੰਘਾਂ ਸਬੰਧੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਦਿੱਤਾ ਸਮਾਂ ਖ਼ਤਮIndia News

ਬੰਦੀ ਸਿੰਘਾਂ ਸਬੰਧੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਦਿੱਤਾ ਸਮਾਂ ਖ਼ਤਮ

ਸਟਾਫ ਰਿਪੋਰਟਰ, ਅੰਮ੍ਰਿਤਸਰ : ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੇ ਯਤਨ ਨਿਰੰਤਰ ਜਾਰੀ ਹਨ, ਪਰ ਇਸ ਕਮੇਟੀ ਦੇ ਯਤਨਾਂ ਨੂੰ ਬੂਰ ਨਹੀਂ ਪੈ ਰਿਹਾ ਅਤੇ ਸ੍ਰੀ ਅਕਾਲ

26 Jan 2024

ਪੰਜਾਬ ਦੀ ਧੀ ਵਧਾਏਗੀ ਮਾਣ, ਅੱਜ ਦਿੱਲੀ ਪਰੇਡ ‘ਚ ਹਿੱਸਾ ਲੈਣ ਵਾਲੀ ਬਣੇਗੀ ਇਕਲੌਤੀ ਸਿੱਖ ਮਹਿਲਾ ਫੌਜੀIndia News

ਪੰਜਾਬ ਦੀ ਧੀ ਵਧਾਏਗੀ ਮਾਣ, ਅੱਜ ਦਿੱਲੀ ਪਰੇਡ ‘ਚ ਹਿੱਸਾ ਲੈਣ ਵਾਲੀ ਬਣੇਗੀ ਇਕਲੌਤੀ ਸਿੱਖ ਮਹਿਲਾ ਫੌਜੀ

ਗਣਤੰਤਰ ਦਿਵਸ ਮੌਕੇ ਨਵੀਂ ਦਿੱਲੀ ਰਾਜਪਥ ‘ਤੇ ਹੋਣ ਵਾਲੀ ਪਰੇਡ ਵਿਚ ਪਹਿਲੀ ਵਾਰ ਮਹਿਲਾਵਾਂ ਦੀ ਆਰਮਡ ਫੋਰਸ ਦੀ ਜਲ ਥਲ ਵਾਯੂ ਸੈਨਾ ਦੀ ਟੁਕੜੀ ਪਰੇਡ ਵਿਚ ਸ਼ਾਮਲ ਹੋਵੇਗੀ ਤੇ ਇਸ ਪਰੇਡ ਵਿਚ ਸੰਗਰੂਰ ਦੀ ਧੀ ਬ੍ਰਹਮਜੋਤ ਕੌਰ ਵੀ ਹਿੱਸਾ ਲਵੇਗੀ। ਪਿਛਲੇ ਸਾਲ ਪੰਜਾਬ ਤੋਂ ਚੁਣੀਆਂ ਗਈਆਂ 5 ਮਹਿਲਾ ਅਗਨੀਵੀਰਾਂ ਵਿੱਚੋਂ ਸੰਗਰੂਰ ਦੀ ਧੀ ਬ੍ਰਹਮਜੋਤ ਕੌਰ ਇਸ ਪਰੇਡ ‘ਚ ਹਿੱਸਾ ਲੈਣ ਵ

26 Jan 2024

ਅਨਮੋਲ ਕਵਾਤਰਾ ਨੇ ਸੋਸ਼ਲ ਮੀਡੀਆ 'ਤੇ ਗਾਇਕ ਸ਼ੁਭ ਦੇ ਖਿਲਾਫ਼ ਚੇਤਾਵਨੀ ਮਿਲਣ ਤੇ ਇੰਝ ਕੀਤੀ ਬੋਲਤੀ ਬੰਦIndia News

ਅਨਮੋਲ ਕਵਾਤਰਾ ਨੇ ਸੋਸ਼ਲ ਮੀਡੀਆ 'ਤੇ ਗਾਇਕ ਸ਼ੁਭ ਦੇ ਖਿਲਾਫ਼ ਚੇਤਾਵਨੀ ਮਿਲਣ ਤੇ ਇੰਝ ਕੀਤੀ ਬੋਲਤੀ ਬੰਦ

ਅਨਮੋਲ ਕਵਾਤਰਾ ਉਨ੍ਹਾਂ ਪੰਜਾਬੀ ਸੈਲੇਬ੍ਰਿਟੀਆਂ ਵਿੱਚੋਂ ਇੱਕ ਹੈ, ਜਿਸ ਦੇ ਸ਼ਾਇਦ ਹੀ ਕੋਈ ਹੇਟਰ ਹੋਣ। ਅਨਮੋਲ ਕਵਾਤਰਾ ਆਪਣੀ ਐਨਜੀਓ 'ਏਕ ਜ਼ਰੀਆ' ਰਾਹੀਂ ਸਮਾਜ ਭਲਾਈ ਦੇ ਕੰਮ ਕਰ ਰਿਹਾ ਹੈ। ਇਸ ਦੇ ਨਾਲ ਨਾਲ ਅਨਮੋਲ ਨੂੰ ਉਸ ਦੀ ਬੇਬਾਕੀ ਲਈ ਵੀ ਜਾਣਿਆ ਜਾਂਦਾ ਹੈ। ਅਨਮੋਲ ਕਵਾਤਰਾ ਸਮੇਂ ਸਮੇਂ 'ਤੇ ਵੱਖੋ ਵੱਖ ਮੁੱਦਿਆਂ 'ਤੇ ਆਪਣੀ ਰਾਏ ਰੱਖਦਾ ਰਹਿੰਦਾ ਹੈ। ਹਾਲ ਹੀ 'ਚ ਅਨ

10 Jan 2024

ICC Test Rankings: ਕੇਪ ਟਾਊਨ ਟੈਸਟ ਤੋਂ ਬਾਅਦ ਚਮਕੇ Mohammed Siraj, ਟੈਸਟ ਰੈਂਕਿੰਗ 'ਚ ਉਛਾਲ; ਰੋਹਿਤ-ਵਿਰਾਟ ਨੂੰ ਵੀ ਹੋਇਆ ਫਾਇਦਾIndia News

ICC Test Rankings: ਕੇਪ ਟਾਊਨ ਟੈਸਟ ਤੋਂ ਬਾਅਦ ਚਮਕੇ Mohammed Siraj, ਟੈਸਟ ਰੈਂਕਿੰਗ 'ਚ ਉਛਾਲ; ਰੋਹਿਤ-ਵਿਰਾਟ ਨੂੰ ਵੀ ਹੋਇਆ ਫਾਇਦਾ

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਡਰਾਅ ਰਹੀ। ਭਾਰਤੀ ਟੀਮ ਦੇ ਖਿਡਾਰੀਆਂ ਨੇ ਕੇਪਟਾਊਨ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਸੀ। ਆਈਸੀਸੀ ਨੇ ਹਾਲ ਹੀ ਵਿੱਚ ਕੇਪਟਾਊਨ ਟੈਸਟ ਵਿੱਚ ਜਿੱਤ ਤੋਂ ਬਾਅਦ ਪੁਰਸ਼ਾਂ ਦੀ ਟੈਸਟ ਰੈਂਕਿੰਗ ਜਾਰੀ ਕੀਤੀ ਹੈ। ਮੁਹੰਮਦ ਸਿਰਾਜ ਨੇ ਟੈਸਟ ਰੈਂਕਿੰਗ 'ਚ ਜ਼ਬ

10 Jan 2024

SBI, HDFC, ICICI ਤੇ Axis Bank ਦੇ ਗਾਹਕ ਧਿਆਨ ਦੇਣ, ਕ੍ਰੈਡਿਟ ਕਾਰਡ ਨੂੰ ਲੈ ਕੇ ਬਦਲ ਗਏ ਹਨ ਨਿਯਮIndia News

SBI, HDFC, ICICI ਤੇ Axis Bank ਦੇ ਗਾਹਕ ਧਿਆਨ ਦੇਣ, ਕ੍ਰੈਡਿਟ ਕਾਰਡ ਨੂੰ ਲੈ ਕੇ ਬਦਲ ਗਏ ਹਨ ਨਿਯਮ

ਭਾਰਤੀ ਬੈਂਕਾਂ ਨੇ ਗਾਹਕਾਂ ਲਈ ਕ੍ਰੈਡਿਟ ਕਾਰਡ ਨਿਯਮਾਂ ਨੂੰ ਲੈ ਕੇ ਕੁਝ ਨਵੇਂ ਬਦਲਾਅ ਕੀਤੇ ਹਨ। ਜੇਕਰ ਤੁਸੀਂ ਐਸਬੀਆਈ, ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ ਤੇ ਐਕਸਿਸ ਬੈਂਕ ਦੇ ਵੀ ਗਾਹਕ ਹੋ ਤਾਂ ਕ੍ਰੈਡਿਟ ਕਾਰਡਾਂ ਦੇ ਸਬੰਧ ਵਿੱਚ ਇਨ੍ਹਾਂ ਤਬਦੀਲੀਆਂ ਦੀ ਜਾਂਚ ਕਰਨਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਇਨ੍ਹਾਂ ਬੈਂਕਾਂ ਨੇ ਬਦਲੇ ਕ੍ਰੈਡਿਟ ਕਾਰਡ ਦੇ ਨਿਯਮ ਸਟੇਟ ਬੈਂ

10 Jan 2024

QR Code ਸਕੈਨ ਕਰੋ ਤੇ ਖੇਤੀ ਨਾਲ ਸਬੰਧਤ ਜਾਣਕਾਰੀ ਪਾਓ; ਕਿਸਾਨਾਂ ਦੀ ਜਾਣਕਾਰੀ 'ਚ ਵਾਧੇ ਲਈ PAU ਦਾ ਉਪਰਾਲਾIndia News

QR Code ਸਕੈਨ ਕਰੋ ਤੇ ਖੇਤੀ ਨਾਲ ਸਬੰਧਤ ਜਾਣਕਾਰੀ ਪਾਓ; ਕਿਸਾਨਾਂ ਦੀ ਜਾਣਕਾਰੀ 'ਚ ਵਾਧੇ ਲਈ PAU ਦਾ ਉਪਰਾਲਾ

ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਰਾਹੀਂ ਖੇਤੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕਰਨ ਦੇ ਮੰਤਵ ਲਈ ਯੂਨੀਵਰਸਿਟੀ ਦੇ ਸੋਸ਼ਲ ਮੀਡੀਆ ਖਾਤਿਆਂ ਦੇ ਕਿਊਆਰ ਕੋਡ ਜਾਰੀ ਕੀਤੇ। ਇਨ੍ਹਾਂ ’ਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ, ਯੂ-ਟਿਊਬ ਚੈਨਲ, ਕਿਸਾਨ ਐਪ ਅਤੇ ਯੂਨੀਵਰਸਿਟੀ ਦੀ ਵੈੱਬਸਾਈਟ ਦੇ ਕੋਡ ਸ਼ਾਮਲ ਹਨ। ਵਾਈਸ ਚਾਂ

10 Jan 2024

Radio Spice Live